ਤਾਜ਼ਾ ਖਬਰਾਂ


ਵਿਧਾਇਕ ਸੁੱਖੀ ਦੇ ਭਾਸ਼ਣ ਦੌਰਾਨ ਵਿਧਾਨ ਸਭਾ ’ਚ ਹੰਗਾਮਾ
. . .  18 minutes ago
ਚੰਡੀਗੜ੍ਹ, 30 ਦਸੰਬਰ- ਜਿਵੇਂ ਹੀ ਵਿਧਾਨ ਸਭਾ ਵਿਚ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਬੋਲਣਾ ਸ਼ੁਰੂ ਕੀਤਾ, ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਕਿਸ ਪਾਰਟੀ ਨਾਲ ਸੰਬੰਧਿਤ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਉਹ ਸਪੱਸ਼ਟ ਕਰਨ....
ਬਲਾਕ ਸਮਿਤੀ ਮੈਂਬਰ ਦਾ ਨੌਜਵਾਨ ਪੁੱਤਰ ਗੋਲੀ ਲੱਗਣ ਨਾਲ ਜ਼ਖ਼ਮੀ
. . .  33 minutes ago
ਅਬੋਹਰ, 30 ਦਸੰਬਰ- ਬੱਲੂਆਣਾ ਹਲਕੇ ਅਧੀਨ ਆਉਂਦੇ ਢਾਣੀ ਸੁੱਚਾ ਸਿੰਘ ਦੇ ਵਸਨੀਕ ਦਰਸ਼ਨ ਸਿੰਘ ਦੇ ਪੁੱਤਰ ਹਰਪਿੰਦਰ ਸਿੰਘ ਅੱਜ ਉਸ ਦੇ ਘਰ ਵਿਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ....
ਇਥੇ ਕੁਝ ਨਹੀਂ ਹੋਣਾ, ਪ੍ਰਧਾਨ ਮੰਤਰੀ ਦਫ਼ਤਰ ਤੇ ਘਰ ਜਾ ਕੇ ਕਰੋ ਘਿਰਾਓ- ਪ੍ਰਤਾਪ ਸਿੰਘ ਬਾਜਵਾ
. . .  43 minutes ago
ਚੰਡੀਗੜ੍ਹ, 30 ਦਸੰਬਰ - ‌ਵਿਧਾਨ ਸਭਾ ’ਚ ਬੋਲਦੇ ਹੋਏ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੱਤਾ ਧਿਰ ਇਸ ਨੂੰ ਇਕ ਵਿਸ਼ੇਸ਼ ਸੈਸ਼ਨ ਕਹਿੰਦੇ ਹਨ। ਇਸ ਲਈ ਜੇਕਰ ਇਸ ਵਿਚੋਂ ਕੁਝ ਖਾਸ ਨਹੀਂ ਨਿਕਲਦਾ, ਤਾਂ ਇਸ ਵਿਚ ਇੰਨਾ ਖਾਸ ਕੀ ਹੈ? ਬਾਜਵਾ ਨੇ ਕਿਹਾ ਕਿ ਇਥੇ ਕੁਝ....
ਪੰਜਾਬ ਵਿਧਾਨ ਸਭਾ ਦਲਿਤਾਂ ਤੇ ਮਜ਼ਦੂਰਾਂ ਦੇ ਨਾਲ- ਮੰਤਰੀ ਤਰੁਣਪ੍ਰੀਤ ਸਿੰਘ ਸੌੰਦ
. . .  51 minutes ago
ਚੰਡੀਗੜ੍ਹ, 30 ਦਸੰਬਰ - ‌ਵਿਧਾਨ ਸਭਾ ’ਚ ਬੋਲਦੇ ਹੋਏ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਕੇਂਦਰ ਨੇ ਦਲਿਤਾਂ ਦੀ ਰੋਜ਼ੀ-ਰੋਟੀ ਖੋਹ ਲਈ ਹੈ।ਮਨਰੇਗਾ ਦਾ ਨਾਮ ਬਦਲਣ ਦਾ ਪ੍ਰਸਤਾਵ ਪੇਸ਼ ਕਰਦਿਆਂ....
