ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
Login
ਬਰਨਾਲਾ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਅੰਮ੍ਰਿਤਸਰ
ਲੁਧਿਆਣਾ
ਜਗਰਾਓਂ.
ਖੰਨਾ / ਸਮਰਾਲਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਫ਼ਤਹਿਗੜ੍ਹ ਸਾਹਿਬ
ਪਟਿਆਲਾ
ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਦਿੱਲੀ / ਹਰਿਆਣਾ
1
2
3
4
5
6
7
8
9
10
11
12
Login
Remember Me
New User ? Subscribe to read this page.
ਤਾਜ਼ਾ ਖਬਰਾਂ
ਜਗਰਾਉਂ ਦੀ ਰੌਸ਼ਨੀ ਦਾ ਮੇਲਾ ਧੂਮ-ਧੜੱਕੇ ਨਾਲ ਸ਼ੁਰੂ
. . . 6 minutes ago
ਜਗਰਾਉਂ ( ਲੁਧਿਆਣਾ ), 24 ਫਰਵਰੀ ( ਕੁਲਦੀਪ ਸਿੰਘ ਲੋਹਟ)-ਜਗਰਾਉਂ ਦੀ ਰੌਸ਼ਨੀ ਦਾ ਮੇਲਾ ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ ਹੈ। ਇਹ ਮੇਲਾ ਪੰਜਾਬ ਦੇ ਪ੍ਰਸਿੱਧ ਮੇਲਿਆਂ 'ਚੋਂ ਇਕ ਹੈ। ਇਕ ਮੁਸਲਮਾਨ ਸੂਫੀ ਫਕੀਰ...
ਜੁਗਾੜੂ ਰੇਹੜੀ ਤੇ ਟਰੈਕਟਰ ਦੀ ਟੱਕਰ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਇਆ ਧਰਨਾ
. . . 28 minutes ago
ਲਹਿਰਾਗਾਗਾ, 24 ਫਰਵਰੀ (ਅਸ਼ੋਕ ਗਰਗ)- ਨੇੜਲੇ ਪਿੰਡ ਸੰਗਤਪੁਰਾ ਦੀ ਅਨਾਜ ਮੰਡੀ ਕੋਲ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ...
ਹੰਸ ਰਾਜ ਹੰਸ ਤੇ ਸੁਖਵਿੰਦਰ ਸਿੰਘ 'ਜਹਾਂ-ਏ-ਖੁਸਰੋ' ਦੇ 2026 ਐਡੀਸ਼ਨ ਦੀ ਕਰਨਗੇ ਅਗਵਾਈ
. . . 38 minutes ago
ਨਵੀਂ ਦਿੱਲੀ, 24 ਫਰਵਰੀ (ਪੀ.ਟੀ.ਆਈ.)-ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਅਤੇ ਹੰਸ ਰਾਜ ਹੰਸ, ਕਸ਼ਮੀਰੀ ਰੈਪਰ ਬਾਬਰ ਮੁਦਾਸਰ ਦੇ ਨਾਲ 27 ਮਾਰਚ ਤੋਂ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਪੱਧਰ 'ਤੇ...
ਏ.ਆਈ. ਸਮਿਟ ਮਾਮਲਾ : ਉਦੈ ਭਾਨੂ ਚਿਬ ਦੀ ਗ੍ਰਿਫ਼ਤਾਰੀ ਵਿਰੁੱਧ ਕਾਂਗਰਸ ਦਾ ਪ੍ਰਦਰਸ਼ਨ
. . . 53 minutes ago
ਨਵੀਂ ਦਿੱਲੀ, 24 ਫਰਵਰੀ (ਏ.ਐਨ.ਆਈ.)- ਭਾਰਤੀ ਯੂਥ ਕਾਂਗਰਸ ਦੇ ਵਰਕਰਾਂ ਨੇ ਏ.ਆਈ. ਸਮਿਟ ਵਿਰੋਧ ਮਾਮਲੇ ਵਿਚ ਯੂਥ ਵਿੰਗ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ...
