ਤਾਜ਼ਾ ਖਬਰਾਂ


ਓਆਰਐਫ ਖੇਤਰੀ ਸੁਰੱਖਿਆ ਤੇ ਸਥਿਰਤਾ ਨੂੰ ਅੱਗੇ ਵਧਾਉਣ ਲਈ ਗੱਠਜੋੜ ਬਣਾਉਣਾ ਹੈ - ਯੂਏਈ ਦੂਤਾਵਾਸ
. . .  24 minutes ago
ਨਵੀਂ ਦਿੱਲੀ, 7 ਦਸੰਬਰ (ਏਐਨਆਈ): ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦੂਤਘਰ ਨੇ ਦੋ-ਪੱਖੀ ਸਹਿਯੋਗ ਅਤੇ ਪ੍ਰਭਾਵਸ਼ਾਲੀ ਸੰਵਾਦਾਂ ਨੂੰ ਉਤਸ਼ਾਹਿਤ ਕਰਨ 'ਤੇ ਕੇਂਦ੍ਰਿਤ ਇਕ ਸਮਝੌਤਾ ਪੱਤਰ (ਐਮਓਯੂ) ਦੁਆਰਾ ਆਬਜ਼ਰਵਰ ...
ਵੈਟਨਰੀ ਇੰਸਪੈਕਟਰਾਂ ਦਾ ਸੰਘਰਸ਼ ਰੰਗ ਲਿਆਇਆ , ਪਲਵਿੰਦਰ ਸਿੰਘ ਸਰਕਾਰੀ ਨੌਕਰੀ 'ਤੇ ਬਹਾਲ
. . .  51 minutes ago
ਪਠਾਨਕੋਟ ,7 ਦਸੰਬਰ (ਸੰਧੂ )-ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਸੀਨੀਅਰ ਵੈਟਨਰੀ ਇੰਸਪੈਕਟਰ ਪਲਵਿੰਦਰ ਸਿੰਘ ਦੀ ਨਾਜਾਇਜ਼ ਮੁਅਤਲੀ ਖ਼ਿਲਾਫ਼ ਲੜੇ ਸੰਘਰਸ਼ ਸਦਕਾ ਅੱਜ ਪ੍ਰਮੁੱਖ ਸਕੱਤਰ ਪਸ਼ੂ ਪਾਲਣ ...
ਲੋਕ ਸਭਾ ਨੇ ਤੇਲੰਗਾਨਾ ਵਿਚ ਕੇਂਦਰੀ ਕਬਾਇਲੀ ਯੂਨੀਵਰਸਿਟੀ ਦੀ ਸਥਾਪਨਾ ਲਈ ਬਿੱਲ ਕੀਤਾ ਪਾਸ
. . .  about 1 hour ago
ਨਵੀਂ ਦਿੱਲੀ, 7 ਦਸੰਬਰ (ਏਜੰਸੀ)- ਤੇਲੰਗਾਨਾ 'ਚ ਕੇਂਦਰੀ ਕਬਾਇਲੀ ਯੂਨੀਵਰਸਿਟੀ ਦੀ ਸਥਾਪਨਾ ਲਈ ਇਕ ਬਿੱਲ ਵੀਰਵਾਰ ਨੂੰ ਲੋਕ ਸਭਾ 'ਚ ਪਾਸ ਹੋ ਗਿਆ । ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਬਹਿਸ ਦੇ ਜਵਾਬ ਤੋਂ ...
ਭਾਰਤ-ਮਾਲਦੀਵ ਭਾਰਤੀ ਸੈਨਿਕਾਂ ਦੀ ਵਾਪਸੀ ਲਈ ਇਕ "ਕੋਰ ਗਰੁੱਪ" ਬਣਾਉਣ ਲਈ ਸਹਿਮਤ
. . .  about 1 hour ago
ਨਵੀਂ ਦਿੱਲੀ , 7 ਦਸੰਬਰ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਵਿਚਕਾਰ ਦੁਬਈ ਵਿਚ ਹੋਈ ਮੀਟਿੰਗ ਤੋਂ ਬਾਅਦ ਭਾਰਤ ਅਤੇ ਮਾਲਦੀਵ ਨੇ ਟਾਪੂ ਦੇਸ਼ ...
