ਤਾਜ਼ਾ ਖਬਰਾਂ


ਸਾਬਕਾ ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ
. . .  5 minutes ago
ਸ੍ਰੀ ਚਮਕੌਰ ਸਾਹਿਬ, 16 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਹਲਕੇ ਤੋਂ ਹਾਈ ਕਮਾਨ ਵਲੋਂ ਉਮੀਦਵਾਰ ਐਲਾਨੇ ਜਾਣ ’ਤੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ....
ਬਸਪਾ ਵਲੋਂ ਯੂ.ਪੀ. ਚ 11 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ
. . .  14 minutes ago
ਨਵੀਂ ਦਿੱਲੀ, 16 ਅਪ੍ਰੈਲ - ਲੋਕ ਸਭਾ ਚੋਣਾਂ ਨੂੰ ਲੈ ਕੇ ਬਸਪਾ ਨੇ ਯੂ.ਪੀ. ਵਿਚ 11 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਵਾਰਾਣਸੀ ਤੋਂ ਅਤਹਰ ਜਮਾਲ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਮੈਦਾਨ ਵਿਚ ਉਤਾਰਿਆ...
ਇੰਡੀਆ ਗਠਜੋੜ ਬਹੁਤ ਵਧੀਆ ਕੰਮ ਕਰ ਰਿਹਾ ਹੈ - ਇੰਡੀਅਨ ਓਵਰਸੀਜ਼ ਕਾਂਗਰਸ
. . .  26 minutes ago
ਨਵੀਂ ਦਿੱਲੀ, 16 ਅਪ੍ਰੈਲ - ਇੰਡੀਆ ਗਠਜੋੜ ਅਤੇ ਆਗਾਮੀ ਲੋਕ ਸਭਾ ਚੋਣਾਂ 'ਤੇ, ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਮੈਨ, ਸੈਮ ਪਿਤਰੋਦਾ ਨੇ ਕਿਹਾ, "ਮੈਂ ਕਹਾਂਗਾ ਕਿ ਇੰਡੀਆ ਗਠਜੋੜ ਬਹੁਤ...
ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਲਈ ਨੌਜਵਾਨ ਦੀ ਜਾਨ
. . .  about 1 hour ago
ਨਾਭਾ, 15 ਅਪ੍ਰੈਲ (ਜਗਨਾਰ ਸਿੰਘ ਦੁਲੱਦੀ) - ਰਿਜਰਵ ਹਲਕਾ ਨਾਭਾ ਦੇ ਪਿੰਡਾਂ ਵਿਚ ਅਵਾਰਾ ਕੁੱਤਿਆਂ ਦਾ ਖੌਫ ਨਿਰੰਤਰ ਜਾਰੀ ਹੈ। ਹਲਕੇ ਦੇ ਪਿੰਡ ਸਰਾਜਪੁਰ ਦੇ ਖੇਤਾਂ ਵਿਚ ਆਵਾਰਾ ਕੁੱਤਿਆਂ ਵਲੋਂ...
 
ਮੱਧ ਪੂਰਬ ਚ ਚੱਲ ਰਹੀਆਂ ਘਟਨਾਵਾਂ ਕਾਰਨ, ਅਮਰੀਕਾ ਦੇ ਐਨ.ਐਸ.ਏ.ਵਲੋਂ ਭਾਰਤ ਯਾਤਰਾ ਮੁਲਤਵੀ
. . .  about 1 hour ago
ਵਾਸ਼ਿੰਗਟਨ, 16 ਅਪ੍ਰੈਲ - ਅਮਰੀਕੀ ਦੂਤਾਵਾਸ ਦੇ ਬੁਲਾਰੇ ਨੇ ਕਿਹਾ ਕਿ ਮੱਧ ਪੂਰਬ ਵਿਚ ਚੱਲ ਰਹੀਆਂ ਘਟਨਾਵਾਂ ਦੇ ਕਾਰਨ, ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਜੇਕ ਸੁਲੀਵਾਨ...
