ਤਾਜ਼ਾ ਖਬਰਾਂ


ਖਟਕੜ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ’ਤੇ ਖਾਲੀ ਕੁਰਸੀਆਂ ਸਵਾਗਤ ਕਰਦੀਆਂ ਹੋਈਆਂ
. . .  3 minutes ago
ਖਟਕੜ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ’ਤੇ ਖਾਲੀ ਕੁਰਸੀਆਂ ਸਵਾਗਤ ਕਰਦੀਆਂ ਹੋਈਆਂ
ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰ ਤਿੰਨੇ ਕਰੀਬੀ ਮੁੜ ਅਦਾਲਤ ’ਚ ਪੇਸ਼, 30 ਤੱਕ ਮਿਲਿਆ ਰਿਮਾਂਡ
. . .  8 minutes ago
ਬਠਿੰਡਾ, 28 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਬੀ.ਡੀ.ਏ. ਦੇ ਦੋ ਪਲਾਟਾਂ ਨੂੰ ਵਪਾਰਕ ਤੋਂ ਰਿਹਾਇਸ਼ੀ ਬਣਾ ਕੇ ਖ਼ਰੀਦਣ ਮਾਮਲੇ ’ਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰ ਤਿੰਨੇ ਕਰੀਬੀਆਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਬਠਿੰਡਾ, ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਅਤੇ....
ਉਜੈਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੀਤੀ ਜਾਵੇ ਸਖ਼ਤ ਕਾਰਵਾਈ- ਸਵਾਤੀ ਮਾਲੀਵਾਲ
. . .  25 minutes ago
ਨਵੀਂ ਦਿੱਲੀ, 28 ਸਤੰਬਰ- ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਜੈਨ ਵਿਚ ਇਕ 12 ਸਾਲ ਦੀ ਬੱਚੀ ਨਾਲ ਬੇਰਹਿਮੀ ਨਾਲ ਜਬਰ ਜਨਾਹ ਕੀਤਾ ਗਿਆ। ਮੱਧ ਪ੍ਰਦੇਸ਼ ਪੁਲਿਸ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਲੋਕ ਕੌਣ ਹਨ, ਜਿਨ੍ਹਾਂ ਨੂੰ ਬੱਚੀ....
ਸੁਖਬੀਰ ਸਿੰਘ ਬਾਦਲ ਵਲੋਂ ਇਕਬਾਲ ਸਿੰਘ ਢੀਂਡਸਾ ਜਲੰਧਰ ਕੇਂਦਰੀ ਦਾ ਹਲਕਾ ਇੰਚਾਰਜ ਨਿਯੁਕਤ
. . .  44 minutes ago
ਚੰਡੀਗੜ੍ਹ, 28 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਅਕਾਲੀ ਆਗੂ ਸ. ਇਕਬਾਲ ਸਿੰਘ ਢੀਂਡਸਾ ਨੂੰ ਜਲੰਧਰ (ਕੇਂਦਰੀ) ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਬਣਾਉਣ ਦਾ ਐਲਾਨ ਕੀਤਾ ਹੈ।
 
ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  47 minutes ago
ਜਲਾਲਾਬਾਦ, 28 ਸਤੰਬਰ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਫ਼ਾਜ਼ਲਿਕਾ ਦੀ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਨਸ਼ੇ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਲਿਆ ਸੀ।
ਵੱਧ ਰਹੇ ਨਸ਼ੇ ਕਾਰਨ ਪੰਜਾਬ ਖ਼ਾਤਮੇ ਵੱਲ - ਬੀਬੀ ਰਾਮੂਵਾਲੀਆ
. . .  56 minutes ago
ਬਠਿੰਡਾ, 28 ਸਤੰਬਰ- ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਮੈਂਬਰ ਬੀਬੀ ਅਮਨਜੋਤ ਕੋਰ ਰਾਮੂਵਾਲੀਆ ਨੇ ਅੱਜ ਰੋਡ ਸ਼ੋਅ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਬੁਰੀ ਤਰ੍ਹਾਂ ਨਸ਼ੇ ਦੀ ਲਪੇਟ ਵਿਚ ਆ ਚੁੱਕਾ ਹੈ ਅਤੇ ਇਸ...
