ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
Login
ਫਰੀਦਕੋਟ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਅੰਮ੍ਰਿਤਸਰ
ਲੁਧਿਆਣਾ
ਜਗਰਾਓਂ.
ਖੰਨਾ / ਸਮਰਾਲਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਫ਼ਤਹਿਗੜ੍ਹ ਸਾਹਿਬ
ਪਟਿਆਲਾ
ਫਰੀਦਕੋਟ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਦਿੱਲੀ / ਹਰਿਆਣਾ
1
2
3
4
5
6
7
8
9
10
11
12
Login
Remember Me
New User ? Subscribe to read this page.
ਤਾਜ਼ਾ ਖਬਰਾਂ
ਸ੍ਰੀ ਚਮਕੌਰ ਸਾਹਿਬ ਬਲਾਕ ਦੇ ਖੇੜੀਸਲਾਬਤ ਪੁਰ ਜੋਨ ਦੇ ਭੱਕੂਮਾਜਰਾ ਪਿੰਡ ਦੀਆ ਦਰਜਨਾਂ ਵੋਟਾ ਕੱਟੀਆਂ
. . . 4 minutes ago
ਸ੍ਰੀ ਚਮਕੌਰ ਸਾਹਿਬ,14 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਖੇੜੀ ਸਲਾਬਤ ਪੁਰ ਜੋਂ ਦੇ ਪਿੰਡ ਭੱਕੂਮਾਜਰਾ ਵਿਖੇ ਦਰਜਨਾਂ ਵੋਟਾ ਨਾ ਮਿਲਣ ਕਰਕੇ ਵੋਟਰਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ,ਇਨ੍ਹਾਂ ਵੋਟਰਾਂ ਨੇ ਕਿਹਾ ਕਿ...
ਜ਼ਿਲਾ ਪ੍ਰਧਾਨ ਅਜੇ ਮੰਗੂਪੁਰ ਨੇ ਵੋਟ ਪਾਈ
. . . 6 minutes ago
ਪੋਜੇਵਾਲ ਸਰਾਂ 14 ਦਸੰਬਰ (ਨਵਾਂਗਰਾਈਂ)-ਜਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਸਬੰਧੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਪਿੰਡ ਮੰਗੂਪੁਰ ਵਿਖੇ ...
ਕਾਂਗਰਸ ਪਾਰਟੀ ਵਿਚ ਹਰ ਕਿਸੇ ਲਈ ਖੁੱਲ੍ਹੇ ਹਨ ਦਰਵਾਜ਼ੇ- ਰਾਜਾ ਵੜਿੰਗ
. . . 7 minutes ago
ਨਵੀਂ ਦਿੱਲੀ, 14 ਦਸੰਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਰਾਮਲੀਲਾ ਮੈਦਾਨ ਭਰ ਜਾਵੇਗਾ ਅਤੇ ਇਹ ਇਕ ਅਜਿਹੀ ਇਤਿਹਾਸਕ ਰੈਲੀ ਹੋਵੇਗੀ....
ਸੁਨਾਮ ਊਧਮ ਸਿੰਘ ਵਾਲਾ : ਡੀਐਸਪੀ ਹਰਵਿੰਦਰ ਸਿੰਘ ਖਹਿਰਾ ਵਲੋਂ ਪੋਲਿੰਗ ਬੂਥਾਂ ਦਾ ਦੌਰਾ, ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨੇ ਪਾਈ ਵੋਟ
. . . 6 minutes ago
ਸੁਨਾਮ ਊਧਮ ਸਿੰਘ ਵਾਲਾ/ਚੋਗਾਵਾਂ/ਅੰਮ੍ਰਿਤਸਰ, 14 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ/ਗੁਰਵਿੰਦਰ ਸਿੰਘ ਕਲਸੀ) - ਡੀਐਸਪੀ ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਖਹਿਰਾ...
3 ਵਜੇ ਤੱਕ ਮਸਾਂ ਪੋਲ ਹੋਈ 30 ਪ੍ਰਤੀਸ਼ਤ ਵੋਟ
. . . 8 minutes ago
ਸਮੁੰਦੜਾ (ਹੁਸ਼ਿਆਰਪੁਰ) 14 ਦਸੰਬਰ (ਤੀਰਥ ਸਿੰਘ ਰੱਕੜ ) ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆ ਪੈ ਰਹੀਆਂ ਵੋਟਾਂ ਵੱਲ ਆਮ ਲੋਕਾਂ ਦਾ ਰੁਝਾਨ ਕਾਫੀ ਘੱਟ ਵੇਖਣ ਨੂੰ ਮਿਲ ਰਿਹਾ ਹੈ ਅਤੇ ਬਾਅਦ ਦੁਪਹਿਰ 3 ਵਜੇ ਤੱਕ ਬਲਾਕ...
