ਤਾਜ਼ਾ ਖਬਰਾਂ


ਹਰਿਆਣਾ 'ਚ ਜਨਨਾਇਕ ਜਨਤਾ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  6 minutes ago
ਚੰਡੀਗੜ੍ਹ, 16 ਅਪ੍ਰੈਲ - ਜਨਨਾਇਕ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜੇ.ਜੇ.ਪੀ. ਨੇ ਪਹਿਲੀ ਸੂਚੀ ਵਿਚ ਪੰਜ ਮਜ਼ਬੂਤ ਉਮੀਦਵਾਰਾਂ ਦਾ ਐਲਾਨ ਕੀਤਾ ...
ਪੈਰਿਸ 'ਚ ਓਲੰਪਿਕ ਮੈਡਲ ਜਿੱਤਣ 'ਤੇ ਬੋਲੇ ਪ੍ਰਣਯ ਕਿਹਾ ਹਰ ਭਾਰਤੀ ਸ਼ਟਲਰ ਨੂੰ ਮੌਕਾ ਮਿਲਿਆ ਹੈ
. . .  7 minutes ago
ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)- ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਐੱਚ.ਐੱਸ. ਪ੍ਰਣਯ ਦਾ ਮੰਨਣਾ ਹੈ ਕਿ ਪੈਰਿਸ ਓਲੰਪਿਕ 2024 'ਚ ਭਾਰਤੀ ਸ਼ਟਲਰ ਬੈਡਮਿੰਟਨ ਦੇ ਹਰ ਭਾਗ ਲੈਣ ਵਾਲੇ ਈਵੈਂਟ 'ਚ ਤਗ਼ਮਾ ਜਿੱਤਣ ਦੀ ...
ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਲੋਂ ਲੋਕ ਸਭਾ ਚੋਣਾਂ ਸੰਬੰਧੀ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
. . .  33 minutes ago
ਸੰਗਰੂਰ, 16 ਅਪ੍ਰੈਲ (ਧੀਰਜ ਪਸ਼ੌਰੀਆ)- ਡੀ.ਆਈ.ਜੀ. ਪਟਿਆਲਾ ਰੇਂਜ, ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਕਾਨਫ਼ਰੰਸ ਹਾਲ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਸਮੂਹ ਗਜ਼ਟਿਡ ਅਫ਼ਸਰਾਂ, ਐਸ.ਐਚ.ਓਜ਼, ਇੰਚਾਰਜ....
6 ਕਿਲੋਂ ਅਫ਼ੀਮ ਸਮੇਤ ਦੋ ਵਿਅਕਤੀ ਪੁਲਿਸ ਨੇ ਕੀਤੇ ਕਾਬੂ
. . .  51 minutes ago
ਦਿੜ੍ਹਬਾ ਮੰਡੀ, 16 ਅਪ੍ਰੈਲ (ਹਰਬੰਸ ਸਿੰਘ ਛਾਜਲੀ)- ਦਿੜ੍ਹਬਾ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫ਼ਸਰ ਦਿੜ੍ਹਬਾ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ....
 
