ਤਾਜ਼ਾ ਖਬਰਾਂ


ਨੀਤੀ ਆਯੋਗ ਦੀ ਮੀਟਿੰਗ ’ਚੋਂ ਮਮਤਾ ਬੈਨਰਜੀ ਨੇ ਕੀਤਾ ਵਾਕ-ਆਊਟ
. . .  11 minutes ago
ਨਵੀਂ ਦਿੱਲੀ, 27 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਿੱਲੀ ਵਿਚ ਚੱਲ ਰਹੀ ਨੀਤੀ ਆਯੋਗ ਦੀ ਮੀਟਿੰਗ ਅੱਧ ਵਿਚਾਲੇ ਛੱਡ ਕੇ ਵਾਕ-ਆਊਟ ਕਰ ਗਈ। ਪ੍ਰਧਾਨ ਮੰਤਰੀ ਮੋਦੀ ਨੀਤੀ ਆਯੋਗ ਦੀ.....
ਭਾਰਤ ਨੂੰ ਵਿਕਸਤ ਰਾਜ ਬਣਾਉਣ ਵਿਚ ਰਾਜ ਨਿਭਾਅ ਸਕਦੇ ਹਨ ਅਹਿਮ ਭੂਮਿਕਾ- ਪ੍ਰਧਾਨ ਮੰਤਰੀ
. . .  29 minutes ago
ਨਵੀਂ ਦਿੱਲੀ, 27 ਜੁਲਾਈ- ਨੀਤੀ ਆਯੋਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2047 ਤੱਕ ਭਾਰਤ ਨੂੰ ਇਕ ਵਿਕਸਤ ਰਾਸ਼ਟਰ ਬਣਾਉਣਾ ਹਰ ਭਾਰਤੀ ਦੀ ਇੱਛਾ ਹੈ.....
ਮਹਾਰਾਸ਼ਟਰ: ਮਾਲ ਗੱਡੀ ਦੇ ਚਾਰ ਡੱਬੇ ਪਟੜੀ ਤੋਂ ਉੱਤਰੇ
. . .  47 minutes ago
ਮਹਾਰਾਸ਼ਟਰ, 27 ਜੁਲਾਈ- ਸੀ.ਪੀ.ਆਰ.ਓ. ਪੱਛਮੀ ਰੇਲਵੇ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਲਘਰ ਦੇ ਬੋਈਸਰ ਰੇਲਵੇ ਸਟੇਸ਼ਨ ਨੇੜੇ ਇਕ ਮਾਲ ਗੱਡੀ ਦੇ ਚਾਰ ਡੱਬੇ ਪਟੜੀ ਤੋਂ...
ਉਲੰਪਿਕ 2024: 10 ਮੀਟਰ ਏਅਰ ਰਾਈਫ਼ਲ ਮਿਕਸਡ ਕੁਆਲੀਫਾਇੰਗ ਰਾਊਂਡ ’ਚੋਂ ਭਾਰਤੀ ਟੀਮਾਂ ਬਾਹਰ
. . .  about 1 hour ago
ਪੈਰਿਸ, 27 ਜੁਲਾਈ- ਭਾਰਤੀ ਨਿਸ਼ਾਨੇਬਾਜ ਪੈਰਿਸ 2024 ਓਲੰਪਿਕ ਵਿਚ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿਚ ਮਿਕਸਡ ਟੀਮ ਫ਼ਾਈਨਲ ਵਿਚ ਪਹੁੰਚਣ ਵਿਚ ਅਸਫ਼ਲ ਰਹੇ। ਰਮਿਤਾ ਅਤੇ ਅਰਜੁਨ ਦੀ ਜੋੜੀ ਨੇ 628.7....
 
ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ - ਗੈਂਗਸਟਰ ਦੇ ਪੈਰ ’ਤੇ ਲੱਗੀ ਗੋਲੀ
. . .  about 1 hour ago
ਬਟਾਲਾ, 27 ਜੁਲਾਈ (ਸਤਿੰਦਰ ਸਿੰਘ)- ਬਟਾਲਾ ਨਜ਼ਦੀਕ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਗੈਂਗਸਟਰ ਦੇ ਪੈਰ ’ਤੇ ਗੋਲੀ ਲੱਗੀ ਹੈ। ਜਾਣਕਾਰੀ ਅਨੁਸਾਰ ਉਕਤ ਗੈਂਗਸਟਰ ਨੇ ਬੀਤੇ ਦਿਨ....
