ਤਾਜ਼ਾ ਖਬਰਾਂ


ਜਸਟਿਸ ਸੰਜੀਵ ਖੰਨਾ ਕੱਲ੍ਹ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ
. . .  39 minutes ago
ਨਵੀਂ ਦਿੱਲੀ, 10 ਨਵੰਬਰ (ਏਜੰਸੀ) : ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਸੋਮਵਾਰ ਨੂੰ ਇੱਥੇ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਦਰੋਪਦੀ ਮੁਰਮੁ ਭਲਕੇ ...
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਸ਼ਿੰਗਾਰਾ ਸਿੰਘ ਨਹੀਂ ਰਹੇ
. . .  57 minutes ago
ਖੇਮਕਰਨ (ਤਰਨ ਤਾਰਨ) ,10 ਨਵੰਬਰ (ਰਾਕੇਸ਼ ਕੁਮਾਰ ਬਿੱਲਾ) - ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਸ਼ਿਗਾਰਾ ਸਿੰਘ ਅੱਜ ਸਵੇਰੇ ਤੜਕੇ ਅਕਾਲ ਚਲਾਣਾ ਕਰ ਗਏ ਹਨ।ਉਹ ਪਿਛਲੇ ਕਾਫੀ ਸਮੇਂ ਤੇ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ...
ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਰੱਖਿਆ ਜਾਵੇ ਘਟ - ਐਮ.ਪੀ ਔਜਲਾ
. . .  about 1 hour ago
ਅਜਨਾਲਾ(ਅੰਮ੍ਰਿਤਸਰ) , ( ਗੁਰਪ੍ਰੀਤ ਸਿੰਘ ਢਿਲੋਂ )- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਸਸਤਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ...
'ਇੰਡੀਆ' ਗੱਠਜੋੜ ਦੀਆਂ ਪਾਰਟੀਆਂ ਸਮਾਜ ਨੂੰ ਵੰਡਣ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ : ਪ੍ਰਧਾਨ ਮੰਤਰੀ ਮੋੋਦੀ
. . .  about 1 hour ago
ਬੋਕਾਰੋ (ਝਾਰਖੰਡ), 10 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਦਨਕਿਆਰੀ, ਬੋਕਾਰੋ ਵਿਚ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ 'ਇੰਡੀਆ' ਗੱਠਜੋੜ ‘ਤੇ ਤਿੱਖਾ ਸਿਆਸੀ ਹਮਲਾ ਕੀਤਾ। ਪ੍ਰਧਾਨ ਮੰਤਰੀ ...
 
