ਤਾਜ਼ਾ ਖਬਰਾਂ


ਏਸ਼ੀਅਨ ਖੇਡਾਂ ਵਿਚ ਸਰਕਾਰ ਤੋਂ ਬਹੁਤ ਸਮਰਥਨ ਮਿਲਿਆ- ਨਿਸ਼ਾਨੇਬਾਜ਼ ਰੁਦਰਾਂਸ਼ ਪਾਟਿਲ
. . .  55 minutes ago
ਨਵੀਂ ਦਿੱਲੀ , 28 ਸਤੰਬਰ – ਨਿਸ਼ਾਨੇਬਾਜ਼ ਰੁਦਰਾਂਸ਼ ਪਾਟਿਲ ਨੇ ਕਿਹਾ ਕਿ ਮੈਂ ਇਸ ਮੌਕੇ ਲਈ ਸੱਚਮੁੱਚ ਸ਼ੁਕਰਗੁਜ਼ਾਰ ਹਾਂ ਕਿ ਸਾਨੂੰ ਸਾਈ ਅਤੇ ਟਾਪਸ (ਟਾਰਗੇਟ ਓਲੰਪਿਕ ਪੋਡੀਅਮ ਸਕੀਮ) ਅਤੇ ਸਰਕਾਰ ਤੋਂ ਬਹੁਤ ਸਮਰਥਨ ...
ਮਨੀਪੁਰ : ਇੰਫਾਲ ਪੂਰਬੀ ਜ਼ਿਲੇ ਦੇ ਡੀਐਮ ਨੇ ਆਦੇਸ਼ ਕੀਤੇ ਜਾਰੀ
. . .  56 minutes ago
ਇੰਫਾਲ , 28 ਸਤੰਬਰ – ਇੰਫਾਲ ਪੂਰਬੀ ਜ਼ਿਲੇ ਦੇ ਡੀਐਮ ਨੇ ਆਦੇਸ਼ ਜਾਰੀ ਕੀਤੇ ਹਨ । ਇੰਫਾਲ ਪੂਰਬੀ ਵਿਚ ਰਿਹਾਇਸ਼ਾਂ ਤੋਂ ਬਾਹਰ ਵਿਅਕਤੀਆਂ ਦੀ ਆਵਾਜਾਈ 'ਤੇ ਪਾਬੰਦੀ ਇਸ ਤਰ੍ਹਾਂ ਜ਼ਿਲ੍ਹੇ ਦੇ ਸਾਰੇ ਖੇਤਰਾਂ ਲਈ ...
ਅਣਪਛਾਤੇ ਵਿਅਕਤੀਆ ਵਲੋਂ ਦਿਨ ਦਿਹਾੜੇ ਮਹਿਲਾ ਦਾ ਕਤਲ , ਧੀ ਗੰਭੀਰ ਜ਼ਖਮੀ
. . .  about 1 hour ago
ਕਰਤਾਰਪੁਰ ,28 ਸਤੰਬਰ ( ਭਜਨ ਸਿੰਘ )- ਅੱਜ ਦਿਨ ਦਿਹਾੜੇ ਸ਼ਹਿਰ ਦੀ ਸੰਘਣੀ ਅਬਾਦੀ ਆਰੀਆ ਨਗਰ ਵਿਚ ਗੁਰਮੀਤ ਰਾਮ ਦੇ ਘਰ ਬਾਅਦ ਦੁਪਿਹਰ ਕੁਝ ਅਣਪਛਾਤੇ ਲੋਕਾਂ ਵਲੋਂ ਘਰ ਅੰਦਰ ...
ਟੀਮ ਇੰਡੀਆ, ਆਈਸੀਸੀ ਵਿਸ਼ਵ ਕੱਪ 2023: ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ
. . .  about 1 hour ago
ਨਵੀਂ ਦਿੱਲੀ , 28 ਸਤੰਬਰ – ਟੀਮ ਇੰਡੀਆ, ਆਈਸੀਸੀ ਵਿਸ਼ਵ ਕੱਪ 2023: ਭਾਰਤ ਦੀ ਮੇਜ਼ਬਾਨੀ ਵਿਚ ਹੋਣ ਵਾਲੇ ਵਨਡੇ ਵਿਸ਼ਵ ਕੱਪ 2023 ਦਾ ਬਿਗਲ ਜਲਦੀ ਹੀ ਵੱਜਣ ਵਾਲਾ ਹੈ । ਇਹ ਟੂਰਨਾਮੈਂਟ 5 ਅਕਤੂਬਰ ...
