ਤਾਜ਼ਾ ਖਬਰਾਂ


ਭਾਈ ਸੰਦੀਪ ਸਿੰਘ ਸੰਨੀ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- ਐਡਵੋਕੇਟ ਧਾਮੀ
. . .  4 minutes ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)– ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ...
ਸੁਪਰੀਮ ਕੋਰਟ 2001 ਦੇ ਕਤਲ ਮਾਮਲੇ ਵਿਚ ਛੋਟਾ ਰਾਜਨ ਨੂੰ ਦਿੱਤੀ ਗਈ ਜ਼ਮਾਨਤ ਕੀਤੀ ਰੱਦ
. . .  39 minutes ago
ਨਵੀਂ ਦਿੱਲੀ, 17 ਸਤੰਬਰ- ਸੁਪਰੀਮ ਕੋਰਟ ਨੇ ਅੱਜ ਮੁੰਬਈ ਵਿਚ ਹੋਟਲ ਮਾਲਕ ਜਯਾ ਸ਼ੈੱਟੀ ਦੇ 2001 ਦੇ ਕਤਲ ਮਾਮਲੇ ਵਿਚ ਗੈਂਗਸਟਰ ਛੋਟਾ ਰਾਜਨ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰ ਦਿੱਤੀ...
ਜਥੇਦਾਰ ਗੜਗੱਜ ਨੇ ਪਟਿਆਲਾ ਜੇਲ੍ਹ ’ਚ ਸੰਦੀਪ ਸਿੰਘ ਉੱਤੇ ਤਸ਼ੱਦਦ ਦੇ ਦੋਸ਼ਾਂ ਦਾ ਲਿਆ ਸਖ਼ਤ ਨੋਟਿਸ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿਖੇ ਨਜ਼ਰਬੰਦ ਸਿੱਖ ਕੈਦੀ ਸ. ਸੰਦੀਪ ਸਿੰਘ....
ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਮੌਕੇ ਵੱਖ ਵੱਖ ਹਸਤੀਆਂ ਵਲੋਂ ਸ਼ੁਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 17 ਸਤੰਬਰ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 75ਵਾਂ ਜਨਮਦਿਨ ਹੈ। ਇਸ ਮੌਕੇ ਦੁਨੀਆ ਭਰ ਤੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ। ਇਸ ਮੌਕੇ ਅਦਾਕਾਰਾ...
 
