ਤਾਜ਼ਾ ਖਬਰਾਂ


ਦੁਕਾਨ ਵਿਚ ਅੱਗ ਲੱਗਣ ਨਾਲ ਮਚੀ ਹਾਹਾਕਾਰ
. . .  2 minutes ago
ਲੁਧਿਆਣਾ , 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) - ਸਥਾਨਕ ਛਾਉਣੀ ਮੁਹੱਲਾ ਵਿਚ ਅੱਜ ਦੇਰ ਰਾਤ ਇਕ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ , ਜਿਸ ਕਾਰਨ ਇਲਾਕੇ ਵਿਚ ਹਾਹਾਕਾਰ ਮਚ ਗਈ ...
ਕਾਂਗਰਸ ਦੇ ਹਰਿਆਣਾ ਚੋਣ ਪ੍ਰਦਰਸ਼ਨ 'ਤੇ ਸੀ.ਪੀ.ਆਈ. ਦੇ ਡੀ.ਰਾਜਾ ਨੇ ਕਿਹਾ, "ਗੰਭੀਰ ਆਤਮ ਨਿਰੀਖਣ ਕਰਨਾ ਚਾਹੀਦਾ ਹੈ"
. . .  23 minutes ago
ਨਵੀਂ ਦਿੱਲੀ, 8 ਅਕਤੂਬਰ (ਏਜੰਸੀ) : ਭਾਰਤੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਡੀ.ਰਾਜਾ ਨੇ ਕਿਹਾ ਕਿ ਹਰਿਆਣਾ ਦੇ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ 'ਇੰਡੀਆ' ਗੱਠਜੋੜ ਤੇ ਖਾਸ ਕਰਕੇ ਕਾਂਗਰਸ ...
ਪਿੰਡ ਲਦੇਹ ਚ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ
. . .  31 minutes ago
ਰਾਜਾਸਾਂਸੀ ( ਅੰਮ੍ਰਿਤਸਰ) ,8 ਅਕਤੂਬਰ (ਹਰਦੀਪ ਸਿੰਘ ਖੀਵਾ )- ਹਲਕਾ ਰਾਜਾਸਾਂਸੀ ਦੇ ਪਿੰਡ ਲਦੇਹ ਵਿਖੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਦੀ ...
ਕਾਂਗਰਸ ਲੋਕਾਂ ਨੂੰ ਜਾਤ ਦੇ ਆਧਾਰ 'ਤੇ ਲੜਾਉਣਾ ਚਾਹੁੰਦੀ ਸੀ - ਮਨੋਜ ਤਿਵਾੜੀ
. . .  37 minutes ago
ਨਵੀਂ ਦਿੱਲੀ, 8 ਅਕਤੂਬਰ - ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ ਕਾਂਗਰਸ ਦਾ ਪਰਦਾਫਾਸ਼ ਹੋ ਗਿਆ ਹੈ। ਉਹ ਹਮੇਸ਼ਾ ਲੋਕਾਂ ਨੂੰ ਜਾਤ ਦੇ ਆਧਾਰ 'ਤੇ ਵੰਡ ਕੇ ਉਨ੍ਹਾਂ ਨੂੰ ਲੜਾਉਣਾ ਚਾਹੁੰਦੀ ...
 
ਕੱਲ ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਦੂਜਾ ਟੀ-20
. . .  about 1 hour ago
ਨਵੀਂ ਦਿੱਲੀ, 8 ਅਕਤੂਬਰ-ਕੱਲ ਭਾਰਤ ਤੇ ਬੰਗਲਾਦੇਸ਼ ਵਿਚਾਲੇ ਦੂਜਾ ਟੀ-20 ਮੈਚ ਖੇਡਿਆ ਜਾਵੇਗਾ। ਇਹ ਮੈਚ ਅਰੁਣ ਜੇਟਲੀ ਸਟੇਡੀਅਮ ਵਿਚ ਹੋਵੇਗਾ। ਭਾਰਤ ਲੜੀ ਵਿਚ 1-0 ਨਾਲ ਅੱਗੇ...
