ਤਾਜ਼ਾ ਖਬਰਾਂ


ਬਰੇਟਾ : ਅੱਗ ਲੱਗਣ ਨਾਲ ਕਣਕ ਦੀ ਫਸਲ ਸੜ ਕੇ ਸੁਆਹ
. . .  25 minutes ago
ਬਰੇਟਾ, 21 ਅਪ੍ਰੈਲ ( ਜੀਵਨ ਸ਼ਰਮਾ)-ਪਿੰਡ ਚੱਕ ਅਲੀਸ਼ੇਰ ਵਿਖੇ ਅੱਗ ਨਾਲ ਕਣਕ ਦੀ ਖੜ੍ਹੀ ਫਸਲ ਅਤੇ ਸਾਕੜ ਮੱਚ ਕੇ ਸੁਆਹ ਹੋਣ ਦੀ ਖਬਰ ਹੈ। ਕਿਸਾਨ ਆਗੂ ਲਛਮਣ ਸਿੰਘ ਚੱਕ ਅਲੀਸ਼ੇਰ ਅਤੇ ਸਰਪੰਚ ਜਸਵੀਰ ਸਿੰਘ ਨੇ ਦੱਸਿਆ ਕਿ ਪਾਲਾ ਸਿੰਘ ਤੇ ਬਿੰਦਰ ਸਿੰਘ ਵਾਸੀ...
ਨਮੀ ਦੇ ਬਹਾਨੇ ਕਣਕ ਨਾ ਖਰੀਦਣ 'ਤੇ ਕਿਸਾਨਾਂ ਵਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ
. . .  38 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਲਿਫਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਢੇਰ ਲੱਗ ਗਏ ਹਨ। ਉਧਰ ਅੱਜ ਪਿੰਡ ਥਾਂਦੇਵਾਲਾ ਦੀ ਅਨਾਜ ਮੰਡੀ ਵਿਚ ਕਿਸਾਨਾਂ ਵਲੋਂ ਸਰਕਾਰ ਖਿਲਾਫ...
ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਰਿੰਦਰ ਬਹਿਲ ਹਲਕਾ ਕੇਂਦਰੀ ਦੇ ਇੰਚਾਰਜ ਨਿਯੁਕਤ
. . .  about 1 hour ago
ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਬਹਿਲ ਨੂੰ ਅੰਮ੍ਰਿਤਸਰ ਦੇ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕੀਤਾ ਹੈ। ਨਰਿੰਦਰ ਬਹਿਲ ਇਸ ਤੋਂ ਪਹਿਲਾਂ ਦਾਣਾ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਵੀ...
ਸੁਨਾਮ : ਅੱਗ ਲੱਗਣ ਨਾਲ 5 ਏਕੜ ਕਣਕ ਦੀ ਫਸਲ ਸੜ ਕੇ ਸੁਆਹ
. . .  about 1 hour ago
ਸੁਨਾਮ, ਊਧਮ ਸਿੰਘ ਵਾਲਾ, 21 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਨੇੜਲੇ ਪਿੰਡ ਚੱਠੇ ਨਕਟੇ ਵਿਖੇ ਅੱਗ ਲੱਗਣ ਕਾਰਨ 5 ਏਕੜ ਕਣਕ ਦੀ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ।ਇਹ ਸਾਰੀ ਕਣਕ ਕਿਸਾਨ ਵਲੋਂ ਠੇਕੇ 'ਤੇ ਜ਼ਮੀਨ...
 
