ਤਾਜ਼ਾ ਖਬਰਾਂ


ਅਮੇਠੀ 'ਚ ਘਰ 'ਚ ਵੜ ਕੇ ਅਧਿਆਪਕ ਸਮੇਤ ਪੂਰੇ ਪਰਿਵਾਰ ਦਾ ਕਤਲ
. . .  26 minutes ago
ਅਮੇਠੀ ,3 ਅਕਤੂਬਰ - ਯੂਪੀ ਦੇ ਅਮੇਠੀ ਤੋਂ ਇਕ ਵੱਡੀ ਘਟਨਾ ਸਾਹਮਣੇ ਆ ਰਹੀ ਹੈ। ਜਿੱਥੇ ਬਦਮਾਸ਼ਾਂ ਨੇ ਘਰ ‘ਚ ਦਾਖ਼ਲ ਹੋ ਕੇ ਅਧਿਆਪਕ ਸਮੇਤ ਪੂਰੇ ਪਰਿਵਾਰ ਨੂੰ ਗੋਲੀ ਮਾਰ ਦਿੱਤੀ। ਜਾਣਕਾਰੀ ਮੁਤਾਬਿਕ ...
ਯੂਕੇ-ਮਾਰੀਸ਼ਸ ਚਾਗੋਸ ਦੀਪ ਸਮੂਹ ਸਮਝੌਤੇ ਦੇ ਪਿਛੋਕੜ ਵਿਚ ਭਾਰਤ ਨੇ ਸ਼ਾਂਤ ਪਰ ਮਹੱਤਵਪੂਰਨ ਭੂਮਿਕਾ ਨਿਭਾਈ : ਸਰੋਤ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ (ਏ.ਐਨ.ਆਈ.) : ਭਾਰਤ ਨੇ ਅੱਜ ਯੂਨਾਈਟਿਡ ਕਿੰਗਡਮ ਅਤੇ ਮਾਰੀਸ਼ਸ ਵਿਚਕਾਰ ਚਾਗੋਸ ਦੀਪ ਸਮੂਹ ਸਮਝੌਤੇ ਦੇ ਪਿਛੋਕੜ ਵਿਚ ਇਕ ਸ਼ਾਂਤ ਪਰ ਮਹੱਤਵਪੂਰਨ ਭੂਮਿਕਾ ਨਿਭਾਈ ...
ਦੀਵਾਲੀ ਤੋਂ ਪਹਿਲਾਂ ਰੇਲਵੇ ਮੁਲਾਜ਼ਮਾਂ ਦੀ ਚਾਂਦੀ, ਮਿਲੇਗਾ 78 ਦਿਨਾਂ ਦਾ ਬੋਨਸ
. . .  about 1 hour ago
ਨਵੀਂ ਦਿੱਲੀ,3 ਅਕਤੂਬਰ- ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਰੇਲਵੇ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਰੇਲਵੇ ਮੁਲਾਜ਼ਮਾਂ ਨੂੰ 78 ਦਿਨਾਂ ...
ਪੀ.ਐਮ. ਮੋਦੀ ਨੇ ਬੰਗਾਲੀ ਭਾਸ਼ਾ ਨੂੰ ਕਲਾਸੀਕਲ ਭਾਸ਼ਾ ਦਾ ਦਰਜਾ ਮਿਲਣ 'ਤੇ ਕੀਤਾ ਟਵੀਟ
. . .  1 minute ago
ਨਵੀਂ ਦਿੱਲੀ, 3 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਮਹਾਨ ਬੰਗਾਲੀ ਭਾਸ਼ਾ ਨੂੰ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਖਾਸ ਤੌਰ 'ਤੇ ਦੁਰਗਾ ਪੂਜਾ ਦੇ ਸ਼ੁੱਭ ਸਮੇਂ...
 
ਦਮਨਜੀਤ ਸਿੰਘ ਮਾਨ, ਪੀ.ਸੀ.ਐਸ. ਨੂੰ ਵਧੀਕ ਡਿਪਟੀ ਕਮਿਸ਼ਨਰ ਐਸ. ਏ. ਐਸ. ਨਗਰ ਦੇ ਚਾਰਜ ਤੋਂ ਕੀਤਾ ਮੁਕਤ
. . .  about 2 hours ago
ਚੰਡੀਗੜ੍ਹ, 3 ਅਕਤੂਬਰ-ਦਮਨਜੀਤ ਸਿੰਘ ਮਾਨ, ਪੀ.ਸੀ.ਐਸ. (2012) ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਐਸ. ਏ. ਐਸ. ਨਗਰ ਦੇ ਚਾਰਜ ਤੋਂ...
