ਤਾਜ਼ਾ ਖਬਰਾਂ


ਸਿਹਤ ਵਿਗੜਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਦਾਖ਼ਲ
. . .  2 minutes ago
ਮੁਹਾਲੀ, 15 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਹਤ ਵਿਗੜਨ ਉਪਰੰਤ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ...
1 ਮਾਰਚ 2026 ਨੂੰ ਕਿਸਾਨ ਮਜ਼ਦੂਰ ਮੋਰਚੇ ਵਲੋਂ ਵਿੱਢਿਆ ਜਾਵੇਗਾ ਵੱਡਾ ਸੰਘਰਸ਼ - ਪੰਧੇਰ
. . .  5 minutes ago
ਚੰਡੀਗੜ੍ਹ, 15 ਫਰਵਰੀ - ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਸ ਗੱਲ ਦਾ ਖ਼ੁਲਾਸਾ ਕੀਤਾ ਕਿ 1 ਮਾਰਚ 2026 ਨੂੰ ਕਿਸਾਨ ਮਜ਼ਦੂਰ...
ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵਾਰਡ ਨੰਬਰ 3 ਦੀਆਂ ਸਾਰੀਆਂ ਇਕਾਈਆਂ ਤੁਰੰਤ ਪ੍ਰਭਾਵ ਨਾਲ ਭੰਗ
. . .  16 minutes ago
ਚੰਡੀਗੜ੍ਹ, 15 ਫ਼ਰਵਰੀ - ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਚੰਡੀਗੜ੍ਹ ਦੇ ਵਾਰਡ ਨੰਬਰ 3 ਦੀਆਂ ਸਾਰੀਆਂ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਵਲੋਂ ਜਲਦ ਹੀ ਨਵੀਂ ਸੰਗਠਨਾਤਮਕ ਬਣਤਰ ਦਾ ਐਲਾਨ...
ਕਿਸਾਨ ਆਗੂ ਦੇ ਸਹਿਯੋਗ ਨਾਲ ਖਤਰਨਾਕ ਅਜਗਰ ਕੀਤਾ ਜ਼ਿੰਦਾ ਕਾਬੂ
. . .  20 minutes ago
ਟਾਰੀ ਸਰਹੱਦ (ਅੰਮ੍ਰਿਤਸਰ), 15 ਫ਼ਰਵਰੀ - (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਭਾਰਤ ਦੀ ਅਟਾਰੀ ਸਰਹੱਦ ਦੇ ਨਜ਼ਦੀਕ ਪਿੰਡ ਮੁਹਾਵਾ ਦੀ ਡਿਫੈਂਸ ਨਹਿਰ ਦੇ ਉੱਪਰੋਂ ਇਕ ਬਹੁਤ ਹੀ ਵੱਡਾ ਖਤਰਨਾਕ ਅਜਗਰ ਫੜਿਆ ਗਿਆ। ਇਸ ਸੰਬੰਧੀ...
 