 
ਦਾਰਜੀਲਿੰਗ ਦੇ ਸੰਦਕਫੂ ਇਲਾਕੇ ਵਿਚ ਤਾਜ਼ਾ ਬਰਫ਼ਬਾਰੀ
. . .  about 2 hours ago
ਦਾਰਜੀਲਿੰਗ (ਪੱਛਮੀ ਬੰਗਾਲ), 7 ਦਸੰਬਰ - ਦਾਰਜੀਲਿੰਗ ਦੇ ਸੰਦਕਫੂ ਇਲਾਕੇ ਵਿਚ ਤਾਜ਼ਾ ਬਰਫ਼ਬਾਰੀ ਹੋਈ ਹੈ। ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ।
ਯੋਗੀ ਆਦਿਤਿਆਨਾਥ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ , 7 ਦਸੰਬਰ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਚੋਣ ਨਤੀਜੇ ਸ਼ਾਨਦਾਰ ਰਹੇ ਅਤੇ ਮਿਜ਼ੋਰਮ 'ਚ ਵੀ ਸਾਡੀ ਤਾਕਤ ਦੁੱਗਣੀ ਹੋਈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ , 7 ਦਸੰਬਰ- ਭਾਜਪਾ ਸੰਸਦੀ ਦਲ ਦੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਚੋਣ ਨਤੀਜੇ ਸ਼ਾਨਦਾਰ ਰਹੇ ਅਤੇ ਮਿਜ਼ੋਰਮ 'ਚ ਵੀ ਸਾਡੀ ਤਾਕਤ ਦੁੱਗਣੀ ਹੋ ਗਈ । ਤੇਲੰਗਾਨਾ 'ਚ ...
ਗੋਗਾਮੇੜੀ ਦੇ ਕਾਤਲਾਂ 'ਤੇ 5-5 ਲੱਖ ਦਾ ਇਨਾਮ
. . .  about 2 hours ago
ਜੈਪੁਰ -, 7 ਦਸੰਬਰ- ਪੁਲਿਸ ਦੇ ਡਾਇਰੈਕਟਰ ਜਨਰਲ ਉਮੇਸ਼ ਮਿਸ਼ਰਾ ਨੇ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਮਾਮਲੇ ਦੇ ਦੋ ਦੋਸ਼ੀਆਂ 'ਤੇ 5-5 ਲੱਖ ਰੁਪਏ ਦੇ ਇਨਾਮ ਦਾ ਐਲਾਨ ...
ਕੇਂਦਰ ਨੇ ਭਾਰਤ ਭਰ ਵਿਚ 3566.68 ਕਰੋੜ ਰੁਪਏ ਦੇ 340 ਖੇਡ ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ - ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 7 ਦਸੰਬਰ (ਏ.ਐਨ.ਆਈ.): ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਰਾਜਸਥਾਨ, ਗੁਜਰਾਤ ਅਤੇ ਮੱਧ ਪ੍ਰਦੇਸ਼ ਸਮੇਤ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿਚ ਵੱਖ-ਵੱਖ ...
ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ ਸਵਰਗਵਾਸ, ਸਸਕਾਰ ਕੱਲ੍ਹ
. . .  about 3 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਸਾਬਕਾ ਵਿਧਾਇਕ ਤੇ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਭੌਂ ਵਿਭਾਗ ਪੰਜਾਬ ਸ. ਪ੍ਰਕਾਸ਼ ਸਿੰਘ ਗੜ੍ਹਦੀਵਾਲਾ (86) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ...