ਪਠਾਨਕੋਟ ਪਹੁੰਚੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ
. . . about 1 hour ago
ਪਠਾਨਕੋਟ 24 ਫਰਵਰੀ (ਵਿਨੋਦ)- ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ, ਮੰਗਲਵਾਰ ਸ਼ਾਮ ਨੂੰ ਪਠਾਨਕੋਟ ਪਹੁੰਚੇ, ਉਹ ਪਠਾਨਕੋਟ ਵਿਚ 24 ਫਰਵਰੀ ਅਤੇ 25 ਫਰਵਰੀ ਨੂੰ ਆਰ.ਐਸ.ਐਸ. ਦੇ ਵਰਕਰਾਂ...
ਹਲਕਾ ਇੰਚਾਰਜ ਸੋਨੀਆ ਮਾਨ ਨੇ ਸਰਬ-ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੰਡੇ ਚੈੱਕ
. . . about 1 hour ago
ਚੋਗਾਵਾਂ/ਅੰਮ੍ਰਿਤਸਰ, 24 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾ ਸਾਂਸੀ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਬਲਾਕ ਪ੍ਰਧਾਨ ਅੰਮ੍ਰਿਤਪਾਲ ਸਿੰਘ ਸ਼ਹੂਰਾ, ਬਲਾਕ ਪ੍ਰਧਾਨ ਗੁਲਜ਼ਾਰ ਸਿੰਘ ਫੌਜੀ...
ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨਜਤਿੰਦਰ ਸਿੰਘ ਸ਼ੰਟੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
. . . about 1 hour ago
ਰਾਜਪੁਰਾ 24 ਫਰਵਰੀ( ਰਣਜੀਤ ਸਿੰਘ)- ਅੱਜ ਇੱਥੇ ਹਿਊਮਨ ਰਾਈਟਸ ਵਾਚ ਔਰਗਨਾਈਜੇਸ਼ਨ ਰਜਿਸਟਰ ਰਾਜਪੁਰਾ ਵਲੋਂ ਮਨੁੱਖੀ ਅਧਿਕਾਰ ਜਾਗਰੂਕਤਾ ਅਤੇ ਲੋਕਾਂ ਦੇ ਸ਼ਿਕਾਇਤਾਂ ਦੇ ਨਿਵਾਰਨ...
ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੁੱਖ ਗੁਰਗੇ ਹਥਿਆਰਾਂ ਸਣੇ ਕਾਬੂ
. . . about 1 hour ago
ਜਲੰਧਰ, 24 ਫਰਵਰੀ - ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਜ਼ਬਰਦਸਤੀ...
ਅੰਮ੍ਰਿਤਸਰ ਚੂੰਗੀ ਨੇੜਿਓਂ ਨੌਜਵਾਨ ਦੀ ਲਾਸ਼ ਬਰਾਮਦ
. . . about 1 hour ago
ਕਪੂਰਥਲਾ, 24 ਫਰਵਰੀ (ਅਮਨਜੋਤ ਸਿੰਘ ਵਾਲੀਆ)- ਅੰਮਿ੍ਤਸਰ ਚੂੰਗੀ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ...
ਕਿਸਾਨਾਂ ਦੇ ਆਲੂ ਨਾ ਖ਼ਰੀਦਣ ’ਤੇ ਫੈਕਟਰੀ ਅੱਗੇ ਨਾਅਰੇਬਾਜ਼ੀ
. . . about 1 hour ago
ਭਵਾਨੀਗੜ੍ਹ, 24 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵਲੋਂ ਫੈਕਟਰੀ ਨੂੰ ਆਲੂ ਵੇਚਣ ਸਮੇਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਵਿਰੋਧ ਵਿਚ ਫੈਕਟਰੀ...
ਪੈਸੇ ਨਾ ਦੇਣ ‘ਤੇ ਫਾਇਰਿੰਗ, ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . . about 2 hours ago
ਚੋਗਾਵਾਂ/ਅੰਮ੍ਰਿਤਸਰ, 24 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਪੈਸੇ ਨਾ ਦੇਣ ਉਤੇ ਇਕ ਵਿਅਕਤੀ ਵਲੋਂ ਦੁਕਾਨ ਉਤੇ ਸਿੱਧੀਆਂ ਗੋਲੀਆਂ ਚਲਾਉਣ...