 
ਸਾਨੂੰ ਸਾਈ, ਟਾਪਸ ਅਤੇ ਸਰਕਾਰ ਦਾ ਬਹੁਤ ਸਮਰਥਨ ਮਿਲਿਆ- ਭਾਰਤੀ ਰੋਅਰ ਅਰਜੁਨ ਲਾਲ ਜਾਟ
. . .  about 1 hour ago
ਨਵੀਂ ਦਿੱਲੀ , 28 ਸਤੰਬਰ – ਏਸ਼ੀਅਨ ਖੇਡਾਂ ਦੇ ਐਥਲੀਟਾਂ ਦੇ ਇਕ ਸਨਮਾਨ ਸਮਾਰੋਹ ਵਿਚ ਭਾਰਤੀ ਰੋਅਰ ਅਰਜੁਨ ਲਾਲ ਜਾਟ ਨੇ ਕਿਹਾ ਕਿ ਅਸੀਂ ਰੋਇੰਗ ਵਿਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਸਾਨੂੰ ਸਾਈ...
ਮੇਘੋਵਾਲ ਗੰਜਿਆਂ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ’ਤੇ ਗੋਲੀਆਂ ਨਾਲ ਹਮਲਾ, ਹੋਈ ਮੌਤ
. . .  about 1 hour ago
ਨਸਰਾਲਾ, 28 ਸਤੰਬਰ (ਸਤਵੰਤ ਸਿੰਘ ਥਿਆੜਾ)-ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਵਾਸੀ ਮੇਘੋਵਾਲ ਗੰਜਿਆਂ, ਜ਼ਿਲ੍ਹਾ ਹੁਸ਼ਿਆਰਪੁਰ ’ਤੇ ਕੁਝ ਅਣਪਛਾਤਿਆਂ ਵਲੋਂ ਗੋਲੀਆਂ ਨਾਲ ਹਮਲਾ
ਮੋਰਿੰਡਾ 'ਚ ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਕਰੇ ਸਖ਼ਤ ਕਾਰਵਾਈ - ਗਿਆਨੀ ਰਘਬੀਰ ਸਿੰਘ
. . .  about 2 hours ago
ਅੰਮ੍ਰਿਤਸਰ , 28 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੋਰਿੰਡਾ ਸ਼ਹਿਰ ਵਿਚ ਆਪਣੀ ਰਿਹਾਇਸ਼ 'ਤੇ ਗੁਰਬਾਣੀ ਦੀਆਂ ਪੋਥੀਆਂ ਅਤੇ ...
ਗ੍ਰਿਫ਼ਤਾਰ ਕੀਤੇ ਗਏ ਪੁਲਿਸ ਅਧਿਕਾਰੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ , 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੁਲਿਸ ਅਤੇ ਵਕੀਲ ਵਿਵਾਦ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਦੋ ਪੁਲਿਸ ਅਧਿਕਾਰੀਆਂ ਤੇ ਇਕ ਸੀਨੀਅਰ ਕਾਂਸਟੇਬਲ ਨੂੰ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ...
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਲੁਧਿਆਣਾ ਵਿਚ ਯੂਥ ਕਾਂਗਰਸ ਦਾ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 28 ਸਤੰਬਰ (ਰੂਪੇਸ਼ ਕੁਮਾਰ)- ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਨਸ਼ਿਆਂ ਦੇ ਮਾਮਲੇ ਵਿਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਖ਼ਿਲਾਫ਼ ਯੂਥ ਕਾਂਗਰਸ ਵਲੋਂ ਲੁਧਿਆਣਾ ਵਿਚ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਕਾਂਗਰਸੀਆਂ...