ਹਰਿਆਣਾ ਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਤੇ ਮਲਿਕਾਰਜੁਨ ਖੜਗੇ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 8 ਅਕਤੂਬਰ-ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਪ੍ਰਦਰਸ਼ਨ 'ਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕੀਤਾ ਹੈ। ਕਾਂਗਰਸ ਪਾਰਟੀ ਅਤੇ ਨੈਸ਼ਨਲ ਕਾਨਫਰੰਸ ਗੱਠਜੋੜ ਨੂੰ ਸੇਵਾ ਕਰਨ ਦੀ ਇਜਾਜ਼ਤ ਦੇਣ ਲਈ ਜੰਮੂ-ਕਸ਼ਮੀਰ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ... ਹਰਿਆਣਾ ਦੇ ਨਤੀਜੇ...
ਦੇਸ਼ ਦੇ ਲੋਕ ਹੁਣ ਕਾਂਗਰਸ ਨੂੰ ਨਹੀਂ ਕਰ ਰਹੇ ਪਸੰਦ - ਪੀ.ਐਮ. ਮੋਦੀ
. . .  about 1 hour ago
ਨਵੀਂ ਦਿੱਲੀ, 8 ਅਕਤੂਬਰ-ਦਿੱਲੀ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਥੇ ਵੀ ਭਾਜਪਾ ਦੀ ਸਰਕਾਰ ਬਣਦੀ ਹੈ, ਉਥੋਂ ਦੇ ਲੋਕ ਲੰਬੇ ਸਮੇਂ ਤੱਕ ਭਾਜਪਾ ਦਾ ਸਮਰਥਨ ਕਰਦੇ ਹਨ ਅਤੇ ਦੂਜੇ ਪਾਸੇ ਕਾਂਗਰਸ ਦੀ ਕੀ ਹਾਲਤ ਹੈ? ਪਿਛਲੀ ਵਾਰ ਕਾਂਗਰਸ ਦੀ ਸਰਕਾਰ ਕਦੋਂ...
ਪੀ.ਐਮ. ਮੋਦੀ ਦੀ ਵਧੀਆ ਅਗਵਾਈ ਕਰਕੇ ਹਰਿਆਣਾ 'ਚ ਸਾਨੂੰ ਮਿਲਿਆ ਬਹੁਮਤ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 8 ਅਕਤੂਬਰ-ਹਰਿਆਣਾ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਤੇ ਬਹੁਮਤ 'ਤੇ ਪਾਰਟੀ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਜਪਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਸੂਬੇ 'ਚ ਪਾਰਟੀ ਦੇ ਕੰਮਕਾਜ ਦਾ ਫਾਇਦਾ ਮਿਲਿਆ...
ਹਰਿਆਣਾ ਵਿਧਾਨ ਸਭਾ ਚੋਣਾਂ ਦੀ ਜਿੱਤ ਤੋਂ ਬਾਅਦ ਪੀ.ਐਮ. ਮੋਦੀ ਦਾ ਪਾਰਟੀ ਲੀਡਰਾਂ ਵਲੋਂ ਸਨਮਾਨ
. . .  about 2 hours ago
ਨਵੀਂ ਦਿੱਲੀ, 8 ਅਕਤੂਬਰ-ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ...
ਉੁਮੀਦਵਾਰਾਂ ਵਲੋਂ ਰਾਜਾਸਾਂਸੀ 'ਚ ਐਸ. ਡੀ. ਐਮ. ਦਫਤਰ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ
. . .  about 3 hours ago
ਰਾਜਾਸਾਂਸੀ (ਅੰਮ੍ਰਿਤਸਰ), 8 ਅਕਤੂਬਰ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ ਕਲੱਸਟਰ ਨੰਬਰ 6 ਦੇ ਰੀਟਰਨਿੰਗ ਅਫ਼ਸਰ ਵਲੋਂ ਮਨਮਰਜ਼ੀ ਕਰਦਿਆਂ ਕਰੀਬ 10 ਪਿੰਡਾਂ ਦੇ ਕੁਝ ਪੰਚਾਇਤੀ ਉਮੀਦਵਾਰਾਂ ਨੂੰ ਪਿਛਲੇ 2 ਦਿਨਾਂ ਤੋਂ ਭਾਰੀ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਵੱਖ-ਵੱਖ ਪਿੰਡਾਂ ਦੇ...
