ਤਾਜ਼ਾ ਖਬਰਾਂ


ਨਾਮਜ਼ਦਗੀ ਪੱਤਰ ਦਾਖ਼ਲ ਦੇ ਅਖੀਰਲੇ ਦਿਨ ਸਮਰਥਕਾਂ ਨਾਲ ਕਾਗਜ ਦਾਖਲ ਕਰਾਉਣ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ
. . .  14 minutes ago
ਭੁਲੱਥ (ਕਪੂਰਥਲਾ) 4 ਦਸੰਬਰ (ਮਨਜੀਤ ਸਿੰਘ ਰਤਨ) - ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਾਮਜ਼ਦਗੀਆਂ ਦੇ ਆਖਰੀ ਦਿਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੱਡੀ...
ਪੰਜਾਬ ਸਰਕਾਰ ਵਲੋਂ 2 ਆਈ.ਪੀ.ਐਸ. ਅਤੇ 2 ਪੀ.ਪੀ.ਐਸ. ਅਫ਼ਸਰਾਂ ਦੇ ਤਬਾਦਲੇ
. . .  20 minutes ago
ਚੰਡੀਗੜ੍ਹ, 4 ਦਸੰਬਰ - ਪੰਜਾਬ ਸਰਕਾਰ ਵਲੋਂ 2 ਆਈ.ਪੀ.ਐਸ. ਅਤੇ 2 ਪੀ.ਪੀ.ਐਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਆਈ.ਪੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ...
ਸਰਕਾਰ ਨਹੀਂ ਚਾਹੁੰਦੀ ਕਿ ਵਿਰੋਧੀ ਧਿਰ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਮਿਲੇ - ਰਾਹੁਲ ਗਾਂਧੀ
. . .  35 minutes ago
ਨਵੀਂ ਦਿੱਲੀ, 4 ਦਸੰਬਰ - ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ, "...ਇਹ ਆਮ ਤੌਰ 'ਤੇ ਇਕ ਪਰੰਪਰਾ ਹੈ ਕਿ ਜੋ ਵੀ ਬਾਹਰੋਂ ਆਉਂਦਾ ਹੈ, ਉਹ ਵਿਰੋਧੀ ਧਿਰ...
ਸਰਕਾਰ ਨੂੰ ਕਾਰਵਾਈ ਕਰਨੀ ਪਵੇਗੀ ਅਤੇ ਅਸੀਂ ਸਾਰੇ ਉਨ੍ਹਾਂ ਦੇ ਨਾਲ ਖੜ੍ਹੇ ਹਾਂ - ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਪ੍ਰਿਯੰਕਾ ਗਾਂਧੀ ਵਾਡਰਾ
. . .  40 minutes ago
ਨਵੀਂ ਦਿੱਲੀ, 4 ਦਸੰਬਰ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੰਸਦ ਕੰਪਲੈਕਸ ਵਿੱਚ ਮਕਰ ਦੁਆਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ...
 
