ਤਾਜ਼ਾ ਖਬਰਾਂ


ਮਈ ਦੇ ਪਹਿਲੇ ਹਫ਼ਤੇ ਮੁੜ ਹੋਵੇਗੀ ਕਿਸਾਨਾਂ ਤੇ ਕੇਂਦਰ ਦੀ ਮੀਟਿੰਗ
. . .  22 minutes ago
ਚੰਡੀਗੜ੍ਹ, 19 ਮਾਰਚ (ਸੰਦੀਪ)- ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਖ਼ਤਮ ਹੋ ਗਈ ਹੈ ਤੇ ਅਗਲੀ ਮੀਟਿੰਗ ਮਈ ਦੇ ਪਹਿਲੇ ਹਫ਼ਤੇ ਹੋਵੇਗੀ। ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਅਜੇ ਜਾਰੀ ਹੈ।
4 ਆਈ.ਏ.ਐਸ. ਤੇ ਇਕ ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ
. . .  36 minutes ago
ਚੰਡੀਗੜ੍ਹ, 19 ਮਾਰਚ- ਪੰਜਾਬ ਸਰਕਾਰ ਵਲੋਂ ਇਕ ਪੱਤਰ ਜਾਰੀ ਕਰਕੇ ਸੂਬੇ ਦੇ 4 ਆਈ.ਏ.ਐਸ. ਤੇ ਇਕ ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ।
ਰਾਜਾ ਵੜਿੰਗ ਨੇ ਸੰਸਦ ’ਚ ਚੁੱਕਿਆ ਗੋਦਾਮਾਂ ’ਚ ਚੌਲਾਂ ਦੇ ਭੰਡਾਰਾਂ ਦਾ ਮੁੱਦਾ
. . .  37 minutes ago
ਨਵੀਂ ਦਿੱਲੀ, 19 ਮਾਰਚ- ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿਚ ਪੰਜਾਬ ਦੇ ਗੋਦਾਮਾਂ ਵਿਚ ਚੌਲਾਂ ਦੇ ਭੰਡਾਰਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕੇਂਦਰ ਸਰਕਾਰ....
ਹਿਮਾਚਲ ਵਿਖੇ ਵਾਪਰੇ ਘਟਨਾਕ੍ਰਮ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਰੋਧ
. . .  45 minutes ago
ਚੰਡੀਗੜ੍ਹ, 18 ਮਾਰਚ- ਸ਼੍ਰੋਮਣੀ ਅਕਾਲੀ ਦਲ ਨੇ ਹਿਮਾਚਲ ਪ੍ਰਦੇਸ਼ ਅਤੇ ਹੋਰ ਪਹਾੜੀ ਰਾਜਾਂ ਵਿਚ ਬੇਕਾਬੂ ਭੀੜ ਵਲੋਂ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਅਤੇ ਹੋਰ ਸੈਲਾਨੀਆਂ ’ਤੇ ਵਾਰ-ਵਾਰ ਕੀਤੇ....
 
