ਤਾਜ਼ਾ ਖਬਰਾਂ


ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਤੇ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਡਾ. ਨਿੱਝਰ ਨੇ ਜਥੇਦਾਰ ਨੂੰ ਸੌਂਪੇ ਸਪੱਸ਼ਟੀਕਰਨ
. . .  18 minutes ago
ਅੰਮ੍ਰਿਤਸਰ, 5 ਜਨਵਰੀ (ਜਸਵੰਤ ਸਿੰਘ ਜੱਸ)- ਅੱਜ ਇਥੇ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਪੱਸ਼ਟੀਕਰਨ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਅਕਾਲ....
ਰਾਮ ਰਹੀਮ ਪੈਰੋਲ 'ਤੇ ਰਿਹਾਅ, ਹਨੀਪ੍ਰੀਤ ਨਾਲ ਪੁਲਿਸ ਸੁਰੱਖਿਆ ਹੇਠ ਸਿਰਸਾ ਲਈ ਰਵਾਨਾ
. . .  38 minutes ago
ਚੰਡੀਗੜ੍ਹ, 5 ਦਸੰਬਰ (ਰਾਮ ਸਿੰਘ ਬਰਾੜ)- ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਸਵੇਰੇ ਲਗਭਗ 11:50 ਵਜੇ ਸੁਨਾਰੀਆ ਜੇਲ੍ਹ ਤੋਂ ਪੈਰੋਲ 'ਤੇ ਰਿਹਾਅ ਕੀਤਾ ਗਿਆ ਅਤੇ ਉਹ ਸਿਰਸਾ ਲਈ ਰਵਾਨਾ...
ਸ਼ਹੀਦ ਪਰਗਟ ਸਿੰਘ ਦੀ ਮ੍ਰਿਤਕ ਦੇਹ ਰਮਦਾਸ ਪੁੱਜੀ
. . .  45 minutes ago
ਅਜਨਾਲਾ, ਰਮਦਾਸ, ਗੱਗੋਮਮਾਹਲ, (ਅੰਮ੍ਰਿਤਸਰ), 5 ਜਨਵਰੀ (ਢਿੱਲੋਂ/ਸੰਧੂ/ਵਾਹਲਾ)- ਸ੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਪਰਗਟ ਸਿੰਘ....
ਸਰਪੰਚ ਕਤਲ ਮਾਮਲਾ: ਕਿਸੇ ਵੀ ਹਾਲਤ ’ਚ ਬਖ਼ਸ਼ੇ ਨਹੀਂ ਜਾਣਗੇ ਦੋਸ਼ੀ- ਮੁੱਖ ਮੰਤਰੀ ਮਾਨ
. . .  53 minutes ago
ਚੰਡੀਗੜ੍ਹ, 5 ਜਨਵਰੀ- ਅੰਮ੍ਰਿਤਸਰ ਵਿਚ ਸਰਪੰਚ ਦੇ ਹੋਏ ਕਤਲ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੂੰ ਡੀ.ਜੀ.ਪੀ. ਗੌਰਵ ਯਾਦਵ ਤੋਂ....
 