ਹਲਕਾ ਜੰਡਿਆਲਾ ਗੁਰੂ ਦੇ ਜਿਲਾ ਪ੍ਰੀਸ਼ਦ ਬਲਾਕ ਸੰਮਤੀ ਦੀਆਂ ਵੋਟਾਂ ਦੌਰਾਨ ਲੋਕਾਂ ਦਾ ਰੁਝਾਨ ਘੱਟ ਦਿਖਾਈ ਦੇ ਰਿਹਾ
. . . 9 minutes ago
ਜੰਡਿਆਲਾ ਗੁਰੂ/ ਟਾਂਗਰਾ,14 ਦਸੰਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਦੇ ਜਿਲਾ ਪਰਿਸ਼ਦ ਬਲਾਕ ਸੰਮਤੀ ਦਿਆ ਵੱਖ ਵੱਖ ਪਿੰਡਾਂ ਵਿੱਚ ਪੈ ਰਹੀਆਂ ਵੋਟਾਂ ਦੌਰਾਨ ਲੋਕਾਂ ਦਾ ਰੁਝਾਨ ਘੱਟ ਦਿਖਾਈ ਦੇ ਰਿਹਾ ...
102 ਸਾਲਾ ਮਾਤਾ ਗੁਰਨਾਮ ਕੌਰ ਨੇ ਆਪਣੇ ਵੋਟ ਪਾਉਣ ਦੇ ਹੱਕ ਦਾ ਕੀਤਾ ਇਸਤੇਮਾਲ
. . . 13 minutes ago
ਸ਼ੇਰਪੁਰ, (ਸੰਗਰੂਰ), 14 ਦਸੰਬਰ (ਦਰਸ਼ਨ ਸਿੰਘ ਖੇੜੀ) 102 ਸਾਲਾ ਮਾਤਾ ਗੁਰਨਾਮ ਕੌਰ ਸ਼ੇਰਪੁਰ ਜ਼ਿਲਾ ਸੰਗਰੂਰ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਪਣੇ ਵੋਟ ਪਾਉਣ ਦੇ ਹੱਕ ਦਾ ...
ਡੇਰਾ ਬਾਬਾ ਨਾਨਕ ਚ 2 ਵਜੇ ਤੱਕ 28 ਫ਼ੀਸਦੀ ਅਤੇ ਤਰਨਤਾਰਨ ਜ਼ਿਲ੍ਹੇ ਵਿਚ 27 ਫ਼ੀਸਦੀ ਪੋਲਿੰਗ
. . . 14 minutes ago
ਕੋਟਲੀ ਸੂਰਤ ਮੱਲੀ (ਬਟਾਲਾ)/ ਤਰਨ ਤਾਰਨ, 14 ਦਸੰਬਰ (ਕੁਲਦੀਪ ਸਿੰਘ ਨਾਗਰਾ/ਹਰਿੰਦਰ ਸਿੰਘ) - ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਕੁਝ ਜ਼ੋਨਾਂ ਵਿਚ ਵੋਟਾਂ ਪਾਉਣ ਦਾ ਕੰਮ ਪੂਰੀ ਅਮਨ...
ਪੋਜੇਵਾਲ ਵੋਟਰਾਂ ਚ ਭਾਰੀ ਉਤਸ਼ਾਹ-ਅਸ਼ੋਕ ਨਾਨੋਵਾਲ
. . . 16 minutes ago
ਨਵਾਂ ਸ਼ਹਿਰ (ਹਰਮੇਲ ਸਹੂੰਗੜਾ)-ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਪੋਜੇਵਾਲ ਜੋਨ ਤੋਂ ਸ੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਅਸ਼ੋਕ ਨਾਨੋਵਾਲ ਕਿਹਾ ਕਿ ਇਸ...
ਵੋਟ ਪੋਲਿੰਗ ਦੀ ਰਫ਼ਤਾਰ ਸੁਸਤ ਹੋਣ ਕਾਰਨ ਪੂਰੇ ਸਮੇਂ ਤੱਕ 50% ਵੋਟਾਂ ਪੋਲ ਹੋਣ ਦਾ ਅਨੁਮਾਨ
. . . 19 minutes ago
ਧਨੌਲਾ, 14 ਦਸੰਬਰ (ਜਤਿੰਦਰ ਸਿੰਘ ਧਨੌਲਾ)- ਇਲਾਕੇ ਦੇ ਵੱਡੇ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਕਾਲੇਕੇ ਦੇ ਪੋਲਿੰਗ ਬੂਥ ਅੰਦਰ ਦੁਪਹਿਰ ਢਾਈ ਵਜੇ ਤੱਕ ਤਕਰੀਬਨ 15% ਹੀ ਵੋਟ ਪੋਲ ਹੋ ਸਕੀ। ਵੋਟਿੰਗ ਦਾ ਸਮਾਂ ਚਾਰ ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇੱਕ ਅਨੁਮਾਨ ਅਨੁਸਾਰ ਪੂਰੇ ਸਮੇਂ ਤੱਕ 50% ਤੋਂ ਘੱਟ ਵੋਟਾਂ ਪੋਲ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਚੋਣ ਧੌਲਾ ਤੋਂ ਆਮ ਆਦਮੀ ਪਾਰਟੀ..
