ਤਾਜ਼ਾ ਖਬਰਾਂ


ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ਼ਰਧਾਲੂਆਂ ਦਾ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਲਈ ਹੋਇਆ ਰਵਾਨਾ
. . .  12 minutes ago
ਹਸਨ ਅਬਦਾਲ (ਪਾਕਿਸਤਾਨ), 30 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਪਾਕਿਸਤਾਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਆਏ ਸ਼ਰਧਾਲੂਆਂ ਦਾ ਜੱਥਾ ਅੱਜ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਦੇ ਦਰਸ਼ਨ ਕਰਨ ਉਪਰੰਤ ਸਵੇਰੇ ਵਿਸ਼ੇਸ਼ ਬੱਸਾਂ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ....
ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈ.ਡੀ. ਵਲੋਂ ਛਾਪੇਮਾਰੀ
. . .  4 minutes ago
ਅਮਲੋਹ, 30 ਨਵੰਬਰ (ਕੇਵਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਨਿਵਾਸ ਵਿਖੇ ਸਵੇਰੇ ਹੀ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਜੰਗਲਾਤ....
ਪ੍ਰਮੁੱਖ ਖ਼ਾਲਿਸਤਾਨੀ ਨੇਤਾ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਕਰਨ ਲਈ ਇਕ ਭਾਰਤੀ ਸਰਕਾਰੀ ਅਧਿਕਾਰੀ ’ਤੇ ਲੱਗੇ ਦੋਸ਼
. . .  22 minutes ago
ਸੈਕਰਾਮੈਂਟੋ, 30 ਨਵੰਬਰ (ਹੁਸਨ ਲੜੋਆ ਬੰਗਾ)- ਪ੍ਰਮੁੱਖ ਖਾਲਿਸਤਾਨੀ ਨੇਤਾ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਕਰਨ ਲਈ ਇਕ ਭਾਰਤੀ ਸਰਕਾਰੀ ਅਧਿਕਾਰੀ ਉੱਪਰ ਦੋਸ਼ ਲੱਗੇ ਹਨ। ਸਰਕਾਰੀ ਤੌਰ ’ਤੇ ਇਹ ਕਿਹਾ ਗਿਆ ਹੈ ਕਿ ਪਨੂੰ ਨੂੰ ਮਾਰਨ ਲਈ 100,000 ਡਾਲਰ ਦੇਣ ਲਈ ਗੱਲਬਾਤ ਕੀਤੀ ਗਈ ਸੀ। ਇਹ ਖ਼ੁਲਾਸਾ....
ਭਾਰਤੀ ਤੱਟ ਰੱਖਿਅਕ ਕਮਾਂਡਰਾਂ ਦੀ ਕਾਨਫ਼ਰੰਸ ਵਿਚ ਹਿੱਸਾ ਲੈਣਗੇ ਰੱਖਿਆ ਮੰਤਰੀ
. . .  56 minutes ago
ਨਵੀਂ ਦਿੱਲੀ, 30 ਨਵੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ ਵਿਚ ਭਾਰਤੀ ਤੱਟ ਰੱਖਿਅਕ ਕਮਾਂਡਰਾਂ ਦੀ ਕਾਨਫ਼ਰੰਸ ਵਿਚ ਹਿੱਸਾ ਲੈਣਗੇ।
 
