ਤਾਜ਼ਾ ਖਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜੈਯੰਤੀ ਦੀ ਪੂਰਵ ਸੰਧਿਆ 'ਤੇ ਦਿੱਤੀਆਂ ਸ਼ੁੱਭਕਾਮਨਾਵਾਂ
. . .  28 minutes ago
ਨਵੀਂ ਦਿੱਲੀ, 14 ਨਵੰਬਰ - ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜੈਯੰਤੀ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ, "ਮੈਂ 'ਆਦੀਵਾਸੀ ਮਾਣ ਦਿਵਸ' ਦੇ ਮੌਕੇ 'ਤੇ ਭਾਰਤ ਦੇ ਲੋਕਾਂ ਨੂੰ ...
ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਮੈਨੀਟੋਬਾ ਸਰਕਾਰ 'ਚ ਮੰਤਰੀ ਬਣੇ
. . .  about 1 hour ago
ਵਿੰਨੀਪੈਗ, 14 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਪੰਜਾਬੀ ਭਾਈਚਾਰੇ ਵਿਚ ਇਹ ਖਬਰ ਮਾਣ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਨੂੰ ਮੈਨੀਟੋਬਾ ਸੂਬਾ ਸਰਕਾਰ ਵਲੋਂ ਮੰਤਰੀ ਬਣਾਇਆ ਗਿਆ ਹੈ। ਇਹ ਮੈਨੀਟੋਬਾ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਪੰਜਾਬੀ ਮੂਲ ਦੇ ਵਿਧਾਇਕ ਨੂੰ ਮੰਤਰੀ...
2 ਨੌਜਵਾਨਾਂ ਦੇ ਕਤਲ ਮਾਮਲੇ 'ਚ ਪਰਿਵਾਰ ਤੇ ਕੁੰਭੜਾ ਵਾਸੀਆਂ ਵਲੋਂ ਧਰਨਾ ਲਗਾਤਾਰ ਜਾਰੀ
. . .  about 2 hours ago
ਚੰਡੀਗੜ੍ਹ, 14 ਨਵੰਬਰ-2 ਨੌਜਵਾਨਾਂ ਦੇ ਕਤਲ ਮਗਰੋਂ ਪਰਿਵਾਰ ਨੇ ਰੋਡ ਜਾਮ ਕੀਤਾ ਹੈ। ਪੁਲਿਸ 'ਤੇ ਪਰਿਵਾਰ ਨੇ ਕਾਰਵਾਈ ਨਾ...
'ਆਪ' ਦੇ ਮਹੇਸ਼ ਕੁਮਾਰ ਖਿਚੀ ਦਿੱਲੀ ਦੇ ਬਣੇ ਨਵੇਂ ਮੇਅਰ
. . .  about 3 hours ago
ਨਵੀਂ ਦਿੱਲੀ, 14 ਨਵੰਬਰ-'ਆਪ' ਦੇ ਮਹੇਸ਼ ਕੁਮਾਰ ਖਿਚੀ ਦਿੱਲੀ ਦੇ ਨਵੇਂ ਮੇਅਰ ਚੁਣੇ...
 
ਤੇਜ਼ ਰਫ਼ਤਾਰ ਸਵਿਫਟ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
. . .  about 3 hours ago
ਖੰਨਾ (ਲੁਧਿਆਣਾ) , 14 ਨਵੰਬਰ - ਨੇੜਲੇ ਪਿੰਡ ਉਟਾਲਾਂ ਵਿਖ਼ੇ ਖੰਨਾ-ਸਮਰਾਲਾ ਸੜਕ 'ਤੇ ਇਕ ਤੇਜ਼ ਰਫ਼ਤਾਰ ਸਵਿਫਟ ਕਾਰ ਦੀ ਟੱਕਰ ਨਾਲ ਮੋਟਰਸਾਈਕਲਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (42) ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਨੌਲੜੀ ਕਲਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਮੀਤ ਸਿੰਘ ਗੋਬਿੰਦਗੜ੍ਹ ਵਿਖੇ ਕਿਸੇ ਪ੍ਰਾਈਵੇਟ ਮਿੱਲ ਵਿਚ ਨੌਕਰੀ ...
ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਖੋ ਸ੍ਰੀ ਹਰਿਮੰਦਰ ਸਾਹਿਬ ਦੀਆਂ ਖ਼ੂਬਸੂਰਤ ਤਸਵੀਰਾਂ
. . .  about 4 hours ago
ਪਿੰਡ ਭਟਨੂਰਾ ਕਲਾਂ ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਨਗਰ ਕੀਰਤਨ ਸਜਾਇਆ
. . .  about 4 hours ago
ਭੁਲੱਥ (ਕਪੂਰਥਲਾ) ,14 ਨਵੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਭਟਨੂਰਾ ਕਲਾਂ ਵਿਚ ਪਿੰਡ ਦੀਆਂ ਸਮੂਹ ਸੰਗਤਾਂ ਤੇ ਐਨ.ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ...
ਰਸਤੇ ਨੂੰ ਲੈ ਕੇ ਦੋ ਧਿਰਾਂ ਵਿਚ ਖੜਕੀ, ਗੋਲੀ ਲੱਗਣ ਨਾਲ ਦੋ ਔਰਤਾਂ ਜ਼ਖ਼ਮੀ
. . .  about 4 hours ago
ਮਮਦੋਟ (ਫ਼ਤਹਿਗੜ੍ਹ ਸਾਹਿਬ),14 ਨਵੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਭੱਟੀਆਂ ਵਿਖੇ ਰਸਤੇ ਨੂੰ ਲੈ ਕੇ ਦੋ ਧਿਰਾਂ ਵਿਚ ਚੱਲੀ ਗੋਲੀ ਵਿਚ ਦੋ ਔਰਤਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ...