ਆਸਟ੍ਰੇਲੀਆ ਗੋਲੀਬਾਰੀ: ਪ੍ਰਧਾਨ ਮੰਤਰੀ ਐਂਥਨੀ ਨੇ ਪ੍ਰਗਟਾਇਆ ਦੁੱਖ
. . . 20 minutes ago
ਸਿਡਨੀ, 14 ਦਸੰਬਰ- ਆਸਟ੍ਰੇਲੀਆ ਦੇ ਬੋਂਡੀ ਬੀਚ 'ਤੇ ਅੱਜ ਗੋਲੀਬਾਰੀ ਦੀ ਘਟਨਾ ਵਾਪਰੀ। ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਗੋਲੀਬਾਰੀ ਦੀ ਘਟਨਾ 'ਤੇ ਇਕ ਬਿਆਨ ਜਾਰੀ ਕੀਤਾ...
105 ਸਾਲਾ ਮਾਤਾ ਨੇ ਪਾਈ ਵੋਟ
. . . 19 minutes ago
ਘੋਗਰਾ (ਹੁਸ਼ਿਆਰਪੁਰ), 14 ਦਸੰਬਰ (ਆਰ.ਐੱਸ.ਸਲਾਰੀਆ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਬੂਥ 76 ਨੰਬਰ 'ਤੇ 105 ਸਾਲਾ ਮਾਤਾ ਮੁਖਤਿਆਰਾਂ ਨੇ ਬੜੇ ਉਤਸ਼ਾਹ ਨਾਲ...
ਜ਼ਿਲ੍ਹਾ ਬਰਨਾਲਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਹਿਰ ਤੱਕ 29.11% ਵੋਟਿੰਗ ਹੋਈ
. . . 21 minutes ago
ਬਲਾਕ ਮੱਖੂ ਅਧੀਨ ਪੈਂਦੇ ਫ਼ਤਹਿਗੜ੍ਹ ਸਭਰਾ ਅਤੇ ਅਕਬਰ ਵਾਲਾ ਜ਼ੋਨ ਚ 2.30 ਵਜੇ ਤੱਕ 30 ਫ਼ੀਸਦੀ ਹੋਈ ਪੋਲਿੰਗ
. . . 23 minutes ago
ਭਾਜਪਾ ਦੇ ਪੋਲਿੰਗ ਕੈਂਪ 'ਚ ਪਸਰੀ ਰਹੀ ਸੁੰਨ
. . . 23 minutes ago
ਆਸਟ੍ਰੇਲੀਆ: ਬੋਂਡੀ ਬੀਚ ’ਤੇ ਗੋਲੀਬਾਰੀ, 10 ਲੋਕਾਂ ਦੀ ਮੌਤ
. . . 24 minutes ago
ਅਕਾਲੀ ਦਲ ਦੇ ਹਲਕਾ ਇੰਚਾਰਜ ਨੇ 'ਆਪ' 'ਤੇ ਜਾਅਲੀ ਵੋਟਾਂ ਪਵਾਉਣ ਦੇ ਲਾਏ ਦੋਸ਼
. . . 26 minutes ago
ਚੋਣ ਆਬਜ਼ਰਵਰ ਵਲੋਂ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ
. . . 35 minutes ago
ਗੁਰੂ ਨਾਨਕਪੁਰਾ ਕੋਟ ਖਾਲਸਾ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਜ਼ਖਮੀ
. . . 37 minutes ago
98 ਵਰ੍ਹਿਆਂ ਦੇ ਬਜੁਰਗ ਸਾਬਕਾ ਸਰਪੰਚ ਨੇ ਪਾਈ ਵੋਟ
. . . 41 minutes ago
ਹੋਰ ਖ਼ਬਰਾਂ..
Your browser does not support inline frames or is currently configured not to display inline frames.
Please Subscribe / Login to read this page...
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਅੰਮ੍ਰਿਤਸਰ
ਲੁਧਿਆਣਾ
ਜਗਰਾਓਂ.
ਖੰਨਾ / ਸਮਰਾਲਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਫ਼ਤਹਿਗੜ੍ਹ ਸਾਹਿਬ
ਪਟਿਆਲਾ
ਫਰੀਦਕੋਟ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਦਿੱਲੀ / ਹਰਿਆਣਾ
Powered by REFLEX