ਤਾਜ਼ਾ ਖਬਰਾਂ


ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  25 minutes ago
ਘੋਗਰਾ, 31 ਜਨਵਰੀ (ਆਰ. ਐੱਸ.ਸਲਾਰੀਆ)- ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਵਿਦਾਸ ਸਭਾ (ਰਜਿ.) ਘੋਗਰਾ...
ਜਾਨਵੀ ਕੁਕਰੇਜਾ ਕਤਲ ਕੇਸ : ਦੋਸਤ ਸ਼੍ਰੀ ਜੋਗਧਨਕਰ ਨੂੰ ਉਮਰ ਕੈਦ ਦੀ ਸਜ਼ਾ
. . .  32 minutes ago
ਮੁੰਬਈ, 31 ਜਨਵਰੀ (ਪੀ.ਟੀ.ਆਈ.) ਮੁੰਬਈ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ 2021 ਦੇ ਸਨਸਨੀਖੇਜ਼ ਜਾਨਵੀ ਕੁਕਰੇਜਾ ਕਤਲ ਕੇਸ ਵਿਚ ਆਪਣਾ ਫੈਸਲਾ ਸੁਣਾਉਂਦੇ ਹੋਏ ਉਸਦੇ ਦੋਸਤ ਸ਼੍ਰੀ ਜੋਗਧਨਕਰ ਨੂੰ ਉਮਰ ਕੈਦ...
ਮੰਤਰੀ ਲਾਲਜੀਤ ਸਿੰਘ ਭੁੱਲਰ ਪੁੱਜੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ
. . .  about 1 hour ago
ਨਾਭਾ, (ਪਟਿਆਲਾ), 31 ਜਨਵਰੀ -ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਪਹੁੰਚੇ ਹਨ। ਉਹ ਇਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
ਵੀਜ਼ੇ ਦੀ ਵਾਰ ਵਾਰ ਰਿਫ਼ਿਉਜ਼ਲ ਆ ਜਾਣ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 31 ਜਨਵਰੀ (ਧਾਲੀਵਾਲ, ਭੁੱਲਰ)- ਅੱਜ ਸਵੇਰੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਪਿੰਡ ਲਖਮੀਰਵਾਲਾ ਨੇੜੇ ਇਕ ਨੌਜਵਾਨ ਵਲੋਂ ਖੁਦਕਸ਼ੀ ਕਰ ਲੈਣ....
 
ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਮੇਰੇ 'ਤੇ ਨਹੀਂ, ਮੇਰੇ ਬੇਟੇ 'ਤੇ ਸੀ- ਸੁੰਦਰ ਸ਼ਾਮ ਅਰੋੜਾ
. . .  about 1 hour ago
ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਵਿਖੇ ਤਿੰਨ ਦਿਨ ਤੱਕ ਚੱਲੀ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਸਬੰਧੀ ਅੱਜ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ...
ਕੇਂਦਰੀ ਬਜਟ : ਪੰਜਾਬ ਵਿਸ਼ੇਸ਼ ਪੈਕੇਜ ਦਾ ਹੱਕਦਾਰ ਹੈ-ਵਿਧਾਇਕ ਨਿੱਝਰ
. . .  about 1 hour ago
ਚੰਡੀਗੜ੍ਹ, 31 ਜਨਵਰੀ (ਯੂ.ਐਨ.ਆਈ.)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕੇਂਦਰ ਸਰਕਾਰ ਦੇ ਪੰਜਾਬ ਪ੍ਰਤੀ ਬਜਟ...
ਕਾਰ ਸਵਾਰ ਪਿਸਤੌਲ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
. . .  about 2 hours ago
ਰਾਜਪੁਰਾ, 31 ਜਨਵਰੀ (ਰਣਜੀਤ ਸਿੰਘ)- ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਵਿਅਕਤੀ ਕੋਲੋਂ ਇਕ ਦੇਸੀ ਪਿਸਤੌਲ, ਜਿੰਦਾ ਕਾਰਤੂਸ ਅਤੇ 1030 ਨਸ਼ੀਲੀਆਂ ਗੋਲੀਆਂ ਦੇ ਪੱਤੇ ਬਰਾਮਦ...
ਅਸੀਂ ਪ੍ਰਧਾਨ ਮੰਤਰੀ ਜੀ ਦਾ ਪੰਜਾਬ ਆਉਣ ’ਤੇ ਕਰਦੇ ਹਾਂ ਸਵਾਗਤ- ਸੁਖਬੀਰ ਸਿੰਘ ਬਾਦਲ
. . .  about 2 hours ago
ਜਲੰਧਰ, 31 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅੱਜ ਗੁਰੂ ਰਵਿਦਾਸ ਜਯੰਤੀ ਮੌਕੇ ਜਲੰਧਰ ਦੇ ਬੂਟਾ ਮੰਡੀ ਤੋਂ ਸ਼ੁਰੂ ਹੋਈ ਸ਼ੋਭਾ ਯਾਤਰਾ ਵਿਚ ਹਿੱਸਾ ਲੈਣ ਲਈ....
ਦਾਖਾ ਨੇੜੇ ਪੁਲਿਸ ਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
. . .  about 3 hours ago
ਮੁੱਲਾਂਪੁਰ-ਦਾਖਾ (ਲੁਧਿਅਣਾ), 31 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਦਾਖਾ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਲਗਜ਼ਰੀ ਕਾਰਾਂ ਦੇ ਸ਼ੋਅਰੂਮ ਨੇੜੇ ਡਿਊਟੀ ’ਤੇ ਤਾਇਨਾਤ ਇਕ ਪੁਲਿਸ ਮੁਲਾਜ਼ਮ....
ਟਰੈਕਟਰ ਟਰਾਲੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 4 hours ago
ਗੁਰਦਾਸਪੁਰ, 31 ਜਨਵਰੀ (ਚੱਕਰਾਜਾ)- ਬਟਾਲਾ ਸ਼ੂਗਰ ਮਿੱਲ ਤੋਂ ਗੰਨਾ ਲਾਹ ਕੇ ਘਰ ਨੂੰ ਵਾਪਿਸ ਆਉਂਦੇ ਨੌਜਵਾਨ ਨਾਲ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਹਾਦਸੇ ਵਿਚ....
ਅੱਜ ਦੂਜੇ ਦਿਨ ਸੁਖਦੇਵ ਸਿੰਘ ਭੌਰ ਸਮੇਤ ਪੰਜ ਐਸ.ਜੀ.ਪੀ.ਸੀ. ਮੁਲਾਜ਼ਮ ਸਿੱਟ ਕੋਲ ਬਿਆਨ ਦਰਜ ਕਰਾਉਣ ਪੁੱਜੇ
. . .  about 4 hours ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- 328 ਪਾਵਨ ਸਰੂਪ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਵਿਸ਼ੇਸ਼ ਸਿੱਟ ਕੋਲ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ...
ਪਾਕਿਸਤਾਨ ਅੱਜ 5 ਪੰਜਾਬੀਆਂ ਸਮੇਤ 7 ਭਾਰਤੀ ਕੈਦੀ ਕਰੇਗਾ ਰਿਹਾਅ
. . .  about 4 hours ago
ਅਟਾਰੀ ਸਰਹੱਦ, (ਅੰਮ੍ਰਿਤਸਰ), 31 ਜਨਵਰੀ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ 1947 ਦੀ ਦੇਸ਼ ਦੀਆਂ ਵੰਡਾਂ ਮੌਕੇ ਹੋਏ ਸਮਝੌਤਿਆ ਤਹਿਤ ਦੋਵੇਂ ਦੇਸ਼ਾਂ...
ਸ਼੍ਰੋਮਣੀ ਕਮੇਟੀ ਦੇ ਧਿਆਨ ’ਚ ਲਿਆਂਦੇ ਬਿਨਾਂ ਪੁਲਿਸ ਦੁਆਰਾ ਕੀਤੀ ਕਾਰਵਾਈ ਪ੍ਰਬੰਧਾਂ ਵਿਚ ਦਖ਼ਲ- ਸਕੱਤਰ ਪ੍ਰਤਾਪ ਸਿੰਘ
. . .  about 5 hours ago
ਅਜੀਤ ਦੀ ਇੱਛਾ ਪੂਰੀ ਹੋਣੀ ਚਾਹੀਦੀ ਹੈ, ਐਨ.ਸੀ.ਪੀ. ਦੇ ਰਲੇਵੇਂ 'ਤੇ ਸ਼ਰਦ ਪਵਾਰ ਦਾ ਵੱਡਾ ਬਿਆਨ
. . .  about 5 hours ago
ਜਲੰਧਰ ਦੇ ਨਿੱਜੀ ਸਕੂਲ ਨੂੰ ਆਈ ਧਮਕੀ ਭਰੀ ਈ.ਮੇਲ
. . .  about 5 hours ago
ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਵਿਧਾਇਕ ਦਲ ਦੀ ਮੀਟਿੰਗ ਲਈ ਪੁੱਜੀ ਮਹਾਰਾਸ਼ਟਰ
. . .  about 6 hours ago
ਜੰਮੂ ਕਸ਼ਮੀਰ: ਡੋਲਗਾਮ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 6 hours ago
ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਪੈਣ ਦੀ ਸੰਭਾਵਨਾ- ਮੌਸਮ ਵਿਭਾਗ
. . .  about 7 hours ago
ਸਾਬਕਾ ਮੰਤਰੀ ਅਰੋੜਾ ਦੇ ਘਰ ਤੋਂ 62 ਘੰਟੇ ਬਾਅਦ ਇਨਕਮ ਟੈਕਸ ਦੀ ਛਾਪੇਮਾਰੀ ਖ਼ਤਮ
. . .  about 8 hours ago
ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅਦਾਰਾ ‘ਅਜੀਤ’ ਵਲੋਂ ਵਧਾਈਆਂ
. . .  about 8 hours ago
ਹੋਰ ਖ਼ਬਰਾਂ..

Powered by REFLEX