ਤਾਜ਼ਾ ਖਬਰਾਂ


ਸੂਰਜਘਰ ਮੁਫ਼ਤ ਬਿਜਲੀ ਯੋਜਨਾ ਸ਼ੁਰੂ
. . .  3 minutes ago
ਨਵੀਂ ਦਿੱਲੀ, 23 ਜੁਲਾਈ- ਮੁਫ਼ਤ ਸੂਰਜੀ ਬਿਜਲੀ ਯੋਜਨਾ ’ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਰਜਘਰ ਮੁਫ਼ਤ ਬਿਜਲੀ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਛੱਤਾਂ...
ਸਾਡੀ ਸਰਕਾਰ ਸਮੁੱਚੇ ਵਿਕਾਸ ਲਈ ਲਿਆਵੇਗੀ ਰਾਸ਼ਟਰੀ ਸਹਿਯੋਗ ਨੀਤੀ- ਵਿੱਤ ਮੰਤਰੀ
. . .  20 minutes ago
ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੰਮਕਾਜੀ ਔਰਤ ਲਈ ਵੂਮੈਨ ਹੋਸਟਲ ਬਣਾਏ ਜਾਣਗੇ ਅਤੇ ਹੋਸਟਲਾਂ ਅਤੇ ਕਰੈਚਾਂ ਰਾਹੀਂ ਕਰਮਚਾਰੀਆਂ ਵਿਚ ਔਰਤਾਂ ਦੀ ਵੱਧ ਭਾਗੀਦਾਰੀ ਨੂੰ....
ਖੇਤੀਬਾੜੀ ਸੈਕਟਰ ਲਈ 1.52 ਲੱਖ ਕਰੋੜ ਰੁਪਏ ਦਾ ਪ੍ਰਬੰਧ
. . .  13 minutes ago
ਨਵੀਂ ਦਿੱਲੀ, 23 ਜੁਲਾਈ- ਕਿਸਾਨਾਂ ਅਤੇ ਖੇਤੀ ਸੈਕਟਰ ਲਈ ਬਜਟ ਵਿਚ 1.52 ਲੱਖ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਫ਼ੰਡ ਨਾਲ ਖੇਤੀਬਾੜੀ ਅਤੇ ਸੰਬੰਧਿਤ ਖ਼ੇਤਰਾਂ ਲਈ ਯੋਜਨਾਵਾਂ ਬਣਾਈਆਂ ਜਾਣਗੀਆਂ।
ਈ.ਪੀ.ਐਫ਼.ਓ. ਤਹਿਤ ਰੁਜ਼ਗਾਰ ’ਚ ਨੌਜਵਾਨਾਂ ਨੂੰ ਹੋਵੇਗਾ ਲਾਭ
. . .  26 minutes ago
ਨਵੀਂ ਦਿੱਲੀ, 23 ਜੁਲਾਈ- ਸਰਕਾਰ ਨੇ ਬਜਟ ਵਿਚ ਰੁਜ਼ਗਾਰ ਤੇ ਹੁਨਰ ਵਿਕਾਸ ਵਿਚ ਖ਼ਾਸ ਧਿਆਨ ਦਿੱਤਾ ਹੈ। ਇਸ ਤਹਿਤ ਪਹਿਲੀ ਵਾਰ ਰਸਮੀ ਖੇਤਰ ਵਿਚ ਨੌਕਰੀ ਸ਼ੁਰੂ ਕਰਨ ਵਾਲਿਆਂ ਨੂੰ ਇਕ ਮਹੀਨੇ ਦੀ ਤਨਖਾਹ ਦਿੱਤੀ....
 