ਮਹਿਲਾ ਟੀ-20 ਵਰਲਡ ਕੱਪ : ਕੱਲ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ ਮੁਕਾਬਲਾ
. . .  about 2 hours ago
ਦੁਬਈ, 3 ਅਕਤੂਬਰ-ਮਹਿਲਾ ਟੀ-20 ਵਰਲਡ ਕੱਪ ਵਿਚ ਕੱਲ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਹੋਵੇਗਾ। ਇਹ ਮੈਚ ਦੁਬਈ ਵਿਚ ਖੇਡਿਆ...
ਸ਼੍ਰੋਮਣੀ ਅਕਾਲੀ ਦਲ ਨੇ ਸੁੱਚਾ ਸਿੰਘ ਲੰਗਾਹ ਨੂੰ ਮੁੜ ਪਾਰਟੀ 'ਚ ਕੀਤਾ ਸ਼ਾਮਿਲ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਸੁੱਚਾ ਸਿੰਘ ਲੰਗਾਹ ਦੀ ਬੇਨਤੀ ’ਤੇ ਮੁੜ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਿਲ ਕਰਦਿਆਂ ਲੰਗਾਹ ਨੂੰ ਇਕ ਸਾਧਾਰਨ ਵਰਕਰ ਵਜੋਂ ਸੇਵਾ ਕਰਨ...
ਪਿੰਡ ਲੇਲੀਆਂ ਦੇ ਵਸਨੀਕਾਂ ਨੇ ਤੀਜੀ ਵਾਰ ਸਰਬਸੰਮਤੀ ਨਾਲ ਚੁਣੀ ਸਮੁੱਚੀ ਪੰਚਾਇਤ
. . .  about 3 hours ago
ਚੋਗਾਵਾਂ (ਅੰਮ੍ਰਿਤਸਰ), 3 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਲੇਲੀਆਂ ਦੇ ਵਸਨੀਕਾਂ ਨੇ ਹਰ ਵਾਰ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬਸੰਮਤੀ...
10 ਸਾਲਾਂ 'ਚ ਹਰਿਆਣਾ 'ਚ ਸਾਡੀ ਸਰਕਾਰ ਨੇ ਬਹੁਤ ਵਿਕਾਸ ਕੀਤਾ - ਹੇਮਾ ਮਾਲਿਨੀ
. . .  1 minute ago
ਕੋਟਾ (ਰਾਜਸਥਾਨ), 3 ਅਕਤੂਬਰ-ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਹਰਿਆਣਾ ਵਿਚ ਸਾਡੀ ਸਰਕਾਰ ਨੇ ਚੰਗਾ ਕੰਮ ਕੀਤਾ ਹੈ। ਪਿਛਲੇ 10 ਸਾਲਾਂ ਵਿਚ ਲੋਕਾਂ ਦੇ ਜੀਵਨ ਵਿਚ...
ਮੁੱਖ ਮੰਤਰੀ ਆਪਣੇ ਜੱਦੀ ਪਿੰਡ ਪੰਚਾਇਤ ਦੀ ਸਰਬਸੰਮਤੀ ਕਰਵਾਉਣ ਲਈ ਤਰਲੇ ਕੱਢ ਰਿਹਾ - ਹੈਪੀ ਬੋਪਾਰਾਏ
. . .  about 4 hours ago
ਅਟਾਰੀ (ਅੰਮ੍ਰਿਤਸਰ), 3 ਅਕਤੂਬਰ (ਰਾਜਿੰਦਰ ਸਿੰਘ ਰੂਬੀ)-ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਰਾਜ ਅੰਦਰ ਸਰਕਾਰ ਦੀ ਨਲਾਇਕੀ ਸਾਹਮਣੇ ਆ ਰਹੀ ਹੈ। ਉਮੀਦਵਾਰਾਂ ਨੂੰ ਨਿਰਪੱਖਤਾ ਨਾਲ ਸਰਕਾਰ ਦੀ ਅਫਸਰਸ਼ਾਹੀ ਫਾਰਮ ਭਰਨ ਮੌਕੇ ਐਨ.ਓ.ਸੀ. ਜਾਰੀ ਨਹੀਂ ਕਰ ਰਹੀ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ...
ਹਰਿਆਣਾ ਵਿਖੇ ਕਾਂਗਰਸ ਦੇ ਹੱਕ 'ਚ ਚੱਲ ਰਹੀ ਲਹਿਰ - ਸ਼ਮਸ਼ੇਰ ਸਿੰਘ ਦੂਲੋ
. . .  about 4 hours ago
ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਹਰਿਆਣਾ ਵਿਖੇ 5 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ ਅਤੇ ਹਰਿਆਣਾ ਵਾਸੀਆਂ ਵਲੋਂ ਵੀ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ...