ਮੁੱਖ ਮੰਤਰੀ ਖ਼ਿਲਾਫ਼ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਵਲੋਂ ਖਟਕੜ ਕਲਾਂ ’ਚ ਰੋਸ ਮੁਜ਼ਾਹਰਾ
. . .  about 1 hour ago
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਖਟਕੜ ਕਲਾਂ ਵਿਖੇ ਕੰਪਿਊਟਰ ਅਧਿਆਪਕਾਂ ਵਲੋਂ ਹਾਈਵੇ ਜਾਮ ਕਰਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ...
ਬੀ. ਐਸ. ਐਫ਼. ਨੇ ਸਰਹੱਦ ਨੇੜੇ ਘੁੰਮਦਾ ਇਕ ਬੰਗਲਾਦੇਸ਼ੀ ਕੀਤਾ ਕਾਬੂ
. . .  about 1 hour ago
ਖੇਮਕਰਨ, 28 ਸਤੰਬਰ (ਰਾਕੇਸ਼ ਬਿੱਲਾ)- ਖ਼ੇਮਕਰਨ ਸੈਕਟਰ ’ਚ ਸਰਹੱਦੀ ਪਿੰਡ ਮਹਿੰਦੀਪੁਰ ਨੇੜੇ ਬੀਤੇ ਦਿਨ ਬੀ. ਐਸ. ਐਫ਼. ਦੀ 101ਬਟਾਲੀਅਨ ਦੇ ਜਵਾਨਾਂ ਨੇ ਸੀਮਾ ਚੌਕੀ ਐਮ. ਪੀ. ਬੇਸ ਅਧੀਨ ਪੈਂਦੀ ਸਰਹੱਦ ਨੇੜੇ ਘੁੰਮ ਰਹੇ ਇਕ ਬੰਗਲਾਦੇਸ਼ੀ ਨਾਗਰਿਕ ਨੂੰ ਕਾਬੂ ਕਰਕੇ ਥਾਣਾ ਖੇਮਕਰਨ ਹਵਾਲੇ ਕੀਤਾ ਹੈ, ਜਿਸ ਦੀ....
ਡਾ. ਸਵਾਮੀਨਾਥਨ ਸਨ ਇਕ ਬਹੁਪੱਖੀ ਸ਼ਖ਼ਸੀਅਤ- ਜੇ.ਪੀ. ਨੱਢਾ
. . .  about 2 hours ago
ਨਵੀਂ ਦਿੱਲੀ, 28 ਸਤੰਬਰ- ਭਾਜਪਾ ਦੇ ਮੁਖੀ ਜੇ.ਪੀ. ਨੱਢਾ ਨੇ ਡਾ. ਐਮ.ਐਸ. ਸਵਾਮੀਨਾਥਨ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਭਾਰਤ ਦੀ ਹਰੀ ਕ੍ਰਾਂਤੀ ਦੇ ਪਿਤਾਮਾ ਡਾ. ਐਮ.ਐਸ.....
ਸ੍ਰੀ ਮੁਕਤਸਰ ਸਾਹਿਬ ਦਾ ਵਕੀਲ ਵਰਿੰਦਰ ਸਿੰਘ ਸੰਧੂ ਜੇਲ ’ਚੋਂ ਰਿਹਾਅ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ਸੰਧੂ ਜਿਨ੍ਹਾਂ ’ਤੇ ਪੁਲਿਸ ਵਲੋਂ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਸੀ, ਉਹ ਪਿਛਲੇ ਦਿਨਾਂ ਤੋਂ ਵੱਖ ਵੱਖ ਧਾਰਾਵਾਂ ਤਹਿਤ...