ਅੰਮ੍ਰਿਤਸਰ ’ਚ ਇਕ ਹੋਰ ਤਸਕਰ ਦਾ ਐਨਕਾਊਂਟਰ
. . .  52 minutes ago
ਅੰਮ੍ਰਿਤਸਰ, 18 ਮਾਰਚ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਚ ਇਕ ਹੈਰੋਇਨ ਤਸਕਰ ਤੇ ਪੁਲਿਸ ਦਰਮਿਆਨ ਮੁਠਭੇੜ ਹੋਈ ਹੈ, ਜਿਸ ਵਿਚ ਤਸਕਰ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ।
ਬਾਲੀਵੁੱਡ ਸਿਤਾਰਿਆਂ ਨੂੰ ਮਿਲੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ
. . .  about 1 hour ago
ਮੁੰਬਈ, 19 ਮਾਰਚ (ਹਰਮਨਪ੍ਰੀਤ ਸਿੰਘ)- ਨਿਊਜੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਆਪਣੇ ਦੌਰੇ ਦੌਰਾਨ ਬਾਲੀਵੁੱਡ ਦੇ ਸਿਤਾਰਿਆਂ ਨੂੰ ਵੀ ਮਿਲੇ। ਇਸ ਦੌਰਾਨ ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ....
ਰਾਜਵਿੰਦਰ ਕੌਰ ਦੇ ਅਹੁਦਾ ਸੰਭਾਲਣ ਤੋਂ ਬਾਅਦ ਨਗਰ ਸੁਧਾਰ ਟਰੱਸਟ ’ਚ ਹੋਇਆ ਹੰਗਾਮਾ
. . .  about 2 hours ago
ਜਲੰਧਰ, 19 ਮਾਰਚ- ‘ਆਪ’ ਦੀ ਰਾਜਵਿੰਦਰ ਕੌਰ ਥਿਆੜਾ ਨੇ ਅੱਜ ਨਗਰ ਸੁਧਾਰ ਟਰੱਸਟ ਦੀ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ। ਇਸ ਦੌਰਾਨ ਨਗਰ ਸੁਧਾਰ ਟਰੱਸਟ ਵਿਚ....
ਕਰਿਆਨਾ ਵਪਾਰੀ ਦੀ ਦੁਕਾਨ ਅਤੇ ਘਰ ’ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 2 hours ago
ਫਿਰੋਜ਼ਪੁਰ, 19 ਮਾਰਚ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਛਾਉਣੀ ਦੀ ਵਜ਼ੀਰ ਵਾਲੇ ਬਿਲਡਿੰਗ ਕੋਲ ਸਥਿਤ ਇਕ ਕਰਿਆਨਾ ਵਪਾਰੀ ਦੀ ਦੁਕਾਨ ਅਤੇ ਅੰਬੇ ਕਲੋਨੀ ਵਿਚ ਘਰਾਂ ’ਤੇ ਆਮਦਨ....
ਸੰਗਰੂਰ ਵਿਖੇ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ
. . .  about 2 hours ago
ਸੰਗਰੂਰ, 19 ਮਾਰਚ- ਸੰਗਰੂਰ ਦੇ ਲੱਡਾ ਕੋਠੀ ਵਿਚ ਵੱਡੀ ਗਿਣਤੀ ’ਚ ਪੁਲਿਸ ਫੋਰਸ ਇਕੱਠੀ ਹੋਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਖਨੌਰੀ ਅਤੇ ਸੰਭੂ ਸਰਹੱਦ....
ਨਸ਼ਾ ਤਸਕਰ ਦੇ ਘਰ ਚੱਲਿਆ ਬੁਲਡੋਜ਼ਰ
. . .  about 3 hours ago
ਪਾਇਲ (ਖੰਨਾ), 19 ਮਾਰਚ (ਰਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 5 ਵਿਚ ਮਨੀਸ਼ ਟੰਡਨ ਪੁੱਤਰ ਸੰਜੀਵ ਕੁਮਾਰ ਦੇ ਘਰ ’ਤੇ ਨਸ਼ਾ ਤਸਕਰੀ ਤਹਿਤ ਬੁਲਡੋਜ਼ਰ....
ਬਿੱਲ ਗੇਟਸ ਨੇ ਕੀਤੀ ਜੇ.ਪੀ. ਨੱਢਾ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 19 ਮਾਰਚ- ਬਿੱਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਮਾਈਕ੍ਰੋਸਾਫਟ ਦੇ ਸਾਬਕਾ ਸੀ.ਈ.ਓ., ਬਿਲ ਗੇਟਸ ਨੇ ਅੱਜ ਆਪਣੀ ਭਾਰਤ ਫੇਰੀ ਦੌਰਾਨ ਕੇਂਦਰੀ ਮੰਤਰੀ ਜੇ.ਪੀ.....
ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਸ਼ੁਰੂ
. . .  about 3 hours ago
ਚੰਡੀਗੜ੍ਹ, 19 ਮਾਰਚ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਸੱਤਵੇਂ ਗੇੜ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਜ਼ਿਕਰ ਯੋਗ ਹੈ ਕਿ ਇਹ ਮੀਟਿੰਗ ਮਿਥੇ ਸਮੇਂ ਤੋਂ ਸਵਾ ਘੰਟਾ ਦੇਰੀ ਨਾਲ ਸ਼ੁਰੂ ਹੋਈ ਹੈ।
ਕੁਝ ਸਮੇਂ ’ਚ ਸ਼ੁਰੂ ਹੋਵੇਗੀ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ
. . .  about 3 hours ago
ਪ੍ਰਧਾਨ ਮੰਤਰੀ ਵਲੋਂ ਸੁਨੀਤਾ ਵਿਲੀਅਮਜ਼ ਤੇ ਸਪੇਸਐਕਸ ਕਰੂ 9 ਦਾ ਸਵਾਗਤ
. . .  about 4 hours ago
ਜੰਮੂ ਕਸ਼ਮੀਰ: ਬਾਂਦੀਪੋਰਾ ਸ੍ਰੀਨਗਰ ਰੋਡ ’ਤੇ ਸ਼ੱਕੀ ਆਈ.ਈ.ਡੀ. ਬਰਾਮਦ
. . .  about 4 hours ago
ਇਸਰੋ ਵਲੋਂ ਸੁਨੀਤਾ ਵਿਲੀਅਮਜ਼ ਦਾ ਸਵਾਗਤ
. . .  about 4 hours ago
ਰਾਜਵਿੰਦਰ ਕੌਰ ਥਿਆੜਾ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ
. . .  about 4 hours ago
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਦਿੱਲੀ ਦੀਆਂ ਸੜਕਾਂ ’ਤੇ ਖੇਡੀ ਕ੍ਰਿਕਟ
. . .  about 5 hours ago
ਬੀ.ਐਸ.ਐੱਫ. ਅਤੇ ਐਸ.ਐਸ.ਓ.ਸੀ. ਵਲੋਂ ਪਾਕਿਸਤਾਨੀ ਡਰੋਨ ਸਣੇ ਭਾਰਤੀ ਤਸਕਰ ਕੀਤਾ ਕਾਬੂ
. . .  about 5 hours ago
ਸਕੂਲ ਅੰਦਰ ਵਿਦਿਆਰਥੀ ਦੀ ਦੂਸਰੇ ਵਿਦਿਆਰਥੀਆਂ ਵਲੋਂ ਕੁੱਟਮਾਰ
. . .  about 5 hours ago
ਹੋਰ ਖ਼ਬਰਾਂ..

Powered by REFLEX