ਤਾਜ਼ਾ ਖਬਰਾਂ


ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦੀ ਬੇਨਤੀ ਦੇ ਬਾਵਜੂਦ "ਉੱਤਰ-ਪੂਰਬੀ ਪਟਕਾ ਨਾ ਪਹਿਨਣ ਦੀ ਚੋਣ ਕੀਤੀ," -ਭਾਜਪਾ
. . .  9 minutes ago
ਨਵੀਂ ਦਿੱਲੀ, 26 ਜਨਵਰੀ (ਏਐਨਆਈ): ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਨੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਰਾਸ਼ਟਰਪਤੀ ਭਵਨ ...
ਇੰਡੀਅਨ ਗੈਸ ਦੇ ਗੋਦਾਮ ਦੇ ਮੁਲਾਜ਼ਮ ਦੀ ਮੌਤ ਦੇ ਮੁਆਵਜ਼ੇ ਲਈ ਧਰਨਾ
. . .  42 minutes ago
ਦੋਰਾਹਾ, 26 ਜਨਵਰੀ (ਮਨਜੀਤ ਸਿੰਘ ਗਿੱਲ)- ਪਿਛਲੇ ਦਿਨੀਂ ਪਿੰਡ ਮਲੀਪੁਰ ਵਿਖੇ ਇੰਡੀਅਨ ਗੈਸ ਗੋਦਾਮ ’ਚ ਕਾਫੀ ਲੰਬੇ ਸਮੇਂ ਤੋਂ ਕੰਮ ਕਰਦੇ ਪਿੰਡ ਦੋਰਾਹਾ ਦੇ ਵਸਨੀਕ ਸੁਖਦੇਵ ਸਿੰਘ ਮੰਗੂ ਦੀ...
ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਈਆਂ
. . .  about 1 hour ago
ਸੁਲਤਾਨ ਪੁਰ ਲੋਧੀ, 26 ਜਨਵਰੀ (ਲਾਡੀ, ਹੈਪੀ, ਥਿੰਦ )- ਦੇਸ਼ 77ਵਾਂ ਗਣਤੰਤਰ ਦਿਵਸ ਖੁਸ਼ੀ ਅਤੇ ਗੌਰਵ ਨਾਲ ਮਨਾ ਰਿਹਾ ਹੈ, ਓਥੇ ਹੀ ਦੇਸ਼ ਦਾ ਅੰਨਦਾਤਾ ਕਿਸਾਨ ਹਤਾਸ਼ ਅਤੇ ਪਰੇਸ਼ਾਨ ਹੋ ਕੇ ਸੜਕਾਂ ’ਤੇ...
ਖਮਾਣੋਂ ਵਿਚ 16 ਸਾਲ ਦੇ ਲੜਕੇ ਦਾ ਕਿਰਚ ਮਾਰ ਕੇ ਕਤਲ
. . .  about 1 hour ago
ਖਮਾਣੋਂ, 26 ਜਨਵਰੀ (ਮਨਮੋਹਣ ਸਿੰਘ ਕਲੇਰ)- ਅੱਜ ਖਮਾਣੋਂ ‘ਚ ਕਰੀਬ 16 ਸਾਲ ਦੇ ਲੜਕੇ ਦਾ ਕਿਰਚ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦੋਂਕਿ ਇਸ ਵਾਰਦਾਤ ‘ਚ ਸ਼ਾਮਿਲ ਦੋ ਨੌਜਵਾਨਾਂ...
 
