ਤਾਜ਼ਾ ਖਬਰਾਂ


ਸੰਸਦ ਭਵਨ ਪੁੱਜੇ ਰਾਸ਼ਟਰਪਤੀ ਦਰੋਪਦੀ ਮੁਰਮੂ, ਦਿੱਤਾ ਗਿਆ ਗਾਰਡ ਆਫ਼ ਆਨਰ
. . .  3 minutes ago
ਨਵੀਂ ਦਿੱਲੀ, 28 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਸੰਸਦ ਭਵਨ ਪਹੁੰਚੇ। ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ...
ਅਜੀਤ ਪਵਾਰ ਮਹਾਰਾਸ਼ਟਰ ਦੇ ਵਿਕਾਸ ਲਈ ਹਮੇਸ਼ਾ ਰਹੇ ਵਚਨਬੱਧ- ਰਾਜਨਾਥ ਸਿੰਘ
. . .  17 minutes ago
ਨਵੀਂ ਦਿੱਲੀ, 28 ਜਨਵਰੀ- ਜਹਾਜ਼ ਹਾਦਸੇ ਦੌਰਾਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੀ ਮੌਤ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ੍ਰੀ ਅਜੀਤ ਪਵਾਰ...
ਪ੍ਰਧਾਨ ਮੰਤਰੀ ਵਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ
. . .  27 minutes ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਟਵੀਟ ਕਰ ਕਿਹਾ ਕਿ ਸ੍ਰੀ ਅਜੀਤ ਪਵਾਰ....
ਐਮ.ਐਲ.ਏ. ਹਰਮੀਤ ਸਿੰਘ ਪਠਾਣ ਮਾਜਰਾ ਦੀ ਕੋਠੀ ਖਾਲੀ ਕਰਾਉਣ ਪਹੁੰਚੀ ਪੁਲਿਸ ਫੋਰਸ
. . .  41 minutes ago
ਪਟਿਆਲਾ, 28 ਜਨਵਰੀ (ਅਮਨਦੀਪ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਹੇ ਐਮ.ਐਲ.ਏ. ਸਨੌਰ ਹਰਮੀਤ ਸਿੰਘ ਪਠਾਨਮਾਜਰਾ ਦੀ ਕੋਠੀ ਖਾਲੀ ਕਰਵਾਉਣ ਲਈ ਪੁਲਿਸ..
 
