ਤਾਜ਼ਾ ਖਬਰਾਂ


ਈਡੀ ਨੇ ਛੱਤੀਸਗੜ੍ਹ ਦੇ ਸਾਬਕਾ ਆਬਕਾਰੀ ਮੰਤਰੀ ਕਵਾਸੀ ਲਖਮਾ ਨੂੰ ਸ਼ਰਾਬ 'ਘੋਟਾਲੇ' ਮਾਮਲੇ ਵਿਚ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 15 ਜਨਵਰੀ (ਏਐਨਆਈ): ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛੱਤੀਸਗੜ੍ਹ ਦੇ ਸਾਬਕਾ ਆਬਕਾਰੀ ਮੰਤਰੀ ਅਤੇ ਕਾਂਗਰਸ ਨੇਤਾ ਕਵਾਸੀ ਲਖਮਾ ਨੂੰ ਲਗਭਗ 2,161 ਕਰੋੜ ਰੁਪਏ ਦੇ ਕਥਿਤ ਸ਼ਰਾਬ ਘੁਟਾਲੇ ...
ਗੌਰਵ ਗਾਥਾ : ਪੁਣੇ ਵਿਚ ਭਾਰਤੀ ਫੌਜ ਦੀ ਵਿਰਾਸਤ ਤੇ ਵਿਕਾਸ ਦਾ ਸ਼ਾਨਦਾਰ ਜਸ਼ਨ ਮਨਾਇਆ
. . .  1 day ago
ਪੁਣੇ (ਮਹਾਰਾਸ਼ਟਰ), 15 ਜਨਵਰੀ (ਏਐਨਆਈ): ਭਾਰਤੀ ਫੌਜ ਦੀ ਬਹਾਦਰੀ ਅਤੇ ਅਮੀਰ ਵਿਰਾਸਤ ਨੂੰ ਸ਼ਰਧਾਂਜਲੀ ਵਜੋਂ, 77ਵੇਂ ਆਰਮੀ ਡੇਅ ਪਰੇਡ 2025 ਦੇ ਜਸ਼ਨਾਂ ਦੇ ਹਿੱਸੇ ਵਜੋਂ ਬੰਬੇ ਇੰਜੀਨੀਅਰਜ਼ ਗਰੁੱਪ ਐਂਡ ਸੈਂਟਰ ਵਿਖੇ ...
ਦਿੱਲੀ ਚੋਣਾਂ ਲਈ 'ਆਪ' ਨੇ ਦੋ ਉਮੀਦਵਾਰ ਬਦਲੇ
. . .  1 day ago
ਨਵੀਂ ਦਿੱਲੀ, 15 ਜਨਵਰੀ (ਏਐਨਆਈ): ਆਮ ਆਦਮੀ ਪਾਰਟੀ ਨੇ ਹਰੀ ਨਗਰ ਅਤੇ ਨਰੇਲਾ ਹਲਕਿਆਂ ਵਿਚ ਆਪਣੇ ਉਮੀਦਵਾਰ ਬਦਲ ਦਿੱਤੇ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ ਤੋਂ ਦੋ ਦਿਨ ਪਹਿਲਾਂ ਇਹ ਬਦਲਾਅ ਕੀਤੇ ...
ਸ਼ਰਾਬ ਕਾਰੋਬਾਰੀ ਅਤੇ ਉਦਯੋਗਪਤੀ ਪੱਪੂ ਜੈਂਤੀਪੁਰ ਦੇ ਘਰ ਗ੍ਰਨੇਡ ਹਮਲਾ,ਵਾਰਦਾਤ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ
. . .  1 day ago
ਅੰਮ੍ਰਿਤਸਰ/ਜੈਂਤੀਪੁਰ, 15 ਜਨਵਰੀ (ਰੇਸ਼ਮ ਸਿੰਘ, ਭੁਪਿੰਦਰ ਸਿੰਘ ਗਿੱਲ)-ਸ਼ਰਾਬ ਕਾਰੋਬਾਰੀ ਅਤੇ ਉਦਯੋਗਪਤੀ ਸਵ: ਪੱਪੂ ਜੈਂਤੀਪੁਰ ਦੇ ਘਰ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਵਲੋਂ ਗ੍ਰਨੇਡ ਹਮਲਾ ਕੀਤਾ ਗਿਆ ...
