ਤਾਜ਼ਾ ਖਬਰਾਂ


ਭਾਜਪਾ ਸਮਰਥਕਾਂ 'ਚ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਨ ਨੂੰ ਲੈ ਕੇ ਖੁਸ਼ੀ ਦੀ ਲਹਿਰ
. . .  2 minutes ago
ਨਵੀਂ ਦਿੱਲੀ, 19 ਫਰਵਰੀ-ਭਾਜਪਾ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਦਿੱਲੀ ਭਾਜਪਾ ਦੇ ਵਿਧਾਇਕ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਕਰਨ ਲਈ ਤਿਆਰ ਹਨ। ਭਾਜਪਾ ਨੇਤਾ ਅਤੇ ਪਾਰਟੀ ਦੇ ਕੇਂਦਰੀ ਨਿਰੀਖਕ ਦਿੱਲੀ ਭਾਜਪਾ ਦਫਤਰ ਲਈ ਰਵਾਨਾ...
ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ
. . .  17 minutes ago
ਨਡਾਲਾ, (ਕਪੂਰਥਲਾ), 19 ਫਰਵਰੀ (ਰਘਬਿੰਦਰ ਸਿੰਘ)-ਨੇੜਲੇ ਪਿੰਡ ਲੱਖਣ ਕੇ ਪੱਡਾ ਤੋਂ ਸੁਨਹਿਰੀ ਭਵਿੱਖ ਲਈ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ...
ਪੁਲਿਸ ਨਾਲ ਧੱਕਾਮੁੱਕੀ ਤੇ ਅਦਾਲਤ ਦੇ ਹੁਕਮ ਫਾੜਨ ਦੇ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  24 minutes ago
ਜਲੰਧਰ, 19 ਫਰਵਰੀ-ਰਾਮਾ ਮੰਡੀ ਥਾਣੇ ਅਧੀਨ ਆਉਂਦੇ ਇਲਾਕੇ ਵਿਚ ਕੋਰਟ ਦੇ ਆਰਡਰ ਲੈ ਕੇ ਜਾਣ ਵਾਲੇ ਵਿਅਕਤੀ ਨਾਲ ਧੱਕਾਮੁੱਕੀ ਅਤੇ ਦੁਰ-ਵਿਵਹਾਰ ਕਰਨ ਦੇ ਮਾਮਲੇ ਵਿਚ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਐਫ.ਆਈ.ਆਰ...
ਜ਼ਹਿਰੀਲੀ ਚੀਜ਼ ਖਾਣ ਕਾਰਨ ਇਕ ਔਰਤ ਦੀ ਮੌਤ
. . .  43 minutes ago
ਕਪੂਰਥਲਾ, 19 ਫਰਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਖਾਲੂ ਵਿਖੇ ਇਕ ਔਰਤ ਵਲੋਂ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਾਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਪਤੀ ਨੇ ਕਿਹਾ ਕਿ ਉਹ ਅੱਜ ਸਵੇਰੇ ਕੰਮ 'ਤੇ ਗਿਆ ਹੋਇਆ ਸੀ ਤਾਂ ਉਸਦੀ ਪਤਨੀ ਨੇ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ 'ਤੇ ਉਸਦੇ ਗੁਆਂਢੀਆਂ ਨੇ ਉਸਨੂੰ ਸੂਚਿਤ ਕੀਤਾ। ਜਦੋਂ ਉਹ ਮੌਕੇ 'ਤੇ ਪੁੱਜਾ ਤਾਂ...
 
ਇੰਡੀਅਨ ਮੈਡੀਕਲ ਐਸੋ. ਪੰਜਾਬ ਸਟੇਟ ਪੱਧਰ ਦੀ ਮੀਟਿੰਗ 'ਚ ਡਾ. ਓਂਕਾਰ ਸਿੰਘ ਦਾ ਸਨਮਾਨ
. . .  49 minutes ago
ਕਟਾਰੀਆਂ, 19 ਫਰਵਰੀ (ਪ੍ਰੇਮੀ ਸੰਧਵਾਂ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਵਲੋਂ ਸਟੇਟ ਪੱਧਰੀ ਕੀਤੀ ਗਈ ਲੁਧਿਆਣਾ ਵਿਖੇ ਕਾਨਫਰੰਸ ਵਿਚ ਵਿਸ਼ੇਸ਼ ਤੌਰ ਉਤੇ ਪਹੁੰਚੇ ਪੰਜਾਬ ਸਰਕਾਰ ਦੇ ਸਿਹਤ, ਡਾ. ਬਲਵੀਰ ਸਿੰਘ, ਡਾ. ਰਾਜੀਵ ਸੂਦ, ਵਾਈਸ ਚਾਂਸਲਰ ਬਾਬਾ...
