ਤਾਜ਼ਾ ਖਬਰਾਂ


ਗੁਰੂਹਰਸਹਾਏ : ਪਰਚੀ ਸਿਸਟਮ ਰਾਹੀਂ ਰਾਜ ਸਿੰਘ ਨੂੰ ਚੁਣਿਆ ਸਰਪੰਚ
. . .  1 minute ago
ਗੁਰੂਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਇਥੋਂ ਨਜ਼ਦੀਕੀ ਪੈਂਦੇ ਪਿੰਡ ਬਸਤੀ ਨਾਹਰਿਆਂ ਵਾਲੀ ਵਿਖੇ ਅੱਜ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਨਵੀਂ ਪੰਚਾਇਤ ਚੁਣੀ ਗਈ, ਜਿਸ ਦੌਰਾਨ ਰਾਜ ਸਿੰਘ ਨੂੰ ਸਰਪੰਚ ਚੁਣਿਆ ਗਿਆ। ਇਸ ਤੋਂ ਇਲਾਵਾ ਵੀਰੋ ਬਾਈ, ਮਹਿੰਦਰ ਕੌਰ, ਪਿਆਰਾ ਸਿੰਘ, ਮੰਗਲ ਸਿੰਘ...
ਭੁੱਲਾ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਰੇਲਵੇ ਸਟੇਸ਼ਨ ਟਾਂਡਾ 'ਤੇ ਦਿੱਤਾ ਧਰਨਾ
. . .  11 minutes ago
ਟਾਂਡਾ ਉੜਮੁੜ, 3 ਅਕਤੂਬਰ (ਦੀਪਕ ਬਹਿਲ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਰੇਲ ਰੋਕੂ ਮੁਹਿੰਮ ਤਹਿਤ ਅੱਜ ਸੈਂਕੜੇ ਕਿਸਾਨਾਂ-ਮਜ਼ਦੂਰਾਂ ਅਤੇ ਬੀਬੀਆਂ ਨੇ ਕਿਸਾਨ ਆਗੂ ਪਰਮਜੀਤ ਭੁੱਲਾ ਬਾਠ ਦੀ ਅਗਵਾਈ ਵਿਚ ਰੇਲਾਂ ਰੋਕਣ ਮਗਰੋਂ ਟਾਂਡਾ ਰੇਲਵੇ ਟਰੈਕ 'ਤੇ ਵਿਸ਼ਾਲ ਧਰਨਾ ਦਿੱਤਾ। ਧਰਨੇ ਦੌਰਾਨ ਸੂਬਾ...
ਸੁਖਜੀਤ ਸਿੰਘ ਸੰਧੂ ਮੱਲੇ ਵਾਲਾ ਸਰਬਸੰਮਤੀ ਨਾਲ ਬਣਿਆ ਸਰਪੰਚ
. . .  17 minutes ago
ਮੱਖੂ, 3 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਦੇ ਪਿੰਡ ਮੱਲੇ ਵਾਲਾ ਦੇ ਸਮੂਹ ਨਗਰ ਵਾਸੀਆਂ ਅਤੇ ਸਾਰੇ ਰਾਜਨੀਤਿਕ ਦਲਾਂ ਵਲੋਂ ਪਿੰਡ ਦੇ ਬਹੁਤ ਹੀ ਹੋਣਹਾਰ ਮਿਹਨਤੀ ਨੌਜਵਾਨ ਸੁਖਜੀਤ ਸਿੰਘ ਸੰਧੂ (ਕਾਮਰੇਡ) ਨੂੰ ਸਰਪੰਚ ਚੁਣ ਲਿਆ ਗਿਆ ਹੈ। ਵਿਧਾਨ ਸਭਾ ਹਲਕੇ ਦੀ ਹੁਣ ਤੱਕ ਦੀ ਇਹ ਪਹਿਲੀ...
ਹੰਡਿਆਇਆ ਵਿਖੇ ਅਣਪਛਾਤੇ ਵਿਅਕਤੀਆਂ ਨੇ ਕੀਤੇ ਫਾਇਰ ਤੇ ਭੰਨੀ ਗੱਡੀ
. . .  21 minutes ago
ਹੰਡਿਆਇਆ, 3 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕੌਮੀ ਮਾਰਗ ਨੰ. 7 ਚੰਡੀਗੜ੍ਹ-ਬਠਿੰਡਾ ਉਪਰ ਹੰਡਿਆਇਆ ਵਿਖੇ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਜਗ੍ਹਾ ਦੇ ਸਾਹਮਣੇ ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਫਾਇਰ ਕੀਤੇ ਗਏ ਅਤੇ ਗੱਡੀ ਨੂੰ ਭੰਨਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਤਿੰਨ ਫਾਇਰ ਕੀਤੇ ਗਏ ਅਤੇ ਗੱਡੀ...