ਭਾਜਪਾਮੱਧ ਪ੍ਰਦੇਸ਼ ਚ ਪੈਸੇ ਦੀ ਤਾਕਤ ਦੀ ਵਰਤੋਂ ਕਰ ਰਹੀ ਹੈ - ਕਾਂਗਰਸ
. . .  about 1 hour ago
ਭੋਪਾਲ (ਮੱਧ ਪ੍ਰਦੇਸ਼), 16 ਅਪ੍ਰੈਲ - ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਜਿਤੇਂਦਰ (ਜੀਟੂ) ਪਟਵਾਰੀ ਦਾ ਕਹਿਣਾ ਹੈ, "ਦੇਸ਼ ਵਿਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ, ਪੂਰੀ ਭਾਜਪਾ ਮੱਧ ਪ੍ਰਦੇਸ਼ ਵਿਚ ਪੈਸੇ ਦੀ ਤਾਕਤ ਦੀ ਵਰਤੋਂ ਕਰ...
ਜੰਮੂ-ਕਸ਼ਮੀਰ : ਜੇਹਲਮ ਨਦੀ ਚ ਕਿਸ਼ਤੀ ਪਲਟੀ
. . .  about 1 hour ago
ਗੰਡਬਲ (ਜੰਮੂ-ਕਸ਼ਮੀਰ), 16 ਅਪ੍ਰੈਲ - ਜੰਮੂ-ਕਸ਼ਮੀਰ ਦੇ ਗੰਡਬਲ ਵਿਚ ਜੇਹਲਮ ਨਦੀ ਵਿਚ ਇਕ ਕਿਸ਼ਤੀ ਪਲਟ ਗਈ। ਆਫ਼ਤ ਪ੍ਰਬੰਧਨ ਜੰਮੂ-ਕਸ਼ਮੀਰ ਦੇ ਅਧਿਕਾਰੀ ਨੇ ਕਿਹਾ ਕਿ ਐਸ.ਡੀ.ਆਰ.ਐਫ. ਦੀ...
ਸਰਹੱਦੀ ਖੇਤਰ 'ਚ ਪਾਕਿਸਤਾਨੀ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ-ਪਾਕਿ ਕੌਮਾਂਤਰੀ ਸਰਹੱਦੀ ਬੀ.ਓ.ਪੀ. ਮਾਂਝੀਮੀਆਂ ਤੇ ਸ਼ੇਰਪੁਰ ਚੌਂਕੀ ਵਿਖੇ ਬੀਤੀ ਰਾਤ ਬੀ.ਐਸ.ਐਫ. ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ਹਲਚਲ ਸੁਣਾਈ...
ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਵਧਾਇਆ ਮੁਸਤਫਿਜ਼ੁਰ ਰਹਿਮਾਨ ਦਾ ਆਈ.ਪੀ.ਐਲ. ਸਟੇਅ
. . .  1 minute ago
ਨਵੀਂ ਦਿੱਲੀ, 16 ਅਪ੍ਰੈਲ - ਬੰਗਲਾਦੇਸ਼ ਕ੍ਰਿਕਟ ਬੋਰਡ (ਬੀ.ਸੀ.ਬੀ.) ਨੇ ਚੇਨਈ ਸੁਪਰ ਕਿੰਗਜ਼ ਲਈ ਮੁਸਤਫਿਜ਼ੁਰ ਰਹਿਮਾਨ ਦੇ ਐਨ.ਓ.ਸੀ.ਨੂੰ ਇਕ ਦਿਨ ਲਈ ਵਧਾ ਦਿੱਤਾ ਹੈ। 30 ਅਪ੍ਰੈਲ ਨੂੰ ਬੰਗਲਾਦੇਸ਼ ਪਰਤਣ ਦੀ...