ਮਹਾਰਾਸ਼ਟਰ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਫੜਨਵੀਸ ਤੋਂ ਲਈ ਹਾਦਸੇ ਦੀ ਜਾਣਕਾਰੀ
. . .  48 minutes ago
ਮਹਾਰਾਸ਼ਟਰ, 28 ਜਨਵਰੀ- ਮਹਾਰਾਸ਼ਟਰ ਸਰਕਾਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ...
ਡੇਰਾ ਬਾਬਾ ਨਾਨਕ ਵਿਖੇ ਬੇਦੀ ਮੈਡੀਕਲ ਸਟੋਰ ’ਤੇ ਦੂਜੀ ਵਾਰ ਚੱਲੀਆਂ ਗੋਲੀਆਂ, ਵਿਅਕਤੀ ਦੀ ਮੌਤ
. . .  56 minutes ago
ਡੇਰਾ ਬਾਬਾ ਨਾਨਕ, 28 ਜਨਵਰੀ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਬੇਦੀ ਮੈਡੀਕਲ ਸਟੋਰ....
ਜਹਾਜ਼ ਹਾਦਸਾ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਹੋਈ ਮੌਤ
. . .  about 1 hour ago
ਮਹਾਰਾਸ਼ਟਰ, 28 ਜਨਵਰੀ - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਜਹਾਜ਼ ਬਾਰਾਮਤੀ ਵਿਚ ਹਾਦਸਾਗ੍ਰਸਤ ਹੋ ਗਿਆ ਸੀ।...
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾਲ ’ਤੇ ਈ.ਡੀ. ਤੇ ਇੰਨਕਮ ਟੈਕਸ ਵਿਭਾਗ ਦੀ ਛਾਪੇਮਾਰੀ
. . .  about 1 hour ago
ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰ ਪਾਲ ਸਿੰਘ)- ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਇਕ ਵਾਰ ਫਿਰ ਮੁਸ਼ਕਿਲਾਂ ਵਧੀਆਂ ਹਨ। ਅੱਜ ਸਵੇਰੇ ਈ. ਡੀ. ਅਤੇ ਇਨਕਮ ਟੈਕਸ...
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦਾ ਜਹਾਜ਼ ਹਾਦਸਾਗ੍ਰਸਤ
. . .  about 1 hour ago
ਮਹਾਰਾਸ਼ਟਰ, 28 ਜਨਵਰੀ - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਅੱਜ ਸਵੇਰੇ ਮਹਾਰਾਸ਼ਟਰ ਦੇ ਬਾਰਾਮਤੀ ਵਿਚ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ...
ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
. . .  about 1 hour ago
ਚੰਡੀਗੜ੍ਹ, 28 ਜਨਵਰੀ (ਦਵਿੰਦਰ)- ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਕੇ.ਵੀ.ਡੀ.ਵੀ. ਸਕੂਲ, ਸੰਤ ਕਬੀਰ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਅਤੇ ਹੋਰ ਕਈ ਸਕੂਲਾਂ ਨੂੰ...
ਗੁਰੂਗ੍ਰਾਮ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
. . .  about 1 hour ago
ਗੁਰੂਗ੍ਰਾਮ, 28 ਜਨਵਰੀ- ਹਰਿਆਣਾ ਦੇ ਸਾਈਬਰ ਸ਼ਹਿਰ ਗੁਰੂਗ੍ਰਾਮ ਦੇ ਚਾਰ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈ.ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਨ...
ਅੱਜ ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਸੰਸਦ ਦਾ ਬਜਟ ਸੈਸ਼ਨ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ। ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਆਰਥਿਕ...
⭐ਮਾਣਕ-ਮੋਤੀ⭐
. . .  about 2 hours ago
ਅਰਿਜੀਤ ਸਿੰਘ ਨੇ ਪਿੱਠਵਰਤੀ ਗਾਇਕ ਵਜੋਂ ਲਿਆ ਸੰਨਿਆਸ
. . .  about 10 hours ago
ਸੇਵਾਮੁਕਤ ਕੈਪਟਨ ਦਲਜੀਤ ਸਿੰਘ ਨਾਲ ਪੁਰਾਣੇ ਸਿੱਕੇ ਲੈ ਕੇ ਕਰੋੜਾਂ ਦਾ ਲਾਲਚ ਦੇ ਕੇ 53000 ਰੁਪਏ ਦੀ ਠੱਗੀ
. . .  1 day ago
ਯੂਰਪੀ ਸੰਘ ਨੂੰ ਕੱਪੜਾ ਨਿਰਯਾਤ ਐਫ.ਟੀ.ਏ.ਕਾਰਨ 7 ਬਿਲੀਅਨ ਅਮਰੀਕੀ ਡਾਲਰ ਤੋਂ ਵਧ ਕੇ 30-40 ਬਿਲੀਅਨ ਅਮਰੀਕੀ ਡਾਲਰ ਤੱਕ ਹੋ ਸਕਦਾ -ਪਿਊਸ਼ ਗੋਇਲ
. . .  1 day ago
ਆਪਣੀ ਗਿਣਤੀ ਵਧਾਉਣ ਲਈ ਯਤਨਸ਼ੀਲ ਹੋਵੇ ਸਿੱਖ ਕੌਮ- ਜਥੇ. ਗੜਗੱਜ
. . .  1 day ago
ਕਾਰ ਸਵਾਰ ਨੇ ਬੇਸਬਾਲ ਮਾਰ ਕੇ ਈ-ਰਿਕਸ਼ਾ ਵਾਲੇ ਦਾ ਕੀਤਾ ਕਤਲ
. . .  1 day ago
ਹੁਣ ਫਿਲਮਾਂ ਚ ਗੀਤ ਨਹੀਂ ਗਾਉਣਗੇ ਅਰਿਜੀਤ ਸਿੰਘ
. . .  1 day ago
ਮਣੀਪੁਰੀ ਫਿਲਮ 'ਬੂੰਗ' ਬਾਫਟਾ ਐਵਾਰਡ ਲਈ ਨਾਮਜ਼ਦ
. . .  1 day ago
ਹੋਰ ਖ਼ਬਰਾਂ..

Powered by REFLEX