ਕੁਝ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ - ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੋਨੀਆ ਗਾਂਧੀ
. . .  46 minutes ago
ਨਵੀਂ ਦਿੱਲੀ, 4 ਦਸੰਬਰ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੰਸਦ ਕੰਪਲੈਕਸ ਵਿੱਚ ਮਕਰ ਦੁਆਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸ ਸੰਸਦੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
. . .  1 minute ago
ਅੰਮ੍ਰਿਤਸਰ, 4 ਦਿਸੰਬਰ (ਜਸਵੰਤ ਸਿੰਘ ਜੱਸ)- ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨਾਂ ਨਾਲ ਸੁਰੱਖਿਆ...
ਮੁਅੱਤਲ ਡੀ.ਆਈ.ਜੀ. ਭੁੱਲਰ ਮਾਮਲੇ 'ਚ ਹਾਈ ਕੋਰਟ ਨੇ ਏਆਈਐਸ ਐਕਟ ਤੇ ਨਿਯਮ ਕੀਤੇ ਤਲਬ
. . .  about 1 hour ago
ਚੰਡੀਗੜ੍ਹ, 4 ਦਸੰਬਰ (ਸੰਦੀਪ ਕੁਮਾਰ ਮਾਹਨਾ) - ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵਲੋਂ ਇਹ ਦਲੀਲ ਦਿੱਤੇ ਜਾਣ ਤੋਂ ਸਿਰਫ਼ ਇਕ ਹਫ਼ਤਾ ਬਾਅਦ ਕਿ ਸੀਬੀਆਈ ਸਿਰਫ਼ ਚੰਡੀਗੜ੍ਹ ਵਿਚ ਤਾਇਨਾਤ...
ਏਆਈ ਤੋਂ ਆਡੀਓ ਬਣਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਐਸਐਸਪੀ ਵਰੁਣ ਸ਼ਰਮਾ
. . .  about 1 hour ago
ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ) - ਵਾਇਰਲ ਹੋਈ ਆਡੀਓ ਨੂੰ ਲੈ ਕੇ ਐਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਆਡੀਓ ਨਾਲ ਪਟਿਆਲਾ ਪੁਲਿਸ ਦਾ ਕੋਈ ਲੈਣਾ ਦੇਣਾ ਨਹੀਂ ਹੈ । ਇਹ ਮਨਸੂਕ ਬੁੱਧੀ ਨਾਲ ਬਣਾਈ...
ਅਜਨਾਲਾ 'ਚ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਦੀਆਂ ਲੱਗੀਆਂ ਲਾਈਨਾਂ
. . .  about 1 hour ago
ਅਜਨਾਲਾ (ਅੰਮ੍ਰਿਤਸਰ), 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 4 ਦਸੰਬਰ ਨੂੰ ਸੂਬੇ ਵਿਚ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖ਼ਰੀ ਦਿਨ ਬਲਾਕ ਸੰਮਤੀ...
ਅਕਾਲੀ ਦਲ ਨੇ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕਰਵਾਏ
. . .  about 1 hour ago
ਚੋਗਾਵਾਂ (ਅੰਮ੍ਰਿਤਸਰ), 4 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ...
ਨੌਕਰੀ ਲਈ ਜ਼ਮੀਨ ਸੀਬੀਆਈ ਕੇਸ : ਅਦਾਲਤ ਵਲੋਂ ਲਾਲੂ ਪ੍ਰਸਾਦ ਯਾਦਵ ਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਮੁਲਤਵੀ
. . .  about 1 hour ago
ਨਵੀਂ ਦਿੱਲੀ, 4 ਦਸੰਬਰ - ਨੌਕਰੀ ਲਈ ਜ਼ਮੀਨ ਸੀਬੀਆਈ ਕੇਸ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ, ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ, ਮੀਸਾ ਭਾਰਤੀ, ਹੇਮਾ ਯਾਦਵ ਅਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼
ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ, ਸਰਕਾਰੀ ਵਕੀਲ ਨੇ ਕੀਤੇ ਵੱਡੇ ਖੁਲਾਸੇ
. . .  about 1 hour ago
ਡੀਗੜ੍ਹ, 4 ਦਸੰਬਰ - ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਿਜ ਹੋਣ ਤੋਂ ਬਾਅਦ ਸਰਕਾਰੀ ਵਕੀਲ ਫੈਰੀ ਸੋਫਤ ਨੇ ਇਸ ਪਿੱਛੇ ਦੇ ਮੁੱਖ ਕਾਰਨਾਂ...
ਦਿੱਲੀ : ਰੂਸੀ ਸੰਘ ਦੇ ਪਹਿਲੇ ਉਪ ਪ੍ਰਧਾਨ ਮੰਤਰੀ, ਡੇਨਿਸ ਮੰਟੂਰੋਵ ਪਹੁੰਚੇ ਸੰਸਦ
. . .  about 1 hour ago
ਬੈਂਗਲੁਰੂ : ਉਡਾਣ ਸੰਚਾਲਨ ਵਿਚ ਵੱਡੀਆਂ ਰੁਕਾਵਟਾਂ, 70 ਤੋਂ ਵੱਧ ਉਡਾਣਾਂ ਪ੍ਰਭਾਵਿਤ
. . .  about 2 hours ago
ਪੁਲਿਸ ਤਾਇਨਾਤ ਹੋਣ ਦੇ ਬਾਵਜੂਦ ਇਕ ਵਿਅਕਤੀ ਕਾਂਗਰਸੀਆਂ ਤੋਂ ਕਾਗਜ਼ ਖੋਹ ਕੇ ਹੋਇਆ ਫਰਾਰ
. . .  about 2 hours ago
ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨਿਹੰਗ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ
. . .  about 2 hours ago
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ
. . .  about 2 hours ago
ਪੁਤਿਨ ਦੇ ਦੌਰੇ ਤੋਂ ਪਹਿਲਾਂ ਦਿੱਲੀ ਦੇ ਰਸ਼ੀਅਨ ਹਾਊਸ ਵਲੋਂ ਫੋਟੋ ਪ੍ਰਦਰਸ਼ਨੀ ਆਯੋਜਿਤ
. . .  about 2 hours ago
"ਪੁਤਿਨ ਜੰਗ ਖ਼ਤਮ ਕਰਨਾ ਚਾਹੁੰਦੇ ਹਨ": ਯੂਕਰੇਨ ਸ਼ਾਂਤੀ ਯੋਜਨਾ 'ਤੇ ਅਮਰੀਕੀ ਵਫ਼ਦ ਦੀ ਰੂਸੀ ਰਾਸ਼ਟਰਪਤੀ ਨਾਲ ਮੁਲਾਕਾਤ 'ਤੇ ਟਰੰਪ
. . .  1 minute ago
ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ
. . .  about 3 hours ago
ਹੋਰ ਖ਼ਬਰਾਂ..

Powered by REFLEX