ਤਾਜ਼ਾ ਖਬਰਾਂ


ਡਿਬਰੂਗੜ੍ਹ ਜੇਲ੍ਹ 'ਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਲੜਨਗੇ ਜ਼ਿਮਨੀ ਚੋਣ
. . .  7 minutes ago
ਚੰਡੀਗੜ੍ਹ, 25 ਜੂਨ-ਡਿਬਰੂਗੜ੍ਹ ਜੇਲ੍ਹ 'ਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਪ੍ਰਧਾਨ ਮੰਤਰੀ ਬਾਜੇਕੇ ਦੇ ਪੁੱਤਰ ਆਕਾਸ਼ਦੀਪ ਸਿੰਘ ਨੇ ਸੋਸ਼ਲ...
ਕਾਂਗਰਸ ਨੇ ਆਪਣੇ ਕਾਰਜਕਾਲ 'ਚ ਲੋਕਾਂ ਦੇ ਖੋਹੇ ਅਧਿਕਾਰ - ਯੋਗੀ ਆਦਿਤਿਆਨਾਥ
. . .  42 minutes ago
ਉੱਤਰ ਪ੍ਰਦੇਸ਼, 25 ਜੂਨ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਕਾਂਗਰਸ ਨੇ 50 ਸਾਲ ਪਹਿਲਾਂ (ਸਾਬਕਾ ਪ੍ਰਧਾਨ ਮੰਤਰੀ) ਇੰਦਰਾ ਗਾਂਧੀ ਦੀ ਅਗਵਾਈ ਵਿਚ ਐਮਰਜੈਂਸੀ ਲਗਾ ਕੇ ਸੰਵਿਧਾਨ ਅਤੇ ਲੋਕਤੰਤਰ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚੀ। ਲੋਕਾਂ ਦੇ ਅਧਿਕਾਰ ਖੋਹ ਲਏ ਗਏ। ਮੀਡੀਆ...
ਦਿੱਲੀ ਦੇ ਏ.ਆਈ.ਸੀ.ਸੀ. ਹੈੱਡ ਕੁਆਰਟਰ 'ਚ ਕਾਂਗਰਸ ਆਗੂਆਂ ਦੀ ਮੀਟਿੰਗ ਸ਼ੁਰੂ
. . .  49 minutes ago
ਨਵੀਂ ਦਿੱਲੀ, 25 ਜੂਨ- ਦਿੱਲੀ ਵਿਚ ਏ.ਆਈ.ਸੀ.ਸੀ. ਦੇ ਹੈੱਡ ਕੁਆਰਟਰ ਵਿਚ ਕਾਂਗਰਸ ਆਗੂਆਂ ਦੀ ਮੀਟਿੰਗ ਸ਼ੁਰੂ ਹੋ ਗਈ...
ਪ੍ਰੀਖਿਆ ਆਰ.ਓ-ਏ.ਆਰ.ਓ 2024 ਲਿਆਉਣ ਲਈ ਰਾਜ ਮੰਤਰੀ ਮੰਡਲ ਵਲੋਂ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 25 ਜੂਨ-ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਰਾਜ ਵਿਚ ਕਾਂਸਟੇਬਲ ਭਰਤੀ ਪ੍ਰੀਖਿਆ ਅਤੇ ਆਰਓ-ਏਆਰਓ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਪਬਲਿਕ ਪ੍ਰੀਖਿਆ....
 
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ 'ਤੇ ਹੋਵੇ ਸਖ਼ਤ ਕਾਰਵਾਈ - ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 25 ਜੂਨ (ਜੱਸ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ (ਲੁਧਿਆਣਾ) ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਧਰਮਸ਼ਾਲਾ ਬਿਲਾਸਪੁਰ ਦੀ ਜ਼ਮੀਨ ਵਾਹੁਣ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਉਤੇ ਕੁਝ ਲੋਕਾਂ ਵਲੋਂ ਜਾਨਲੇਵਾ ਹਮਲਾ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕਰਦਿਆਂ ਹਮਲੇ ਦੇ ਦੋਸ਼ੀਆਂ....
