ਤਾਜ਼ਾ ਖਬਰਾਂ


ਖੀਰਾਂਵਾਲੀ ਨੇੜੇ ਕਾਰ ’ਚੋਂ ਨੌਜਵਾਨ ਦੀ ਲਾ.ਸ਼ ਬਰਾਮਦ
. . .  7 minutes ago
ਕਪੂਰਥਲਾ, 25 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਖੀਰਾਂਵਾਲੀ ਨੇੜੇ ਕਾਰ ’ਚੋਂ ਇਕ ਨੌਜਵਾਨ ਦੀ ਲਾ.ਸ਼ ਮਿਲਣ ਦੀ ਜਾਣਕਾਰੀ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
. . .  32 minutes ago
ਸ੍ਰੀ ਹਜ਼ੂਰ ਸਾਹਿਬ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਮੱਥਾ ਟੇਕਿਆ, ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ...
ਜ਼ਿਲ੍ਹੇ ਦਾ ਮਾਹੌਲ ਖ਼ਰਾਬ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ- ਐੱਸ.ਐੱਸ.ਪੀ.
. . .  28 minutes ago
ਮਾਲੇਰਕੋਟਲਾ, 25 ਜਨਵਰੀ (ਮੁਹੰਮਦ ਹਨੀਫ਼ ਥਿੰਦ)- ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ...
ਚਾਈਨਾ ਡੋਰ ਕਾਰਨ ਹੋਈ ਬੱਚੇ ਦੀ ਮੌਤ 'ਤੇ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟਾਇਆ
. . .  51 minutes ago
ਚੰਡੀਗੜ੍ਹ, 25 ਜਨਵਰੀ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਚਾਈਨਾ ਡੋਰ ਦਾ ਸ਼ਿਕਾਰ ਹੋਏ ਬੱਚੇ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਹੈ...
 
ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਬਜ਼ੁਰਗ ਦਾ ਕਤਲ
. . .  1 minute ago
ਮੋਗਾ, 25 ਜਨਵਰੀ - ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਚ ਇਕ ਬਜ਼ੁਰਗ ਵਿਅਕਤੀ ਦੀ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕਤਲ ਕਰ ਦਿੱਤਾ ਗਿਆ। ਹਮਲਾ ਕਰਨ ਵਾਲਾ ਮ੍ਰਿਤਕ ਬਜ਼ੁਰਗ ਦਾ ਭਤੀਜਾ ਹੀ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
. . .  about 2 hours ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ...
ਫਰਵਰੀ ਵਿਚ ਹੋਣ ਜਾ ਰਿਹਾ ਹੈ ਇੰਡੀਆ ਏਆਈ ਇੰਪੈਕਟ ਸਮਿਟ, ਦੁਨੀਆ ਭਰ ਤੋਂ ਤਕਨਾਲੋਜੀ ਦੇ ਖੇਤਰ ਦੇ ਮਾਹਿਰ ਆਉਣਗੇ ਭਾਰਤ -ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਮਨ ਕੀ ਬਾਤ ਦੇ 130ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਇੰਡੀਆ ਏਆਈ ਇੰਪੈਕਟ ਸਮਿਟ ਫਰਵਰੀ ਵਿਚ ਹੋਣ ਜਾ ਰਿਹਾ ਹੈ। ਦੁਨੀਆ ਭਰ...
ਦੇਸ਼ ਭਰ ਵਿਚ ਚਲਾਈ ਜਾ ਰਹੀ ਹੈ ਮਾਂ ਦੇ ਨਾਮ 'ਤੇ ਇਕ ਰੁੱਖ" ਮੁਹਿੰਮ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਮਨ ਕੀ ਬਾਤ ਦੇ 130ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਮਲੇਸ਼ੀਆ ਵਿਚ 500 ਤੋਂ ਵੱਧ ਤਾਮਿਲ ਸਕੂਲ ਹਨ, ਜਿੱਥੇ ਤਾਮਿਲ...
ਦੁਨੀਆ ਦੇ ਹਰ ਕੋਨੇ ਵਿਚ ਬਹੁਤ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਏ ਜਾਂਦੇ ਹਨ ਭਾਰਤੀ ਤਿਉਹਾਰ - ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਮਨ ਕੀ ਬਾਤ ਦੇ 130ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਲੋਕਾਂ ਨੇ ਤਮਸਾ ਨਦੀ ਨੂੰ ਨਵਾਂ ਜੀਵਨ ਦਿੱਤਾ ਹੈ। ਤਮਸਾ ਸਿਰਫ਼ ਇਕ ਨਦੀ ਨਹੀਂ ਹੈ, ਸਗੋਂ ਸਾਡੀ ਸੱਭਿਆਚਾਰਕ...
ਆਪਣੇ ਤਜ਼ਰਬਿਆਂ ਅਤੇ ਜੀਵਨ ਸ਼ੈਲੀ ਵਿਚ ਸ਼ਰਧਾ ਨੂੰ ਸ਼ਾਮਲ ਕਰ ਲਿਆ ਹੈ ਅੱਜ ਦੇ ਨੌਜਵਾਨਾਂ ਨੇ - ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਮਨ ਕੀ ਬਾਤ ਦੇ 130ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਲੋਕਾਂ ਨੇ ਤਮਸਾ ਨਦੀ ਨੂੰ ਨਵਾਂ ਜੀਵਨ ਦਿੱਤਾ ਹੈ। ਤਮਸਾ ਸਿਰਫ਼ ਇਕ ਨਦੀ ਨਹੀਂ ਹੈ, ਸਗੋਂ ਸਾਡੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ...
ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸਟਾਰਟ-ਅੱਪ ਈਕੋਸਿਸਟਮ ਬਣ ਗਿਆ ਹੈ ਭਾਰਤ - ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਮਨ ਕੀ ਬਾਤ ਦੇ 130ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅੱਜ ਵੋਟਰ ਦਿਵਸ ਹੈ ਅਤੇ ਵੋਟਰ ਲੋਕਤੰਤਰ ਦੀ ਆਤਮਾ ਹੈ... ਜਿਵੇਂ ਅਸੀਂ ਜਨਮਦਿਨ ਦੀ ਕਾਮਨਾ ਕਰਦੇ ਹਾਂ ਅਤੇ ਮਨਾਉਂਦੇ...
ਸਾਨੂੰ ਸਾਡੇ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਦਿੰਦਾ ਹੈ ਗਣਤੰਤਰ ਦਿਵਸ - ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਮਨ ਕੀ ਬਾਤ ਦੇ 130ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਇਹ ਸਾਲ 2026 ਦਾ ਪਹਿਲਾ 'ਮਨ ਕੀ ਬਾਤ' ਹੈ। ਕੱਲ੍ਹ, 26 ਜਨਵਰੀ ਨੂੰ, ਅਸੀਂ ਸਾਰੇ...
ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਵਲੋਂ ਹਿਮਾਚਲ ਪ੍ਰਦੇਸ਼ ਦੇ ਸਾਰੇ ਵਾਸੀਆਂ ਨੂੰ ਰਾਜ ਦਿਵਸ ਦੇ ਮੌਕੇ 'ਤੇ ਵਧਾਈ
. . .  about 3 hours ago
'ਮਨ ਕੀ ਬਾਤ' ਰਾਹੀਂ ਪ੍ਰਧਾਨ ਮੰਤਰੀ ਮੋਦੀ ਦੇਸ਼ ਵਾਸੀਆਂ ਨੂੰ ਕਰ ਰਹੇ ਨੇ ਸੰਬੋਧਨ
. . .  about 3 hours ago
ਅਟਾਰੀ ਸਰਹੱਦ ਤੋਂ ਕੇਂਦਰੀ ਖੇਡ ਮੰਤਰਾਲੇ ਵਲੋਂ ਕੱਢੀ ਗਈ ਸਾਈਕਲ ਰੈਲੀ
. . .  about 4 hours ago
ਬਾਬਾ ਦੀਪ ਸਿੰਘ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  about 5 hours ago
ਚੋਣ ਕਮਿਸ਼ਨ ਨਾਲ ਜੁੜੇ ਸਾਰੇ ਲੋਕਾਂ ਨੂੰ ਮੇਰੀਆਂ ਵਧਾਈਆਂ - ਰਾਸ਼ਟਰੀ ਵੋਟਰ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਟਵੀਟ
. . .  about 4 hours ago
ਤਾਈਵਾਨ 'ਚ ਦੇਖੇ ਗਏ ਚੀਨੀ ਜਹਾਜ਼
. . .  about 5 hours ago
ਜੰਮੂ-ਕਸ਼ਮੀਰ ਦੇ ਕਈ ਇਲਕਿਆਂ ਵਿਚ ਤਾਜ਼ਾ ਬਰਫ਼ਬਾਰੀ
. . .  about 5 hours ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਟੀ-20 ਮੈਚ ਅੱਜ
. . .  about 6 hours ago
ਹੋਰ ਖ਼ਬਰਾਂ..

Powered by REFLEX