ਸਮਰਾਲਾ 'ਚ ਝੋਨੇ ਦੀ ਖਰੀਦ ਦੇ ਸਰਕਾਰੀ ਐਲਾਨ ਠੁੱਸ, ਕਿਸਾਨ ਮੰਡੀਆਂ 'ਚ ਹੋਏ ਖੱਜਲ-ਖੁਆਰ
. . .  about 3 hours ago
ਸਮਰਾਲਾ (ਲੁਧਿਆਣਾ), 8 ਅਕਤੂਬਰ (ਗੋਪਾਲ ਸੋਫਤ)-ਪੰਜਾਬ ਭਰ ਦੇ ਆੜ੍ਹਤੀ ਸ਼ੈਲਰ ਮਾਲਕ ਅਤੇ ਮੰਡੀ ਪੱਲੇਦਾਰਾਂ ਦੀ ਹੜਤਾਲ ਦਾ ਮਾਮਲਾ ਸੁਲਝਣ ਦੇ ਦਾਅਵੇ ਨਾਲ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਦੇ ਐਲਾਨ ਸਿਰਫ...
ਗੋਲਡ ਮੈਡਲ ਜਿੱਤ ਕੇ ਆਈ ਗਗਨਦੀਪ ਕੌਰ ਦਾ ਪਿੰਡ ਪਹੁੰਚਣ 'ਤੇ ਕੀਤਾ ਸਵਾਗਤ
. . .  about 3 hours ago
ਕੌਹਰੀਆਂ (ਸੰਗਰੂਰ), 8 ਅਕਤੂਬਰ (ਸੁਨੀਲ ਕੁਮਾਰ ਗਰਗ)-ਪਿੰਡ ਸ਼ਾਦੀਹਰੀ ਵਿਖੇ ਖੋ-ਖੋ ਦੀਆਂ ਖੇਡਾਂ ਵਿਚ ਗੋਲਡ ਮੈਡਲ ਹਾਸਲ ਕਰਕੇ ਗਗਨਦੀਪ ਕੌਰ ਦਾ ਪਿੰਡ ਪਹੁੰਚਣ ਉਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਦਿੱਲੀ ਵਿਚ ਚੱਲ...
ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
. . .  about 3 hours ago
ਸਰਬਸੰਮਤੀ ਨਾਲ ਚੁਣੀ ਗਈ ਪਿੰਡ ਨਿਮਾਜੀਪੁਰ ਦੀ ਪੰਚਾਇਤ
. . .  about 3 hours ago
ਅਮਨਦੀਪ ਕੌਰ ਭੁੱਲਰ ਨੇ ਜਿੱਤੀ ਨਿਰਵਿਰੋਧ ਸਰਪੰਚੀ ਦੀ ਚੋਣ
. . .  about 3 hours ago
ਫਾਜ਼ਿਲਕਾ ਜ਼ਿਲ੍ਹੇ 'ਚ 47 ਸਰਪੰਚ ਤੇ 1107 ਪੰਚ ਨਿਰਵਿਰੋਧ ਚੁਣੇ ਗਏ - ਏ.ਡੀ.ਸੀ.
. . .  about 3 hours ago
ਪੰਚਾਇਤੀ ਚੋਣਾਂ ਲੜ ਰਹੇ ਸਰਪੰਚ ਉਮੀਦਵਾਰ ਦੀ ਹੋਈ ਮੌਤ
. . .  about 4 hours ago
ਮੱਧ ਪ੍ਰਦੇਸ਼ ਤੋਂ ਪੰਜਾਬ 'ਚ ਹਥਿਆਰਾਂ ਸਪਲਾਈ ਕਰਨ ਵਾਲਾ 5 ਪਿਸਤੌਲਾਂ ਸਣੇ ਕਾਬੂ
. . .  about 4 hours ago
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗੱਠਜੋੜ ਜਿੱਤਿਆ
. . .  about 4 hours ago
ਸੜਕ ਹਾਦਸੇ 'ਚ ਔਰਤ ਦੀ ਮੌਤ, ਪਤੀ ਵਾਲ-ਵਾਲ ਬਚਿਆ
. . .  about 4 hours ago
ਹੋਰ ਖ਼ਬਰਾਂ..

Powered by REFLEX