ਸਿੱਖਿਆ ਲਈ ਮਿਲੇਗਾ 10 ਲੱਖ ਰੁਪਏ ਤੱਕ ਦਾ ਲੋਨ
. . .  34 minutes ago
ਨਵੀਂ ਦਿੱਲੀ, 23 ਜੁਲਾਈ- ਸਰਕਾਰ ਦੇਸ਼ ਦੇ ਉੱਚ ਵਿੱਦਿਅਕ ਅਦਾਰਿਆਂ ਵਿਚ ਸਿੱਖਿਆ ਲਈ ਵਿੱਤੀ ਸਹਾਇਤਾ ਦੇਵੇਗੀ। ਇਸ ਦਾ ਐਲਾਨ ਵਿੱਤ ਮੰਤਰੀ ਵਲੋਂ ਬਜਟ ਵਿਚ ਕੀਤਾ ਗਿਆ। ਸਿੱਖਿਆ ਕਰਜ਼ਿਆਂ...
ਕਿਸਾਨਾਂ ਦੇ ਕਰਜ਼ੇ ਕੀਤੇ ਜਾਣ ਮੁਆਫ਼- ਹਰਸਿਮਰਤ ਕੌਰ ਬਾਦਲ
. . .  39 minutes ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਬਜਟ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਉਮੀਦ ਕਰਦੀ ਹਾਂ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ....
ਭਾਰਤ ਵਿਚ ਮਹਿੰਗਾਈ ਦਰ ਹੈ ਕਾਬੂ ਹੇਠ- ਵਿੱਤ ਮੰਤਰੀ
. . .  51 minutes ago
ਨਵੀਂ ਦਿੱਲੀ, 23 ਜੁਲਾਈ- ਆਪਣੇ ਬਜਟ ਭਾਸ਼ਣ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਮਹਿੰਗਾਈ ਦਰ ਕਾਬੂ ਹੇਠ ਹੈ ਤੇ ਅਸੀਂ ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਅਤੇ ਗਰੀਬਾਂ ਵੱਲ ਖ਼ਾਸ ਧਿਆਨ ਦਿੱਤਾ....
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਨਾ ਕੀਤਾ ਸ਼ੁਰੂ
. . .  1 minute ago
ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਲੋਕ ਸਭਾ ਵਿਚ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੀਆਂ ਨੀਤੀਆਂ ਵਿਚ ਭਰੋਸਾ...
ਸੁਪਰੀਮ ਕੋਰਟ ਨੇ ਨੀਟ ਯੂ.ਜੀ. ਮਾਮਲੇ ਦੀ ਸੁਣਵਾਈ ਕੀਤੀ ਸ਼ੁਰੂ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਸੁਪਰੀਮ ਕੋਰਟ ਨੇ ਨੀਟ ਯੂ.ਜੀ. 2024 ਦੀ ਪ੍ਰੀਖਿਆ ਵਿਚ ਪੇਪਰ ਲੀਕ ਅਤੇ ਦੁਰਵਿਵਹਾਰ ਦੇ ਦੋਸ਼ਾਂ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ।
ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਲੋੜਾਂ ਨੂੰ ਰੱਖਿਆ ਜਾਵੇ ਧਿਆਨ ਵਿਚ- ਮਨੀਸ਼ ਤਿਵਾੜੀ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਮੋਦੀ ਸਰਕਾਰ ਦੇ ਕੇਂਦਰੀ ਬਜਟ ’ਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਆਰਥਿਕ ਸਰਵੇਖਣ ਇਸ ਤੱਥ ਵੱਲ ਇਸ਼ਾਰਾ ਕਰਦਾ ਹੈ ਕਿ ਖਾਧ ਪਦਾਰਥਾਂ ਦੀਆਂ ਕੀਮਤਾਂ ਵਿਚ....
ਬਜਟ ਪੇਸ਼ ਹੋਣ ਤੋਂ ਪਹਿਲਾਂ ਸੰਸਦ ਭਵਨ ਪੁੱਜੇ ਗਜੇਂਦਰ ਸਿੰਘ ਸ਼ੇਖ਼ਾਵਤ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਬਜਟ ਪੇਸ਼ ਹੋਣ ਤੋਂ ਪਹਿਲਾਂ ਸੰਸਦ ਪਹੁੰਚੇ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 2014 ਤੋਂ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਦਾ ਸੰਕਲਪ....
ਕੇਂਦਰੀ ਕੈਬਨਿਟ ਨੇ ਬਜਟ ਨੂੰ ਦਿੱਤੀ ਰਸਮੀ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਕੈਬਨਿਟ ਨੇ ਅੱਜ ਪੇਸ਼ ਕੀਤੇ ਜਾਣ ਵਾਲੇ ਆਮ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੇਂਦਰੀ ਬਜਟ ਨੂੰ ਮਨਜ਼ੂਰੀ....
ਬਜਟ ਦੇਸ਼ ਨੂੰ ਲੈ ਜਾਏਗਾ ਤਰੱਕੀ ਦੇ ਰਾਹ ’ਤੇ- ਜੋਤੀਰਾਦਿੱਤਿਆ ਸਿੰਧੀਆ
. . .  about 1 hour ago
ਸੰਸਦ ਪੁੱਜੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ
. . .  about 2 hours ago
ਸ੍ਰੀਲੰਕਾ ਪੁੱਜੀ ਭਾਰਤੀ ਕ੍ਰਿਕਟ ਟੀਮ
. . .  about 2 hours ago
ਵਿੱਤ ਮੰਤਰਾਲੇ ਪੁੱਜੇ ਨਿਰਮਲਾ ਸੀਤਾਰਮਨ
. . .  about 3 hours ago
ਕਰਨਾਟਕ ਮੰਤਰੀ ਮੰਡਲ ਨੇ ਨੀਟ ਵਿਰੁੱਧ ਮਤੇ ਸਮੇਤ ਤਿੰਨ ਪ੍ਰਸਤਾਵਾਂ ਨੂੰ ਦਿੱਤੀ ਮਨਜ਼ੂਰੀ
. . .  about 3 hours ago
ਅੱਜ 11 ਵਜੇ ਆਮ ਬਜਟ ਪੇਸ਼ ਕਰਨਗੇ ਨਿਰਮਲਾ ਸੀਤਾਰਮਨ
. . .  about 3 hours ago
⭐ਮਾਣਕ-ਮੋਤੀ ⭐
. . .  about 4 hours ago
ਪਿੰਡ ਬੂਟਾਂ 'ਚ ਨਸ਼ਾ ਤਸਕਰ ਦੀ 1.14 ਕਰੋੜ ਦੀ ਜਾਇਦਾਦ ਫ੍ਰੀਜ਼
. . .  1 day ago
ਹੋਰ ਖ਼ਬਰਾਂ..

Powered by REFLEX