ਤਾਜ਼ਾ ਖਬਰਾਂ


ਕੇਂਦਰ ਦਾ ਸਾਲ ਦੇ ਅੰਤ ਵਿਚ ਨੌਕਰਸ਼ਾਹੀ ਫੇਰਬਦਲ: 48 ਤੋਂ ਵੱਧ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਨਿਯੁਕਤੀਆਂ
. . .  38 minutes ago
ਨਵੀਂ ਦਿੱਲੀ, 1 ਜਨਵਰੀ - 2025 ਦੇ ਆਖਰੀ ਦਿਨ ਇਕ ਵੱਡੇ ਨੌਕਰਸ਼ਾਹੀ ਫੇਰਬਦਲ ਵਿਚ, ਕੇਂਦਰ ਸਰਕਾਰ ਨੇ ਮੁੱਖ ਮੰਤਰਾਲਿਆਂ ਅਤੇ ਵਿਭਾਗਾਂ ਵਿਚ ਸੰਯੁਕਤ ਸਕੱਤਰ, ਵਧੀਕ ਸਕੱਤਰ ਅਤੇ ਸਮਾਨ...
ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ- ਸੂਤਰ
. . .  about 1 hour ago
ਚੰਡੀਗੜ੍ਹ, 1 ਜਨਵਰੀ –ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ....
ਪੱਤਰਕਾਰਾਂ ਵਿਰੁੱਧ ਕੇਸ ਦਰਜ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਟਵੀਟ
. . .  about 2 hours ago
ਚੰਡੀਗੜ੍ਹ, 1 ਜਨਵਰੀ – ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਦੀ ਗੈਰ-ਹਾਜ਼ਰੀ ਦੌਰਾਨ ਸਰਕਾਰੀ ਹੈਲੀਕਾਪਟਰ ਦੀ ਵਰਤੋਂ 'ਤੇ ਸਵਾਲ ਪੁੱਛਣ 'ਤੇ ਆਰ.ਟੀ.ਆਈ.....
ਮਿੰਟੂ ਗੁਰੂਸਰੀਆ ਤੇ ਮਨਿੰਦਰਜੀਤ ਸਿੱਧੂ ਵਿਰੁੱਧ ਕੇਸ ਦਰਜ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਟਵੀਟ
. . .  about 2 hours ago
ਚੰਡੀਗੜ੍ਹ, 1 ਜਨਵਰੀ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ‘ਆਪ’ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦ ਪੱਤਰਕਾਰਾਂ ਅਤੇ ਕਾਰਕੁਨਾਂ ਵਿਰੁੱਧ....
 
