ਤਾਜ਼ਾ ਖਬਰਾਂ


ਕੇਜਰੀਵਾਲ ਖ਼ਿਲਾਫ਼ ਹੋਵੇ ਐਨ.ਆਈ.ਏ. ਜਾਂਚ- ਵੀ.ਕੇ. ਸਕਸੈਨਾ
. . .  1 minute ago
ਨਵੀਂ ਦਿੱਲੀ, 6 ਮਈ- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖਸ ਫ਼ਾਰ ਜਸਟਿਸ ਤੋਂ ਕਥਿਤ ਤੌਰ ’ਤੇ ਸਿਆਸੀ ਫੰਡ ਪ੍ਰਾਪਤ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ....
ਭਾਜਪਾ ਵਲੋਂ ਦਿੱਲੀ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
. . .  14 minutes ago
ਨਵੀਂ ਦਿੱਲੀ, 6 ਮਈ-ਭਾਜਪਾ ਨੇ ਦਿੱਲੀ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਪੀ.ਐਮ. ਨਰਿੰਦਰ ਮੋਦੀ, ਪਾਰਟੀ ਦੇ ਮੁਖੀ ਜੇ.ਪੀ. ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਐਚ.ਐਮ. ਅਮਿਤ ਸ਼ਾਹ, ਯੂ.ਪੀ. ਦੇ ਸੀ.ਐਮ. ਯੋਗੀ ਆਦਿਤਿਆਨਾਥ...
ਭੇਤਭਰੀ ਹਾਲਤ 'ਚ ਲਾਪਤਾ ਪਤੀ-ਪਤਨੀ ਦੀਆਂ ਲਾਸ਼ਾਂ ਨਹਿਰ 'ਚੋਂ ਬਰਾਮਦ
. . .  37 minutes ago
ਲਹਿਰਾਗਾਗਾ, 6 ਮਈ (ਅਸ਼ੋਕ ਗਰਗ)-ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਰਾਮਗੜ੍ਹ ਸੰਧੂਆਂ ਦੇ ਭੇਤਭਰੀ ਹਾਲਤ ਵਿਚ ਲਾਪਤਾ ਪਤੀ-ਪਤਨੀ ਦੀਆਂ ਲਾਸ਼ਾਂ ਅੱਜ 4 ਦਿਨਾਂ ਬਾਅਦ ਨਹਿਰ ਵਿਚੋਂ...
ਕਾਂਗਰਸ ਨੇ ਪਛੜੇ ਵਰਗ ਦੇ ਲੋਕਾਂ ਦੇ ਰਾਖਵੇਂਕਰਨ 'ਚ ਹਮੇਸ਼ਾ ਰੁਕਾਵਟਾਂ ਪਾਈਆਂ - ਅਮਿਤ ਸ਼ਾਹ
. . .  52 minutes ago
ਸਮਸਤੀਪੁਰ, (ਬਿਹਾਰ), 6 ਮਈ-ਉਜਿਆਰਪੁਰ ਵਿਚ ਇਕ ਜਨਤਕ ਰੈਲੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਨੇ ਪਛੜੇ ਵਰਗ ਦੇ ਲੋਕਾਂ ਦੇ ਰਾਖਵੇਂਕਰਨ ਵਿਚ ਰੁਕਾਵਟਾਂ...
 
