ਤਾਜ਼ਾ ਖਬਰਾਂ


'ਸਾਰੇ ਪੱਖ ਰੱਖਾਂਗੇ...ਕੋਰਟ ਪੂਰਾ ਇਨਸਾਫ਼ ਕਰੇਗੀ', ਦੋਸ਼ਾਂ 'ਤੇ ਬੋਲੇ ਡੀਆਈਜੀ ਹਰਚਰਨ ਸਿੰਘ ਭੁੱਲਰ
. . .  3 minutes ago
ਚੰਡੀਗੜ੍ਹ, 17 ਅਕਤੂਬਰ - ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਜਾਣ 'ਤੇ, ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ, "ਮੇਰੇ 'ਤੇ ਬਿਲਕੁਲ ਗਲਤ ਦੋਸ਼ ਲਗਾਏ ਗਏ ਹਨ।" ਇਹ ਪੁੱਛੇ ਜਾਣ 'ਤੇ ਕਿ ਕੀ ਉਨ੍ਹਾਂ ਨੂੰ ਫਸਾਇਆ...
ਪਿੰਡ ਵਡਾਲਾ ਭਿੱਟੇਵੱਡ ਵਿਖੇ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋਇਆ ਗੈਂਗਸਟਰ ਪੁਲਿਸ ਵਲੋਂ ਕਾਬੂ
. . .  19 minutes ago
ਰਾਮ ਤੀਰਥ, (ਅੰਮ੍ਰਿਤਸਰ), 17 ਅਕਤੂਬਰ (ਧਰਵਿੰਦਰ ਸਿੰਘ ਔਲਖ)- ਪੁਲਿਸ ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਅੱਜ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ ਹੋਇਆ ਗੈਂਗਸਟਰ....
ਸਵਦੇਸ਼ੀ ਲੜਾਕੂ ਜਹਾਜ਼ ਤੇਜਸ ਐਮ.ਕੇ. 1 ਏ ਨੇ ਭਰੀ ਪਹਿਲੀ ਉਡਾਣ
. . .  33 minutes ago
ਨਾਸਿਕ, 17 ਅਕਤੂਬਰ- ਭਾਰਤ ਦੇ ਸਵਦੇਸ਼ੀ ਲੜਾਕੂ ਜਹਾਜ਼, ਤੇਜਸ ਐਮ.ਕੇ. 1 ਏ ਨੇ ਅੱਜ ਆਪਣੀ ਪਹਿਲੀ ਉਡਾਣ ਭਰੀ। ਇਹ ਉਡਾਣ ਨਾਸਿਕ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ ਦੇ ਏਅਰਕ੍ਰਾਫਟ....
ਐਨਡੀਸੀ ਫਰਜ਼ੀਵਾੜਾ: 51 ਖ਼ਰੀਦਦਾਰਾਂ-ਵਿਕਰੇਤਾਂ ’ਤੇ ਮੁਕੱਦਮਾ ਦਰਜ, 28 ਔਰਤਾਂ ਵੀ ਸ਼ਾਮਿਲ
. . .  about 1 hour ago
ਡੱਬਵਾਲੀ (ਹਰਿਆਣਾ), 17 ਅਕਤੂਬਰ ( ਇਕਬਾਲ ਸਿੰਘ ਸ਼ਾਂਤ) - ਤਹਿਸੀਲ ਅਤੇ ਨਗਰ ਪ੍ਰੀਸ਼ਦ ਤੰਤਰ ਵਿਚ ਫੈਲੇ ਭ੍ਰਿਸ਼ਟਾਚਾਰ ਗਰੋਹ ’ਤੇ ਦੀਵਾਲੀ ਤੋਂ ਪਹਿਲਾਂ ‘ਸਰਕਾਰੀ ਗਾਜ਼’ ਡਿਗ ਪਈ...
