ਤਾਜ਼ਾ ਖਬਰਾਂ


ਕੇਂਦਰੀ ਬਜਟ ਨੇ ਪੰਜਾਬ ਨਾਲ ਕੀਤਾ ਵਿਤਕਰਾ- ਹਰਸਿਮਰਤ ਕੌਰ ਬਾਦਲ
. . .  3 minutes ago
ਨਵੀਂ ਦਿੱਲੀ, 25 ਮਾਰਚ- ਸੰਸਦ ਵਿਚ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਵੇਂ ਕੇਂਦਰੀ ਬਜਟ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ ਅਤੇ ਮੰਗ ਕੀਤੀ ਕਿ ਸਾਰੀਆਂ 22 ਫ਼ਸਲਾਂ....
ਪੰਜਾਬੀ ਮੁਟਿਆਰ ਨਾਲ ਸਿਰ ਫਿਰੇ ਵਲੋਂ ਦਿਨ ਦਿਹਾੜੇ ਹੱਥੋਪਾਈ
. . .  16 minutes ago
ਕੈਲਗਰੀ, 25 ਮਾਰਚ (ਜਸਜੀਤ ਸਿੰਘ ਧਾਮੀ)- ਕੈਲਗਰੀ ਨਗਰ ਕੌਸਲ ਨੇੜੇ ਪੈਂਦੇ ਬੋ ਵੈਲੀ ਕਾਲਜ ਟ੍ਰੇਨ ਸਟੇਸ਼ਨ ’ਤੇ ਪੰਜਾਬੀ ਮੁਟਿਆਰ ਨਾਲ ਇਕ ਸਿਰ ਫਿਰੇ ਵਲੋਂ ਦਿਨ ਦਿਹਾੜੇ....
ਦਿੱਲੀ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ
. . .  27 minutes ago
ਨਵੀਂ ਦਿੱਲੀ, 25 ਮਾਰਚ- ਦਿੱਲੀ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਆਪਣੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ।
ਅੱਜ ਦਿੱਲੀ ਦੀ ਭਾਜਪਾ ਸਰਕਾਰ ਕਰੇਗੀ ਆਪਣਾ ਪਹਿਲਾ ਬਜਟ ਪੇਸ਼
. . .  53 minutes ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਭਾਜਪਾ ਸਰਕਾਰ 26 ਸਾਲਾਂ ਬਾਅਦ ਅੱਜ ਆਪਣਾ ਪਹਿਲਾ ਬਜਟ (2025-26) ਪੇਸ਼ ਕਰੇਗੀ। ਇਹ 80 ਹਜ਼ਾਰ ਕਰੋੜ ਰੁਪਏ ਦਾ ਹੋ ਸਕਦਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਇਸ ਨੂੰ ਪੇਸ਼ ਕਰਨਗੇ। ਬਜਟ ’ਤੇ 26 ਮਾਰਚ ਨੂੰ ਵਿਸਥਾਰ ਨਾਲ....
 
ਪੰਜਾਬ ਵਿਧਾਨ ਸਭਾ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ
. . .  about 1 hour ago
ਚੰਡੀਗੜ੍ਹ, 25 ਮਾਰਚ- ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਸਪੀਕਰ ਪੁੱਜੇ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੋਹਾਂ....
ਭਾਈ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਭਾਈ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅਜਨਾਲਾ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਮੁੜ ਅਦਾਲਤ ਵਿਚ ਕੀਤਾ ਗਿਆ ਪੇਸ਼
. . .  about 1 hour ago
ਅਜਨਾਲਾ, (ਅੰਮ੍ਰਿਤਸਰ), 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਵਾਰਸ ਪੰਜਾਬ ਦੇ ਜਥੇਬੰਦੀ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।
ਨਾਭਾ ਜੇਲ੍ਹ ’ਚੋਂ ਦੇਰ ਰਾਤ 132 ਕਿਸਾਨ ਹੋਏ ਰਿਹਾਅ
. . .  about 2 hours ago
ਨਾਭਾ, (ਪਟਿਆਲਾ), 25 ਮਾਰਚ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਪਿਛਲੇ ਦਿਨਾਂ ਤੋਂ ਕਿਸਾਨੀ ਸੰਘਰਸ਼ ਨਾਲ ਸੰਬੰਧਿਤ ਕਰੀਬ 150 ਕਿਸਾਨ ਨਜ਼ਰਬੰਦ ਸਨ.....
ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ
. . .  about 2 hours ago
ਫ਼ਿਰੋਜ਼ਪੁਰ, 25 ਮਾਰਚ (ਲਖਵਿੰਦਰ ਸਿੰਘ)- ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਝੋਕ ਹਰੀ ਹਰ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ...
ਸੰਸਦ ਦੇ ਬਜਟ ਸੈਸ਼ਨ ਦਾ ਅੱਜ 10ਵਾਂ ਦਿਨ, ਹੋ ਸਕਦੈ ਹੰਗਾਮਾ
. . .  about 2 hours ago
ਨਵੀਂ ਦਿੱਲੀ, 25 ਮਾਰਚ- ਅੱਜ ਸੰਸਦ ਵਿਚ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ 10ਵਾਂ ਦਿਨ ਹੈ। ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਦੇ ਮੁਸਲਿਮ ਰਾਖਵੇਂਕਰਨ ਸੰਬੰਧੀ ਬਿਆਨ ਨੂੰ....
ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅੱਜ ਮੁੜ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 3 hours ago
ਅਜਨਾਲਾ, (ਅੰਮ੍ਰਿਤਸਰ), 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ। ਟਾਫਟ
. . .  1 day ago
ਆਈ.ਪੀ.ਐਲ. 2025 : ਦਿੱਲੀ ਨੇ ਲਖਨਊ ਨੂੰ 1 ਵਿਕਟ ਨਾਲ ਹਰਾਇਆ, ਆਸ਼ੂਤੋਸ਼ ਸ਼ਰਮਾ ਦੀ ਸ਼ਾਨਦਾਰ ਪਾਰੀ
. . .  1 day ago
ਕੇ.ਐਲ. ਰਾਹੁਲ ਅਤੇ ਆਥੀਆ ਸ਼ੈੱਟੀ ਦੇ ਘਰ ਆਈ ਨੰਨ੍ਹੀ ਪਰੀ
. . .  1 day ago
ਕੇ.ਐਲ. ਰਾਹੁਲ ਅਤੇ ਆਥੀਆ ਸ਼ੈੱਟੀ ਦੇ ਘਰ ਆਈ ਨੰਨ੍ਹੀ ਪਰੀ
. . .  1 day ago
ਆਈ.ਪੀ.ਐਲ. 2025 : ਦਿੱਲੀ 15 ਓਵਰਾਂ ਤੋਂ ਬਾਅਦ 147/6
. . .  1 day ago
ਆਈ.ਪੀ.ਐਲ. 2025 : ਦਿੱਲੀ 15 ਓਵਰਾਂ ਤੋਂ ਬਾਅਦ 147/6
. . .  1 day ago
ਆਈ.ਪੀ.ਐਲ. 2025 : ਦਿੱਲੀ 10 ਓਵਰਾਂ ਤੋਂ ਬਾਅਦ 87/5
. . .  1 day ago
ਆਈ.ਪੀ.ਐਲ. 2025 : ਦਿੱਲੀ 5 ਓਵਰਾਂ ਤੋਂ ਬਾਅਦ 45/3
. . .  1 day ago
ਹੋਰ ਖ਼ਬਰਾਂ..

Powered by REFLEX