 
ਅਲਮੋੜਾ ਬੱਸ ਹਾਦਸਾ ਹੈ ਬਹੁਤ ਦੁਖਦਾਈ- ਪ੍ਰਧਾਨ ਮੰਤਰੀ ਮੋਦੀ
. . .  57 minutes ago
ਨਵੀਂ ਦਿੱਲੀ, 30 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਅਲਮੋੜਾ‌ ਵਿਖੇ ਵਾਪਰੇ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿਚ ਬੱਸ....
ਵਿਧਾਨ ਸਭਾ ਵਿਸ਼ੇਸ਼ ਇਜਲਾਸ, ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 30 ਦਸੰਬਰ (ਵਿਕਰਮਜੀਤ ਸਿੰਘ ਮਾਨ)- ਵਿਧਾਨ ਸਭਾ ਵਿਸ਼ੇਸ਼ ਇਜਲਾਸ ਤਹਿਤ ਸਦਨ ਦੀ ਕਾਰਵਾਈ ਦੁਬਾਰਾ ਹੋ ਗਈ ਹੈ। ਸਦਨ ’ਚ ਪਿਛਲੇ ਸਮੇਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ...
ਮੇਅਰ ਦੇ ਕਾਰਜਕਾਲ ਦਾ ਸਮਾਂ 5 ਸਾਲ ਹੋਣ ਨਾਲ ਜਿਥੇ ਫ਼ਾਇਦਾ ਉਥੇ ਨੁਕਸਾਨ ਵੀ ਹੈ - ਰਾਜਪਾਲ ਕਟਾਰੀਆ
. . .  about 1 hour ago
ਚੰਡੀਗੜ੍ਹ, 30 ਦਸੰਬਰ (ਸੰਦੀਪ ਕੁਮਾਰ ਮਾਹਨਾ) -ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਮੇਅਰ ਦੇ ਕਾਰਜਕਾਲ 5 ਸਾਲ....
ਮੈਂ ਸਾਰੀਆਂ ਸ਼ਹਾਦਤਾਂ ਨੂੰ ਕਰਦਾ ਹਾਂ ਨਮਨ- ਮੁੱਖ ਮੰਤਰੀ ਮਾਨ
. . .  about 1 hour ago
ਚੰਡੀਗੜ੍ਹ ,30 ਦਸੰਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀ ਇੰਨੀ ਲਾਸਾਨੀ ਹੈ ਕਿ ਇਸ ਦੀ ਕਿਤੇ ਮਿਸਾਲ ਨਹੀਂ ਮਿਲਦੀ, ਉਮਰਾਂ ਇੰਨੀਆਂ ਛੋਟੀਆਂ ਸੀ ਕੇ...
ਆਪਣੀ ਵਿਰਾਸਤ ਤੇ ਇਤਿਹਾਸ ਨੂੰ ਯਾਦ ਰੱਖਣਾ ਬਣਦਾ ਹੈ ਸਾਡਾ ਫ਼ਰਜ਼- ਮਨਪ੍ਰੀਤ ਸਿੰਘ ਇਯਾਲੀ
. . .  about 1 hour ago
ਚੰਡੀਗੜ੍ਹ ,30 ਦਸੰਬਰ (ਵਿਕਰਮਜੀਤ ਸਿੰਘ ਮਾਨ)- ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਦਨ ’ਚ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਨੂੰ ਨਮਨ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ...
ਸਾਨੂੰ ਗੁਰੂ ਸਾਹਿਬ ਦੇ ਦੱਸੇ ਰਾਹ ’ਤੇ ਚੱਲਣਾ ਚਾਹੀਦੈ- ਅਸ਼ਵਨੀ ਸ਼ਰਮਾ
. . .  about 1 hour ago
ਚੰਡੀਗੜ੍ਹ ,30 ਦਸੰਬਰ (ਵਿਕਰਮਜੀਤ ਸਿੰਘ ਮਾਨ)- ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਸਦਨ ਵਿਚ ਸ਼ਰਧਾਂਜਲੀ ਭੇਂਟ ਕਰਦਿਆਂ...
