ਤਾਜ਼ਾ ਖਬਰਾਂ


ਸੀਬੀਆਈ ਅਦਾਲਤ ਨੇ ਬੈਂਕ ਧੋਖਾਧੜੀ ਮਾਮਲੇ ਵਿਚ 6 ਵਿਅਕਤੀਆਂ ਅਤੇ ਇਕ ਨਿੱਜੀ ਕੰਪਨੀ ਨੂੰ ਸਜ਼ਾ ਸੁਣਾਈ
. . .  3 minutes ago
ਅਹਿਮਦਾਬਾਦ, 15 ਨਵੰਬਰ - ਅਹਿਮਦਾਬਾਦ ਦੀ ਸੀ.ਬੀ.ਆਈ. ਅਦਾਲਤ ਨੇ ਬੈਂਕ ਧੋਖਾਧੜੀ ਮਾਮਲੇ ਵਿਚ ਛੇ ਵਿਅਕਤੀਆਂ ਅਤੇ ਇਕ ਨਿੱਜੀ ਕੰਪਨੀ ਨੂੰ ਸਜ਼ਾ ਸੁਣਾਈ ਹੈ। ਸੀ.ਬੀ.ਆਈ. ਅਦਾਲਤ...
ਰਾਜਸਥਾਨ : ਇਕ ਗੁਪਤ ਪ੍ਰਯੋਗਸ਼ਾਲਾ ਦਾ ਪਰਦਾਫਾਸ਼, ਕਰੋੜਾਂ ਰੁਪਏ ਦੇ ਰਸਾਇਣ ਜ਼ਬਤ
. . .  26 minutes ago
ਨਵੀਂ ਦਿੱਲੀ, 15 ਨਵੰਬਰ - ਗ੍ਰਹਿ ਮੰਤਰਾਲੇ ਅਨੁਸਾਰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਰਾਜਸਥਾਨ ਪੁਲਿਸ ਨੇ ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਪਿੰਡ ਵਿਚ ਇਕ ਗੁਪਤ ਪ੍ਰਯੋਗਸ਼ਾਲਾ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ ਵਿਚ ਦੱਖਣੀ ਅਫ਼ਰੀਕਾ 93/7
. . .  57 minutes ago
ਕੋਲਕਾਤਾ, 15 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦੇ ਦੂਜੇ ਦਿਨ ਭਾਰਤ ਨੇ ਇਕ ਵਿਕਟ ਦੇ ਨੁਕਸਾਨ...
ਲਗਾਤਾਰ ਖੋਜ ਕਾਰਜ ਚੱਲ ਰਹੇ ਹਨ ਅਤੇ ਇਹ ਜਾਰੀ ਰਹਿਣਗੇ - ਹਰਿਆਣਾ ਵਿਚ ਹਾਈ ਅਲਰਟ 'ਤੇ, ਰਾਜ ਗ੍ਰਹਿ ਸਕੱਤਰ
. . .  about 1 hour ago
ਚੰਡੀਗੜ੍ਹ, 15 ਨਵੰਬਰ - ਹਰਿਆਣਾ ਵਿਚ ਹਾਈ ਅਲਰਟ 'ਤੇ, ਰਾਜ ਗ੍ਰਹਿ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਕਿਹਾ, "ਕਾਨੂੰਨ ਅਜਿਹਾ ਹੈ ਕਿ ਹਰ ਚੀਜ਼ ਦਾ ਖ਼ੁਲਾਸਾ ਨਹੀਂ ਕੀਤਾ ਜਾ ਸਕਦਾ। ਪਰ, ਇਕ ਹਾਈ ਅਲਰਟ ਹੈ। ਲਗਾਤਾਰ ਖੋਜ ਕਾਰਜ...
 