 
ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਵਲੋਂ ਪ੍ਰਯਾਗਰਾਜ ਜਾਣ ਵਾਲੇ ਸ਼ਰਧਾਲੂਆਂ ਲਈ ਟਵੀਟ
. . .  1 day ago
ਨਵੀਂ ਦਿੱਲੀ, 15 ਜਨਵਰੀ-ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਵਿਸ਼ੇਸ਼ ਰੇਲਗੱਡੀ ਰਾਹੀਂ ਪ੍ਰਯਾਗਰਾਜ ਜਾਣ ਵਾਲੇ ਸ਼ਰਧਾਲੂਆਂ ਲਈ ਮਹੱਤਵਪੂਰਨ ਅਪਡੇਟ ਲਈ ਟਵੀਟ ਕੀਤਾ। 24 ਜਨਵਰੀ ਤੋਂ ਬਾਅਦ, ਕਟੜਾ ਵੈਸ਼ਨੋ ਦੇਵੀ ਤੋਂ ਦੂਜੀ ਅਤੇ ਤੀਜੀ ਕੁੰਭ ਵਿਸ਼ੇਸ਼ ਰੇਲਗੱਡੀ...
ਬਟਾਲਾ 'ਚ ਹੋਇਆ ਐਨਕਾਊਂਟਰ, ਇਕ ਵਿਅਕਤੀ ਜ਼ਖਮੀ
. . .  1 day ago
ਬਟਾਲਾ, 15 ਜਨਵਰੀ (ਸਤਿੰਦਰ ਸਿੰਘ)-ਬਟਾਲਾ ਨਜ਼ਦੀਕ ਇਕ ਪਿੰਡ ‘ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਅਕਤੀ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵਲੋਂ ਵੀ ਗੋਲੀਆਂ ਚਲਾਈਆਂ...
ਭਲਕੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਸਿੰਗਾਪੁਰ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 15 ਜਨਵਰੀ-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਨੱਢਾ ਕੱਲ੍ਹ 16 ਜਨਵਰੀ ਨੂੰ ਦਿੱਲੀ ਵਿਚ 'ਭਾਜਪਾ ਨੂੰ ਜਾਣੋ' ਪਹਿਲਕਦਮੀ ਤਹਿਤ ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਨਾਲ ਮੁਲਾਕਾਤ...
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਪਾਰਟੀ ਹੈੱਡ ਕੁਆਰਟਰ ਪੁੱਜੇ
. . .  1 day ago
ਨਵੀਂ ਦਿੱਲੀ, 15 ਜਨਵਰੀ-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਦਿੱਲੀ ਸਥਿਤ ਪਾਰਟੀ ਹੈੱਡ ਕੁਆਰਟਰ...
ਸਾਬਕਾ ਸਰਪੰਚ ਦਲਜੀਤ ਸਿੰਘ ਬੱਬਰ ਅਨੇਕਾਂ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ
. . .  1 day ago
ਅਮਰਕੋਟ, 15 ਜਨਵਰੀ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਦਾਸੂਵਾਲ ਮੰਡੀ ਤੋਂ ਸਾਬਕਾ ਸਰਪੰਚ ਦਲਜੀਤ ਸਿੰਘ ਬੱਬਰ ਆਪਣੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸਾਬਕਾ ਵਿਧਾਇਕ ਸੁਖਪਾਲ...
