ਤਾਜ਼ਾ ਖਬਰਾਂ


ਨਾਂਦੇੜ ਹਸਪਤਾਲ ਦੇ ਡੀਨ ਨੇ 24 ਮਰੀਜ਼ਾਂ ਦੀ ਮੌਤ ਦਾ ਕਾਰਨ ਡਾਕਟਰੀ ਲਾਪਰਵਾਹੀ ਤੋਂ ਕੀਤਾ ਇਨਕਾਰ
. . .  2 minutes ago
ਨਾਂਦੇੜ, 3 ਅਕਤੂਬਰ-30 ਸਤੰਬਰ ਤੋਂ 1 ਅਕਤੂਬਰ ਦੇ ਵਿਚਕਾਰ 12 ਨਵਜੰਮੇ ਬੱਚਿਆਂ ਸਮੇਤ 24 ਲੋਕਾਂ ਦੀ ਮੌਤ ਨੂੰ ਲੈ ਕੇ ਵਿਰੋਧੀ ਧਿਰ ਦੇ ਗੁੱਸੇ ਦੇ ਵਿਚਕਾਰ, ਦ੍ਰਾਵ ਸ਼ੰਕਰ ਚਵਾਨ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਨਾਂਦੇੜ ਦੇ ਡੀਨ ਸ਼ਿਆਮਰਾਓ ਵਾਕੋਡੇ...।
ਏਸ਼ਿਆਈ ਖੇਡਾਂ- ਹਾਂਗਕਾਂਗ ਨੂੰ 13-0 ਨਾਲ ਹਰਾ ਕੇ ਭਾਰਤ ਨੇ ਮਹਿਲਾ ਹਾਕੀ ਦੇ ਸੈਮੀਫਾਈਨਲ 'ਚ ਕੀਤਾ ਪ੍ਰਵੇਸ਼
. . .  7 minutes ago
ਹਾਂਗਝੋਓ, 3 ਅਕਤੂਬਰ (ਏਜੰਸੀ)-ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ਿਆਈ ਖੇਡਾਂ 'ਚ ਆਖ਼ਰੀ ਲੀਗ ਮੈਚ 'ਚ ਹਾਂਗਕਾਂਗ ਨੂੰ 13-0 ਨਾਲ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ...
ਲਖੀਮਪੁਰ ਖੀਰੀ ਕਤਲ ਮਾਮਲੇ ਸੰਬੰਧੀ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  12 minutes ago
ਸੁਲਤਾਨਵਿੰਡ, 3 ਸਤੰਬਰ (ਗੁਰਨਾਮ ਸਿੰਘ ਬੁੱਟਰ)-ਲਖੀਮਪੁਰ ਖੀਰੀ ਕਤਲ ਮਾਮਲੇ ਵਿਚ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ...
ਡੋਮਿਨਿਕਨ ਗਣਰਾਜ ਦੇ ਉਪ ਰਾਸ਼ਟਰਪਤੀ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ-ਡੋਮਿਨਿਕਨ ਗਣਰਾਜ ਦੇ ਉਪ ਰਾਸ਼ਟਰਪਤੀ ਰਾਕੇਲ ਪੇਨਾ ਰੋਡਰਿਗਜ਼ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ...
 