 
ਸੈਂਕੜੇ ਕਿਸਾਨ, ਮਜ਼ਦੂਰਾਂ ਤੇ ਬੀਬੀਆਂ ਨੇ ਤਰਨਤਾਰਨ ਤੇ ਪੱਟੀ ਰੇਲਵੇ ਸਟੇਸ਼ਨ 'ਤੇ ਦਿੱਤੇ ਧਰਨੇ
. . .  33 minutes ago
ਤਰਨਤਾਰਨ, 3 ਅਕਤੂਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਮਜ਼ਦੂਰ ਬੀਬੀਆਂ ਵਲੋਂ ਤਰਨਤਾਰਨ ਤੇ ਪੱਟੀ ਰੇਲਵੇ ਸਟੇਸ਼ਨ ਉਤੇ ਵਿਸ਼ਾਲ ਧਰਨੇ ਦਿੱਤੇ ਗਏ। ਧਰਨਿਆਂ ਦੌਰਾਨ ਸੰਬੋਧਨ ਕਰਦਿਆਂ ਸੂਬਾ ਆਗੂ ਸਤਨਾਮ ਸਿੰਘ ਪੰਨੂ, ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ...
ਭਾਜਪਾ ਦੀ ਟਿਕਟ ’ਤੇ ਚੋਣ ਲੜ ਅਸ਼ੋਕ ਤੰਵਰ ਕਾਂਗਰਸ ਵਿਚ ਸ਼ਾਮਿਲ
. . .  44 minutes ago
ਮਹਿੰਦਰਗੜ੍ਹ, (ਹਰਿਆਣਾ), 3 ਅਕਤੂਬਰ- ਹਰਿਆਣਾ ’ਚ ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ ਹਰਿਆਣਾ ਪਹੁੰਚੇ। ਇੱਥੇ ਉਨ੍ਹਾਂ ਮਹਿੰਦਰਗੜ੍ਹ ਵਿਚ ਇਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਭਾਜਪਾ...
ਸੁਪਰੀਮ ਕੋਰਟ ਵਲੋਂ ਖ਼ਾਲਸਾ ਯੂਨੀਵਰਸਿਟੀ ਮੁੜ ਬਹਾਲ
. . .  30 minutes ago
ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)- ਮਾਣਯੋਗ ਸੁਪਰੀਮ ਕੋਰਟ ਵਲੋਂ ‘ਖ਼ਾਲਸਾ ਯੂਨੀਵਰਸਿਟੀ’ ਨੂੰ ਮੁੜ ਬਹਾਲ ਕਰਨ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸੁਪਰੀਮ ਕੋਰਟ ਵਲੋਂ 2016....
ਪੰਜਾਬ ਹਰਿਆਣਾ ਹਾਈ ਕੋਰਟ ਨੇ ਚੋਣਾਂ ਵਿਚ ਰਾਖ਼ਵੇਂਕਰਨ ਖ਼ਿਲਾਫ਼ ਪਟੀਸ਼ਨਾਂ ਕੀਤੀਆਂ ਰੱਦ
. . .  about 1 hour ago
ਚੰਡੀਗੜ੍ਹ, 3 ਅਕਤੂਬਰ- ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਚੋਣਾਂ ਵਿਚ ਰਾਖ਼ਵੇਂਕਰਨ ਸੰਬੰਧੀ ਪਾਈਆਂ ਗਈਆਂ ਸਾਰੀਆਂ ਪਟੀਸ਼ਨਾਂ ਨੂੰ....
ਨਹਿਰ ਵਿਚੋਂ ਮਿਲੀ ਇਕ ਸਾਲ ਦੇ ਬੱਚੇ ਦੀ ਲਾਸ਼
. . .  about 1 hour ago
ਜਲੰਧਰ, 3 ਅਕਤੂਬਰ- ਇਥੋਂ ਦੇ ਬਸਤੀ ਬਾਵਾ ਖੇਲ ਨਹਿਰ ਵਿਚ ਇਕ ਸਾਲ ਦੇ ਬੱਚੇ ਦੀ ਮਿ੍ਰਤਕ ਦੇਹ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੀ ਲਾਸ਼ ਨੂੰ ਨਹਿਰ ਦੇ ਕੋਲ ਲੈ ਕੇ ਜਾਂਦੀ ਹੋਈ....