ਟੀ-20 ਵਿਸ਼ਵ ਕੱਪ ਦੇ 25ਵੇਂ ਮੁਕਾਬਲੇ ਵਿਚ ਵੈਸਟ ਇੰਡੀਜ਼ ਨੇ 9 ਵਿਕਟਾਂ ਨਾਲ ਹਰਾਇਆ ਨਿਪਾਲ ਨੂੰ
. . .  41 minutes ago
ਮੁੰਬਈ, 15 ਫਰਵਰੀ - ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ 25ਵੇਂ ਮੁਕਾਬਲੇ ਵਿਚ ਵੈਸਟ ਇੰਡੀਜ਼ ਨੇ ਨਿਪਾਲ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਵੈਸਟ ਇੰਡੀਜ਼ ਨੇ ਕਪਤਾਨ ਨੇ ਨਿਪਾਲ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ
ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ 21 ਪਿੰਡਾਂ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ
. . .  50 minutes ago
ਮਹਿਲ ਕਲਾਂ (ਬਰਨਾਲਾ), 15 ਫਰਵਰੀ (ਅਵਤਾਰ ਸਿੰਘ ਅਣਖੀ) - ਵੱਡੇ ਘੱਲੂਘਾਰੇ ਦੇ 35 ਹਜ਼ਾਰ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਕਾਲਾਮਲ੍ਹਾ ਸਾਹਿਬ ਛਾਪਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਗ੍ਰੰਥ...
ਅਕਾਲੀ ਦਲ ’ਚ ਸ਼ਾਮਿਲ ਹੋਏ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਅਰਵਿੰਦ ਖੰਨਾ
. . .  57 minutes ago
ਸੰਗਰੂਰ, 15 ਫਰਵਰੀ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਅਰਵਿੰਦ ਖੰਨਾ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕੇਂਦਰ ਨੇ ਐਫ.ਸੀ.ਆਈ ਦੇ ਪੰਜਾਬ ਜੋਨ ਦਾ ਮੁਖੀ ਅਧਿਕਾਰੀ ਬਾਹਰਲੇ ਸੂਬੇ ਦਾ ਲਗਾ ਕੇ ਪੰਜਾਬ ਨਾਲ ਕੀਤਾ ਇਕ ਹੋਰ ਧੋਖਾ- ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 15 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਜਾਂਦਾ...
ਅਰਵਿੰਦ ਖੰਨਾ ਜਲਦ ਫੜਨਗੇ ਅਕਾਲੀ ਦਲ ਦੀ ਤਕੜੀ
. . .  about 2 hours ago
ਸੰਗਰੂਰ, 15 ਫਰਵਰੀ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਕੁੱਝ ਹੀ ਮਿੰਟਾਂ ਅੰਦਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਮਹਾਸ਼ਿਵਰਾਤਰੀ ਦੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 15 ਫਰਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਸ਼ਿਵਰਾਤਰੀ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਦੇਸ਼ ਭਰ ਦੇ ਮੇਰੇ ਪਰਿਵਾਰ ਨੂੰ ਮਹਾਸ਼ਿਵਰਾਤਰੀ ਦੀਆਂ ਮੁਬਾਰਕਾਂ...
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਲੋਂ ਕੇਂਦਰੀ ਰੱਖਿਆ ਮੰਤਰੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 15 ਫਰਵਰੀ -ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅੱਜ ਦਿੱਲੀ ਵਿਚ ਹਨ। ਉਨ੍ਹਾਂ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ....
ਡੋਪ ਟੈਸਟ ਵਿਚ ਪਾਜ਼ੀਟਿਵ ਆਉਣ ’ਤੇ ਹਨੀ ਸੇਠੀ ’ਤੇ ਮਾਮਲਾ ਦਰਜ, ਜ਼ਮਾਨਤ ’ਤੇ ਰਿਹਾਅ
. . .  about 2 hours ago
ਦੋਰਾਹਾ, (ਲੁਧਿਆਣਾ), 15 ਫਰਵਰੀ (ਮਨਜੀਤ ਸਿੰਘ ਗਿੱਲ)- ਸੋਸ਼ਲ ਮੀਡੀਆ ’ਤੇ ਪ੍ਰਸਿੱਧ ਅਤੇ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਜੁੱਤਿਆਂ ਦਾ ਕਾਰੋਬਾਰ ਕਰਨ ਵਾਲੇ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਡੋਪ ਟੈਸਟ ਵਿਚ ਪਾਜ਼ੀਟਿਵ ਆਉਣ ’ਤੇ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ...
ਭਾਰਤ ਬੇਹੱਦ ਸਫ਼ਲ ਉਭਰਦੀ ਹੋਈ ਅਰਥਵਿਵਸਥਾ- ਸਕੱਤਰ ਜਨਰਲ ਸੰਯੁਕਤ ਰਾਸ਼ਟਰ
. . .  about 3 hours ago
ਨਹੀਂ ਰਹੇ ਸੇਠ ਸੱਤਪਾਲ ਮੱਲ
. . .  about 4 hours ago
ਹਿਮਾਚਲ: ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ
. . .  about 5 hours ago
17 ਫਰਵਰੀ ਨੂੰ ਹੋਵੇਗਾ ਬੰਗਲਾਦੇਸ਼ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ
. . .  about 6 hours ago
22 ਅਪ੍ਰੈਲ ਨੂੰ ਖੁੱਲ੍ਹਣਗੇ ਸ੍ਰੀ ਕੇਦਾਰਨਾਥ ਧਾਮ ਦੇ ਕਪਾਟ
. . .  about 6 hours ago
ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਬਾਰੀ ਕਰਨ ਵਾਲੇ ਦੋ ਵਿਅਕਤੀ ਪੁਲਿਸ ਮੁਕਾਬਲੇ ਦੌਰਾਨ ਕਾਬੂ
. . .  about 7 hours ago
ਅਮਰੀਕਾ ’ਚ ਲਾਪਤਾ ਭਾਰਤੀ ਵਿਦਿਆਰਥੀ ਦੀ ਮ੍ਰਿਤਕ ਦੇਹ ਹੋਈ ਬਰਾਮਦ
. . .  about 8 hours ago
ਟੀ-20 ਵਿਸ਼ਵ ਕੱਪ: ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ ਸਾਹਮਣੇ
. . .  about 8 hours ago
ਹੋਰ ਖ਼ਬਰਾਂ..

Powered by REFLEX