ਫ਼ਾਜ਼ਿਲਕਾ 'ਚ ਇਨਸਾਫ਼ ਦੀ ਮੰਗ ਕਰਦਿਆਂ ਕਿਸਾਨ ਦੇ ਪਰਿਵਾਰ ਨੇ ਦਿਤਾ ਧਰਨਾ
. . .  1 minute ago
ਫ਼ਾਜ਼ਿਲਕਾ, 25 ਜੂਨ(ਪ੍ਰਦੀਪ ਕੁਮਾਰ)-ਅਬੋਹਰ ਦੇ ਪਿੰਡ ਜੋਧਪੁਰ 'ਚ ਕਿਸਾਨ ਦੀ ਖ਼ੁਦਕੁਸ਼ੀ ਮਾਮਲੇ ਦੇ ਅੰਦਰ ਪੀੜਤ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕਰਦਿਆਂ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ ਦਫ਼ਤਰ ਦੇ ਮੁੱਖ ਗੇਟ ਨੂੰ ਬੰਦ ਕਰ ਰੋਸ ਪ੍ਰਦਰਸ਼ਨ ਕੀਤਾ.....
ਮਾਮਲਾ ਕਾਰ ਦੁਰਘਟਨਾ ਦਾ : ਬੰਬੇ ਹਾਈ ਕੋਰਟ ਨੇ ਨਾਬਾਲਿਗ ਦੋਸ਼ੀ ਨੂੰ ਦਿੱਤੀ ਜ਼ਮਾਨਤ
. . .  about 2 hours ago
ਪੁਣੇ, (ਮਹਾਰਾਸ਼ਟਰ), 25 ਜੂਨ-ਕਾਰ ਦੁਰਘਟਨਾ ਮਾਮਲੇ 'ਚ ਬੰਬੇ ਹਾਈਕੋਰਟ ਨੇ ਨਾਬਾਲਿਗ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ ਹੈ। ਨਾਬਾਲਿਗ ਦੋਸ਼ੀ ਦੇ ਵਕੀਲ ਪ੍ਰਸ਼ਾਂਤ ਪਾਟਿਲ ਨੇ ਕਿਹਾ ਕਿ ਅੱਜ...
ਫ਼ਾਜ਼ਿਲਕਾ ਪੁਲਿਸ ਨੇ 11 ਚੋਰੀ ਦੇ ਮੋਟਰਸਾਈਕਲ ਸਣੇ 4 ਨੂੰ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ,25 ਜੂਨ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ 11 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਜੋਕਿ...
ਦਿੱਲੀ ਆਬਕਾਰੀ ਨੀਤੀ ਤੋਂ ਇਲਾਵਾ ਕੇਜਰੀਵਾਲ ਕਈ ਘੁਟਾਲਿਆਂ 'ਚ ਸ਼ਾਮਿਲ - ਮਨਜਿੰਦਰ ਸਿੰਘ ਸਿਰਸਾ
. . .  about 2 hours ago
ਨਵੀਂ ਦਿੱਲੀ, 25 ਜੂਨ-ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਲਈ ਹੇਠਲੀ ਅਦਾਲਤ ਦੇ ਜ਼ਮਾਨਤ ਦੇ ਆਦੇਸ਼ 'ਤੇ ਰੋਕ ਲਗਾਉਣ ਦੀ ਈ.ਡੀ. ਦੀ ਅਰਜ਼ੀ ਨੂੰ ਮਨਜ਼ੂਰੀ ਦੇਣ 'ਤੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਰਵਿੰਦ...
ਕਾਂਗਰਸ ਨੇ ਕਈ ਵਾਰ ਸਾਡੇ ਸੰਵਿਧਾਨ ਦੀ ਭਾਵਨਾ ਨੂੰ ਕੁਚਲਿਆ - ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 25 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਕਾਂਗਰਸ ਨੇ ਇਕ ਖਾਸ ਪਰਿਵਾਰ ਨੂੰ ਸੱਤਾ ਵਿਚ ਬਣਾਏ ਰੱਖਣ ਲਈ ਕਈ ਵਾਰ ਸਾਡੇ ਸੰਵਿਧਾਨ ਦੀ ਭਾਵਨਾ ਨੂੰ ਕੁਚਲਿਆ। ਇੰਦਰਾ ਗਾਂਧੀ ਨੇ ਐਮਰਜੈਂਸੀ ਦੌਰਾਨ ਭਾਰਤ...