ਭ੍ਰਿਸ਼ਟਾਚਾਰ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ- ਅਨੁਰਾਗ ਠਾਕੁਰ
. . .  about 3 hours ago
ਨਵੀਂ ਦਿੱਲੀ, 28 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਲਈ ਨਵੀਂ ਰਿਹਾਇਸ਼ ਦੇ ਨਿਰਮਾਣ ਅਤੇ ਮੁਰੰਮਤ ਵਿਚ ਕਥਿਤ ਬੇਨਿਯਮੀਆਂ ਦੀ ਸੀ.ਬੀ.ਆਈ. ਵਲੋਂ ਮੁੱਢਲੀ ਜਾਂਚ ਦਰਜ ਕੀਤੇ ਜਾਣ ’ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਡੁੱਬੀ ਆਪ ਦੀ ਸਰਕਾਰ ਦੇ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਹੇਠਲੇ...
ਅਸੀਂ ਸਾਰੇ ਇਸ ਲੜਾਈ ਵਿਚ ਸੁਖਪਾਲ ਸਿੰਘ ਖਹਿਰਾ ਦੇ ਨਾਲ- ਕਾਂਗਰਸੀ ਵਫ਼ਦ
. . .  about 3 hours ago
ਮੁਹਾਲੀ, 28 ਸਤੰਬਰ (ਦਵਿੰਦਰ ਸਿੰਘ)- ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫ਼ਤਾਰੀ ਤੋਂ ਬਾਅਦ ਕਾਂਗਰਸ ਦੇ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਵਫ਼ਦ ਵਿਚ ਸ਼ਾਮਿਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ...
ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਦੀ ਕੁੱਟਮਾਰ ਮਾਮਲੇ ਵਿਚ ਪੰਜ ਪੁਲਿਸ ਅਧਿਅਕਾਰੀ ਮੁਅੱਤਲ
. . .  about 3 hours ago
ਤਰਨਤਾਰਨ, 28 ਸਤੰਬਰ- ਖ਼ਡੂਰ ਸਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਦੀ ਕੁੱਟਮਾਰ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਰੇਂਜ ਦੇ ਡੀ. ਜੀ. ਵਲੋਂ ਪੰਜ ਪੁਲਿਸ ਅਧਿਕਾਰੀ ਨੂੰ ਮੁਅੱਤਲ ਕੀਤਾ ਗਿਆ....
ਰਾਜਪਾਲ ਨੂੰ ਮਿਲਣ ਲਈ ਪੁੱਜਿਆ ਕਾਂਗਰਸੀ ਵਫ਼ਦ
. . .  about 3 hours ago
ਭਾਗੀਰਥ ਸਿੰਘ ਮੀਨਾ ਹੋਣਗੇ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਐਸ.ਐਸ.ਪੀ.
. . .  about 3 hours ago
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਚੱਲ ਰਹੇ ਤਕਰਾਰ ਦੌਰਾਨ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ
. . .  about 4 hours ago
ਸੜਕ ਹਾਦਸੇ ’ਚ ਜੁੜਵੇਂ ਭਰਾਵਾਂ ’ਚੋਂ ਇਕ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਅਣਪਛਾਤੇ ਵਿਅਕਤੀਆ ਵਲੋਂ ਦਿਨ ਦਿਹਾੜੇ ਮਹਿਲਾ ਦਾ ਕਤਲ, ਧੀ ਗੰਭੀਰ ਜ਼ਖ਼ਮੀ
. . .  about 4 hours ago
3 ਅਕਤੂਬਰ ਤੋਂ ਸਵੇਰੇ 8.30 ਵਜੇ ਖੁੱਲ੍ਹਣਗੇ ਪੰਜਾਬ ਦੇ ਸਕੂਲ
. . .  about 4 hours ago
ਏਸ਼ੀਆ ਦੀ ਸਭ ਤੋਂ ਵੱਡੀ ਫ਼ਰਨੀਚਰ ਮਾਰਕੀਟ ਵਿਚ ਪੁੱਜੇ ਰਾਹੁਲ ਗਾਂਧੀ
. . .  about 4 hours ago
ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨਾਂ ਲਈ ਭੇਜਿਆ ਪੁਲਿਸ ਰਿਮਾਂਡ ’ਤੇ
. . .  about 4 hours ago
ਹੋਰ ਖ਼ਬਰਾਂ..

Powered by REFLEX