ਛੱਤੀਸਗੜ੍ਹ : ਹਾਥੀ ਦੇ ਹਮਲੇ ਚ ਦੋ ਬੱਚਿਆਂ ਦੀ ਮੌਤ
. . .  about 2 hours ago
ਸੂਰਜਪੁਰ (ਛੱਤੀਸਗੜ੍ਹ), 10 ਨਵੰਬਰ - ਸੂਰਜਪੁਰ ਵਿਚ ਹਾਥੀ ਦੇ ਹਮਲੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ। ਇਹ ਘਟਨਾ ਸੂਰਜਪੁਰ ਦੇ ਪ੍ਰੇਮਨਗਰ ਇਲਾਕੇ ਦੀ ਹੈ। ਡੀ.ਐਫ.ਓ. ਪੰਕਜ ਕੁਮਾਰ...
ਸੀਨੀਅਰ ਕਾਂਗਰਸੀ ਆਗੂ ਅਤੇ 5 ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਮਤੀਨ ਅਹਿਮਦ 'ਆਪ' ਚ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 10 ਨਵੰਬਰ - ਸੀਨੀਅਰ ਕਾਂਗਰਸੀ ਆਗੂ ਅਤੇ 5 ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਮਤੀਨ ਅਹਿਮਦ ਅੱਜ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ 'ਆਪ' ਵਿਚ ਸ਼ਾਮਿਲ...
ਕੈਨੇਡਾ ਦੇ ਹਾਈ ਕਮਿਸ਼ਨ ਦੇ ਬਾਹਰ ਵਧਾਈ ਗਈ ਸੁਰੱਖਿਆ
. . .  about 2 hours ago
ਨਵੀਂ ਦਿੱਲੀ, 10 ਨਵੰਬਰ - ਦਿੱਲੀ ਦੇ ਚਾਣਕਿਆਪੁਰੀ ਵਿਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਕਿਉਂਕਿ ਹਿੰਦੂ ਸਿੱਖ ਗਲੋਬਲ ਫੋਰਮ ਦੇ ਮੈਂਬਰਾਂ ਨੇ ਕੈਨੇਡਾ ਵਿਚ ਇੱਕ ਹਿੰਦੂ ਮੰਦਰ ਉੱਤੇ ਹੋਏ ਹਮਲੇ ਦੇ ਵਿਰੋਧ ਵਿਚ ਇਸ ਵੱਲ...
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਮ.ਵੀ.ਏ. ਚਲੋਂ ਚੋਣ ਮਨੋਰਥ ਪੱਤਰ ਜਾਰੀ
. . .  about 2 hours ago
ਮੁੰਬਈ, 10 ਨਵੰਬਰ - ਮਹਾ ਵਿਕਾਸ ਅਗਾੜੀ (ਐਮ.ਵੀ.ਏ.) ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਅਗਵਾਈ ਵਿਚ...
ਝਾਰਖੰਡ : ਰੇਤ ਦੀ ਖੁਦਾਈ ਰਾਹੀਂ ਕਰੋੜਾਂ ਰੁਪਏ ਕਮਾ ਰਹੇ ਹਨ ਜੇ.ਐਮ.ਐਮ. ਦੇ ਆਗੂ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਬੋਕਾਰੋ (ਝਾਰਖੰਡ), 10 ਨਵੰਬਰ - ਝਾਰਖੰਡ ਦੇ ਬੋਕਾਰੋ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "..."ਉਨ੍ਹਾਂ (ਜੇ.ਐਮ.ਐ.ਮ) ਦੇ ਆਗੂ ਰੇਤ ਦੀ ਖੁਦਾਈ ਰਾਹੀਂ ਕਰੋੜਾਂ ਰੁਪਏ ਕਮਾ...
ਮਾਝਾ ਜ਼ੋਨ ਦੀਆਂ ਮਾਣ ਭੱਤਾ ਵਰਕਰਾਂ ਵਲੋਂ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 minute ago
ਕਲਾਨੌਰ, 10 ਨਵੰਬਰ (ਪੁਰੇਵਾਲ) - ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਅੱਜ ਮਾਝਾ ਜ਼ੋਨ ਅਧੀਨ ਮਾਣ ਭੱਤਾ ਵਰਕਰਾਂ ਵਲੋਂ ਵੱਡੀ ਗਿਣਤੀ ’ਚ ਸਥਾਨਕ ਕਸਬੇ ਦੇ ਪ੍ਰਾਚੀਨ ਸ਼ਿਵ ਮੰਦਿਰ ਪਾਰਕ ’ਚ ਇਕੱਠੀਆਂ ਹੋ ਕੇ ਸੂਬੇ...
ਮੰਡੀਆਂ 'ਚ ਝੋਨੇ ਦੀ ਕਾਟ ਕੱਟੀ ਜਾਣ ਦੇ ਸਬੰਧ 'ਚ ਕਿਸਾਨਾਂ ਵਲੋਂ ਧਰਨਾ
. . .  about 3 hours ago
ਭੁਲੱਥ, 10 ਨਵੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਭਟਨੂਰਾ ਕਲਾਂ ਦੇ ਨਜ਼ਦੀਕ ਚੌਂਕ ਬਜਾਜ ਭੱਠਾ ਵਿਖੇ ਮੰਡੀਆਂ 'ਚ ਝੋਨੇ ਦੀ ਕਾਟ ਕੱਟੀ ਜਾਣ ਦੇ ਸੰਬੰਧ ਵਿਚ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ...
ਐਡਵੋਕੇਟ ਧਾਮੀ ਵਿਰੁੱਧ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੇਤੁਕੀ ਬਿਆਨਬਾਜ਼ੀ ਰਾਜਨੀਤੀ ਤੋਂ ਪ੍ਰੇਰਤ- ਵਿਰਕ, ਕਲਿਆਣ, ਮੰਡਵਾਲਾ
. . .  about 3 hours ago
ਅੰਮ੍ਰਿਤਸਰ, 10 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਿੰਘ ਸਾਹਿਬਾਨ ਨਾਲ ਮਿਲਣ ਨੂੰ ਲੈ ਕੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੇਲੋੜਾ ਵਿਵਾਦ ਪੈਦਾ ਕੀਤੇ ਜਾਣ ‘ਤੇ ਸਖਤ ਟਿੱਪਣੀ ਕਰਦਿਆਂ ਸ਼੍ਰੋਮਣੀ...
ਦਿੱਲੀ ਪੁਲਿਸ ਨੇ ਰੋਕਿਆ ਕੈਨੇਡਾ ਦੇ ਹਾਈ ਕਮਿਸ਼ਨ ਵੱਲ ਜਾ ਰਹੇ ਲੋਕਾਂ ਨੂੰ
. . .  about 4 hours ago
ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ 16 ਨੂੰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਕਰੇਗੀ ਚੱਕਾ ਜਾਮ
. . .  about 4 hours ago
ਵਾਇਨਾਡ ਦੇ ਲੋਕਾਂ ਨੇ ਮੈਨੂੰ ਬਹੁਤ ਪਿਆਰ ਦਿੱਤਾ ਹੈ - ਪ੍ਰਿਅੰਕਾ ਗਾਂਧੀ
. . .  about 4 hours ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਲਈ ਭਾਰਤ ਦੇ 3000 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ
. . .  56 minutes ago
ਰੋਹਤਾਸ਼ ਚੌਧਰੀ ਨੇ ਤੋੜਿਆ ਇਕ ਲੱਤ 'ਤੇ ਖੜ੍ਹੇ ਹੋ ਕੇ ਪੁਸ਼-ਅੱਪ ਕਰਨ 'ਚ ਪਾਕਿਸਤਾਨ ਦਾ ਰਿਕਾਰਡ
. . .  about 5 hours ago
ਧਰਮ 'ਤੇ ਆਧਾਰਿਤ ਨਹੀਂ ਹੋਣਾ ਚਾਹੀਦਾ ਰਾਖਵਾਂਕਰਨ - ਅਮਿਤ ਸ਼ਾਹ
. . .  about 5 hours ago
ਕੇਂਦਰੀ ਮੰਤਰੀ ਹੁੰਦਿਆਂ ਮਹਾਰਾਸ਼ਟਰ ਦੇ ਵਿਕਾਸ ਲਈ ਤੁਸੀਂ ਕੀ ਕੀਤਾ? - ਅਮਿਤ ਸ਼ਾਹ ਦਾ ਸ਼ਰਦ ਪਵਾਰ ਨੂੰ ਸਵਾਲ
. . .  about 6 hours ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 6 hours ago
ਹੋਰ ਖ਼ਬਰਾਂ..

Powered by REFLEX