ਚੱਕੀ ਦਰਿਆ 'ਚ ਪੂਜਾ ਦਾ ਸਾਮਾਨ ਪ੍ਰਵਾਹ ਕਰਨ ਗਏ ਪਿਤਾ-ਪੁੱਤਰ ਡੁੱਬੇ
. . .  about 4 hours ago
ਪਠਾਨਕੋਟ, 3 ਅਕਤੂਬਰ (ਸੰਧੂ)-ਪਠਾਨਕੋਟ ਦੀ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ਉਤੇ ਸਥਿਤ ਬਸੰਤ ਕਾਲੋਨੀ ਨਿਵਾਸੀ ਪਿਤਾ ਪੁੱਤਰ ਬੀਤੀ ਦੇਰ ਸ਼ਾਮ ਹਿਮਾਚਲ ਵਾਲੇ ਪਾਸੇ ਭਦਰੋਆ ਵਿਖੇ ਪੂਜਾ ਦੀ ਸਮੱਗਰੀ ਪ੍ਰਵਾਹ ਕਰਨ ਚੱਕੀ ਦਰਿਆ ਵਿਖੇ ਗਏ ਸੀ, ਜਿਥੇ ਸਮੱਗਰੀ ਪ੍ਰਵਾਹ ਕਰਨ ਮੌਕੇ ਦੋਵੇਂ ਪਿਤਾ-ਪੁੱਤਰ ਦੇ ਡੁੱਬਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿਤਾ ਦੀ ਲਾਸ਼ ਅੱਜ ਸਵੇਰੇ ਹੀ ਐਨ.ਡੀ.ਆਰ.ਐਫ. ਟੀਮ ਅਤੇ ਪੁਲਿਸ ਨੇ ਬਰਾਮਦ ਕਰ ਲਈ ਹੈ, ਜਦੋਂਕਿ ਐਨ.ਡੀ.ਆਰ.ਐਫ. ਦੀ ਟੀਮ ਵਲੋਂ ਦਰਿਆ ਵਿਚ...
ਭਲਕੇ ਤੋਂ ਮੰਡੀਆਂ 'ਚ 1509 ਦੀ ਖਰੀਦ ਹੋਵੇਗੀ ਸ਼ੁਰੂ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : ਸਾਨੂੰ ਜਨਤਾ ਦਾ ਮਿਲ ਰਿਹੈ ਭਰਪੂਰ ਸਮਰਥਨ - ਅਨਿਲ ਵਿੱਜ
. . .  about 5 hours ago
ਆੜ੍ਹਤੀਆ ਯੂਨੀਅਨ ਭੁਲੱਥ ਵਲੋਂ 5 ਅਕਤੂਬਰ ਤੱਕ ਮੰਡੀਆਂ 'ਚ ਹੜਤਾਲ ਜਾਰੀ ਰੱਖਣ ਦਾ ਫੈਸਲਾ
. . .  about 6 hours ago
ਹਰਿਆਣਾ ਚੋਣਾਂ ਸੰਬੰਧੀ 5 ਅਕਤੂਬਰ ਨੂੰ ਚੰਡੀਗੜ੍ਹ 'ਚ ਵਿਸ਼ੇਸ਼ ਛੁੱਟੀ ਦਾ ਐਲਾਨ
. . .  about 6 hours ago
ਕਾਰ ਨੂੰ ਬਚਾਉਂਦਿਆਂ ਬੱਸ ਹੋਈ ਹਾਦਸੇ ਦਾ ਸ਼ਿਕਾਰ, ਸਵਾਰੀਆਂ ਜ਼ਖਮੀ
. . .  about 6 hours ago
ਲੋਕ ਕਾਂਗਰਸ ਨੂੰ ਹਰਿਆਣਾ ਦੀਆਂ ਚੋਣਾਂ 'ਚ ਨਹੀਂ ਦੇਣਗੇ ਵੋਟ - ਅਨੁਰਾਗ ਠਾਕੁਰ
. . .  about 7 hours ago
ਵੈਂਕਟੇਸ਼ਵਰ ਪ੍ਰਸਾਦ ਮਾਮਲਾ: 4 ਅਕਤੂਬਰ ਨੂੰ ਹੋਵੇਗੀ ਸੁਪਰੀਮ ਕੋਰਟ ਵਿਚ ਸੁਣਵਾਈ
. . .  about 7 hours ago
ਭਗਵੰਤ ਮਾਨ ਸਰਕਾਰ ਪੰਚਾਇਤੀ ਚੋਣਾਂ ਵਿਚ ਕਰ ਰਹੀ ਹੈ ਲੋਕਤੰਤਰ ਦਾ ਘਾਣ- ਅਮਰਜੀਤ ਸਿੰਘ ਗਿੱਲ
. . .  about 7 hours ago
ਹੋਰ ਖ਼ਬਰਾਂ..

Powered by REFLEX