ਢਾਬੀਗੁੱਜਰਾਂ ਬੈਰੀਅਰ ਉੱਪਰ ਮਰਨ ਵਰਤ 'ਤੇ ਬੈਠੇ ਕਿਸਾਨਾਂ ਲਈ ਟੈਂਟ ਲਾਉਣਾ ਸ਼ੁਰੂ
. . .  1 day ago
ਸ਼ੁਤਰਾਣਾ (ਪਟਿਆਲਾ), 15 ਜਨਵਰੀ (ਬਲਦੇਵ ਸਿੰਘ ਮਹਿਰੋਕ)-ਢਾਬੀਗੁੱਜਰਾਂ ਖਨੌਰੀ ਬੈਰੀਅਰ ਉੱਪਰ ਅੱਜ ਮਰਨ ਵਰਤ ਉੱਤੇ ਬੈਠੇ ਕਿਸਾਨਾਂ ਦੇ ਜਥੇ ਨੂੰ ਠੰਡ ਤੋਂ ਬਚਾਉਣ ਲਈ ਟੈਂਟ ਲਾਇਆ ਜਾ ਰਿਹਾ ਹੈ। ਅੰਦੋਲਨਕਾਰੀ ਕਿਸਾਨਾਂ ਵਲੋਂ ਲਾਏ ਜਾ ਰਹੇ ਟੈਂਟ ਵਿਚ ਹੀ ਮਰਨ ਵਰਤ ਉੱਤੇ ਬੈਠੇ ਕਿਸਾਨਾਂ ਦਾ ਜਥਾ ਆਪਣਾ...
ਕਾਂਗਰਸ ਦੇ ਨਵੇਂ ਹੈੱਡ ਕੁਆਰਟਰ 'ਇੰਦਰਾ ਭਵਨ' ਦਾ ਹੋਇਆ ਉਦਘਾਟਨ
. . .  1 day ago
ਨਵੀਂ ਦਿੱਲੀ, 15 ਜਨਵਰੀ-ਕਾਂਗਰਸ ਦੇ ਨਵੇਂ ਹੈੱਡ ਕੁਆਰਟਰ 'ਇੰਦਰਾ ਭਵਨ' ਦਾ ਅੱਜ ਉਦਘਾਟਨ ਕੀਤਾ ਗਿਆ। 9 ਏ, ਕੋਟਲਾ ਰੋਡ 'ਤੇ ਇਹ ਸਥਿਤ...
ਏ.ਐਸ.ਆਈ. ਭੁਪਿੰਦਰ ਸਿੰਘ ਭਿੰਦਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਕਪੂਰਥਲਾ, 15 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪੀ.ਸੀ.ਆਰ. ਦੇ ਏ.ਐਸ.ਆਈ. ਭੁਪਿੰਦਰ ਸਿੰਘ ਭਿੰਦਾ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪੀ.ਸੀ.ਆਰ. ਵਿਚ ਤਾਇਨਾਤ ਏ.ਐਸ.ਆਈ. ਭੁਪਿੰਦਰ ਸਿੰਘ ਭਿੰਦਾ ਜੋ ਕਿ...
ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿਖੇ ਹੋਈ ਪ੍ਰੈੱਸ ਕਾਨਫਰੰਸ
. . .  1 day ago
ਜਲੰਧਰ-ਜੰਮੂ ਨੈਸ਼ਨਲ ਹਾਈਵੇ 'ਤੇ ਪੈਟਰੋਲ ਪੰਪ 'ਤੇ ਪਿਸਤੌਲ ਦੀ ਨੋਕ 'ਤੇ ਲੁੱਟ
. . .  1 day ago
ਵਿਜੀਲੈਂਸ ਵਲੋਂ 20 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸਵੇਰੇ ਸ਼ੁਰੂ ਕੀਤਾ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ ਸਮਾਪਤ
. . .  1 day ago
ਬਜ਼ੁਰਗ ਜੋੜਾ 53 ਲੱਖ ਦੀ ਸਾਈਬਰ ਠੱਗੀ ਦਾ ਹੋਇਆ ਸ਼ਿਕਾਰ
. . .  1 day ago
ਨਿਹੰਗ ਸਿੰਘਾਂ ਦੇ ਮਹੱਲੇ ਉਪਰੰਤ ਸ੍ਰੀ ਮੁਕਤਸਰ ਸਾਹਿਬ ਦਾ ਮਾਘੀ ਜੋੜ ਮੇਲ ਸਮਾਪਤ
. . .  1 day ago
ਗਣਤੰਤਰ ਦਿਵਸ ’ਤੇ ਕਿਸਾਨ ਕੱਢਣਗੇ ਟਰੈਕਟਰ ਮਾਰਚ
. . .  1 day ago
ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ ਦੀ ਅਗਵਾਈ 'ਚ ਕੱਢਿਆ ਮਹੱਲਾ
. . .  1 day ago
ਹੋਰ ਖ਼ਬਰਾਂ..

Powered by REFLEX