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 189 ਦੌੜਾਂ ਬਣਾ ਕੇ ਆਊਟ
. . .  about 1 hour ago
ਕੋਲਕਾਤਾ, 15 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦੇ ਦੂਜੇ ਦਿਨ ਭਾਰਤ ਨੇ ਇਕ ਵਿਕਟ ਦੇ ਨੁਕਸਾਨ...
ਜ਼ੀਰਕਪੁਰ 'ਚ ਨਿੱਜੀ ਬੱਸ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
. . .  about 2 hours ago
ਜ਼ੀਰਕਪੁਰ, 15 ਨਵੰਬਰ, (ਹੈਪੀ ਪੰਡਵਾਲਾ)- ਸਥਾਨਕ ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ’ਤੇ ਸਿੰਘਪੁਰਾ ਫ਼ਲਾਈਓਵਰ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਗਰਾ ਤੋਂ ਅੰਮ੍ਰਿਤਸਰ ਜਾ....
ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਦੇਵਮੋਗਰਾ ਮੰਦਰ ’ਚ ਕੀਤੀ ਪੂਜਾ
. . .  about 2 hours ago
ਨਵੀਂ ਦਿੱਲੀ, 15 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਪਹੁੰਚੇ। ਉਨ੍ਹਾਂ ਨੇ ਸੂਰਤ ਵਿਚ ਬਣ ਰਹੇ ਮੁੰਬਈ-ਅਹਿਮਦਾਬਾਦ ਹਾਈ-ਸਪੀਡ ਰੇਲ ਕੋਰੀਡੋਰ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ....
ਨਿਹਾਲ ਸਿੰਘ ਵਾਲਾ ਵਿਖੇ ਚੱਲੀਆਂ ਗੋਲੀਆਂ
. . .  about 3 hours ago
ਨਿਹਾਲ ਸਿੰਘ ਵਾਲਾ (ਮੋਗਾ), 15 ਨਵੰਬਰ (ਖ਼ਾਲਸਾ, ਟਿਵਾਣਾ)- ਨਿਹਾਲ ਸਿੰਘ ਵਾਲਾ ਵਿਖੇ ਮੁੱਖ ਚੌਂਕ 'ਚ ਪੁਲਿਸ ਥਾਣੇ ਤੋਂ ਸਿਰਫ਼ ਸੌ ਮੀਟਰ ਦੀ ਦੂਰੀ 'ਤੇ ਦਿਨ ਦਿਹਾੜੇ ਇਕ ਮੋਬਾਈਲ ਟੈਲੀਕਾਮ....
ਸੁਰੱਖਿਅਤ ਹੱਥਾਂ ਵਿਚ ਹੈ ਦਿੱਲੀ- ਮਨਜਿੰਦਰ ਸਿੰਘ ਸਿਰਸਾ
. . .  about 3 hours ago
ਨਵੀਂ ‌ਦਿੱਲੀ, 15 ਨਵੰਬਰ- ਅੱਤਵਾਦੀ ਧਮਾਕੇ ਦਾ ਮਾਮਲੇ ਵਿਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਸੰਬੰਧੀ ਉੱਚ ਪੱਧਰ ’ਤੇ ਜਾਂਚ ਜਾਰੀ ਹੈ ਤ ਜਾਂਚ ਲਈ ਸੜਕ ਨੂੰ ਅਸਥਾਈ....
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਰਾਜ ਸਿੰਘ ਗਿੱਲ ਨਹੀਂ ਰਹੇ
. . .  about 4 hours ago
ਖੇਮਕਰਨ, (ਤਰਨਤਾਰਨ), 15 ਨਵੰਬਰ (ਰਾਕੇਸ਼ ਕੁਮਾਰ ਬਿੱਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਰਾਜ ਸਿੰਘ ਗਿੱਲ ਦੀ ਬੀਤੀ ਰਾਤ ਅਚਾਨਕ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ...
ਇਸਲਾਮ ਕਬੂਲ ਕਰ ਨੂਰ ਹੁਸੈਨ ਬਣੀ ਸਰਬਜੀਤ ਕੌਰ ਨੂੰ 2 ਵਜੇ ਸ਼ੇਖੂਪੁਰਾ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  1 minute ago
ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਇਸਲਾਮ ਧਰਮ ਕਬੂਲ ਕਰ ਕੇ ਨੂਰ ਹੁਸੈਨ ਬਣੀ ਭਾਰਤੀ ਔਰਤ ਸਰਬਜੀਤ ਕੌਰ ਨੂੰ ਅੱਜ ਪਾਕਿਸਤਾਨੀ ਸਮੇਂ ਮੁਤਾਬਿਕ 2 ਅਜੇ ਸ਼ੇਖੂਪੁਰਾ ਜ਼ਿਲ੍ਹਾ...
ਸ਼੍ਰੋਮਣੀ ਕਮੇਟੀ ਦਾ ਮਨਾਇਆ ਗਿਆ ਸਥਾਪਨਾ ਦਿਵਸ
. . .  about 5 hours ago
ਅੰਮ੍ਰਿਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸੰਸਥਾ ਦਾ 105ਵਾਂ ਸਥਾਪਨਾ ਦਿਵਸ ਉਤਸ਼ਾਹ ਸਹਿਤ ਮਨਾਇਆ ਗਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ...
ਨੌਜਵਾਨ ਦੀ ਆਪਣੇ ਰਿਵਾਲਵਰ ਦੀ ਗੋਲੀ ਲੱਗਣ ਨਾਲ ਮੌਤ
. . .  about 5 hours ago
ਜੰਮੂ ਕਸ਼ਮੀਰ ’ਚ ਧਮਾਕੇ ਦੀ ਕੀਤੀ ਜਾ ਰਹੀ ਹੈ ਜਾਂਚ- ਗ੍ਰਹਿ ਮੰਤਰਾਲਾ
. . .  about 6 hours ago
ਏਜੰਸੀਆਂ ਵਲੋਂ ਹਿਰਾਸਤ ’ਚ ਲਿਆ ਗਿਆ ਪਠਾਨਕੋਟ ਦਾ ਇਕ ਡਾਕਟਰ
. . .  about 6 hours ago
ਫ਼ਾਸਟੈਗ ਤੋਂ ਬਿਨਾਂ ਵਾਹਨਾਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 7 hours ago
ਗੁਜਰਾਤ ਏ.ਟੀ.ਐਸ. ਨੇ ਪੰਜਾਬ ਲਈ ਲੋੜੀਂਦਾ ਬਦਮਾਸ਼ ਗੁਰਪ੍ਰੀਤ ਸਿੰਘ ਕੀਤਾ ਕਾਬੂ
. . .  about 7 hours ago
ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ.ਮਨਿੰਦਰ ਸਿੰਘ ਮੁਅੱਤਲ
. . .  about 7 hours ago
ਅਦਾਕਾਰ ਰਾਜਕੁਮਾਰ ਰਾਓ ਬਣੇ ਪਿਤਾ, ਧੀ ਦਾ ਹੋਇਆ ਜਨਮ
. . .  about 8 hours ago
ਅੱਜ ਗੁਜਰਾਤ ਦਾ ਦੌਰਾਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੋਰ ਖ਼ਬਰਾਂ..

Powered by REFLEX