ਏਸ਼ਿਆਈ ਖੇਡਾਂ:ਪੁਰਸ਼ ਕੈਨੋ ਡਬਲ 1000 ਮੀਟਰ ਮੁਕਾਬਲੇ ਵਿਚ ਭਾਰਤ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 1 hour ago
ਹਾਂਗਝੋਓ ਏਸ਼ਿਆਈ ਖੇਡਾਂ 'ਚ ਅਰਜੁਨ ਸਿੰਘ ਅਤੇ ਸੁਨੀਲ ਸਿੰਘ ਸਲਾਮ ਨੇ ਪੁਰਸ਼ ਕੈਨੋ ਡਬਲ 1000 ਮੀਟਰ ਮੁਕਾਬਲੇ ਵਿਚ 3.53.329 ਦੇ ਸਮੇਂ ਨਾਲ ਕਾਂਸੀ ਦਾ ਤਗਮਾ ਜਿੱਤਿਆ...
ਨਿਊਜ਼ ਕਲਿੱਕ ਨਾਲ ਜੁੜੇ ਵੱਖ-ਵੱਖ ਟਿਕਾਣਿਆਂ 'ਤੇ ਦਿੱਲੀ ਪੁਲਿਸ ਵਲੋਂ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ-ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਪੁਲਿਸ ਵਲੋਂ ਨਿਊਜ਼ ਕਲਿੱਕ ਨਾਲ ਜੁੜੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਹੁਣ ਤੱਕ ਕੋਈ ਗ੍ਰਿਫਤਾਰੀ ਨਹੀਂ...
ਬੰਗਲਾਦੇਸ਼ ਡੇਂਗੂ ਦਾ ਪ੍ਰਕੋਪ: ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰ
. . .  about 1 hour ago
ਢਾਕਾ, 3 ਅਕਤੂਬਰ - ਬੰਗਲਾਦੇਸ਼ ਵਿਚ 2023 ਵਿਚ ਡੇਂਗੂ ਬੁਖਾਰ ਨਾਲ 1,000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਅਧਿਕਾਰਤ ਰਿਪੋਰਟ ਅਨੁਸਾਰ ਮੌਤਾਂ ਦੀ ਦਰ ਪਿਛਲੇ ਸਾਲ ਦੇ ਮੁਕਾਬਲੇ ਲਗਭਗ ਚਾਰ ਗੁਣਾ...
ਰਾਹੁਲ ਗਾਂਧੀ ਅੱਜ ਲਗਾਤਾਰ ਦੂਜੇ ਦਿਨ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ
. . .  about 2 hours ago
ਅੰਮ੍ਰਿਤਸਰ, 3 ਅਕਤੂਬਰ-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਲਗਾਤਾਰ ਦੂਸਰੇ ਦਿਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ। ਕੱਲ੍ਹ ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦੇ ਹੋਏ ਬਰਤਨ...
ਅੱਜ 50 ਹਜ਼ਾਰ ਕਰੋੜ ਦੇ ਕਰਜ਼ੇ 'ਤੇ ਰਾਜਪਾਲ ਨੂੰ ਆਪਣਾ ਜਵਾਬ ਭੇਜੇਗੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ, 3 ਅਕਤੂਬਰ-ਪੰਜਾਬ ਸਰਕਾਰ ਅੱਜ 50 ਹਜ਼ਾਰ ਕਰੋੜ ਦੇ ਕਰਜ਼ੇ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਜਵਾਬ ਭੇਜੇਗੀ। ਰਾਜਪਾਲ ਨੇ ਚਿੱਠੀ ਲਿਖ ਕੇ ਪੰਜਾਬ ਸਰਕਾਰ ਤੋਂ ਖ਼ਰਚ ਦਾ ਹਿਸਾਬ ਮੰਗਿਆ...
ਅੱਜ ਡੀ.ਜੀ.ਪੀ. ਦਫ਼ਤਰ ਦਾ ਘਿਰਾਓ ਕਰੇਗੀ ਕਾਂਗਰਸ
. . .  about 2 hours ago
ਚੰਡੀਗੜ੍ਹ, 3 ਅਕਤੂਬਰ- ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਅੱਜ ਡੀ.ਜੀ.ਪੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 10.30 ਵਜੇ ਚੰਡੀਗੜ੍ਹ ਵਿਖੇ ਕਾਂਗਰਸ...
ਭਾਰਤੀ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਵਲੋਂ ਚਲਾਇਆ ਗਿਆ ਸੰਯੁਕਤ ਆਪ੍ਰੇਸ਼ਨ
. . .  about 2 hours ago
ਕਾਲਾਕੋਟ, 3 ਅਕਤੂਬਰ-ਭਾਰਤੀ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਵਲੋਂ ਕਾਲਾਕੋਟ ਖੇਤਰ ਵਿਚ ਇਕ ਸੰਯੁਕਤ ਆਪ੍ਰੇਸ਼ਨ ਚਲਾਇਆ ਗਿਆ। ਅੱਤਵਾਦੀਆਂ 'ਤੇ ਨਜ਼ਰ ਰੱਖਣ ਲਈ ਤਕਨੀਕ ਦਾ ਸਹਾਰਾ...
ਪ੍ਰਧਾਨ ਮੰਤਰੀ ਮੋਦੀ ਅੱਜ ਛੱਤੀਸਗੜ੍ਹ, ਤੇਲੰਗਾਨਾ ਦੇ ਦੌਰੇ ਤੇ
. . .  about 2 hours ago
ਨਵੀਂ ਦਿੱਲੀ, 3 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਣਾਂ ਵਾਲੇ ਸੂਬਿਆਂ ਛੱਤੀਸਗੜ੍ਹ ਅਤੇ ਤੇਲੰਗਾਨਾ ਦਾ ਦੌਰਾ ਕਰਨਗੇ ਅਤੇ ਦੋਵਾਂ ਸੂਬਿਆਂ 'ਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ...
⭐ਮਾਣਕ-ਮੋਤੀ⭐
. . .  about 3 hours ago
ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ 'ਚ ਹੋਏ ਸ਼ਾਮਿਲ
. . .  1 day ago
ਤਰਨਤਾਰਨ:ਬੀ.ਐਸ.ਐਫ. ਵਲੋਂ ਡਰੋਨ ਤੇ ਨਸ਼ੀਲਾ ਪਦਾਰਥ ਬਰਾਮਦ
. . .  1 day ago
ਛੱਤੀਸਗੜ੍ਹ ਚੋਣਾਂ ਲਈ ਆਪ ਵਲੋਂ 12 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮੱਧ ਪ੍ਰਦੇਸ਼ ਚੋਣਾਂ ਲਈ ਆਪ ਵਲੋਂ 29 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਮੁੰਬਈ ਚ ਬੱਸ ਨੂੰ ਲੱਗੀ ਅੱਗ
. . .  1 day ago
ਆਪਣੇ ਖ਼ਿਲਾਫ਼ ਸਿਵਲ ਫਰਾਡ ਮੁਕੱਦਮੇ ਤੋਂ ਪਹਿਲਾਂ ਨਿਊਯਾਰਕ ਸਿਟੀ ਪਹੁੰਚੇ ਟਰੰਪ
. . .  1 day ago
ਸਾਡੇ ਕੋਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਸੜਕੀ ਨੈੱਟਵਰਕ -ਵਿਸ਼ਵ ਰੋਡ ਕਾਂਗਰਸ ਚ ਗਡਕਰੀ
. . .  1 day ago
ਹੋਰ ਖ਼ਬਰਾਂ..

Powered by REFLEX