ਹਰਿਦੁਆਰ ਜਾਣ ਵਾਲੀ ਟ੍ਰੇਨ ’ਤੇ ਲਿਖਿਆ ਮਿਲਿਆ ਭਾਰਤ ਵਿਰੋਧੀ ਨਾਅਰਾ
. . .  about 1 hour ago
ਜਲੰਧਰ, 17 ਸਤੰਬਰ- ਅੱਜ ਸਵੇਰੇ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਹਰਿਦੁਆਰ ਜਾਣ ਵਾਲੀ ਟ੍ਰੇਨ ਨੰਬਰ 12054 ਦੇ ਕੋਚ ਨੰਬਰ ਐਨ.ਆਰ. 257401 ਵਿਚ ਭਾਰਤ ਵਿਰੁੱਧ ਨਾਅਰਾ ਲਿਖਿਆ....
ਆਮਿਰ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਜਨਮਦਿਨ ਦੀਆਂ ਮੁਬਾਰਕਾਂ
. . .  about 1 hour ago
ਮੁੰਬਈ, 17 ਸਤੰਬਰ- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ....
ਬਿੱਲ ਗੇਟਸ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਜਨਮਦਿਨ ਮੌਕੇ ਸ਼ੁਭਕਾਮਨਾਵਾਂ
. . .  about 1 hour ago
ਵਾਸ਼ਿੰਗਟਨ, 17 ਸਤੰਬਰ- ਪ੍ਰਧਾਨ ਮੰਤਰੀ ਮੋਦੀ ਦੇ 75ਵੇਂ ਜਨਮਦਿਨ ’ਤੇ, ਬਿੱਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਮਾਈਕ੍ਰੋਸਾਫਟ ਦੇ ਸਾਬਕਾ ਸੀ.ਈ.ਓ. ਬਿਲ ਗੇਟਸ ਨੇ....
350 ਸਾਲਾ ਜਾਗਿ੍ਤੀ ਯਾਤਰਾ: ਪ੍ਰਧਾਨ ਮੰਤਰੀ ਮੋਦੀ ਨੇ ਭੇਜਿਆ ਸੁਨੇਹਾ, ਭੇਟ ਕੀਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 17 ਸਤੰਬਰ- 350 ਸਾਲਾ ਜਾਗਿ੍ਰਤੀ ਯਾਤਰਾ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਇਕ ਸੁਨੇਹਾ ਭੇਜਿਆ ਹੈ। ਉਨ੍ਹਾਂ ਚਿੱਠੀ ਭੇਜ ਕਿਹਾ ਮੈਂ ਸ੍ਰੀ ਗੁਰੂ ਤੇਗ ਬਹਾਦਰ....
ਵੈਸ਼ਨੋ ਦੇਵੀ ਯਾਤਰਾ 3 ਹਫ਼ਤਿਆਂ ਤੋਂ ਬਾਅਦ ਮੁੜ ਸ਼ੁਰੂ
. . .  about 1 hour ago
ਜੰਮੂ, 17 ਸਤੰਬਰ- ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਤ੍ਰਿਕੁਟਾ ਪਹਾੜੀਆਂ ਦੇ ਉੱਪਰ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ ਦੀ ਯਾਤਰਾ ਬੁੱਧਵਾਰ ਯਾਨੀ ਨੂੰ ਮੁੜ ਸ਼ੁਰੂ....
ਅਮਰੀਕਾ ਨਿਵਾਸੀ ਔਰਤ ਦਾ ਕਿਲ੍ਹਾ ਰਾਏਪੁਰ ਵਿਖੇ ਕਤਲ - ਲਾਸ਼ ਖੁਰਦ ਬੁਰਦ
. . .  about 2 hours ago
ਡੇਹਲੋਂ, (ਲੁਧਿਆਣਾ), 17 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਅਮਰੀਕਾ ਸਿਟੀਜ਼ਨ 72 ਸਾਲਾ ਔਰਤ ਰੁਪਿੰਦਰ ਕੌਰ ਪੰਧੇਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕਿਲਾ ਰਾਏਪੁਰ ਦੇ ਇਕ ਘਰ ਅੰਦਰ...
ਕਰੋੜਾਂ ਦੀ ਹੈਰੋਇਨ ਸਮੇਤ 5 ਕਾਬੂ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਨੇ ਉੱਤਰੀ ਦਿੱਲੀ ਦੇ ਬਾਹਰੀ ਇਲਾਕੇ ਵਿਚ ਇਕ ਵੱਡੀ ਕਾਰਵਾਈ ਦੌਰਾਨ ਪੰਜ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਲਗਭਗ 12 ਕਰੋੜ....
ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀ ਵਧਾਈ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਭਾਰਤ ਦੇ...
ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ
. . .  about 3 hours ago
ਸੀਵਰ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਦੀ ਲਪੇਟ ’ਚ ਆਏ 4 ਕਰਮਚਾਰੀ, ਇਕ ਦੀ ਮੌਤ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੂੰ ਰਾਸ਼ਟਰਪਤੀ ਟਰੰਪ ਨੇ ਦਿੱਤੀ ਜਨਮ ਦਿਨ ਦੀ ਵਧਾਈ
. . .  about 4 hours ago
⭐ਮਾਣਕ-ਮੋਤੀ ⭐
. . .  about 5 hours ago
ਏਸ਼ੀਆ ਕੱਪ 2025-ਬੰਗਲਾਦੇਸ਼ ਨੇ ਅਫਗਾਨਿਸਤਾਨ ਨੂੰ 8 ਦੌੜਾਂ ਨਾਲ ਹਰਾਇਆ
. . .  about 13 hours ago
ਏਸ਼ੀਆ ਕੱਪ 2025-ਬੰਗਲਾਦੇਸ਼ ਦੇ ਅਫਗਾਨਿਸਤਾਨ ਖਿਲਾਫ 15 ਓਵਰਾਂ ਤੋਂ ਬਾਅਦ 101/5
. . .  1 day ago
ਸੁਪਰੀਮ ਕੋਰਟ ਵਿਚ ਜਿੱਤ ਅਮਰੀਕਾ ਨੂੰ ਸਭ ਤੋਂ ਅਮੀਰ ਦੇਸ਼ ਬਣਾ ਦੇਵੇਗੀ - ਟੈਰਿਫ ਸੁਣਵਾਈ 'ਤੇ ਟਰੰਪ
. . .  1 day ago
'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਦੇ ਅਦਾਕਾਰ ਰੋਹਿਤ ਪੁਰੋਹਿਤ ਬਣੇ ਪਿਤਾ, ਪਤਨੀ ਸ਼ੀਨਾ ਬਜਾਜ ਨੇ ਦਿੱਤਾ ਬੇਟੇ ਨੂੰ ਜਨਮ
. . .  1 day ago
ਹੋਰ ਖ਼ਬਰਾਂ..

Powered by REFLEX