ਦਿਨ-ਦਿਹਾੜੇ ਦੁਕਾਨ 'ਚੋਂ ਚੋਰੀ ਕਰਦਾ ਚੋਰ ਕਾਬੂ
. . .  54 minutes ago
ਗੁਰੂਹਰਸਹਾਏ (ਫਿਰੋਜ਼ਪੁਰ), 19 ਫਰਵਰੀ (ਕਪਿਲ ਕੰਧਾਰੀ)-ਦਿਨ-ਦਿਹਾੜੇ ਇਕ ਦੁਕਾਨ ਵਿਚੋਂ ਗੱਲੇ ਵਿਚ ਪਈ ਨਕਦੀ ਚੋਰੀ ਕਰਦਾ ਹੋਇਆ ਲੋਕਾਂ ਨੇ ਚੋਰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਮੇਨ ਬਾਜ਼ਾਰ ਵਿਖੇ ਬਣੀ ਇਕ ਮੈਡੀਕਲ ਸਟੋਰ ਦੀ ਦੁਕਾਨ ਦਾ ਮਾਲਕ ਆਪਣੀ...
ਡਿਪੋਰਟ ਕੀਤੇ ਨੌਜਵਾਨਾਂ ਨੂੰ ਹੱਥ ਕੜੀਆਂ ਤੇ ਬੇੜੀਆਂ ਲਗਾ ਕੇ ਭੇਜਣਾ ਅਤੀ ਨਿੰਦਣਯੋਗ - ਵਿਧਾਇਕ ਖਹਿਰਾ
. . .  about 1 hour ago
ਭੁਲੱਥ (ਕਪੂਰਥਲਾ), 19 ਫਰਵਰੀ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਡਿਪੋਰਟ ਕੀਤੇ ਨੌਜਵਾਨਾਂ ਨੂੰ ਹੱਥ ਕੜੀਆਂ ਤੇ ਪੈਰਾਂ 'ਚ ਜੰਜ਼ੀਰਾਂ ਲਗਾ ਕੇ ਭੇਜਣਾ ਅਤੀ ਨਿੰਦਣਯੋਗ ਹੈ। ਖਹਿਰਾ ਨੇ ਕਿਹਾ ਕਿ ਅਮਰੀਕਾ ਨੇ ਲੈਂਡਿਗ ਲਈ ਜਹਾਜ਼ ਅੰਮ੍ਰਿਤਸਰ ਹੀ ਕਿਉਂ ਚੁਣਿਆ...
ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਵਲੋਂ ਪ੍ਰੈੱਸ ਕਾਨਫਰੰਸ
. . .  about 1 hour ago
ਚੰਡੀਗੜ੍ਹ, 19 ਫਰਵਰੀ-ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਮਿਸਲ ਸ਼ਹੀਦਾਂ ਦੇ ਜਥੇਦਾਰ ਨਿਹੰਗ ਬਾਬਾ ਫਕੀਰ ਸਿੰਘ ਰਸੂਲਪੁਰ (ਅਯੁੱਧਿਆ ਵਾਲੇ) ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਪ੍ਰਯਾਗਰਾਜ ਵਿਚ ਚੱਲ ਰਹੇ ਮਹਾਕੁੰਭ...
ਲੁਧਿਆਣਾ ਦੀ ਕੇਂਦਰੀ ਜੇਲ੍ਹ ਰਾਜੀਵ ਰਾਜਾ ਨੂੰ ਮਿਲੇ ਮੰਤਰੀ ਰਵਨੀਤ ਸਿੰਘ ਬਿੱਟੂ, ਦਿੱਤਾ ਵੱਡਾ ਬਿਆਨ
. . .  about 1 hour ago
ਲੁਧਿਆਣਾ 19 ਫਰਵਰੀ, (ਰੂਪੇਸ਼ ਕੁਮਾਰ)-ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਦੇ ਕੇਂਦਰੀ ਜੇਲ੍ਹ ਵਿਚ ਬੰਦ ਰਾਜੀਵ ਰਾਜਾ ਨੂੰ ਮਿਲਣ ਲਈ ਪਹੁੰਚੇ। ਜ਼ਿਕਰਯੋਗ ਹੈ ਕਿ ਰਾਜੀਵ ਰਾਜਾ ਨੂੰ ਬੀਤੇ ਦਿਨਾਂ ਵਿਚ ਲੁਧਿਆਣਾ ਪੁਲਿਸ ਨੇ ਫਿਰੌਤੀ ਮੰਗਣ ਦੇ...
