ਤਾਜ਼ਾ ਖਬਰਾਂ


ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਤੇ ਜਲ ਤੋਪਾਂ ਚਲਾਉਣ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਨਿੰਦਾ
. . .  9 minutes ago
ਸੰਗਰੂਰ, 3 ਦਸੰਬਰ (ਧੀਰਜ ਪਸ਼ੋਰੀਆ)-ਪਿਛਲੇ ਲੰਮੇ ਸਮੇਂ ਤੋਂ ਈ.ਟੀ.ਟੀ. ਦੀਆਂ ਰੁਲ ਰਹੀਆਂ ਦੋ ਭਰਤੀਆਂ 2364, 5994 ਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਸੀ.ਐਮ. ਹਾਊਸ ਸੰਗਰੂਰ ਅੱਗੇ ਕੀਤੇ ਗਏ ਲਾਠੀਚਾਰਜ ਅਤੇ ਜਲ ਤੋਪਾਂ ਚਲਾਉਣ ਦੀ ਡੈਮੋਕ੍ਰੇਟਿਕ ਟੀਚਰਜ਼...
ਦਿੱਲੀ ਸਿੱਖ ਕਮੇਟੀ ਵਲੋਂ ਧਰਮ ਜਾਗਰੂਕਤਾ ਲਹਿਰ ਅਧੀਨ ਗੁਰਮਤਿ ਗਿਆਨ ਮੁਕਾਬਲੇ ਕਰਵਾਏ
. . .  14 minutes ago
ਚੋਗਾਵਾਂ (ਜਲੰਧਰ), 3 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵਲੋਂ ਮਨਜੀਤ ਸਿੰਘ ਭੋਮਾ ਚੇਅਰਮੈਨ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ...
ਪਾਵਰਕਾਮ ਸੀ. ਐਚ. ਬੀ. ਕਾਮਿਆਂ ਨੇ ਰਿਟਾਇਰਮੈਂਟ ਮੁਲਾਜ਼ਮਾਂ ਨੂੰ ਭਰਤੀ ਕਰਨ ਦੇ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜੀਆਂ
. . .  21 minutes ago
ਕੋਟਫ਼ਤੂਹੀ (ਹੁਸ਼ਿਆਰਪੁਰ), 3 ਦਸੰਬਰ (ਅਵਤਾਰ ਸਿੰਘ ਅਟਵਾਲ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਉਪ ਮੰਡਲ ਪਾਲਦੀ ਕੈਪ ਕੋਟਫ਼ਤੂਹੀ ਵਿਖੇ ਪਾਵਰਕਾਮ...
ਗੁਜਰਾਤ : ਫੈਕਟਰੀ 'ਚ ਧਮਾਕੇ ਦੌਰਾਨ 4 ਲੋਕਾਂ ਦੀ ਮੌਤ
. . .  33 minutes ago
ਗੁਜਰਾਤ, 3 ਦਸੰਬਰ-ਅੰਕਲੇਸ਼ਵਰ, ਭਰੂਚ ਟੂਡੇ ਵਿਚ ਇਕ ਫੈਕਟਰੀ ਵਿਚ ਧਮਾਕੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਹਫੜਾ-ਦਫੜੀ ਦਾ ਮਾਹੌਲ...
 