ਕੇਂਦਰ ਸਰਕਾਰ ਪੰਜਾਬ ਦੇ ਧਾਰਮਿਕ ਮਾਮਲਿਆਂ ’ਚ ਨਾ ਦੇਵੇ ਦਖ਼ਲ- ਰਾਣਾ ਗੁਰਜੀਤ ਸਿੰਘ
. . .  about 2 hours ago
ਚੰਡੀਗੜ੍ਹ ,30 ਦਸੰਬਰ - ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਤਿਹਾਸ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਚਾਰ ਸਾਹਿਬਜ਼ਾਦਿਆਂ ਨੂੰ 'ਵੀਰ ਬਾਲ' (ਵੀਰ ਬੱਚੇ) ਕਿਹਾ ਜਾ ਰਿਹਾ....
ਵੱਖ ਵੱਖ ਵਿਧਾਇਕਾਂ ਵਲੋਂ ਗੁਰੂ ਸਾਹਿਬ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ
. . .  about 2 hours ago
ਚੰਡੀਗੜ੍ਹ ,30 ਦਸੰਬਰ (ਵਿਕਰਮਜੀਤ ਸਿੰਘ ਮਾਨ) - ਬੀ.ਐਸ.ਪੀ. ਦੇ ਵਿਧਾਇਕ ਨਛੱਤਰ ਪਾਲ ਨੇ ਸਦਨ ’ਚ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਕਿਹਾ ਕਿ ਗੁਰੂ....
ਮਹਿਲ ਕਲਾਂ ਹਲਕੇ ਦੀ ਹਜ਼ਾਰਾਂ ਨਰੇਗਾ ਮਜ਼ਦੂਰਾਂ ਦੀ ਆਵਾਜ਼ ਲੈ ਕੇ ਵਿਧਾਨ ਸਭਾ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ
. . .  about 2 hours ago
ਵਿਧਾਨ ਸਭਾ ਦੀ ਕਾਰਵਾਈ ਦੇਖਣ ਮਾਪਿਆਂ ਨਾਲ ਪੁੱਜਿਆ ਬਾਲ ਪੁਰਸਕਾਰ ਜੇਤੂ ਸ਼ਰਵਣ ਕੁਮਾਰ
. . .  about 2 hours ago
ਅਸੀਂ ਨਹੀਂ ਬਦਲਣ ਦਿਆਂਗੇ ਮਨਰੇਗਾ ਯੋਜਨਾ- ਅਮਨ ਅਰੋੜਾ
. . .  about 2 hours ago
ਦੋ ਮਹਿਲਾ ਕੌਂਸਲਰਾਂ ਦੇ ਦਲ ਬਦਲੀ ਤੋਂ ਬਾਅਦ ਕਾਂਗਰਸ, 'ਆਪ' ਅਤੇ ਭਾਜਪਾ ਅੱਜ ਪਹਿਲੀ ਵਾਰ ਇਕ ਦੂਜੇ ਦੇ ਸਾਹਮਣੇ ਹੋਣਗੇ
. . .  about 2 hours ago
ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ
. . .  about 2 hours ago
‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਮਜ਼ਦੂਰਾਂ ਦੇ ਪੱਤਰਾਂ ਦਾ ਬੰਡਲ ਲੈ ਪੁੱਜੇ ਵਿਧਾਨ ਸਭਾ
. . .  about 2 hours ago
ਅੱਜ ਦੇ ਸੈਸ਼ਨ ਵਿਚ ਕੁਝ ਨਹੀਂ ਹੋਵੇਗਾ ਖ਼ਾਸ- ਪ੍ਰਤਾਪ ਸਿੰਘ ਬਾਜਵਾ
. . .  about 2 hours ago
ਉਤਰਾਖ਼ੰਡ: ਅਲਮੋੜਾ ਨੇੜੇ ਹਾਦਸੇ ਦਾ ਸ਼ਿਕਾਰ ਹੋਈ ਬੱਸ, ਸੱਤ ਦੀ ਮੌਤ
. . .  about 2 hours ago
ਹੋਰ ਖ਼ਬਰਾਂ..

Powered by REFLEX