'ਜੈਤੋ ਮੋਰਚੇ' ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  about 1 hour ago
ਜੈਤੋ (ਫਰੀਦਕੋਟ), 19 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-‘ਜੈਤੋ ਮੋਰਚੇ’ ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ ਸਥਾਨਕ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਤੋਂ ਆਰੰਭ ਹੋਇਆ। ਸਥਾਨਕ ਇਤਿਹਾਸਕ ਗੁਰਦੁਆਰਾ ਗੰਗਸਰ...
ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸ਼ਾਮਿਲ 52 ਪੁਲਿਸ ਮੁਲਾਜ਼ਮ ਬਰਖਾਸਤ
. . .  19 minutes ago
ਚੰਡੀਗੜ੍ਹ, 19 ਫਰਵਰੀ-ਪੁਲਿਸ ਵਿਭਾਗ ਵਿਚ ਕਰੱਪਸ਼ਨ 'ਤੇ ਬਹੁਤ ਵੱਡੀ ਕਾਰਵਾਈ ਹੋਈ ਹੈ। ਭ੍ਰਿਸ਼ਟਾਚਾਰ ਵਿਚ ਸ਼ਾਮਿਲ 52 ਪੁਲਿਸ ਮੁਲਾਜ਼ਮ ਬਰਖਾਸਤ ਕੀਤੇ ਗਏ ਹਨ। ਦੋ ਦਿਨ ਪਹਿਲਾਂ ਮੁਕਤਸਰ ਦੇ ਡੀ.ਸੀ. ਨੂੰ ਪੱਤਰ ਲਿਖਿਆ ਗਿਆ ਸੀ। ਪੰਜਾਬ ਸਰਕਾਰ ਲਗਾਤਾਰ ਕਰੱਪਸ਼ਨ ਖਿਲਾਫ ਵੱਡੇ ਐਕਸ਼ਨ ਕਰ ਰਹੀ...
ਭਾਈ ਰਾਮ ਸਿੰਘ ਤੇ ਭਾਈ ਅਭਿਆਸੀ ਨੇ ਅੰਤ੍ਰਿੰਗ ਕਮੇਟੀ ਨੂੰ ਐਡਵੋਕੇਟ ਧਾਮੀ ਦਾ ਅਸਤੀਫਾ ਪ੍ਰਵਾਨ ਨਾ ਕਰਨ ਦੀ ਕੀਤੀ ਅਪੀਲ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ....
ਪੀ.ਏ.ਪੀ. ਚੌਕ ਵਿਖੇ ਵਾਲਮੀਕਿ ਭਾਈਚਾਰੇ ਨੇ ਲਗਾਇਆ ਧਰਨਾ
. . .  about 2 hours ago
ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ: ਪਾਕਿਸਤਾਨ ਨੇ ਟਾੱਸ ਜਿੱਤ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਹਾਦਸੇ 'ਚ ਨੌਜਵਾਨ ਦੀ ਮੌਤ 'ਤੇ ਪਰਿਵਾਰ ਨੇ ਕੌਮੀ ਮਾਰਗ ਜਾਮ ਕਰਕੇ ਕੀਤੀ ਇਨਸਾਫ ਦੀ ਮੰਗ
. . .  about 3 hours ago
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਨਜ਼ੂਰ ਨਾ ਕਰਨ ਦੀ ਕੀਤੀ ਅਪੀਲ
. . .  about 3 hours ago
ਨਸ਼ੇ ਦਾ ਟੀਕਾ ਲਗਾਉਣ ਨਾਲ ਚਵਿੰਡਾ ਕਲਾਂ ਦੇ ਨੌਜਵਾਨ ਦੀ ਮੌਤ
. . .  about 3 hours ago
ਭਾਜਪਾ ਵਲੋਂ ਰਵੀ ਸ਼ੰਕਰ ਪ੍ਰਸਾਦ ਤੇ ਓਮ ਪ੍ਰਕਾਸ਼ ਧਨਖੜ ਨੂੰ ਦਿੱਲੀ 'ਚ ਆਬਜ਼ਰਵਰ ਕੀਤਾ ਨਿਯੁਕਤ
. . .  about 4 hours ago
7 ਮੈਂਬਰੀ ਕਮੇਟੀ ਦੇ ਮੈਂਬਰ ਬੀਬੀ ਸਤਵੰਤ ਕੌਰ ਨੇ ਅਕਾਲ ਤਖਤ ਸਕੱਤਰੇਤ ਵਿਖੇ ਸੌਂਪੀ ਰਿਪੋਰਟ
. . .  1 minute ago
ਸਾਬਕਾ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦੀ ਪਤਨੀ ਨੇ ਪਰਿਵਾਰ ਸਮੇਤ ਲਗਾਈ ਮਹਾਕੁੰਭ ’ਚ ਡੁਬਕੀ
. . .  about 4 hours ago
ਹੋਰ ਖ਼ਬਰਾਂ..

Powered by REFLEX