ਤਾਜ਼ਾ ਖਬਰਾਂ


ਕਾਰ ਵਲੋਂ ਸਕੂਟੀ ਨੂੰ ਟੱਕਰ ਮਾਰੇ ਜਾਣ 'ਤੇ 4 ਮੌਤਾਂ
. . .  9 minutes ago
ਮੁਕੇਰੀਆਂ (ਹੁਸ਼ਿਆਰਪੁਰ), 3 ਫਰਵਰੀ - ਹੁਸ਼ਿਆਰਪੁਰ ਦੇ ਮੁਕੇਰੀਆਂ ਵਿਖੇ ਹੋਏ ਦਰਦਨਾਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ, ਜਦੋਂ ਜੰਮੂ-ਦਿੱਲੀ ਹਾਈਵੇ 'ਤੇ ਤੇਜ਼ ਰਫ਼ਤਾਰ ਕਾਰ...
ਮਜੀਠੀਆ ਦੀ ਰਿਹਾਈ ਨੂੰ ਲੈ ਕੇ ਅਕਾਲੀ ਵਰਕਰਾਂ ਵਲੋਂ ਜਥੇਦਾਰ ਲਾਲਕਾ ਦੀ ਅਗਵਾਈ ਹੇਠ ਢੋਲ ਢਮੱਕਾ ਸ਼ੁਰੂ
. . .  18 minutes ago
ਨਾਭਾ (ਪਟਿਆਲਾ), 3 ਫਰਵਰੀ (ਜਗਨਾਰ ਸਿੰਘ ਦੁਲੱਦੀ) - ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾਂ ਜੇਲ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਦੀ ਅੱਜ ਹੋ ਰਹੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ...
ਵੇਣੂਗੋਪਾਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਚਰਚਾ ਲਈ ਲੋਕ ਸਭਾ ਵਿਚ ਦਿੱਤਾ ਮੁਲਤਵੀ ਪ੍ਰਸਤਾਵ ਨੋਟਿਸ
. . .  22 minutes ago
ਨਵੀਂ ਦਿੱਲੀ, 3 ਫਰਵਰੀ - ਕਾਂਗਰਸ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਚਰਚਾ ਲਈ ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ...
ਐਨਡੀਏ ਸੰਸਦ ਮੈਂਬਰਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  49 minutes ago
ਨਵੀਂ ਦਿੱਲੀ, 3 ਫਰਵਰੀ - ਐਨਡੀਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿਚ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ ਵਿਚ ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
 