ਅੱਜ ਤੋਂ 111 ਰੁਪਏ ਵਧੀ ਵਪਾਰਕ ਗੈਸ ਸਿਲੰਡਰ ਦੀ ਕੀਮਤ
. . .  about 2 hours ago
ਨਵੀਂ ਦਿੱਲੀ, 1 ਜਨਵਰੀ – ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ...
ਸਵਿਸ ਰੈਸਟੋਰੈਂਟ ਵਿਚ ਧਮਾਕਾ, ਕਈ ਲੋਕਾਂ ਦੀ ਮੌਤ
. . .  about 3 hours ago
ਜੇਨੇਵਾ, 1 ਜਨਵਰੀ – ਸਵਿਟਜ਼ਰਲੈਂਡ ਵਿਖੇ ਸਵਿਸ ਲਗਜ਼ਰੀ ਅਲਪਾਈਨ ਸਕੀ ਰਿਜ਼ੋਰਟ ਸ਼ਹਿਰ ਕ੍ਰਾਂਸ-ਮੋਂਟਾਨਾ ਵਿਖੇ ਅੱਜ ਸਵੇਰੇ ਇਕ ਰੈਸਟੋਰੈਂਟ ਵਿਚ ਧਮਾਕਾ ਹੋਇਆ। ਸਵਿਸ ਪੁਲਿਸ ਨੇ ਇਸ....
ਜੰਮੂ ਪੁਲਿਸ ਨੇ ਬੰਗਲਾਦੇਸ਼ੀ ਨਾਗਰਿਕ ਕੀਤਾ ਬੀ.ਪੀ.ਪੀ. ਗਜਨਸੂ ਹਵਾਲੇ
. . .  about 3 hours ago
ਸ੍ਰੀਨਗਰ, 1 ਜਨਵਰੀ – ਜੰਮੂ ਕਸ਼ਮੀਰ ਪੁਲਿਸ ਨੇ ਦੱਸਿਆ ਕਿ ਬੀ.ਐਸ.ਐਫ਼. ਨੇ ਇਕ ਬੰਗਲਾਦੇਸ਼ੀ ਨਾਗਰਿਕ ਨੂੰ ਬੀ.ਪੀ.ਪੀ. ਗਜਨਸੂ (ਪੀ.ਐਸ. ਕਾਨਾਚਕ) ਦੇ ਹਵਾਲੇ ਕਰ ਦਿੱਤਾ, ਜਿਸ ਨੂੰ ਗਜਨਸੂ....
ਨਵੇਂ ਸਾਲ ਦੀ ਪਹਿਲੀ ਬਾਰਿਸ਼ ਨਾਲ ਸੁਖਨਾ ਲੇਕ ਦਾ ਨਿੱਖਰਿਆ ਰੂਪ
. . .  about 4 hours ago
ਚੰਡੀਗੜ੍ਹ, 1 ਜਨਵਰੀ (ਕਪਿਲ ਵਧਵਾ)– ਨਵੇਂ ਸਾਲ ਦਾ ਸਵਾਗਤ ਕਰਦਿਆਂ ਸਵੇਰ ਤੋਂ ਹੋ ਰਹੀ ਬਾਰਿਸ਼ ਨੇ ਚੰਡੀਗੜ੍ਹ ਅਤੇ ਮੁਹਾਲੀ ਦਾ ਮੌਸਮ ਖੁਸ਼ਗਵਾਰ ਬਣਾ ਦਿੱਤਾ। ਬਾਰਿਸ਼ ਬਾਅਦ ਸੁਖਨਾ ਲੇਕ ਦਾ....
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਤਕਾਲੀ ਜਥੇਦਾਰ ਭਾਈ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ
. . .  about 5 hours ago
ਅੰਮ੍ਰਿਤਸਰ, 1 ਜਨਵਰੀ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਤਕਾਲੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ...
ਅਣ-ਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ, ਇਕ ਦੀ ਹਾਲਤ ਗੰਭੀਰ
. . .  about 5 hours ago
ਗੜ੍ਹਸ਼ੰਕਰ, 1 ਜਨਵਰੀ (ਧਾਲੀਵਾਲ)- ਨਵੇਂ ਸਾਲ ਦੇ ਪਹਿਲੇ ਦਿਨ ਗੜ੍ਹਸ਼ੰਕਰ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਪਿੰਡ ਬੋੜਾ ਵਿਖੇ ਇਕ ਮੋਟਰਸਾਈਕਲ....
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵੇਂ ਸਾਲ ਦੀਆਂ ਵਧਾਈਆਂ
. . .  about 6 hours ago
ਚੰਡੀਗੜ੍ਹ, 1 ਜਨਵਰੀ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨਵੇਂ ਸਾਲ ਦੇ ਮੌਕੇ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ
. . .  about 6 hours ago
ਨਵੀਂ ਦਿੱਲੀ, 1 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ 2026 ਦੀਆਂ ਸ਼ੁੱਭਕਾਮਨਾਵਾਂ...
ਰਾਸ਼ਟਰੀ ਸ਼ਿਵ ਸੈਨਾ ਆਗੂ ਦੀਪਕ ਕੰਬੋਜ ਦੀ ਧੀ ਦਾ ਦਿਹਾਂਤ
. . .  about 7 hours ago
ਲੱਖਾਂ ਸੰਗਤਾਂ ਨੇ ਨਵਾਂ ਸਾਲ 2026 ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨਾਇਆ
. . .  about 7 hours ago
⭐ਮਾਣਕ-ਮੋਤੀ⭐
. . .  about 7 hours ago
ਚੀਨ ਨੇ ਤਾਈਵਾਨ ਦੇ ਆਲੇ-ਦੁਆਲੇ ਅਭਿਆਸ ਜਸਟਿਸ ਮਿਸ਼ਨ 2025 ਖ਼ਤਮ
. . .  1 day ago
ਫ਼ਾਜ਼ਿਲਕਾ ਤੋਂ ਆ ਰਹੀ ਸਰਕਾਰੀ ਬੱਸ ਪਸ਼ੂ ਨੂੰ ਬਚਾਉਂਦੇ ਪਲਟੀ , 3 ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਨੇ ਪ੍ਰਗਤੀ ਦੀ 50ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਕੇਂਦਰ ਨੇ 100 ਮਿਲੀਗ੍ਰਾਮ ਤੋਂ ਵੱਧ ਨਾਈਮਸੁਲਾਈਡ ਦੇ ਮੌਖਿਕ ਫਾਰਮੂਲੇ 'ਤੇ ਲਗਾਈ ਪਾਬੰਦੀ
. . .  1 day ago
ਸੰਘਣੀ ਧੁੰਦ ਤੇ ਮੌਸਮ ਖ਼ਰਾਬ ਕਾਰਨ 4 ਅੰਤਰਰਾਸ਼ਟਰੀ ਤੇ 5 ਘਰੇਲੂ ਉਡਾਣਾਂ ਰੱਦ
. . .  1 day ago
ਹੋਰ ਖ਼ਬਰਾਂ..

Powered by REFLEX