ਰਾਤ ਸਮੇਂ ਰੇਲਵੇ ਸਟੇਸ਼ਨ ਦੀ ਅਚਾਨਕ ਚੈਕਿੰਗ, ਸ਼ੱਕੀ ਵਿਅਕਤੀਆਂ ਦੇ ਸਾਮਾਨ ਦੀ ਲਈ ਤਲਾਸ਼ੀ
. . .  about 1 hour ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ) ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨੁਕੇਲ ਕੱਸਣ ਦੇ ਮੱਦੇਨਜ਼ਰ ਡੀਐਸਪੀ ਰਾਜਵੀਰ ਸਿੰਘ ਵਲੋਂ...
ਹਲਕਾ ਮਹਿਲ ਕਲਾਂ 'ਚ ਗਣਤੰਤਰ ਦਿਵਸ ਮੌਕੇ ਵਿਸ਼ਾਲ ਟਰੈਕਟਰ ਮਾਰਚ
. . .  about 1 hour ago
ਮਹਿਲ ਕਲਾਂ, 26 ਜਨਵਰੀ (ਅਵਤਾਰ ਸਿੰਘ ਅਣਖੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ Óਤੇ ਕੇºਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਅੱਜ ਹਲਕਾ ਮਹਿਲ ਕਲਾਂ (ਬਰਨਾਲਾ) ਦੇ ਪਿੰਡਾਂ ਅੰਦਰ ਟਰੈਕਟਰ ਮਾਰਚ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਦੇਸ਼ੀ ਪਿਸਤੌਲ ਨਾਲ ਇਕ ਨੂੰ ਕੀਤਾ ਕਾਬੂ
. . .  about 2 hours ago
ਅਟਾਰੀ ਸਰਹੱਦ, 26 ਜਨਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੇ ਐਸ.ਪੀ (ਡੀ) ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਾਜਾਇਜ਼ ਅਸਲੇ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ...
ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਕੋਈ ਸਮਝੌਤਾ ਨਹੀਂ -ਬਾਪੂ ਤਰਸੇਮ ਸਿੰਘ
. . .  about 2 hours ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਬੰਦੀ ਸਿੰਘਾਂ ਦੀ ਰਿਹਾਈ ਅਤੇ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਐਨ.ਐਸ.ਏ. ਤਹਿਤ ਬੰਦ ਖਡੂਰ ਸਾਹਿਬ ਹਲਕਾ ਤੋਂ ਲੋਕ ਸਭਾ ਮੈਂਬਰ ਭਾਈ...
ਐਸ. ਡੀ. ਐਮ. ਮਜੀਠਾ ਨੇ ਦਾਣਾ ਮੰਡੀ ਮਜੀਠਾ ਵਿਚ ਤਿਰੰਗਾ ਝੰਡਾ ਲਹਿਰਾਇਆ
. . .  about 2 hours ago
ਜੈਂਤੀਪੁਰ, ਮਜੀਠਾ 26 ਜਨਵਰੀ (ਭੁਪਿੰਦਰ ਸਿੰਘ ਗਿੱਲ, ਮਨਿੰਦਰ ਸਿੰਘ ਸੋਖੀ)- ਐਸ ਡੀ ਐਮ ਮਜੀਠਾ ਤੇ ਤਹਿਸੀਲਦਾਰ ਮਜੀਠਾ ਵੱਲੋ ਦਾਣਾ ਮੰਡੀ ਮਜੀਠਾ ਚ ਕਰਵਾਏ ਗਏ ਸਬ ਡਵੀਜ਼ਨ ਪੱਧਰੀ ਗਣਤੰਤਰਤਾ ਦਿਵਸ ਸਮਾਗਮ...
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ
. . .  about 3 hours ago
ਸਮਰਾਲਾ, 26 ਜਨਵਰੀ (ਕੁਲਵਿੰਦਰ ਸਿੰਘ)- ਅੱਜ ਸੰਯੁਕਤ ਮੋਰਚੇ ਵੱਲੋਂ ਸਮਰਾਲਾ ਦੇ ਮਾਲਵਾ ਕਾਲਜ ਬੋਂਦਲੀ ਤੋਂ ਲੈ ਕੇ ਐਸ.ਡੀ.ਐਮ ਦਫਤਰ ਤੱਕ ਕੇਂਦਰ ਸਰਕਾਰ ਦੇ ਖਿਲਾਫ ਟਰੈਕਟਰ ਮਾਰਚ ਕੱਢਿਆ ਗਿਆ...
ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  about 3 hours ago
ਰਾਜਪੁਰਾ 26 ਜਨਵਰੀ( ਰਣਜੀਤ ਸਿੰਘ)- ਨੇੜਲੇ ਪਿੰਡ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਮਦਨਪੁਰ ਚਲਹੇੜੀ ਵਿਖੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਦੀ ਦੇਖ ਦੇਖ ਹੇਠ ਧੰਨ-ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ...
ਚਰਨਜੀਤ ਸਿੰਘ ਆਹਲੂਵਾਲੀਆ ਸਰਬਸੰਮਤੀ ਨਾਲ ਆਹਲੂਵਾਲੀਆ ਸਭਾ ਦੇ ਪ੍ਰਧਾਨ ਚੁਣੇ ਗਏ
. . .  about 3 hours ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)- ਆਹਲੂਵਾਲੀਆ ਸਭਾ ਰਜਿਸਟਰਡ ਦੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ’ਚ ਸਭਾ ਦੀ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ...
ਚਾਈਨਾ ਡੋਰ ਦੀਆਂ 60 ਚਰਖੜੀਆਂ ਸਮੇਤ ਇਕ ਕਾਬੂ
. . .  about 3 hours ago
ਸਰਬੱਤ ਖਾਲਸਾ ਸੰਮੇਲਨ ਦੀ ਯਾਦ ’ਚ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਵਿਸ਼ਾਲ ਸਮਾਗਮ
. . .  about 4 hours ago
ਸੱਤਿਆ ਭਾਰਤੀ ਸਕੂਲ 'ਚ 77ਵਾਂ ਗਣਤੰਤਰ ਦਿਵਸ ਮਨਾਇਆ
. . .  about 4 hours ago
ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨਾਂ ਨੇ ਵੱਖ-ਵੱਖ ਪਿੰਡਾਂ ਵਿਚਦੀ ਕੱਢਿਆ ਟਰੈਕਟਰ ਮਾਰਚ
. . .  about 4 hours ago
ਸ਼੍ਰੋਮਣੀ ਨਾਟਕਕਾਰ ਜਤਿੰਦਰ ਬਰਾੜ ਨੂੰ ਵੱਡੀ ਗਿਣਤੀ ’ਚ ਰੰਗਕਰਮੀਆਂ, ਸਾਹਿਤਕਾਰਾਂ ਨੇ ਦਿੱਤੀ ਅੰਤਿਮ ਵਿਦਾਇਗੀ
. . .  about 4 hours ago
ਜ਼ਿਲਾ ਪੁਲਿਸ ਮੁਖੀ ਤੇ ਡੀਸੀ ਨੇ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 5 hours ago
ਕੈਨੇਡਾ ਤੋਂ 10 ਦਿਨਾਂ ਬਾਅਦ ਪਿੰਡ ਗੁਰਮ ਪਹੁੰਚੀ ਰਾਜਪ੍ਰੀਤ ਦੀ ਮ੍ਰਿਤਕ ਦੇਹ
. . .  about 5 hours ago
ਆਪਣੇ ਹੱਕਾਂ ਲਈ ਅੱਜ ਵੀ ਲੜ ਰਿਹੈ ਪੰਜਾਬ- ਮੁੱਖ ਮੰਤਰੀ
. . .  about 5 hours ago
ਹੋਰ ਖ਼ਬਰਾਂ..

Powered by REFLEX