ਲੁਧਿਆਣਾ : ਥਾਣਾ ਸਰਾਭਾ ਨਗਰ ਦਾ ਐਸ.ਐਚ.ਓ. ਮੁਅੱਤਲ
. . .  about 1 hour ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਥਾਣਾ ਸਰਾਭਾ ਨਗਰ ਦੇ ਐਸ.ਐਚ.ਓ. ਇੰਸਪੈਕਟਰ ਅਦਿਤਿਆ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ...
ਗੈਸ ਸਲੰਡਰ ਧਮਾਕੇ ਚ 5 ਗੰਭੀਰ ਜ਼ਖ਼ਮੀ
. . .  2 minutes ago
ਹੁਸ਼ਿਆਰਪੁਰ, 3 ਜਨਵਰੀ (ਬਲਜਿੰਦਰ ਪਾਲ ਸਿੰਘ) -ਨ ਅੱਜ ਸਵੇਰੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਤੋਰ ਚ ਬੂਟੀਕ ਚ ਹੋਏ ਗੈਸ ਸਲੰਡਰ ਧਮਾਕੇ ਨਾਲ ਮਾਂ -ਧੀ,ਫਾਇਰ ਬ੍ਰਿਗੇਡ ਦੇ 2 ਕਰਮੀਆਂ ਸਮੇਤ ਪੰਜ ਵਿਅਕਤੀ ਗੰਭੀਰ...
ਮਜੀਠੀਆ ਦੀ ਰਿਹਾਈ ਨੂੰ ਲੈ ਕੇ ਨਾਭਾ ਜੇਲ੍ਹ ਦੇ ਬਾਹਰ ਪੁਲਿਸ ਪ੍ਰਬੰਧ ਸਖ਼ਤ
. . .  36 minutes ago
ਨਾਭਾ (ਪਟਿਆਲਾ), 3 ਫਰਵਰੀ (ਜਗਨਾਰ ਸਿੰਘ ਦੁਲੱਦੀ) - ਸੁਪਰੀਮ ਕੋਰਟ ਵਲੋਂ ਕੱਲ੍ਹ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾਂ ਜੇਲ੍ਹ ਵਿਚ ਨਜ਼ਰਬੰਦ ਸੀਨੀਅਰ ਅਕਾਲੀ...
ਬਜਟ ਇਜਲਾਸ : ਕਾਂਗਰਸ ਸੰਸਦੀ ਦਲ ਦੇ ਦਫ਼ਤਰ ਵਿਚ 10.30 ਵਜੇ ਹੋਵੇਗੀ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਮੀਟਿੰਗ
. . .  about 1 hour ago
ਮਜੀਠੀਆ 10.30 ਵਜੇ ਜੇਲ੍ਹ ਤੋਂ ਆਉਣਗੇ ਬਾਹਰ
. . .  about 1 hour ago
ਨਾਭਾ, 3 ਫਰਵਰੀ - ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ 10.30 ਵਜੇ ਨਾਭਾ ਜੇਲ੍ਹ ਚੋਂ ਬਾਹਰ...
ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ
. . .  about 2 hours ago
ਚੰਡੀਗੜ੍ਹ, 3 ਫਰਵਰੀ - ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ ਹਨ। ਅੱਜ ਉਹ ਮੁੰਬਈ ਵਿਚ ਉਦਯੋਗਪਤੀਆਂ ਨਾਲ ਪੰਜਾਬ
"ਮੇਡ-ਇਨ-ਇੰਡੀਆ ਉਤਪਾਦਾਂ ਲਈ ਖੁਸ਼ਖਬਰੀ": ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ
. . .  about 2 hours ago
ਨਵੀਂ ਦਿੱਲੀ, 3 ਫਰਵਰੀ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਐਲਾਨ ਦਾ ਸਵਾਗਤ ਕੀਤਾ ਜਿਸ ਦੇ ਤਹਿਤ ਵਾਸ਼ਿੰਗਟਨ ਨੇ ਭਾਰਤੀ ਵਸਤੂਆਂ 'ਤੇ ਟੈਰਿਫ ਘਟਾ ਕੇ 18 ਫ਼ੀਸਦੀ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਕਦਮ...
ਪੰਜਾਬ ਦੇ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਨਾਲ ਜਨ ਜੀਵਨ ਪ੍ਰਭਾਵਿਤ
. . .  about 2 hours ago
ਜਲੰਧਰ, 3 ਫਰਵਰੀ - ਪੰਜਾਬ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਰ ਕੇ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸੜਕਾਂ ਉੱਪਰ ਵਾਹਨਾਂ ਦੀ ਰਫ਼ਤਾਰ ਕਾਫੀ ਹੌਲੀ ਹੈ ਤੇ ਰੋਜ਼ਾਨਾ ਕੰਮਾਂ 'ਤੇ ਜਾਣ...
⭐ਮਾਣਕ-ਮੋਤੀ⭐
. . .  about 2 hours ago
ਖੁਸ਼ੀ ਹੈ ਕਿ 'ਮੇਡ ਇਨ ਇੰਡੀਆ' ਉਤਪਾਦਾਂ 'ਤੇ ਹੁਣ 18% ਦੀ ਘਟੀ ਹੋਈ ਟੈਰਿਫ ਹੋਵੇਗੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਬਿਕਰਮਜੀਤ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਇਟਲੀ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ
. . .  1 day ago
ਕੋਟ ਮਿੱਤ ਸਿੰਘ ਵਿਖੇ ਪਤੰਗਬਾਜ਼ੀ ਤੋਂ ਹੋਈ ਲੜਾਈ ਦੌਰਾਨ ਇਕ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ; ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਕਿਹਾ ,ਜੁੜੇ ਰਹੋ
. . .  1 day ago
ਰਾਹੁਲ ਗਾਂਧੀ ਨੇ ਸੰਸਦ ਦੀ ਸ਼ਾਨ ਨੂੰ ਢਾਅ ਲਾਈ : ਭਾਜਪਾ
. . .  1 day ago
ਗਨੀਵ ਕੌਰ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ, ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ
. . .  1 day ago
ਮਨਰੇਗਾ ਮਜ਼ਦੂਰਾਂ ਦੀ ਮਹਾਂ ਪੰਚਾਇਤ ਵਲੋਂ ਰਾਸ਼ਟਰਪਤੀ ਨੂੰ ਵੀਬੀ-ਜੀ ਰਾਮ-ਜੀ ਐਕਟ ਵਾਪਸ ਲੈਣ ਦੀ ਅਪੀਲ
. . .  1 day ago
ਹੋਰ ਖ਼ਬਰਾਂ..

Powered by REFLEX