ਪੰਜਾਬ ਬਚਾਓ ਯਾਤਰਾ ਦਾ ਗੜ੍ਹਸ਼ੰਕਰ ’ਚ ਭਰਵਾਂ ਸਵਾਗਤ
. . .  about 1 hour ago
ਗੜ੍ਹਸ਼ੰਕਰ , 6 ਮਈ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦਾ ਗੜ੍ਹਸ਼ੰਕਰ ’ਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ....
ਹਰਦੀਪ ਸਿੰਘ ਬੁਟਰੇਲਾ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 6 ਮਈ- ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ਵਲੋਂ ਦਿੱਤੀ ਗਈ ਟਿਕਟ ਵੀ ਮੌੜ ਦਿੱਤੀ ਹੈ।
ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸੰਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ
. . .  about 1 hour ago
ਅੰਮ੍ਰਿਤਸਰ, 6 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਮੌਕੇ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਸਬੰਧੀ ਅੱਜ ਧਰਮ...
ਨੀਟ ਦੇ ਪੇਪਰ ਲੀਕ ਹੋਣ ਸੰਬੰਧੀ ਫੈਲਾਈਆਂ ਜਾ ਰਹੀਆਂ ਹਨ ਅਫ਼ਵਾਹਾਂ- ਐਨ.ਟੀ.ਏ.
. . .  about 1 hour ago
ਨਵੀਂ ਦਿੱਲੀ, 6 ਮਈ- ਨੀਟ-2024 ਦਾ ਪ੍ਰਸ਼ਨ ਪੱਤਰ ਲੀਕ ਹੋਣ ਦਾ ਦਾਅਵਾ ਕਰਨ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ’ਤੇ ਨੈਸ਼ਨਲ ਟੈਸਟਿੰਗ ਏਜੰਸੀ ਨੇ ਕਿਹਾ ਕਿ ਐਨ.ਟੀ.ਏ. ਦੇ ਸੁਰੱਖਿਆ ਪ੍ਰੋਟੋਕੋਲ ਅਤੇ ਸਟੈਂਡਰਡ ਓਪਰੇਟਿੰਗ.....
ਕਾਂਗਰਸੀ ਆਗੂ ਐਡਵੋਕੇਟ ਚੌਧਰੀ ਆਰ. ਪੀ. ਸਿੰਘ ਅਕਾਲੀ ਦਲ 'ਚ ਸ਼ਾਮਿਲ
. . .  about 1 hour ago
ਬਲਾਚੌਰ, 6 ਮਈ (ਦੀਦਾਰ ਸਿੰਘ ਬਲਾਚੌਰੀਆ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਜ਼ਬਰਦਸਤ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਨਾਮਵਰ...
ਬਲਾਚੌਰ ਵਿਚ ਪੰਜਾਬ ਬਚਾਓ ਯਾਤਰਾ ਦੇ ਕਾਰਵਾਂ ਦਾ ਸ਼ਾਨਦਾਰ ਸਵਾਗਤ
. . .  about 1 hour ago
ਬਲਾਚੌਰ, 6 ਮਈ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਬਚਾਓ ਯਾਤਰਾ ਦੇ ਕਾਰਵਾਂ ਦਾ ਬਲਾਚੌਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੇ ਕਸਬਿਆਂ.....
84 ਲੱਖ 20 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ ਵਿਅਕਤੀ ਕਾਬੂ
. . .  about 1 hour ago
ਮਲੇਰਕੋਟਲਾ, 6 ਮਈ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੀ ਪੁਲਿਸ ਮੁਖੀ ਸ਼੍ਰੀਮਤੀ ਡਾ. ਸਿਮਰਤ ਕੌਰ ਨੇ ਅੱਜ ਕਾਨਫਰੰਸ ਹਾਲ ਵਿਖੇ ਬੁਲਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ...
ਜਲੰਧਰ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਨੌਜਵਾਨ ਗ੍ਰਿਫਤਾਰ
. . .  about 1 hour ago
ਜਲੰਧਰ, 6 ਮਈ-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਘਟਨਾਵਾਂ ਵਿਚ ਸ਼ਾਮਲ ਤਿੰਨ ਅਪਰਾਧੀਆਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ...
ਚੋਣ ਕਮਿਸ਼ਨ ਨੇ ਭਾਜਪਾ ਦੀ ਸ਼ਿਕਾਇਤ ਤੋਂ ਬਾਅਦ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ
. . .  about 2 hours ago
ਧਰਮਸ਼ਾਲਾ ’ਚ ਭਾਰਤ ਦੀ ਪਹਿਲੀ ‘ਹਾਈਬ੍ਰਿਡ ਪਿੱਚ’ ਦਾ ਉਦਘਾਟਨ
. . .  about 2 hours ago
ਸ਼ਾਹਕੋਟ : ਤਜਿੰਦਰ ਸਿੰਘ ਰਾਮਪੁਰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ
. . .  about 2 hours ago
ਕਟਾਰੀਆਂ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
. . .  about 2 hours ago
ਈ.ਡੀ. ਵਲੋਂ 14.04 ਕਰੋੜ ਰੁਪਏ ਦਾ ਸੋਨਾ ਜ਼ਬਤ
. . .  about 2 hours ago
ਅਮਿਤ ਸ਼ਾਹ ਵੀਡੀਓ ਮਾਮਲਾ: ਅਰੁਣ ਰੈਡੀ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  about 3 hours ago
ਈ.ਡੀ. ਵਲੋਂ ਕਾਂਗਰਸੀ ਆਗੂ ਆਲਮਗੀਰ ਦੇ ਨੌਕਰ ਘਰੋਂ ਸੋਨਾ ਬਰਾਮਦ
. . .  about 2 hours ago
ਜੰਮੂ ਅੱਤਵਾਦੀ ਹਮਲਾ: ਪੁਲਿਸ ਨੇ ਅੱਤਵਾਦੀਆਂ ਦੇ ਸਕੈਚ ਕੀਤੇ ਜਾਰੀ
. . .  about 4 hours ago
ਹੋਰ ਖ਼ਬਰਾਂ..

Powered by REFLEX