ਪਾਠੀ ਦੀ ਸਿਹਤ ਵਿਗੜਣ ਉਪਰੰਤ ਹੋਈ ਮੌਤ
. . .  about 5 hours ago
ਕਪੂਰਥਲਾ, 14 ਨਵੰਬਰ (ਅਮਨਜੋਤ ਸਿੰਘ ਵਾਲੀਆ) - ਥਾਣਾ ਸਿਟੀ ਗੁਰਦੁਆਰਾ ਸਾਹਿਬ ਦੇ ਪਾਠੀ ਦੀ ਅਚਾਨਕ ਤਬੀਅਤ ਖ਼ਰਾਬ ਹੋਣ 'ਤੇ ਮੌਤ ਹੋਣ ਦਾ ਸਮਾਚਾਰ ਮਿਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ...
ਸੁਖਜਿੰਦਰ ਸਿੰਘ ਰੰਧਾਵਾ ਨੇ ਝੋਨੇ ਦੀ ਖਰੀਦ ਵਿਚ ਕਿਸਾਨਾਂ ਦੀ ਹੋਈ ਲੁੱਟ ਦੀ ਕੀਤੀ ਸ਼ਿਕਾਇਤ
. . .  about 5 hours ago
ਪਠਾਨਕੋਟ , 14 ਨਵੰਬਰ (ਸੰਧੂ ) -ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਝੋਨੇ ਦੀ ਖ਼ਰੀਦ ਵਿਚ ਹੋਈ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਸੰਬੰਧੀ ਚੇਅਰਮੈਨ ਫੂਡ ਕਾਰਪੋਰੇਸ਼ਨ ਆਫ਼ ...
ਦਿਹਾਤੀ ਪੁਲਿਸ ਨੇ ਹਥਿਆਰਾਂ ਸਮੇਤ ਕਈ ਵਿਅਕਤੀਆਂ ਨੂੰ ਕਾਬੂ ਕੀਤਾ
. . .  about 5 hours ago
ਜਲੰਧਰ, 14 ਨਵੰਬਰ - ਜਲੰਧਰ ਦੀਆਂ ਅਪਰਾਧਿਕ ਘਟਨਾਵਾਂ 'ਤੇ ਸ਼ਿਕੰਜਾ ਕੱਸਦਿਆਂ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਥਾਣਿਆਂ 'ਚ ਦਰਜ ਕੇਸਾਂ 'ਚ ਹਥਿਆਰਾਂ ਸਮੇਤ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਦਿਹਾਤੀ ਦੇ ਐਸ.ਐਸ.ਪੀ ...
ਖਮਾਣੋਂ ਪੁਲਿਸ ਵਲੋਂ ਇਕ ਵਿਅਕਤੀ ਦੀ ਲਾਸ਼ ਬਰਾਮਦ
. . .  about 5 hours ago
ਖਮਾਣੋਂ (ਫ਼ਤਹਿਗੜ੍ਹ ਸਾਹਿਬ),14 ਨਵੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਅੱਜ ਪਿੰਡ ਜਟਾਣਾ ਨੀਵਾਂ ਵਿਖੇ ਸਥਿਤ ਬਾਬਾ ਹਰੀ ਸਿੰਘ ਦੀ ਸਮਾਧ ਨੂੰ ਜਾਂਦੀ ਸੜਕ ਨੇੜਿਉਂ ਖੇਤਾਂ ‘ਚ ਇਕ ਵਿਅਕਤੀ ਦੀ ਲਾਸ਼ ਬਾ੍ਰਮਦ ਕੀਤੀ ...
ਪੰਜਾਬ ਦੇ 4 ਜ਼ਿਲ੍ਹਿਆਂ 'ਚ ਜ਼ਿਮਨੀ ਚੋਣਾਂ ਨੂੰ ਲੈ ਕੇ 20 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
. . .  about 2 hours ago
ਸਰਹੱਦੀ ਕਸਬਾ ਖੇਮਕਰਨ 'ਚ ਨਗਰ ਕੀਰਤਨ ਸਜਾਇਆ
. . .  about 6 hours ago
ਦਿੱਲੀ ਹਾਈ ਕੋਰਟ ਸੋਮਵਾਰ ਨੂੰ ਕਰੇਗੀ ਅਮਾਨਤੁੱਲਾ ਖਾਨ ਸੰਬੰਧੀ ਸੁਣਵਾਈ
. . .  about 7 hours ago
ਭਾਰਤ ਨੇ ਨਾਈਜੀਰੀਆ ਨੂੰ ਭੇਜੀ 15 ਟਨ ਸਹਾਇਤਾ
. . .  about 7 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਜਨਾਲਾ ’ਚ ਨਗਰ ਕੀਰਤਨ ਸਜਾਇਆ
. . .  about 7 hours ago
ਮੁੱਖ ਮੰਤਰੀ ਪੰਜਾਬ ਦੀ ਕਮਜ਼ੋਰੀ ਕਾਰਨ ਹਰਿਆਣਾ ਨੂੰ ਮਿਲੀ ਵੱਖਰੀ ਜ਼ਮੀਨ- ਰਾਜੇਵਾਲ
. . .  about 7 hours ago
ਗੜ੍ਹਸ਼ੰਕਰ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  about 8 hours ago
ਵੀ.ਕੇ ਕੰਬਾਈਨ ਸੁਨਾਮ ਦੇ ਐਮ. ਡੀ. ਜਵਾਲਾ ਸਿੰਘ ਦਿਉਸੀ ਦਾ ਦਿਹਾਂਤ
. . .  about 8 hours ago
ਹੋਰ ਖ਼ਬਰਾਂ..

Powered by REFLEX