ਤਾਜ਼ਾ ਖਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ ਦੇ ਧਰਨੇ ਵਿਚ ਪਹੁੰਚੇ ਸੁਖਬੀਰ ਸਿੰਘ ਬਾਦਲ
. . .  1 minute ago
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ ਵਿਚ ਪ੍ਰਾਪਰਟੀ ਡੀਲਰਾਂ ਵਲੋਂ ਕੁਲੈਕਟਰ ਰੇਟ 2 ਸਾਲਾਂ ਵਿਚ 3 ਵਾਰ ਵਧਾਉਣ ਦੇ ਰੋਸ ਵਜੋਂ ਦਿੱਤੇ....
ਦੱਖਣੀ ਕੋਰੀਆ ਦੀ ਹਾਨ ਕਾਂਗ ਨੂੰ ਮਿਲਿਆ ਸਾਹਿਤ ਦਾ ਨੋਬਲ ਪੁਰਸਕਾਰ
. . .  8 minutes ago
ਸਟਾਕਹੋਮ, 10 ਅਕਤੂਬਰ- ਸਾਹਿਤ ਦੇ ਖੇਤਰ ਵਿਚ 2024 ਲਈ ਨੋਬਲ ਪੁਰਸਕਾਰ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਸ ਸਾਲ ਇਹ ਸਨਮਾਨ ਦੱਖਣੀ ਕੋਰੀਆ ਦੀ ਲੇਖਿਕਾ ਹਾਨ ਕਾਂਗ ਨੂੰ....
ਆਗਾਮੀ ਪੰਚਾਇਤ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਦੀਪਤੀ ਉੱਪਲ ਜ਼ਿਲ੍ਹੇ ਦੇ ਚੋਣ ਅਬਜ਼ਰਵਰ ਨਿਯੁਕਤ
. . .  49 minutes ago
ਕਪੂਰਥਲਾ, 10 ਅਕਤੂਬਰ (ਅਮਰਜੀਤ ਕੋਮਲ)- ਆਗਾਮੀ ਪੰਚਾਇਤ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 2011 ਬੈਚ ਦੀ ਆਈ.ਏ.ਐਸ. ਅਧਿਕਾਰੀ ਦੀਪਤੀ ਉੱਪਲ.....
ਗੁਜਰਾਤ ਵਿਚ ਅੱਜ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ
. . .  36 minutes ago
ਗਾਂਧੀਨਗਰ, 10 ਅਕਤੂਬਰ- ਗੁਜਰਾਤ ਸਰਕਾਰ ਨੇ ਰਤਨ ਟਾਟਾ ਦੇ ਸਨਮਾਨ ਵਿਚ ਅੱਜ ਇਕ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ ਅਤੇ ਅੱਜ....
 
ਟੈਨਿਸ ਖਿਡਾਰੀ ਰਾਫੇਲ ਨਡਾਲ ਨੇ ਸੰਨਿਆਸ ਦਾ ਕੀਤਾ ਐਲਾਨ
. . .  59 minutes ago
ਸਪੇਨ, 10 ਅਕਤੂਬਰ- ਦਿੱਗਜ ਟੈਨਿਸ ਖਿਡਾਰੀ ਰਾਫੇਲ ਨਡਾਲ ਨੇ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਨਵੰਬਰ ਵਿਚ ਹੋਣ ਵਾਲਾ ਡੇਵਿਸ ਕੱਪ ਫਾਈਨਲ ਨਡਾਲ ਦੇ ਕਰੀਅਰ ਦਾ ਆਖ਼ਰੀ.....
ਪੰਚਾਇਤੀ ਚੋਣਾਂ 'ਚ 'ਆਪ' ਵਲੋਂ ਕੀਤੀਆਂ ਧਾਂਦਲੀਆਂ ਵਿਰੁੱਧ ਮਾਣਯੋਗ ਹਾਈਕੋਰਟ ਨੇ ਸੁਣਾਇਆ ਢੁੱਕਵਾਂ ਫੈਸਲਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪਠਾਨਕੋਟ, 10 ਅਕਤੂਬਰ (ਸੰਧੂ)-ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਪੰਜਾਬ ਵਿਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੇ ਵਜ਼ੀਰਾਂ, ਵਿਧਾਇਕਾਂ, ਵੱਖ-ਵੱਖ ਕਾਰਪੋਰੇਸ਼ਨ...
