ਤਾਜ਼ਾ ਖਬਰਾਂ


ਅਜਨਾਲਾ 'ਚ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਦੀਆਂ ਲੱਗੀਆਂ ਲਾਈਨਾਂ
. . .  4 minutes ago
ਅਜਨਾਲਾ (ਅੰਮ੍ਰਿਤਸਰ), 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 4 ਦਸੰਬਰ ਨੂੰ ਸੂਬੇ ਵਿਚ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖ਼ਰੀ ਦਿਨ ਬਲਾਕ ਸੰਮਤੀ...
ਅਕਾਲੀ ਦਲ ਨੇ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕਰਵਾਏ
. . .  7 minutes ago
ਚੋਗਾਵਾਂ (ਅੰਮ੍ਰਿਤਸਰ), 4 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ...
ਨੌਕਰੀ ਲਈ ਜ਼ਮੀਨ ਸੀਬੀਆਈ ਕੇਸ : ਅਦਾਲਤ ਵਲੋਂ ਲਾਲੂ ਪ੍ਰਸਾਦ ਯਾਦਵ ਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਮੁਲਤਵੀ
. . .  10 minutes ago
ਨਵੀਂ ਦਿੱਲੀ, 4 ਦਸੰਬਰ - ਨੌਕਰੀ ਲਈ ਜ਼ਮੀਨ ਸੀਬੀਆਈ ਕੇਸ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ, ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ, ਮੀਸਾ ਭਾਰਤੀ, ਹੇਮਾ ਯਾਦਵ ਅਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼
ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ, ਸਰਕਾਰੀ ਵਕੀਲ ਨੇ ਕੀਤੇ ਵੱਡੇ ਖੁਲਾਸੇ
. . .  27 minutes ago
ਡੀਗੜ੍ਹ, 4 ਦਸੰਬਰ - ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਿਜ ਹੋਣ ਤੋਂ ਬਾਅਦ ਸਰਕਾਰੀ ਵਕੀਲ ਫੈਰੀ ਸੋਫਤ ਨੇ ਇਸ ਪਿੱਛੇ ਦੇ ਮੁੱਖ ਕਾਰਨਾਂ...
 