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਸਣੇ ਕਾਂਗਰਸੀ ਆਗੂ ਘਰੇ ਨਜ਼ਰਬੰਦ
. . .  about 2 hours ago
ਬਲਾਚੌਰ, 28 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਾਂਗਰਸੀ ਸਰਪੰਚਾਂ, ਪੰਚਾਂ ਅਤੇ ਕਾਂਗਰਸੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ...
ਮਾਨ ਸਰਕਾਰ ਕਰ ਰਹੀ ਬਦਲਾਖ਼ੋਰੀ ਦੀ ਰਾਜਨੀਤੀ- ਸੁਖਪਾਲ ਸਿੰਘ ਖਹਿਰਾ
. . .  about 2 hours ago
ਜਲਾਲਾਬਾਦ, 28 ਸਤੰਬਰ- ਡਰੱਗ ਕੇਸ ਵਿਚ ਪੰਜਾਬ ਪੁਲਿਸ ਵਲੋਂ ਗਿ੍ਰਫ਼ਤਾਰ ਕੀਤੇ ਗਏ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਸਾਡੀ ਵਿਰੋਧੀ ਧਿਰ ਨੂੰ ਸਹਿਨ ਨਹੀਂ ਕਰ ਰਹੀ। ਇਹ ਪੂਰੀ ਤਰ੍ਹਾਂ ਨਾਲ ਬਦਲਾਖ਼ੋਰੀ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ....
ਪੰਜਾਬ ਦੀ ਸੂਝਵਾਨ ਜਨਤਾ ਸੱਤਾਧਾਰੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ’ਚ ਨਹੀਂ ਆਵੇਗੀ- ਬਿਕਰਮ ਸਿੰਘ ਮਜੀਠੀਆ
. . .  about 2 hours ago
ਮੁਕਤਸਰ ਮਾਮਲੇ ਵਿਚ ਅਦਾਲਤ ਨੇ ਵਕੀਲ ਵਰਿੰਦਰ ਦੀ ਰਿਹਾਈ ਦੇ ਹੁਕਮ ਕੀਤੇ ਜਾਰੀ
. . .  about 2 hours ago
ਸੁਖਪਾਲ ਸਿੰਘ ਖਹਿਰਾ ਦੀ ਗਿ੍ਫ਼ਤਾਰੀ ਦੇ ਮਾਮਲੇ ਵਿਚ ਰਾਜਪਾਲ ਨੂੰ ਅੱਜ ਮਿਲੇਗਾ ਕਾਂਗਰਸੀ ਵਫ਼ਦ
. . .  about 3 hours ago
ਜਲੰਧਰ ਕੈਂਟ ਵਿਖੇ ਕਿਸਾਨਾਂ ਵਲੋਂ ਰੋਕਿਆ ਗਿਆ ਰੇਲ ਟ੍ਰੈਕ, ਦੇਖੋ ਤਸਵੀਰਾਂ ਰਾਹੀਂ
. . .  about 3 hours ago
ਪ੍ਰਸਿੱਧ ਖ਼ੇਤੀ ਵਿਗਿਆਨੀ ਐਮ.ਐਸ. ਸਵਾਮੀਨਾਥਨ ਦਾ ਦਿਹਾਂਤ
. . .  about 3 hours ago
ਪਤਾ ਨਹੀਂ ਕਦੋਂ ਲਾਗੂ ਹੋਵੇਗਾ ਮਹਿਲਾ ਰਾਖਵਾਂਕਰਨ - ਅਖਿਲੇਸ਼ ਯਾਦਵ
. . .  about 3 hours ago
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 4 hours ago
29 ਸਤੰਬਰ ਨੂੰ ਬਿਹਾਰ ਦੌਰੇ ’ਤੇ ਜਾਣਗੇ ਜਗਦੀਪ ਧਨਖੜ
. . .  about 4 hours ago
ਹੋਰ ਖ਼ਬਰਾਂ..

Powered by REFLEX