ਤਾਜ਼ਾ ਖਬਰਾਂ


ਬਿਕਰਮ ਸਿੰਘ ਮਜੀਠੀਆ ਵਲੋਂ ਅਕਾਲੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਕੀਤਾ ਜਾ ਰਿਹਾ ਚੋਣ ਪ੍ਰਚਾਰ
. . .  14 minutes ago
ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ.....
ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਮੁੰਕਮਲ ਬੰਦ
. . .  7 minutes ago
ਚੰਡੀਗੜ੍ਹ, 21 ਮਈ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ...
ਯੂਨੀਟੇਕ ਮਨੀ ਲਾਂਡਰਿੰਗ ਮਾਮਲਾ: ਉਪਮਾ ਚੰਦਰਾ ਨੂੰ ਅਦਾਲਤ ਨੇ ਦਿੱਤੀ ਅਮਰੀਕਾ ਜਾਣ ਦੀ ਇਜਾਜ਼ਤ
. . .  45 minutes ago
ਨਵੀਂ ਦਿੱਲੀ, 21 ਮਈ- ਦਿੱਲੀ ਹਾਈ ਕੋਰਟ ਨੇ ਯੂਨੀਟੇਕ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਦੋਸ਼ੀ ਅਜੈ ਚੰਦਰਾ ਦੀ ਪਤਨੀ ਉਪਮਾ ਚੰਦਰਾ ਨੂੰ ਉਸ ਦੇ ਖ਼ਿਲਾਫ਼ ਲੁੱਕ ਆਊਟ ਸਰਕੂਲਰ ਨੂੰ ਮੁਅੱਤਲ ਕਰਨ ਤੋਂ ਬਾਅਦ 17 ਦਿਨਾਂ....
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਕਾਂਗਰਸ ਦੇ ਹੱਕ ਵਿਚ ਆਏ ਬਦਲਾਅ ਦੀ ਹਾਮੀ ਭਰੀ
. . .  56 minutes ago
ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਕਾਂਗਰਸ ਦੇ ਹੱਕ ਵਿਚ ਆਏ ਬਦਲਾਅ ਦੀ ਗੱਲ ਕਰਦਿਆਂ ਕਿਹਾ ਕਿ ਲੋਕਾਂ ਵਿਚ ਸੱਤਾਧਾਰੀ ਪਾਰਟੀ ਦਾ ਗ੍ਰਾਫ ਦੋ...
 