ਦਿੱਲੀ : ਰੂਸੀ ਸੰਘ ਦੇ ਪਹਿਲੇ ਉਪ ਪ੍ਰਧਾਨ ਮੰਤਰੀ, ਡੇਨਿਸ ਮੰਟੂਰੋਵ ਪਹੁੰਚੇ ਸੰਸਦ
. . .  33 minutes ago
ਬੈਂਗਲੁਰੂ : ਉਡਾਣ ਸੰਚਾਲਨ ਵਿਚ ਵੱਡੀਆਂ ਰੁਕਾਵਟਾਂ, 70 ਤੋਂ ਵੱਧ ਉਡਾਣਾਂ ਪ੍ਰਭਾਵਿਤ
. . .  44 minutes ago
ਬੈਂਗਲੁਰੂ, 4 ਦਸੰਬਰ - ਕੇਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡਾ ਬੈਂਗਲੁਰੂ ਦੇ ਪੀਆਰਓ ਦਾ ਕਹਿਣਾ ਹੈ, "ਪਿਛਲੇ ਦੋ ਦਿਨਾਂ ਤੋਂ, ਕੇਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡਾ (ਕੇਆਈਏ), ਟਰਮੀਨਲ-1 'ਤੇ ਉਡਾਣ ਸੰਚਾਲਨ ਵਿਚ ਵੱਡੀਆਂ ਰੁਕਾਵਟਾਂ...
ਪੁਲਿਸ ਤਾਇਨਾਤ ਹੋਣ ਦੇ ਬਾਵਜੂਦ ਇਕ ਵਿਅਕਤੀ ਕਾਂਗਰਸੀਆਂ ਤੋਂ ਕਾਗਜ਼ ਖੋਹ ਕੇ ਹੋਇਆ ਫਰਾਰ
. . .  59 minutes ago
ਨਾਭਾ, 4 ਦਸੰਬਰ (ਜਗਨਾਰ ਸਿੰਘ ਦੁਲੱਦੀ) - ਜਿਵੇਂ ਹੀ ਅੱਜ ਨਾਭਾ ਤਹਿਸੀਲ ਕੰਪਲੈਕਸ ਵਿਖੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਕਾਗਜ਼ ਭਰਨੇ ਸ਼ੁਰੂ ਕੀਤੇ ਗਏ ਤਾਂ ਤਹਿਸੀਲ ਕੰਪਲੈਕਸ ਵਿਚੋਂ ਸ਼ਰੇਆਮ ਪੁਲਿਸ...
ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨਿਹੰਗ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ
. . .  about 1 hour ago
ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ 18ਵੀਂ ਸਦੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੀ ਰੱਖਿਆ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਦਾ ਮੁਕਾਬਲਾ...
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 4 ਦਸੰਬਰ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੰਸਦ ਕੰਪਲੈਕਸ ਵਿੱਚ ਮਕਰ ਦੁਆਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ...
ਪੁਤਿਨ ਦੇ ਦੌਰੇ ਤੋਂ ਪਹਿਲਾਂ ਦਿੱਲੀ ਦੇ ਰਸ਼ੀਅਨ ਹਾਊਸ ਵਲੋਂ ਫੋਟੋ ਪ੍ਰਦਰਸ਼ਨੀ ਆਯੋਜਿਤ
. . .  about 1 hour ago
ਨਵੀਂ ਦਿੱਲੀ, 4 ਦਸੰਬਰ - ਨਵੀਂ ਦਿੱਲੀ ਸਥਿਤ ਰਸ਼ੀਅਨ ਹਾਊਸ ਨੇ ਵੀਰਵਾਰ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਫੇਰੀ ਤੋਂ ਪਹਿਲਾਂ, ਰੂਸ ਦੀ ਸੰਘੀ ਫੌਜੀ-ਤਕਨੀਕੀ ਸਹਿਯੋਗ ਸੇਵਾ ਅਤੇ ਰਾਜ ਹਥਿਆਰ...
"ਪੁਤਿਨ ਜੰਗ ਖ਼ਤਮ ਕਰਨਾ ਚਾਹੁੰਦੇ ਹਨ": ਯੂਕਰੇਨ ਸ਼ਾਂਤੀ ਯੋਜਨਾ 'ਤੇ ਅਮਰੀਕੀ ਵਫ਼ਦ ਦੀ ਰੂਸੀ ਰਾਸ਼ਟਰਪਤੀ ਨਾਲ ਮੁਲਾਕਾਤ 'ਤੇ ਟਰੰਪ
. . .  about 1 hour ago
ਵਾਸ਼ਿੰਗਟਨ ਡੀ.ਸੀ., 4 ਦਸੰਬਰ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਯੂਕਰੇਨ ਸ਼ਾਂਤੀ ਪ੍ਰਸਤਾਵ 'ਤੇ ਅਮਰੀਕੀ ਵਫ਼ਦ ਨੇ ਰੂਸੀ ਰਾਸ਼ਟਰਪਤੀ ਨਾਲ "ਬਹੁਤ ਵਧੀਆ" ਗੱਲਬਾਤ ਕੀਤੀ, ਜਿਸ ਨਾਲ...
ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ
. . .  about 1 hour ago
ਚੰਡੀਗੜ੍ਹ, 4 ਦਸੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦਰਜ ਮਾਮਲੇ...
ਭਾਰਤੀ ਜਲ ਸੈਨਾ ਨੂੰ ਜਲ ਸੈਨਾ ਦਿਵਸ 2025 ਦੀਆਂ ਵਧਾਈਆਂ - ਫਰਾਂਸੀਸੀ ਦੂਤਾਵਾਸ ਦਾ ਟਵੀਟ
. . .  about 2 hours ago
ਰਾਜਨਾਥ ਸਿੰਘ ਵਲੋਂ ਜਲ ਸੈਨਾ ਦਿਵਸ ਦੇ ਮੌਕੇ 'ਤੇ ਟਵੀਟ ਕਰ ਜਲ ਸੈਨਾ ਦੇ ਕਰਮਚਾਰੀਆਂ ਨੂੰ ਸ਼ੁੱਭਕਾਮਨਾਵਾਂ
. . .  about 3 hours ago
ਵਿੱਤ ਮੰਤਰੀ ਸੀਤਾਰਮਨ ਸਿਹਤ ਸੁਰੱਖਿਆ ਅਤੇ ਰਾਸ਼ਟਰੀ ਸੁਰੱਖਿਆ ਉਪਕਰ ਬਿੱਲ ਲੋਕ ਸਭਾ ਵਿਚ ਕਰਨਗੇ ਪੇਸ਼
. . .  about 3 hours ago
ਮੁਅੱਤਲ ਡੀ.ਆਈ.ਜੀ. ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੁਣਵਾਈ ਅੱਜ
. . .  about 3 hours ago
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ
. . .  about 3 hours ago
ਕੰਗਨਾ ਰਣੌਤ ਮਾਣਹਾਨੀ ਕੇਸ ਵਿਚ ਸੁਣਵਾਈ ਅੱਜ
. . .  about 3 hours ago
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  about 3 hours ago
⭐ਮਾਣਕ-ਮੋਤੀ⭐
. . .  about 4 hours ago
ਹੋਰ ਖ਼ਬਰਾਂ..

Powered by REFLEX