ਜੇਲ੍ਹ ਮੈਨੂਅਲ ’ਚੋਂ ਹਟਾਏ ਜਾਣ ਜਾਤੀ ਵਿਤਕਰੇ ਨੂੰ ਵਧਾਉਣ ਵਾਲੇ ਨਿਯਮ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ- ਸੁਪਰੀਮ ਕੋਰਟ ਨੇ ਜਾਤੀ ਵਿਤਕਰੇ ਨੂੰ ਵਧਾਉਣ ਵਾਲੇ ਨਿਯਮਾਂ ਨੂੰ ਜੇਲ੍ਹ ਮੈਨੂਅਲ ਤੋਂ ਹਟਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕੁਝ ਰਾਜਾਂ ਨੂੰ ਜਾਤੀ ਦੇ ਆਧਾਰ ’ਤੇ ਜੇਲ੍ਹਾਂ.....
ਪਿੰਡ ਜੰਗੀਰਾਣਾ ਦੇ ਫੌਜੀ ਨੌਜਵਾਨ ਦੀ ਡਿਊਟੀ ਦੌਰਾਨ ਮੌਤ
. . .  about 2 hours ago
ਸੰਗਤ ਮੰਡੀ, (ਬਠਿੰਡਾ), 3 ਅਕਤੂਬਰ (ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਪਿੰਡ ਜੰਗੀਰਾਣਾ ਵਿਖੇ ਅੱਜ ਉਸ ਸਮੇਂ ਮਾਤਮ ਛਾ ਗਿਆ, ਜਦੋਂ ਫੌਜੀ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਫੌਜੀ ਜਵਾਨ ਉਨ੍ਹਾਂ ਦੇ....
ਕਿਸਾਨਾਂ ਨੇ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਰੇਲਵੇ ਲਾਈਨਾਂ ’ਤੇ ਦਿੱਤਾ ਧਰਨਾ
. . .  about 2 hours ago
ਸੁਲਤਾਨਪੁਰ ਲੋਧੀ, 3 ਅਕਤੂਬਰ (ਹੈਪੀ, ਲਾਡੀ ,ਥਿੰਦ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਵਿਖੇ ਰੇਲਵੇ ਲਾਈਨਾਂ ਦੇ ਉੱਪਰ ਧਰਨਾ ਦਿੱਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ....
ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ’ਤੇ ਦਿੱਤਾ ਧਰਨਾ
. . .  about 2 hours ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲੋਹੀਆਂ ਰੇਲਵੇ ਸਟੇਸ਼ਨ ’ਤੇ ਧਰਨਾ ਸ਼ੁਰੂ
. . .  about 2 hours ago
ਕਿਸਾਨਾਂ ਨੇ ਗੁਰੂ ਹਰ ਸਹਾਏ ਦਾ ਰੇਲਵੇ ਟ੍ਰੈਕ ਕੀਤਾ ਜਾਮ
. . .  about 3 hours ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਟ੍ਰੈਕ ਦੇਵੀਦਾਸਪੁਰਾ ’ਤੇ ਧਰਨਾ ਸ਼ੁਰੂ
. . .  about 3 hours ago
ਹਿਮਾਚਲ ਪ੍ਰਦੇਸ਼ ਤੋਂ ਭਲਕੇ ਆ ਰਹੀ ਵਾਲਮੀਕਿ ਸ਼ੋਭਾਯਾਤਰਾ ਵਿਚ ਪੰਜਾਬ ਦਾ ਸਮੁੱਚਾ ਵਾਲਮੀਕਿ ਸਮਾਜ ਸ਼ਾਮਿਲ ਹੋਵੇ - ਖੋਸਲਾ
. . .  about 3 hours ago
ਲੋਕਤੰਤਰ ਦਾ ਘਾਣ ਕਰ ਰਹੀ ਹੈ ਆਪ ਸਰਕਾਰ- ਵਰਦੇਵ ਮਾਨ
. . .  about 3 hours ago
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਡੇਂਗੂ ਬੁਖਾਰ ਹੋਣ ਕਾਰਨ ਹਸਪਤਾਲ ਦਾਖਲ
. . .  about 3 hours ago
1984 ਸਿੱਖ ਵਿਰੋਧੀ ਦੰਗੇ ਜਗਦੀਸ਼ ਟਾਈਟਲਰ ਕੇਸ: ਬਿਆਨ ਦਰਜ ਕਰਵਾਉਣ ਲਈ ਅਦਾਲਤ ਪੁੱਜੀ ਸ਼ਿਕਾਇਤਕਰਤ
. . .  about 3 hours ago
ਹੋਰ ਖ਼ਬਰਾਂ..

Powered by REFLEX