 
ਡੀਆਈਜੀ ਭੁੱਲਰ ਨੂੰ ਲਿਆਂਦਾ ਗਿਆ ਚੰਡੀਗੜ੍ਹ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਖੇ
. . .  about 1 hour ago
ਚੰਡੀਗੜ੍ਹ, 17 ਅਕਤੂਬਰ (ਕਪਿਲ ਵਧਵਾ) - ਰੂਪਨਗਰ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਲਿਆਂਦਾ ਗਿਆ। ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ.ਬੀ.ਆਈ.) ਨੇ ਕੱਲ੍ਹ...
ਅਮਿਤ ਸ਼ਾਹ ਵਲੋਂ ਨਿਤੀਸ਼ ਕੁਮਾਰ ਨਾਲ ਮੁਲਾਕਾਤ
. . .  about 2 hours ago
ਪਟਨਾ, 17 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ। ਉਹ ਪਟਨਾ ਦੇ ਐਨ. ਮਾਰਗ ’ਤੇ ਸਥਿਤ ਮੁੱਖ ਮੰਤਰੀ ਦੇ ਨਿਵਾਸ ’ਤੇ ਉਨ੍ਹਾਂ ਨਾਲ ਮੁਲਾਕਾਤ...
ਰਿਸ਼ਵਤਖੋਰੀ ਦੇ ਮਾਮਲੇ ’ਚ ਸਾਬਕਾ ਹਾਕੀ ਖ਼ਿਡਾਰੀ ਕ੍ਰਿਸ਼ਨੂੰ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ, 17 ਅਕਤੂਬਰ (ਕਪਿਲ ਵਧਵਾ)- ਸਾਬਕਾ ਹਾਕੀ ਖਿਡਾਰੀ ਕ੍ਰਿਸ਼ਨੂੰ, ਜੋ ਕਿ ਕਈ ਸਿਆਸਤਦਾਨਾਂ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ, ਉਸ ਨੂੰ ਵੀ ਰਿਸ਼ਵਤਖੋਰੀ ਦੇ ਮਾਮਲੇ ਵਿਚ ਸੀ. ਬੀ. ਆਈ.....
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਤਾਮਿਲਨਾਡੂ ਦੇ ਮੁੱਖ ਮੰਤਰੀ ਨਾਲ ਮੁਲਾਕਾਤ
. . .  about 3 hours ago
ਚੇਨਈ, 17 ਅਕਤੂਬਰ- ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ....
ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  about 3 hours ago
ਪੱਟੀ, (ਤਰਨਤਾਰਨ), 17 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸਥਾਨਕ ਸ਼ਹਿਰ ਦੇ ਰੇਲਵੇ ਸਟੇਸਨ ਰੋਡ ’ਤੇ ਮਾਮੂਲੀ ਤਕਰਾਰ ਨੇ ਗੰਭੀਰ ਰੂਪ ਧਾਰ ਲਿਆ, ਜਦੋਂ ਦੋ ਪੱਖਾਂ ਵਿਚ ਹੋਈ ਬਹਿਸ ਦੌਰਾਨ ਇਕ ਪੱਖ ਵਲੋਂ ਗੋਲੀ ਚਲਾਈ ਗਈ। ਇਸ ਘਟਨਾ ਵਿਚ....
ਰੋਜ਼ਾਨਾ ਦੇ ਮਾਮਲਿਆਂ ਵਿਚ ਨਾ ਦਿੱਤਾ ਜਾਵੇ ਸੀ.ਬੀ.ਆਈ. ਜਾਂਚ ਦਾ ਹੁਕਮ- ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ- ਸੁਪਰੀਮ ਕੋਰਟ ਨੇ ਕਿਹਾ ਕਿ ਸੰਵਿਧਾਨਕ ਅਦਾਲਤਾਂ ਨੂੰ ਆਮ ਜਾਂ ਰੋਜ਼ਾਨਾ ਮਾਮਲਿਆਂ ਵਿਚ ਸੀ.ਬੀ.ਆਈ. ਜਾਂਚ ਦਾ ਹੁਕਮ ਨਹੀਂ ਦੇਣਾ ਚਾਹੀਦਾ। ਅਜਿਹਾ ਹੁਕਮ ਸਿਰਫ਼ ਅਸਧਾਰਨ....