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ ਦੀ ਰਿਹਾਇਸ਼ 'ਤੇ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 25 ਜੂਨ-ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।ਸਾਬਕਾ ਵੀ.ਪੀ ਐਮ ਵੈਂਕਈਆ ਨਾਇਡੂ ਨੇ ਟਵੀਟ ਕਰ ਕਿਹਾ ਕਿ ਮੈਂ ਨਰਿੰਦਰ ਮੋਦੀ ਜੀ ਨੂੰ ਭਾਰਤ....
ਪਿੰਡ ਬਿਲਾਸਪੁਰ ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਸਮੇਤ ਦੋ ਸਕੱਤਰ ਇਕ ਮੈਨੇਜਰ ਗੰਭੀਰ ਜ਼ਖ਼ਮੀ
. . .  about 3 hours ago
ਬੀਜਾ(ਪਾਇਲ), 25 ਜੂਨ ( ਹਰਜਿੰਦਰ ਸਿੰਘ ਲਾਲ/ਅਵਤਾਰ ਸਿੰਘ ਜੰਟੀ ਮਾਨ)-ਦੋਰਾਹਾ ਅਧੀਨ ਆਉਦੇ ਪਿੰਡ ਬਿਲਾਸਪੁਰ ਵਿਖੇ ਮਹੰਤਾਂ ਦੇ ਡੇਰੇ ਦੀ 21 ਏਕੜ ਜਮੀਨ ਤੇ ਕਬਜਾ ਲੈਣ ਗਏ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਜ਼ਬਰਦਸਤ ਝੜਪ ਹੋਣ ਦੀ....
ਜਾਰੀ ਰਹੇਗੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਰੋਕ
. . .  about 3 hours ago
ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਤੋਂ ਡਰੋਨ ਦੇ ਨਾਲ ਮਿਲੀ ਨਸ਼ੇ ਦੀ ਖੇਪ
. . .  about 3 hours ago
ਵੈਟਰਨਰੀ ਫਾਰਮਾਸਿਸਟ ਯੂਨੀਅਨ ਨੇ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ
. . .  about 3 hours ago
ਅਰਵਿੰਦ ਕੇਜਰੀਵਾਲ ਸੰਬੰਧੀ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਣਾਉਣਾ ਕੀਤਾ ਸ਼ੁਰੂ
. . .  about 2 hours ago
ਭਾਜਪਾ ਨੇ ਮਨਾਇਆ ‘ਲੋਕਤੰਤਰ ਦਾ ਕਾਲਾ ਦਿਨ’ ਪ੍ਰੋਗਰਾਮ
. . .  about 3 hours ago
ਸਪੀਕਰ ਦੀ ਚੋਣ ਸ਼ਰਤਾਂ ਦੇ ਆਧਾਰ 'ਤੇ ਨਹੀਂ ਸਰਬਸੰਮਤੀ ਨਾਲ ਹੋਣੀ ਚਾਹੀਦੀ ਹੈ - ਸੰਜੇ ਜੈਸਵਾਲ
. . .  about 3 hours ago
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਓ ਸਾਈ ਪੀ.ਐਮ. ਨਰਿੰਦਰ ਮੋਦੀ ਨੂੰ ਮਿਲੇ
. . .  about 3 hours ago
ਅੱਜ ਮਲਿਕਾਰਜੁਨ ਖੜਗੇ ਦੀ ਰਿਹਾਇਸ਼ 'ਤੇ ਇੰਡੀਆ ਗੱਠਜੋੜ ਦੇ ਨੇਤਾਵਾਂ ਦੀ ਹੋਵੇਗੀ ਮੀਟਿੰਗ
. . .  about 4 hours ago
ਹੋਰ ਖ਼ਬਰਾਂ..

Powered by REFLEX