ਟੀ.ਐਮ.ਸੀ. ਭ੍ਰਿਸ਼ਟਾਚਾਰੀਆਂ ਤੇ ਗੁੰਡਿਆਂ ਦੀ ਸਰਕਾਰ - ਰਾਜਨਾਥ ਸਿੰਘ
. . .  about 2 hours ago
ਪੱਛਮੀ ਬੰਗਾਲ, 21 ਅਪ੍ਰੈਲ-ਮਾਲਦਾ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਕੋਈ ਪੁੱਛੇ...
ਕਾਂਗਰਸ ਸਰਕਾਰ ਦੌਰਾਨ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ - ਯੋਗੀ ਆਦਿਤਿਆਨਾਥ
. . .  about 2 hours ago
ਛੱਤੀਸਗੜ੍ਹ, 21 ਅਪ੍ਰੈਲ-ਇਥੋਂ ਦੇ ਕੋਰਬਾ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਕਾਂਗਰਸ...
ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਤੋਂ ਵੱਧ ਪਰਿਵਾਰਾਂ ਨੂੰ ਲਾਭ ਹੋਇਆ - ਪੀ.ਐਮ. ਮੋਦੀ
. . .  about 2 hours ago
ਰਾਜਸਥਾਨ, 21 ਅਪ੍ਰੈਲ-ਇਥੋਂ ਦੇ ਜਲੌਰ ਵਿਚ ਪੀ.ਐਮ. ਮੋਦੀ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਮੇਰਾ ਮਿਸ਼ਨ ਹੈ ਕਿ ਦੇਸ਼ ਦੇ ਹਰ ਘਰ ਅਤੇ ਕਿਸਾਨ ਤੱਕ ਪਾਣੀ ਪਹੁੰਚੇ। ਪਿਛਲੇ 5 ਸਾਲਾਂ ਵਿਚ, ਜਲ ਜੀਵਨ ਮਿਸ਼ਨ ਤਹਿਤ...
ਪਿੰਡ ਲਾੜਵੰਜਾਰਾ ਕਲਾਂ ਵਿਖੇ ਕਣਕ ਨੂੰ ਲੱਗੀ ਅੱਗ
. . .  about 3 hours ago
ਦਿੜ੍ਹਬਾ/ਕੌਹਰੀਆਂ, 21 ਅਪ੍ਰੈਲ (ਸੁਨੀਲ ਕੁਮਾਰ ਗਰਗ, ਜਸਵੀਰ ਸਿੰਘ ਔਜਲਾ)-ਹਲਕਾ ਦਿੜ੍ਹਬਾ ਦੇ ਕਸਬਾ ਕੌਹਰੀਆਂ ਨੇੜੇ ਪਿੰਡ ਲਾੜਵੰਜਾਰਾ ਕਲਾਂ ਵਿਖੇ ਇਕ ਕਿਸਾਨ ਦੇ ਖੇਤ...
ਜੰਡਿਆਲਾ ਗੁਰੂ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ 3 ਜਣੇ ਕੀਤੇ ਗ੍ਰਿਫਤਾਰ
. . .  1 minute ago
ਜੰਡਿਆਲਾ ਗੁਰੂ, 21 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਤਹਿਤ ਇਥੋਂ ਦੇ ਮੁਹੱਲਾ ਸ਼ੇਖੂਪੁਰਾ ਵਿਚੋਂ 3 ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ...
ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 4 hours ago
ਰਾਮਾਂ ਮੰਡੀ, 21 ਅਪ੍ਰੈਲ (ਤਰਸੇਮ ਸਿੰਗਲਾ)-ਮਜ਼ਦੂਰਾਂ ਦੇ ਕੰਮ ਵਿਚੋਂ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਅਤੇ ਐਫ.ਸੀ.ਆਈ. ਪੱਲੇਦਾਰ ਯੂਨੀਅਨ ਵਲੋਂ ਸਾਰੇ ਗੁਦਾਮਾਂ ਦੇ ਬਾਹਰ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
. . .  about 4 hours ago
ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ...
ਯੂ.ਪੀ.ਏ. ਸਰਕਾਰ ਨੇ ਆਪਣੇ ਕਾਰਜਕਾਲ 'ਚ ਸਿਰਫ ਭ੍ਰਿਸ਼ਟਾਚਾਰ ਕੀਤਾ - ਜੇ.ਪੀ. ਨੱਢਾ
. . .  1 minute ago
ਮਹਾਰਾਸ਼ਟਰ, 21 ਅਪ੍ਰੈਲ-ਬੁਲਢਾਨਾ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਯੂ.ਪੀ.ਏ. ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਕੀਤਾ, ਭਾਈ-ਭਤੀਜਾਵਾਦ ਨੂੰ ਵਧਾਇਆ, ਕਰੀਮ ਦਾ ਆਨੰਦ ਮਾਣਿਆ...
ਕਾਂਗਰਸ ਦੇਸ਼ ਨੂੰ ਕਮਜ਼ੋਰ ਕਰਨ ਲਈ 'ਟੁੱਕੜੇ ਟੁੱਕੜੇ' ਗੈਂਗ ਨਾਲ ਹੱਥ ਮਿਲਾਈ ਬੈਠੀ - ਅਨੁਰਾਗ ਠਾਕੁਰ
. . .  about 5 hours ago
ਜਲੰਧਰ : ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਤਿੰਨ ਗੁਰਗੇ ਗ੍ਰਿਫਤਾਰ
. . .  about 6 hours ago
ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਰਵਾਨਾ ਹੋਏ ਪ੍ਰੋ. ਚੰਦੂਮਾਜਰਾ
. . .  about 6 hours ago
ਪਟਿਆਲਾ ਚੀਕਾ ਰੋਡ 'ਤੇ ਬੱਸ ਤੇ ਟਿੱਪਰ ਦੀ ਟੱਕਰ ਨਾਲ ਡੇਢ ਦਰਜਨ ਤੋਂ ਵੱਧ ਲੋਕ ਜ਼ਖਮੀ, 4 ਗੰਭੀਰ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਮਹਾਵੀਰ ਜਯੰਤੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ
. . .  about 6 hours ago
ਭੇਦਭਰੇ ਹਾਲਾਤ 'ਚ ਮੋਟਰ ਤੋਂ ਮਿਲੀ ਨੌਜਵਾਨ ਦੀ ਲਾਸ਼
. . .  about 6 hours ago
ਛੱਤੀਸਗੜ੍ਹ : ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਇਕ ਨਕਲਸੀ ਢੇਰ
. . .  about 6 hours ago
ਪੀ.ਸੀ.ਐੱਮ.ਐੱਸ.ਐਸ਼ੋਸੀਏਸ਼ਨ ਪੰਜਾਬ ਵਲੋਂ 22 ਅਪ੍ਰੈਲ ਨੂੰ ਸੂਬੇ ਦੇ ਸਾਰੇ ਜਨਤਕ ਸਿਹਤ ਸੰਭਾਲ ਕੇਂਦਰਾਂ 'ਤੇ ਸੂਬਾ ਪੱਧਰੀ ਹੜਤਾਲ ਦਾ ਐਲਾਨ
. . .  about 7 hours ago
ਹੋਰ ਖ਼ਬਰਾਂ..

Powered by REFLEX