ਵੋਟਾਂ ਹੋਰਨਾਂ ਵਾਰਡਾਂ 'ਚ ਪਾਉਣ ਤੋਂ ਭੜਕੇ ਪਿੰਡ ਨਮੋਲ ਵਾਸੀਆਂ ਨੇ ਕੀਤਾ ਚੱਕਾ ਜਾਮ
. . .  about 1 hour ago
ਸੁਨਾਮ, ਊਧਮ ਸਿੰਘ ਵਾਲਾ/ਸੰਗਰੂਰ, 10 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਪੰਚਾਇਤੀ ਚੋਣਾਂ ਦੌਰਾਨ ਕਰੀਬ ਤਿੰਨ ਦਰਜਨ ਵੋਟਰਾਂ ਦਾ ਅਚਨਚੇਤ ਵਾਰਡ ਬਦਲਣ ਦੇ ਵਿਰੋਧ ਵਿਚ ਨੇੜਲੇ ਪਿੰਡ ਨਮੋਲ ਦੇ ਵਾਰਡ...
ਰਤਨ ਟਾਟਾ ਦੇ ਦਿਹਾਂਤ 'ਤੇ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕਰਕੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 10 ਅਕਤੂਬਰ-ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਕਿ ਰਤਨ ਟਾਟਾ ਨੇ ਆਪਣੀ ਅਣਥੱਕ ਮਿਹਨਤ ਅਤੇ ਪ੍ਰਗਤੀਸ਼ੀਲ ਪਹੁੰਚ ਨਾਲ ਭਾਰਤੀ ਉਦਯੋਗ ਨੂੰ ਨਵੀਆਂ ਉਚਾਈਆਂ...
ਸ੍ਰੀ ਹੇਮਕੁੰਟ ਸਾਹਿਬ ਦੇ ਬੰਦ ਹੋਏ ਕਿਵਾੜ
. . .  about 2 hours ago
ਅੰਮ੍ਰਿਤਸਰ, 10 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸਮਾਪਤੀ ਸਮਾਗਮ ਵਿਚ ਸ਼ਮੂਲੀਅਤ....
ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ ਦੇ ਧਰਨੇ ਵਿਚ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ ਵਿਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਪ੍ਰਾਪਰਟੀ ਡੀਲਰਾਂ ਦੇ ਰੋਸ ਧਰਨੇ ਵਿਚ ਅੱਜ ਪੰਜਾਬ ਪ੍ਰਦੇਸ਼.....
ਭਾਰਤੀ ਫੌਜ ਨੇ ਇਕ ਆਈ.ਈ.ਡੀ. ਬਰਾਮਦ ਕਰ ਟਾਲੀ ਅੱਤਵਾਦੀ ਘਟਨਾ
. . .  about 2 hours ago
ਨਵੀਂ ਦਿੱਲੀ, 10 ਅਕਤੂਬਰ- ਭਾਰਤੀ ਫੌਜ ਦੀ ਚਿਨਾਰ ਕੋਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਿਨਾਰ ਕੋਰ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਖਾਨਗੁੰਡ, ਬਾਰਾਮੂਲਾ ਦੇ ਨੇੜੇ ਰਾਸ਼ਟਰੀ ਰਾਜਮਾਰਗ....
ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਵਿਖੇ.....
ਹਰਿਆਣਾ ਵਿਚ ਹੋਈ ਹਾਰ ਲਈ ਤੱਥ ਖੋਜ ਕਮੇਟੀ ਬਣਾਏਗੀ ਕਾਂਗਰਸ- ਸੂਤਰ
. . .  about 2 hours ago
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 2 hours ago
‘ਆਪ’ ਦੇ ਰਾਜ ਵਿਚ ਪੰਜਾਬ ਚਲਾ ਗਿਆ ਪੰਜ ਸਾਲ ਪਿੱਛੇ- ਸੁਖਬੀਰ ਸਿੰਘ ਬਾਦਲ
. . .  about 3 hours ago
ਪੁਲਿਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਅਤੇ ਲਾਹਣ ਦਾ ਵੱਡਾ ਜ਼ਖ਼ੀਰਾ ਬਰਾਮਦ
. . .  about 3 hours ago
ਸੜਕ ਹਾਦਸੇ ਵਿਚ ਨੌਜਵਾਨ ਕਿਸਾਨ ਦੀ ਮੌਤ
. . .  about 3 hours ago
ਸਫ਼ਾਈ ਸੇਵਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 3 hours ago
ਹਰਿਆਣਾ ਚੋਣ ਨਤੀਜੇ: ਕਾਂਗਰਸ ਪ੍ਰਧਾਨ ਨੇ ਸੱਦੀ ਮੀਟਿੰਗ
. . .  about 3 hours ago
ਰਤਨ ਟਾਟਾ ਦੇ ਦਿਹਾਂਤ ’ਤੇ ਡਾ. ਮਨਮੋਹਨ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਹੋਰ ਖ਼ਬਰਾਂ..

Powered by REFLEX