ਕਿਸਾਨ ਨਛੱਤਰ ਸਿੰਘ ਨੂੰ ਨਜ਼ਰਬੰਦ ਕਰਨ ਦੇ ਵਿਰੋਧ 'ਚ ਧਰਨਾ
. . .  47 minutes ago
ਜੈਤੋ (ਫਰੀਦਕੋਟ), 3 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਪੰਜਾਬ ਪੁਲਿਸ ਜੈਤੋ ਵਲੋਂ ਭਾਰਤੀ ਕਿਸਾਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਅੱਜ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਪੰਚਾਂ ਤੇ ਪੰਚਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚੁਕਾਈ ਸਹੁੰ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਪੰਚਾਂ ਤੇ ਪੰਚਾਂ ਨੂੰ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਸਹੁੰ ਚੁਕਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਸ੍ਰੀ ਮੁਕਤਸਰ ਸਾਹਿਬ...
ਸਰਹੱਦ 'ਤੇ ਵਧਦੀ ਡਰੋਨ ਨਾਲ ਤਸਕਰੀ ਨੂੰ ਲੈ ਕੇ ਸੰਸਦ ਮੈਂਬਰ ਔਜਲਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਦਸੰਬਰ-ਵਾਹਗਾ ਬਾਰਡਰ 'ਤੇ ਡਰੋਨਾਂ ਰਾਹੀਂ ਵੱਧ ਰਹੀ ਨਸ਼ਾ ਤਸਕਰੀ ਤੋਂ ਚਿੰਤਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਜਿਥੇ ਉਨ੍ਹਾਂ ਨੂੰ ਸਰਹੱਦ 'ਤੇ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ, ਉਥੇ ਹੀ ਉਨ੍ਹਾਂ ਨੇ ਡਰੋਨ ਵਿਰੋਧੀ ਪ੍ਰਣਾਲੀ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਅਤੇ ਵਿਸ਼ੇਸ਼...
ਸਿੰਘ ਸਾਹਿਬਾਨ ਵਲੋਂ ਅਕਾਲੀ ਲੀਡਰਸ਼ਿਪ ਸੰਬੰਧੀ ਲਿਆ ਫੈਸਲਾ ਕੌਮ ਦੀ ਬਿਹਤਰੀ ਵਾਲਾ
. . .  about 1 hour ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਵਲੋਂ ਬੀਤੇ ਦਿਨ ਸੁਣਾਇਆ ਗਿਆ ਫੈਸਲਾ ਕੌਮ ਦੀ ਬਿਹਤਰੀ ਲਈ ਲਿਆ...
ਕਪੂਰਥਲਾ ਪੁਲਿਸ ਨੇ ਕਤਲ ਦੀ ਗੁੱਥੀ 12 ਘੰਟੇ ਵਿਚ ਸੁਲਝਾਈ
. . .  about 2 hours ago
ਕਪੂਰਥਲਾ, 3 ਦਸੰਬਰ (ਅਮਰਜੀਤ ਸਿੰਘ ਸਡਾਨਾ)- ਬੀਤੀ ਰਾਤ ਰੇਲ ਕੋਚ ਫੈਕਟਰੀ ਨੇੜੇ ਹੋਏ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਕਪੂਰਥਲਾ ਪੁਲਿਸ ਨੇ ਮ੍ਰਿਤਕ ਦੇ ਲੜਕੇ ਸਮੇਤ....
ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
. . .  about 2 hours ago
ਆਗਰਾ (ਉੱਤਰ ਪ੍ਰਦੇਸ਼), 3 ਦਸੰਬਰ-ਆਗਰਾ ਦੇ ਤਾਜ ਮਹਿਲ ਨੂੰ ਅੱਜ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਏ.ਸੀ.ਪੀ. ਤਾਜ ਸੁਰੱਖਿਆ ਸਈਦ ਅਰੀਬ ਅਹਿਮਦ ਨੇ ਕਿਹਾ ਕਿ ਸੈਰ-ਸਪਾਟਾ ਵਿਭਾਗ ਨੂੰ ਈਮੇਲ ਮਿਲੀ...
ਈ.ਡੀ. ਵਲੋਂ 31.22 ਕਰੋੜ ਰੁਪਏ, ਗੁਪਤ ਲਾਕਰ ਤੇ 4 ਲਗਜ਼ਰੀ ਗੱਡੀਆਂ ਜ਼ਬਤ
. . .  about 2 hours ago
ਨਵੀਂ ਦਿੱਲੀ, 3 ਦਸੰਬਰ-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਓਰਿਸ ਇਨਫਰਾਸਟਰੱਕਚਰ ਪ੍ਰਾਈਵੇਟ ਲਿਮਟਿਡ ਦੇ ਦਫਤਰ ਦੇ ਅਹਾਤੇ ਵਿਚ ਰੱਖੇ ਗੁਪਤ ਲਾਕਰਾਂ ਤੋਂ ਬਰਾਮਦ ਕੀਤੇ ਗਏ ਕਈ ਦਸਤਾਵੇਜ਼ ਜ਼ਬਤ...
ਸਰਹੱਦ ’ਤੇ ਸ਼ਾਂਤੀ ਤੋਂ ਬਿਨਾਂ ਭਾਰਤ-ਚੀਨ ਸੰਬੰਧ ਆਮ ਵਾਂਗ ਨਹੀਂ ਰਹਿ ਸਕਦੇ- ਵਿਦੇਸ਼ ਮੰਤਰੀ
. . .  about 2 hours ago
ਨਵੀਂ ਦਿੱਲੀ, 3 ਦਸੰਬਰ- ਲੋਕ ਸਭਾ ਵਿਚ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਭਾਰਤ-ਚੀਨ ਸਰਹੱਦੀ ਵਿਵਾਦ ’ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਐਲ.ਓ.ਸੀ. ’ਤੇ ਸਥਿਤੀ ਆਮ ਹੈ। ਫਿਲਹਾਲ.....
ਪਿੰਡ ਉੱਚੀ ਘਾਟੀ 'ਚ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ 'ਤੇ ਨਸ਼ਾ ਤਸਕਰਾਂ ਵਲੋਂ ਹਮਲਾ
. . .  about 2 hours ago
ਇਜ਼ਰਾਈਲੀ ਡਿਪਲੋਮੈੱਟਾਂ ਦਾ ਇਕ ਵਫ਼ਦ ਦਿੱਲੀ ਸੰਸਦ 'ਚ ਪੁੱਜਾ
. . .  about 3 hours ago
ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ
. . .  about 3 hours ago
ਨਵੇਂ ਕਾਨੂੰਨ ਬਣਾਉਣ ’ਚ ਲੱਗੀ ਕਈ ਲੋਕਾਂ ਦੀ ਮਿਹਨਤ- ਪ੍ਰਧਾਨ ਮੰਤਰੀ
. . .  about 3 hours ago
ਬਿਕਰਮ ਸਿੰਘ ਮਜੀਠੀਆ ਤੇ ਬੀਬੀ ਜਗੀਰ ਕੌਰ ਵਲੋਂ ਪਖਾਨਿਆਂ ਦੀ ਸਫ਼ਾਈ
. . .  about 3 hours ago
77 ਸਾਲ ਬਾਅਦ ਲੋਕਾਂ ਨੂੰ ਮਿਲੇ ਅਧਿਕਾਰ- ਅਮਿਤ ਸ਼ਾਹ
. . .  about 4 hours ago
ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਮੁੜ ਸਰਗਰਮ ਸਿਆਸਤ ਵਿਚ ਆਉਣ ਦਾ ਕੀਤਾ ਐਲਾਨ
. . .  about 4 hours ago
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਹਿਰਾਸਤ ਵਿਚ
. . .  about 4 hours ago
ਹੋਰ ਖ਼ਬਰਾਂ..

Powered by REFLEX