ਪੁਲਿਸ ਵਲੋ ਦੁਕਾਨ ਦੇ ਮਾਲਕ ਨੂੰ ਚਾਹ 'ਚ ਪਾਰਾ ਦੇਣ ਵਾਲਾ ਦੋਸ਼ੀ ਕਾਬੂ
. . .  about 1 hour ago
ਖੇਮਕਰਨ, 21 ਮਈ(ਰਾਕੇਸ਼ ਬਿੱਲਾ)-ਖੇਮਕਰਨ 'ਚ ਬੀਤੇ ਦਿਨ ਇਕ ਬਹੁਤ ਘਟੀਆ ਤੇ ਦਿੱਲ ਕੰਬਾਊ ਹਰਕਤ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਗਿਆ ਹੈ।ਥਾਣਾ ਖੇਮਕਰਨ 'ਚ ਦਰਜ ਕਰਾਈ ਸ਼ਕਾਇੱਤ ਗੁਰਜੀਤ...
ਪੰਜਾਬ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਨੇ ਫੜਿਆ ਸ਼੍ਰੌਮਣੀ ਅਕਾਲੀ ਦਲ ਦਾ ਪੱਲਾ
. . .  about 1 hour ago
ਨਾਭਾ,21 ਮਈ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਵਿਚ ਸਤਾ ਧਿਰ ਆਮ ਆਦਮੀ ਪਾਰਟੀ ਨੂੰ ਪਿਛਲੀ ਦੇਰ ਸ਼ਾਮ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਜਗਜੀਤ ਕੌਰ ਜਵੰਦਾ ਨੇ....
ਜਗਬੀਰ ਸਿੰਘ ਬਰਾੜ ਭਾਜਪਾ ਵਿਚ ਹੋਏ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 21 ਮਈ- ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ।
ਵਧਦੀ ਗਰਮੀ ਨੇ ਸੂਬੇ 'ਚ ਬਿਜਲੀ ਦੀ ਮੰਗ ਵਿਚ ਕੀਤਾ ਵਾਧਾ
. . .  about 1 hour ago
ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ 'ਚ ਗਰਮੀ ਨੇ ਜ਼ੋਰ ਫੜਦਿਆਂ ਹੀ ਤਾਪਮਾਨ 45 ਡਿਗਰੀ ਨੂੰ ਪਾਰ ਹੋ ਚੁੱਕਾ ਹੈ। ਜਿਸ ਦਾ ਸਿੱਧਾ ਅਸਰ ਸੂਬੇ ਵਿਚਲੀ ਬਿਜਲੀ ਦੀ ਮੰਗ ਤੇ ਪਿਆ ਹੈ, ਫਿਲਹਾਲ ਸੂਬੇ ਵਿਚ ਬਿਜਲੀ ਦੀ ਮੰਗ 14 ਹਜ਼ਾਰ....
ਸ਼ਹਿਰਾਂ 'ਚ ਹੀ ਨਹੀਂ ਪਿੰਡਾਂ ਵਿਚੋ ਵੀ ਭਾਜਪਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਰਣਦੀਪ ਸਿੰਘ ਦਿਓਲ
. . .  about 1 hour ago
ਸੰਗਰੂਰ, 21 ਮਈ (ਧੀਰਜ ਪਸ਼ੌਰੀਆ )-ਇਸ ਵਾਰ ਪੰਜਾਬ ਦੇ ਸ਼ਹਿਰਾਂ 'ਚ ਹੀ ਨਹੀਂ ਪਿੰਡਾਂ ਵਿਚੋਂ ਵੀ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਹੁਣ ਪੰਜਾਬ ਵਾਸੀ....
ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਛੁੱਟੀਆਂ ਦਾ ਐਲਾਨ
. . .  about 1 hour ago
ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ) - ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਛੁੱਟੀਆਂ 22 ਮਈ ਤੋਂ ਸ਼ੁਰੂ ਹੋ ਕੇ 30 ਜੂਨ ਤੱਕ ਰਹਿਣਗੀਆਂ।
ਸੁਖਪਾਲ ਸਿੰਘ ਖਹਿਰਾ ਨੇ ਸਮੁੱਚੇ ਪਾਰਟੀ ਵਰਕਰਾਂ ਸਮੇਤ ਕੀਤਾ ਉਦਘਾਟਨ
. . .  about 1 hour ago
ਤਪਾ ਮੰਡੀ,21 ਮਈ (ਪ੍ਰਵੀਨ ਗਰਗ)-ਸੰਗਰੂਰ ਪਾਰਲੀਮਾਨੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵਲੋਂ ਸਮੂਹ ਵਰਕਰਾਂ ਸਮੇਤ ਤਪਾ ਵਿਚ ਰੀਬਨ ਕੱਟ ਕੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਉਪਰੰਤ ਸਾਬਕਾ ਚੇਅਰਮੈਨ....
ਅਕਾਲੀ ਆਗੂ ਸਤਪਾਲ ਸਿੰਗਲਾ ਭਾਜਪਾ ਵਿਚ ਹੋਏ ਸ਼ਾਮਿਲ
. . .  about 1 hour ago
ਲਹਿਰਾਗਾਗਾ, 21 ਮਈ (ਅਸ਼ੋਕ ਗਰਗ)-ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਵਫਾਦਾਰੀਆਂ ਬਦਲਣ ਦਾ ਦੌਰ ਸ਼ੁਰੂ ਹੈ ਇਸੇ ਤਹਿਤ ਜ਼ਿਲ੍ਹਾ ਸੰਗਰੂਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਗਹਿਰਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸਤਪਾਲ ਸਿੰਗਲਾ ਨੇ....
ਡਜਾਇਰ ਗੱਡੀ ਤੇ ਮੋਟਰ ਸਾਈਕਲ ਦੀ ਟੱਕਰ 'ਚ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ
. . .  about 1 hour ago
ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬੱਦ ਤੋਂ ਬੱਦਤਰ ਹੋਈ ਪ‌ਈ ਹੈ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਵਲੋਂ 5ਵੇਂ ਪੜਾਅ 'ਚ ਵੋਟ ਪਾਉਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ
. . .  about 2 hours ago
ਝਾਰਖੰਡ : ਭਾਜਪਾ ਵਲੋਂ ਸਾਬਕਾ ਕੇਂਦਰੀ ਮੰਤਰੀ ਜਯੰਤ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਜਾਰੀ, 2 ਦਿਨਾਂ ਅੰਦਰ ਮੰਗਿਆ ਜਵਾਬ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬਾਰਾਮੂਲਾ ਦੇ ਵੋਟਰਾਂ ਦੀ ਵੱਧ ਮਤਦਾਨ ਲਈ ਤਾਰੀਫ਼
. . .  about 2 hours ago
ਜੋ ਕੋਈ ਅਸਤੀਫਾ ਦੇਣਾ ਚਾਹੁੰਦਾ ਹੈ, ਉਹ ਅਜਿਹਾ ਕਰ ਸਕਦਾ ਹੈ - ਤੇਜਸਵੀ ਦੇ ਰਾਜਨੀਤੀ ਤੋਂ ਸੰਨਿਆਸ ਦੇ ਬਿਆਨ 'ਤੇ ਸਮਰਾਟ ਚੌਧਰੀ
. . .  about 2 hours ago
ਸਵਾਤੀ ਮਾਲੀਵਾਲ ਵਲੋਂ ਦਿੱਲੀ ਦੇ ਮੰਤਰੀਆਂ ਅਤੇ 'ਆਪ' ਨੇਤਾਵਾਂ ਵਿਰੁੱਧ ਮੁਕੱਦਮਾ ਦਰਜ ਕਰਨ ਦੀ ਚਿਤਾਵਨੀ
. . .  about 3 hours ago
ਬਾਈਡਨਨੇ ਗਾਜ਼ਾ ਚ ਇਜ਼ਰਾਈਲ ਵਿਰੁੱਧ ਨਸਲਕੁਸ਼ੀ ਦੇ ਦੋਸ਼ਾਂ ਨੂੰ ਕੀਤਾ ਰੱਦ
. . .  about 3 hours ago
ਹੋਰ ਖ਼ਬਰਾਂ..

Powered by REFLEX