ਬਿਹਾਰ ਚੋਣਾਂ ਦੌਰਾਨ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹੋਰ ਪ੍ਰੇਰਕਾਂ ਦੀ ਆਵਾਜਾਈ ਨੂੰ ਰੋਕਣ ਲਈ ਚੋਣ ਕਮਿਸ਼ਨ ਕਰ ਰਿਹਾ ਹੈ ਮੀਟਿੰਗ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਭਾਰਤੀ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਬਿਹਾਰ ਚੋਣਾਂ ਦੌਰਾਨ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹੋਰ ਪ੍ਰੇਰਕਾਂ ਦੀ ਆਵਾਜਾਈ ਨੂੰ ਰੋਕਣ ਲਈ ਏਜੰਸੀਆਂ ਦੇ ਮੁਖੀਆਂ ਨਾਲ ਭਾਰਤੀ ਚੋਣ ਕਮਿਸ਼ਨ ਇਕ ਮੀਟਿੰਗ...
ਭਾਜਪਾ ਨੇ ਰਾਜਸਥਾਨ ਵਿਚ ਅੰਤਾ ਵਿਧਾਨ ਸਭਾ ਉਪ-ਚੋਣ ਲਈ ਮੋਰਪਾਲ ਸੁਮਨ ਨੂੰ ਬਣਾਇਆ ਆਪਣਾ ਉਮੀਦਵਾਰ
. . .  about 4 hours ago
ਅੱਜ ਛੱਤੀਸਗੜ੍ਹ ’ਚ 208 ਨਕਸਲੀ ਕਰਨਗੇ ਆਤਮ ਸਮਰਪਣ
. . .  about 5 hours ago
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਦਾ ਹੋਇਆ ਦਿਹਾਂਤ
. . .  about 6 hours ago
ਰਾਏਬਰੇਲੀ ਵਿਖੇ ਹਰੀਓਮ ਦੇ ਪਰਿਵਾਰ ਨੂੰ ਮਿਲਣ ਪੁੱਜੇ ਰਾਹੁਲ ਗਾਂਧੀ
. . .  about 6 hours ago
ਅੱਜ ਗੁਜਰਾਤ ਦੀ ਨਵੀਂ ਕੈਬਿਨਟ ਚੁੱਕੇਗੀ ਸਹੁੰ
. . .  about 6 hours ago
ਤੇਜਸ ਮਾਰਕ-1ਏ ਲੜਾਕੂ ਜਹਾਜ਼ ਦੀ ਪਹਿਲੀ ਉਡਾਣ ਅੱਜ
. . .  about 7 hours ago
⭐ਮਾਣਕ-ਮੋਤੀ ⭐
. . .  about 8 hours ago
ਐੱਚ.ਏ.ਐੱਲ. ਨਾਸਿਕ ਦੁਆਰਾ ਬਣਾਏ ਗਏ ਪਹਿਲੇ ਐਲ.ਸੀ.ਏ. ਮਾਰਕ 1-ਏ ਲੜਾਕੂ ਜਹਾਜ਼ ਤਿਆਰ
. . .  1 day ago
ਰੱਬ ਬਿਹਾਰ ਨੂੰ ਬਚਾਵੇ, ਇੱਥੇ ਆਦਿੱਤਿਆਨਾਥ ਮਾਡਲ ਨਹੀਂ ਚਾਹੀਦਾ - ਪਵਨ ਖੇੜਾ
. . .  1 day ago
ਹੋਰ ਖ਼ਬਰਾਂ..

Powered by REFLEX