ਛੱਤੀਸਗੜ੍ਹ: ਪੁਲਿਸ ਨਾਲ ਮੁਠਭੇੜ ਵਿਚ 8 ਨਕਸਲੀ ਢੇਰ
. . .  about 1 hour ago
ਰਾਏਪੁਰ, 16 ਅਪ੍ਰੈਲ- ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਦੇ ਛੋਟੇਬੇਠੀਆ ਥਾਣਾ ਸੀਮਾ ਦੇ ਜੰਗਲੀ ਖ਼ੇਤਰ ਵਿਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਘੱਟੋ-ਘੱਟ 8 ਨਕਸਲੀ ਮਾਰੇ ਗਏ ਹਨ। ਇਹ....
ਸਲਮਾਨ ਖ਼ਾਨ ਨੂੰ ਮਿਲੇ ਏਕਨਾਥ ਸ਼ਿੰਦੇ
. . .  about 1 hour ago
ਮੁੰਬਈ, 16 ਅਪ੍ਰੈਲ- ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ....
ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਫੇਲ੍ਹ ਹੋਣ ’ਤੇ ਵਿਕ੍ਰੇਤਾਵਾਂ ਨੂੰ ਲਗਾਇਆ 5 ਲੱਖ ਤੋਂ ਵਧ ਦਾ ਜ਼ੁਰਮਾਨਾ
. . .  about 2 hours ago
ਸੰਗਰੂਰ, 16 ਅਪ੍ਰੈਲ (ਧੀਰਜ ਪਸ਼ੌਰੀਆ)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਬਜ਼ਾਰਾਂ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੇ ਮਿਆਰ ਨੂੰ ਸਮੇਂ ਸਮੇਂ ’ਤੇ ਚੈਕ ਕਰਨ.....
ਪੁਲਿਸ ਨੇ 3 ਦਿਨਾਂ ਤੋਂ ਘੱਟ ਸਮੇਂ ਵਿਚ ਸੁਲਝਾਇਆ ਵਿਕਾਸ ਪ੍ਰਭਾਕਰ ਕਤਲ ਕਾਂਡ ਮਾਮਲਾ- ਡੀ.ਜੀ.ਪੀ.
. . .  about 2 hours ago
ਚੰਡੀਗੜ੍ਹ, 16 ਅਪ੍ਰੈਲ- ਡੀ.ਜੀ.ਪੀ. ਪੰਜਾਬ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ, ਰੂਪਨਗਰ ਪੁਲਿਸ ਨੇ ਐਸ.ਐਸ.ਓ.ਸੀ. ਮੁਹਾਲੀ ਦੇ ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ, ਵਿਕਾਸ ਪ੍ਰਭਾਕਰ.....
ਛੱਤੀਸਗੜ੍ਹ: ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਰਾਏਪੁਰ, 16 ਅਪ੍ਰੈਲ- ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ’ਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ’ਚ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਹ ਜਾਣਕਾਰੀ ਐਸ.ਪੀ. ਆਈ.ਕੇ. ਐਲੇਸੇਲਾ ਵਲੋਂ ਸਾਂਝੀ.....
ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲਿਆਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
. . .  about 3 hours ago
ਨਵੀਂ ਦਿੱਲੀ, 16 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਿਵਲ ਸੇਵਾਵਾਂ ਵਿਚ ਪਾਸ ਹੋਣ ਵਾਲਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਸਿਵਲ ਸਰਵਿਸਿਜ਼.....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਲਹਿਰਾਗਾਗਾ, 16 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਖੋਖਰ ਕਲਾਂ ਦੇ ਇਕ ਕਿਸਾਨ ਹਜ਼ਾਰਾ ਸਿੰਘ ਪੁੱਤਰ ਤਾਰਾ ਸਿੰਘ ਵਲੋਂ ਕਰਜ਼ੇ ਤੇ ਜ਼ਮੀਨ ਦੇ ਲੈਣ-ਦੇਣ ਤੋਂ ਤੰਗ ਆ ਕੇ ਲੰਘੀ ਰਾਤ.....
ਸਿਵਲ ਸੇਵਾਵਾਂ ਪ੍ਰੀਖਿਆ ਦਾ ਆਇਆ ਨਤੀਜਾ
. . .  about 4 hours ago
ਨਵੀਂ ਦਿੱਲੀ, 16 ਅਪ੍ਰੈਲ- ਸਿਵਲ ਸੇਵਾਵਾਂ ਪ੍ਰੀਖਿਆ (ਸੀ.ਐਸ.ਈ.), 2023 ਦਾ ਅੰਤਿਮ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਸ ਵਿਚ ਆਦਿਤਯ ਸ਼੍ਰੀਵਾਸਤਵ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਅਨੀਮੇਸ਼....
ਕਿਸ਼ਤੀ ਪਲਟ ਜਾਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ ਛੇ
. . .  about 4 hours ago
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
. . .  about 4 hours ago
ਪੁਲਿਸ ਨੇ ਅਨਮੋਲ ਬਿਸ਼ਨੋਈ ਖ਼ਿਲਾਫ਼ ਮਾਮਲਾ ਕੀਤਾ ਦਰਜ
. . .  about 4 hours ago
ਪੰਜਾਬ ਸਮੇਤ ਇਸ ਵਾਰ ਗੁਰਦਾਸਪੁਰ ਵਿਚ ਵੀ ਝਾੜੂ ਖਿਲਰ ਜਾਵੇਗਾ- ਡਾ. ਚੀਮਾ
. . .  about 5 hours ago
ਕਿਸ਼ਤੀ ਪਲਟਣ ਦੀ ਘਟਨਾ ਦੀ ਹੋਈ ਚਾਹੀਦੀ ਹੈ ਜਾਂਚ- ਫਾਰੂਕ ਅਬਦੁੱਲਾ
. . .  about 6 hours ago
ਗੁਰਦਾਸਪੁਰ ਹਲਕੇ ਤੋਂ ਅਕਾਲੀ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ
. . .  about 6 hours ago
ਸਰਬਜੀਤ ਸਿੰਘ ਝਿੰਜਰ ਨੇ ਦਿੱਤਾ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਨੂੰ ਹਰਾਉਣ ਦਾ ਸੱਦਾ
. . .  about 6 hours ago
ਸਲਮਾਨ ਖ਼ਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ ਦੋਸ਼ੀਆਂ ਨੂੰ ਕੀਤਾ ਜਾਵੇਗਾ ਅੱਜ ਅਦਾਲਤ ਵਿਚ ਪੇਸ਼
. . .  about 7 hours ago
ਹੋਰ ਖ਼ਬਰਾਂ..

Powered by REFLEX