ਟੋਲ ਪਲਾਜ਼ਾ ਅਬੁੱਲਖੁਰਾਣਾ ਦੇ ਇਕ ਮੁਲਾਜ਼ਮ ਨੂੰ ਅਣਪਛਾਤਿਆਂ ਨੇ ਕੀਤਾ ਗੰਭੀਰ ਜ਼ਖ਼ਮੀ
. . .  about 3 hours ago
ਲੰਬੀ, 7 ਦਸੰਬਰ (ਮੇਵਾ ਸਿੰਘ)-ਨੈਸ਼ਨਲ ਹਾਈਵੇ ਨੰ: 9 ਮਲੋਟ-ਲੰਬੀ-ਡੱਬਵਾਲੀ ਅਤੇ ਪਿੰਡ ਮਾਹੂਆਣਾ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ ਅਬੁੱਲਖੁਰਾਣਾ 'ਤੇ ਉਸ ਵੇਲੇ ਰੌਲਾ ਪੈ ਗਿਆ ਜਦੋਂ ਟੋਲ ਪਲਾਜ਼ਾ...
ਵਿਜੀਲੈਂਸ ਨੇ ਸਫ਼ਾਈ ਸੇਵਕ ਤੋਂ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਵਾਲੇ ਨਗਰ ਨਿਗਮ ਦੇ ਨੰਬਰਦਾਰ ਨੂੰ ਕੀਤਾ ਕਾਬੂ
. . .  about 3 hours ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ ਏ ਦੇ ਨੰਬਰਦਾਰ ਪੰਕਜ ਕੁਮਾਰ ਨੂੰ ਸਫ਼ਾਈ ਸੇਵਕ ਤੋਂ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਨ ਦੇ ਮਾਮਲੇ 'ਚ ਕਾਬੂ ਕੀਤਾ ਹੈ।
ਸ਼੍ਰੋਮਣੀ ਕਮੇਟੀ ਵਫ਼ਦ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੀ ਅਗਵਾਈ 'ਚ ਭਾਈ ਰਾਜੋਆਣਾ ਨਾਲ ਮੁਲਾਕਾਤ ਦਾ ਮੰਗਿਆ ਸਮਾਂ
. . .  about 3 hours ago
ਜੰਮੂ-ਕਸ਼ਮੀਰ: ਡੂੰਘੇ ਖੱਡ 'ਚ ਡਿੱਗਿਆ ਵਾਹਨ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  about 4 hours ago
ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਮੰਗੇ ਪਾਸਪੋਰਟ
. . .  about 4 hours ago
ਅਸ਼ਲੀਲ ਗਾਣੇ ਰੋਕਣ ’ਤੇ ਪਰਿਵਾਰ ’ਤੇ ਚੜ੍ਹਾਈ ਗੱਡੀ, ਔਰਤ ਦੀ ਮੌਤ
. . .  about 3 hours ago
ਮ੍ਰਿਤਕ ਮਾਸੂਮ ਬੱਚੀ ਦੀ ਲਾਸ਼ ਰੱਖ ਕੇ ਡੀ.ਐੱਸ.ਪੀ. ਦਾ ਘਿਰਾਓ
. . .  about 5 hours ago
ਆਟਾ ਦਾਲ ਦੀ ਸਹੂਲਤ ਬੰਦ ਕੀਤੇ ਜਾਣ ਖ਼ਿਲਾਫ਼ ਮਜ਼ਦੂਰਾਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
. . .  about 6 hours ago
ਨਵਜੋਤ ਸਿੰਘ ਸਿੱਧੂ ਦੇ ਘਰ ਵੱਜੀਆਂ ਵਿਆਹ ਦੀਆਂ ਸ਼ਹਿਨਾਈਆਂ, ਪੁੱਤ ਦਾ ਹੋਇਆ ਵਿਆਹ, ਦੇਖੋ ਖੂਬਸੂਰਤ ਤਸਵੀਰਾਂ
. . .  about 6 hours ago
ਪਿੰਡ ਸਿੱਲ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਨੂੰ ਲੈ ਕੇ ਨਿਹੰਗ ਜਥੇਬੰਦੀਆਂ ਗੁਰਦੁਆਰਾ ਸਾਹਿਬ ਪੁੱਜੀਆਂ
. . .  about 6 hours ago
ਹੋਰ ਖ਼ਬਰਾਂ..

Powered by REFLEX