ਦਿੱਲੀ ਦੰਗਿਆਂ ਦੇ ਮਾਮਲੇ ਵਿਚ ਉਮਰ ਖਾਲਿਦ ਅਤੇ ਸ਼ਰਜੀਲ ਨੂੰ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 5 ਜਨਵਰੀ- ਸੁਪਰੀਮ ਕੋਰਟ ਨੇ ਅੱਜ ਦਿੱਲੀ ਦੰਗਿਆਂ ਦੇ ਦੋਸ਼ੀ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਪੰਜ ਹੋਰ ਦੋਸ਼ੀਆਂ ਨੂੰ 12 ਸ਼ਰਤਾਂ...
ਮਾਣਹਾਨੀ ਮਾਮਲਾ: ਅੱਜ ਬਠਿੰਡਾ ਅਦਾਲਤ ’ਚ ਪੇਸ਼ ਹੋਵੇਗੀ ਕੰਗਨਾ ਰਣੌਤ
. . .  about 1 hour ago
ਬਠਿੰਡਾ,5 ਜਨਵਰੀ - ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅੱਜ ਬਠਿੰਡਾ ਦੀ ਇਕ ਅਦਾਲਤ ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਸੰਬੰਧਿਤ ਮਾਣਹਾਨੀ ਦੇ ਮਾਮਲੇ ਵਿਚ ਪੇਸ਼ ਹੋਵੇਗੀ। ਆਖਰੀ ਸੁਣਵਾਈ 15....
ਅਮਰੀਕਾ: ਇੰਡਿਆਨਾ ’ਚ ਦੋ ਪੰਜਾਬੀ ਟਰੱਕ ਡਰਾਇਵਰਾਂ ਕੋਲੋਂ ਲੱਖਾਂ ਡਾਲਰ ਕੀਮਤ ਦੀ ਕੋਕੀਨ ਬਰਾਮਦ
. . .  about 2 hours ago
ਸਾਨ ਫਰਾਂਸਿਸਕੋ,5 ਜਨਵਰੀ (ਐਸ. ਅਸ਼ੋਕ ਭੌਰਾ)- ਪੁਟਨਮ ਕਾਉਂਟੀ, ਇੰਡੀਆਨਾ-ਟਰੰਪ ਪ੍ਰਸਾਸ਼ਨ ਦੀ ਡਰੱਗ, ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਤੇ ਇਮੌਗ੍ਰੇਸ਼ਨ ਨੀਤੀਆਂ ’ਤੇ ਸਖ਼ਤੀ ਦੌਰਾਨ ਦੋ ਪੰਜਾਬੀ....
ਸਿੱਖ ਜਥੇ ਵਿਚ ਜਾ ਕੇ ਨਿਕਾਹ ਕਰਾਉਣ ਵਾਲੀ ਮਹਿਲਾ ਸਰਬਜੀਤ ਕੌਰ ਨੂੰ ਅੱਜ ਭਾਰਤ ਹਵਾਲੇ ਕਰੇਗਾ ਪਾਕਿਸਤਾਨ
. . .  about 2 hours ago
ਅਟਾਰੀ ਸਰਹੱਦ,(ਅੰਮ੍ਰਿਤਸਰ), 5 ਜਨਵਰੀ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਸਿੱਖ ਸ਼ਰਧਾਲੂਆਂ ਦੇ ਜੱਥੇ ਵਿਚ ਸ਼ਾਮਿਲ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ....
ਯੂ.ਪੀ.: ਪੁਲਿਸ ਨੇ ਢੇਰ ਕੀਤਾ ਇਕ ਲੱਖ ਇਨਾਮੀ ਰਾਸ਼ੀ ਵਾਲਾ ਬਦਮਾਸ਼
. . .  about 2 hours ago
ਲਖਨਊ, 5 ਜਨਵਰੀ - ਅੱਜ ਸਵੇਰੇ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਸਪੈਸ਼ਲ ਟਾਸਕ ਫੋਰਸ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਇਕ ਮੁਕਾਬਲੇ ਵਿਚ ਇਕ ਬਦਨਾਮ ਅਪਰਾਧੀ ਨੂੰ ਮਾਰ....
ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਨਹੀਂ ਪਾਲਣਾ ਕਰ ਰਹੇ ਗੁਰੂ ਹਰ ਸਹਾਏ ਦੇ ਕਈ ਨਿੱਜੀ ਸਕੂਲ
. . .  about 2 hours ago
ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 5 ਜਨਵਰੀ (ਕਪਿਲ ਕੰਧਾਰੀ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਹਿਲਾਂ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਪੰਜਾਬ ਵਿਚ ਪੈ ਰਹੀ ਕੜਾਕੇ....
ਸ੍ਰੀ ਦਰਬਾਰ ਸਾਹਿਬ ਪੁੱਜੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ, ਦੇਣਗੇ ਸਪੱਸ਼ਟੀਕਰਨ
. . .  about 3 hours ago
ਅੰਮ੍ਰਿਤਸਰ, 5 ਜਨਵਰੀ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਦੇ ਕੈਬ‌ਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ ਅੱਜ ਆਪਣਾ ਸਪੱਸ਼ਟੀਕਰਨ ਦੇਣ ਲਈ ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ਵਿਖੇ ਪਹੁੰਚੇ। ਪੰਜ ਸਿੰਘ ਸਾਹਿਬਾਨ ਦੇ....
ਪੰਜਾਬ ਤੇ ਚੰਡੀਗੜ੍ਹ ’ਚ ਧੁੰਦ ਤੇ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀ
. . .  about 3 hours ago
ਚੰਡੀਗੜ੍ਹ, 5 ਜਨਵਰੀ- ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਠੰਢ ਦੀ ਲਪੇਟ ਵਿਚ ਹਨ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਸੰਘਣੀ ਧੁੰਦ ਤੇ ਸੀਤ ਲਹਿਰ ਲਈ ਆਰੈਂਜ ਅਲਰਟ ਜਾਰੀ ਕੀਤਾ...
⭐ਮਾਣਕ-ਮੋਤੀ⭐
. . .  about 4 hours ago
ਵੈਨੇਜ਼ੁਏਲਾ 'ਤੇ ਅਮਰੀਕੀ ਹਮਲਾ ਸੰਯੁਕਤ ਰਾਸ਼ਟਰ ਚਾਰਟਰ ਦੀ ਉਲੰਘਣਾ: ਖੱਬੀਆਂ ਪਾਰਟੀਆਂ
. . .  1 day ago
ਮਹਿਲ ਕਲਾਂ 'ਚ ਦਸਮੇਸ਼ ਪਿਤਾ ਜੀ ਦੀ ਯਾਦ 'ਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਆਰੰਭ
. . .  1 day ago
ਨਵੋਦਿਆ ਵਿਦਿਆਲਿਆ ਦੇ ਹੋਸਟਲ ਦੇ ਕਮਰੇ 'ਚ 12 ਸਾਲਾ ਲੜਕੀ ਨੇ ਦਿੱਤੀ ਜਾਨ
. . .  1 day ago
ਪਿਉ ਨੇ ਕਹੀ ਮਾਰ ਕੇ 18 ਸਾਲਾ ਧੀ ਦਾ ਕੀਤਾ ਕਤਲ
. . .  1 day ago
ਸੀਰੀਆ 'ਚ ਦਹਿਸ਼ਤਗਰਦ ਅੱਡੇ 'ਤੇ ਬਰਤਾਨਵੀ ਹਵਾਈ ਫੌਜ ਦੀ ਸਾਂਝੀ ਹਵਾਈ ਕਾਰਵਾਈ
. . .  1 day ago
ਕਿੰਨੂੰ ਚੋਰੀ ਕਰਨ ਵਾਲੇ ਦੋ ਵਿਅਕਤੀ ਗੱਡੀਆਂ ਸਣੇ ਕਾਬੂ
. . .  1 day ago
ਕੌਮਾਂਤਰੀ ਕਾਨੂੰਨਾਂ ਤੇ ਸੰਯੁਕਤ ਰਾਸ਼ਟਰ ਦੇ ਚਾਰਟਰ ਦੀ ਪਾਲਣਾ ਨਹੀਂ ਕੀਤੀ ਜਾ ਰਹੀ- ਸ਼ਸ਼ੀ ਥਰੂਰ
. . .  1 day ago
ਹੋਰ ਖ਼ਬਰਾਂ..

Powered by REFLEX