ਛੱਤੀਸਗੜ੍ਹ : ਨਕਸਲ ਪ੍ਰਭਾਵਿਤ ਇਲਾਕਿਆਂ ਲਈ ਪੋਲਿੰਗ ਟੀਮਾਂ ਹੈਲੀਕਾਪਟਰ ਰਾਹੀਂ ਰਵਾਨਾ
. . .  about 2 hours ago
ਬੀਜਾਪੁਰ (ਛੱਤੀਸਗੜ੍ਹ), 16 ਅਪ੍ਰੈਲ - ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜਾਪੁਰ ਵਿਚ ਪੋਲਿੰਗ ਟੀਮਾਂ ਹੈਲੀਕਾਪਟਰ ਰਾਹੀਂ ਨਕਸਲ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਹੋਈਆਂ। ਛੱਤੀਸਗੜ੍ਹ ਦੀਆਂ 11 ਲੋਕ ਸਭਾ ਸੀਟਾਂ 'ਤੇ ਤਿੰਨ...
ਅਮਰੀਕਾ ਦਾ ਇਕ ਮਹੱਤਵਪੂਰਨ ਰਣਨੀਤਕ ਭਾਈਵਾਲ ਹੈ ਭਾਰਤ - ਅਮਰੀਕੀ ਵਿਦੇਸ਼ ਵਿਭਾਗ
. . .  about 2 hours ago
ਵਾਸ਼ਿੰਗਟਨ, 16 ਅਪ੍ਰੈਲ - ਭਾਰਤ ਨਾਲ ਸੰਯੁਕਤ ਰਾਜ ਅਮਰੀਕਾ ਦੇ ਸੰਬੰਧਾਂ ਬਾਰੇ ਪੁੱਛੇ ਜਾਣ 'ਤੇ, ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, "ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਇਹ ਸੰਯੁਕਤ ਰਾਜ...
ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ 2 ਦੋਸ਼ੀ ਗ੍ਰਿਫ਼ਤਾਰ
. . .  about 3 hours ago
ਮੁੰਬਈ, 16 ਅਪ੍ਰੈਲ - ਮੁੰਬਈ ਕ੍ਰਾਈਮ ਬ੍ਰਾਂਚ ਨੇ ਬਾਂਦਰਾ ਵੈਸਟ 'ਚ ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ 'ਚ ਕਥਿਤ ਤੌਰ 'ਤੇ ਸ਼ਾਮਿਲ ਹੋਣ ਦੇ ਦੋਸ਼ 'ਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਪੁਲਿਸ ਨੇ ਪੁਸ਼ਟੀ...
ਓੜੀਸ਼ਾ : ਫਲਾਈਓਵਰ ਤੋਂ ਬੱਸ ਡਿੱਗਣ ਕਾਰਨ 5 ਮੌਤਾਂ, ਕਈ ਜ਼ਖ਼ਮੀ
. . .  about 3 hours ago
ਆਈ.ਪੀ.ਐਲ. 2024 'ਚ ਅੱਜ ਕੋਲਕਾਤਾ ਦਾ ਮੁਕਾਬਲਾ ਰਾਜਸਥਾਨ ਨਾਲ
. . .  about 4 hours ago
⭐ਮਾਣਕ-ਮੋਤੀ ⭐
. . .  about 4 hours ago
ਆਈ.ਪੀ.ਐਲ-2024 ਹੈਦਰਾਬਾਦ ਨੇ ਬੰਗਲੁਰੂ ਨੂੰ 25 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ 2024 ਹੈਦਰਾਬਾਦ ਨੇ ਬੰਗਲੁਰੂ ਨੂੰ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸੁਲਤਾਨਪੁਰ ਨੇੜੇ ਸੜਕ ਹਾਦਸੇ ’ਚ ਮੌਤ
. . .  1 day ago
ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ ,ਪਟਵਾਰੀ ਰਿਸ਼ਵਤ ਲੈਂਦਿਆਂ ਕਾਬੂ
. . .  1 day ago
ਪੋਲਿੰਗ ਟੀਮਾਂ ਐੱਮ.ਆਈ. -172 ਹੈਲੀਕਾਪਟਰਾਂ 'ਤੇ ਅਰੁਣਾਚਲ ਪ੍ਰਦੇਸ਼ ਲਈ ਰਵਾਨਾ
. . .  1 day ago
ਹੋਰ ਖ਼ਬਰਾਂ..

Powered by REFLEX