ਤੇਲੰਗਾਨਾ ਚੋਣਾਂ: ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲੰਗਾਨਾ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਰਿਕਾਰਡ ਗਿਣਤੀ ਵਿਚ ਵੋਟ ਪਾਉਣ ਅਤੇ ਲੋਕਤੰਤਰ ਦੇ ਤਿਉਹਾਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ....
ਤਾਮਿਲਨਾਡੂ: ਮੀਂਹ ਕਾਰਨ ਸਕੂਲ ਰਹੇ ਬੰਦ
. . .  about 1 hour ago
ਚੇਨੱਈ, 30 ਨਵੰਬਰ- ਬੰਗਾਲ ਦੀ ਖਾੜੀ ’ਤੇ ਬਣੇ ਚੱਕਰਵਾਤੀ ਚੱਕਰ ਦੇ ਨਤੀਜੇ ਵਜੋਂ ਚੇਨਈ ’ਚ ਲਗਾਤਾਰ ਭਾਰੀ ਬਾਰਿਸ਼ ਕਾਰਨ ਸਕੂਲ ਬੰਦ ਰਹੇ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ।
ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਹੈਨਰੀ ਕਿਸਿੰਗਰ ਦਾ ਦਿਹਾਂਤ
. . .  about 1 hour ago
ਵਾਸ਼ਿੰਗਟਨ, 30 ਨਵੰਬਰ- ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਹੈਨਰੀ ਕਿਸਿੰਗਰ ਦਾ ਬੀਤੇ ਦਿਨ ਕਨੈਕਟੀਕਟ ਸਥਿਤ ਉਨ੍ਹਾਂ ਦੇ ਘਰ ਵਿਚ ਦਿਹਾਂਤ ਹੋ ਗਿਆ। ਉਹ 100 ਸਾਲਾਂ ਦੇ ਸਨ। ਕਿਸਿੰਗਰ ਦੀ ਮੌਤ ਦੀ ਘੋਸ਼ਣਾ ਉਸ ਦੀ...
ਤੇਲੰਗਾਨਾ ਵਿਚ ਵੋਟਿੰਗ ਹੋਈ ਸ਼ੁਰੂ
. . .  about 1 hour ago
ਹੈਦਰਾਬਾਦ, 30 ਨਵੰਬਰ- ਤੇਲੰਗਾਨਾ ਦੀਆਂ 119 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਰਾਜ ਵਿਚ ਸੱਤਾਧਾਰੀ ਬੀ.ਆਰ.ਐਸ. ਦਾ ਮੁਕਾਬਲਾ ਕਾਂਗਰਸ ਅਤੇ ਭਾਜਪਾ ਨਾਲ ਹੈ। ਸੂਬੇ ਵਿਚ 3.26 ਕਰੋੜ ਯੋਗ ਵੋਟਰ ਹਨ ਅਤੇ....
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸਪੇਨ ਦੇ ਰਾਜਦੂਤ ਨੇ ਦਿੱਲੀ ਵਿਚ ਬੀਐਲਐਸ ਇੰਟਰਨੈਸ਼ਨਲ ਵੀਜ਼ਾ ਐਪਲੀਕੇਸ਼ਨ ਸੈਂਟਰ ਦਾ ਕੀਤਾ ਉਦਘਾਟਨ
. . .  1 day ago
ਨਵੀਂ ਦਿੱਲੀ, 29 ਨਵੰਬਰ (ਏਐਨਆਈ): ਸਪੇਨ ਦੇ ਰਾਜਦੂਤ ਜੋਸ ਮਾਰੀਆ ਰਿਦਾਓ ਡੋਮਿੰਗੁਏਜ਼ ਨੇ ਰਾਸ਼ਟਰੀ ਰਾਜਧਾਨੀ ਵਿਚ ਬੀਐਲਐਸ ਅੰਤਰਰਾਸ਼ਟਰੀ ਵੀਜ਼ਾ ਐਪਲੀਕੇਸ਼ਨ ਸੈਂਟਰ ਦਾ ਉਦਘਾਟਨ ਕੀਤਾ ...
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲ੍ਹਾ ਸਮਾਪਤ
. . .  1 day ago
ਗੁਰੂਹਰਸਹਾਏ ,29 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂਹਰਸਹਾਏ ਵਿਖੇ ਇਕ 25 ਸਾਲਾ ਕਰੀਬ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਪ੍ਰਾਪਤ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ...
ਤੇਲੰਗਾਨਾ ਵਿਧਾਨ ਸਭਾ ਚੋਣਾਂ ਲਈ ਤਿਆਰ, ਕੱਲ੍ਹ ਸਵੇਰੇ 7 ਵਜੇ ਤੋਂ ਸ਼ੁਰੂ ਹੋਵੇਗੀ ਵੋਟਿੰਗ
. . .  1 day ago
ਹੈਦਰਾਬਾਦ (ਤੇਲੰਗਾਨਾ), 29 ਨਵੰਬਰ (ਏਐਨਆਈ): ਭਾਰਤੀ ਜਨਤਾ ਪਾਰਟੀ (ਬੀਜੇਪੀ), ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਅਤੇ ਕਾਂਗਰਸ ਦੇ ਪ੍ਰਚਾਰ ਤੋਂ ਬਾਅਦ, ਤੇਲੰਗਾਨਾ ਵਿਚ ਵੀਰਵਾਰ ਨੂੰ 119 ...
ਸੜਕ ਹਾਦਸੇ ਵਿਚ ਤਿੰਨ ਜ਼ਖਮੀ , ਦੋ ਦੀ ਹਾਲਤ ਨਾਜ਼ੁਕ
. . .  1 day ago
ਰੱਖਿਆ ਮੰਤਰਾਲਾ ਭਲਕੇ ਕਰੀਬ 2 ਲੱਖ ਕਰੋੜ ਰੁਪਏ ਦੇ ਮੈਗਾ ਮਿਲਟਰੀ ਪ੍ਰੋਜੈਕਟਾਂ 'ਤੇ ਕਰੇਗਾ ਚਰਚਾ
. . .  1 day ago
ਅਭਿਨੇਤਾ ਰਣਦੀਪ ਹੁੱਡਾ ਅਤੇ ਲਿਨ ਲੈਸ਼ਰਾਮ ਦਾ ਇੰਫਾਲ 'ਚ ਹੋਇਆ ਵਿਆਹ
. . .  1 day ago
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਵਿਖੇ ਰੌਣਕਾਂ
. . .  1 day ago
ਗੜ੍ਹਸ਼ੰਕਰ ਦੇ ਗਹਿਣਾ ਵਿਕਰੇਤਾ ਨਾਲ ਵੱਜੀ ਸਵਾ ਲੱਖ ਦੀ ਠੱਗੀ
. . .  1 day ago
ਵਪਾਰੀ ਨੂੰ ਅਗਵਾ ਕਰਕੇ ਗੋਲੀ ਮਾਰਨ ਇਹ ਮਾਮਲੇ ਵਿਚ ਲੁੜੀਦੇ ਦੋ ਨੌਜਵਾਨ ਸੰਖੇਪ ਪੁਲਿਸ ਮੁਕਾਬਲੇ ਵਿਚ ਹਲਾਕ
. . .  1 day ago
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਬਿਆਨ
. . .  1 day ago
ਹਫ਼ਤਾ ਪਹਿਲਾਂ ਸਾਈਪ੍ਰਸ ਗਏ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..

Powered by REFLEX