ਪਾਕਿਸਤਾਨ ਤੇ ਹੋਰ ਵਿਦੇਸ਼ੀ ਤਾਕਤਾਂ ਦਾ ਪੰਜਾਬ ਵਿਚ ਨਸ਼ੇ ਭੇਜਣ 'ਚ ਹੱਥ : ਰਾਜਪਾਲ ਕਟਾਰੀਆ
. . . about 2 hours ago
ਹੁਸ਼ਿਆਰਪੁਰ, 24 ਫਰਵਰੀ (ਪੀ.ਟੀ.ਆਈ.)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਕੁਝ ਵਿਦੇਸ਼ੀ ਤਾਕਤਾਂ ਡਰੋਨ ਰਾਹੀਂ ਸਰਹੱਦ ਪਾਰ ਪੰਜਾਬ...
ਸਮਾਣਾ ਸੰਘਰਸ਼ ਵਿਚ ਜਾਂਦੇ ਸਮੇਂ ਭਾਨਾ ਸਿੱਧੂ ਸਮੇਤ 50 ਆਗੂ ਗ੍ਰਿਫ਼ਤਾਰ
. . . about 3 hours ago
ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ
. . . about 3 hours ago
ਸੁਰੱਖਿਆ ਗਾਰਡ ਨੇ ਖੁਦ ਆਪਣੇ ਮੱਥੇ ‘ਚ ਮਾਰੀ ਗੋਲ਼ੀ, ਮੌਤ
. . . about 3 hours ago
ਰਾਹੁਲ ਗਾਂਧੀ ਨੇ ਫਿਰ ਕੀਤਾ ਫੌਜ ਮੁਖੀ ਨਰਵਣੇ ਦੀ ਕਿਤਾਬ ਦਾ ਜ਼ਿਕਰ
. . . about 3 hours ago
ਕੀ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰਨਾ ਗਲਤ ਹੈ?-ਉਦੈ ਭਾਨੂ ਚਿਬ ਨੂੰ 4 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜੇ ਜਾਣ 'ਤੇ, ਸੁਪ੍ਰੀਆ ਸ਼੍ਰੀਨੇਤ
. . . about 3 hours ago
ਅੰਮ੍ਰਿਤਸਰ ਸ਼ਹਿਰ ਦੇ ਨੌਜਵਾਨ ਸਹਿ ਪਾਇਲਟ ਸਵਰਾਜਦੀਪ ਸਿੰਘ ਦੀ ਏਅਰ ਐਬੂਲੈਂਸ ਹਾਦਸੇ ’ਚ ਮੌਤ
. . . about 3 hours ago
ਕੇਰਲ ਦਾ ਨਾਂਅ ਬਦਲ ਕੇ ਰੱਖਿਆ ਗਿਆ ਕੇਰਲਮ
. . . about 4 hours ago
ਉਦੈ ਭਾਨੂ ਚਿਬ ਨੂੰ ਭੇਜਿਆ ਗਿਆ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿਚ
. . . about 4 hours ago
ਹੋਰ ਖ਼ਬਰਾਂ..
Your browser does not support inline frames or is currently configured not to display inline frames.
ਅਜੀਤ ਟੀ ਵੀ
ਅਜੀਤ' ਖ਼ਬਰਾਂ, 23 ਫਰਵਰੀ 2026
Please Subscribe / Login to read this page...
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਅੰਮ੍ਰਿਤਸਰ
ਲੁਧਿਆਣਾ
ਜਗਰਾਓਂ.
ਖੰਨਾ / ਸਮਰਾਲਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਫ਼ਤਹਿਗੜ੍ਹ ਸਾਹਿਬ
ਪਟਿਆਲਾ
ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਦਿੱਲੀ / ਹਰਿਆਣਾ
Powered by REFLEX