ਰਾਜਸਥਾਨ ਦੇ ਮੁੱਖ ਮੰਤਰੀ ਨੇ ਅਗਨੀਵੀਰਾਂ ਲਈ ਕੀਤਾ ਰਾਖ਼ਵੇਂਕਰਨ ਦਾ ਐਲਾਨ
. . .  about 1 hour ago
ਜੈਪੁਰ, 27 ਜੁਲਾਈ- ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਜੇਲ੍ਹ ਅਤੇ ਜੰਗਲਾਤ ਗਾਰਡਾਂ, ਰਾਜ ਪੁਲਿਸ ਦੀ ਭਰਤੀ ਵਿਚ ਅਗਨੀਵੀਰਾਂ ਲਈ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
ਨੌਜਵਾਨ ਸਰਕਾਰ ਖ਼ਿਲਾਫ਼ ਪਾਣੀ ਵਾਲੀ ਟੈਂਕੀ ’ਤੇ ਚੜਿ੍ਆ
. . .  about 1 hour ago
ਭਗਤਾ ਭਾਈਕਾ, 27 ਜੁਲਾਈ (ਸੁਖਪਾਲ ਸਿੰਘ ਸੋਨੀ)- ਨਗਰ ਪੰਚਾਇਤ ਭਗਤਾ ਭਾਈਕਾ ਵਲੋਂ ਪਿਛਲੇ ਦਿਨੀਂ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਫਾਰਗ ਕਰਨ ਦੇ ਵਿਰੋਧ ਵਿਚ 13 ਜੁਲਾਈ ਤੋਂ ਦਫ਼ਤਰ ਅੱਗੇ ਪੀੜਤ.....
ਜ਼ਮੂਹਰੀਅਤ ਦੀ ਸਭ ਤੋਂ ਅਹਿਮ ਸੰਸਥਾ ਰਾਜ ਸੂਚਨਾ ਕਮਿਸ਼ਨ ਨੂੰ ਕੀਤਾ ਜਾਵੇ ਮੁੜ ਸੁਰਜੀਤ- ਸੁਖਪਾਲ ਸਿੰਘ ਖਹਿਰਾ
. . .  about 1 hour ago
ਚੰਡੀਗੜ੍ਹ, 27 ਜੁਲਾਈ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੋਂ ਰਾਜ ਸੂਚਨਾ ਕਮਿਸ਼ਨ ਨੂੰ ਮੁੜ ਸੁਰਜੀਤ ਕਰਨ ਦੀ ਮੰਗ ਕਰਦਿਆਂ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ...
ਅੱਤਵਾਦੀਆਂ ਨਾਲ ਹੋਈ ਮੁਠਭੇੜ ਵਿਚ ਇਕ ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 27 ਜੁਲਾਈ- ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਹੋਈ ਮੁੱਠਭੇੜ ਵਿਚ ਇਕ ਜਵਾਨ ਸ਼ਹੀਦ ਹੋ ਗਿਆ। ਮੁਠਭੇੜ ਵਿਚ ਇਕ ਪਾਕਿਸਤਾਨੀ ਅੱਤਵਾਦੀ ਦੇ....
ਫ਼ੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
. . .  about 2 hours ago
ਮੌੜ ਮੰਡੀ, 27 ਜੁਲਾਈ (ਗੁਰਜੀਤ ਸਿੰਘ ਕਮਾਲੂ)- ਸਬ ਡਵੀਜ਼ਨ ਮੌੜ ਦੇ ਪਿੰਡ ਮਾਨਸਾ ਕਲਾਂ ਦੇ ਫ਼ੌਜੀ ਜਵਾਨ ਨਿਰਭੈ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਸਿੱਖ....
ਹਰਿਆਣਾ ਸਰਕਾਰ ਨੇ ਮੰਗਾਂ ਮੰਨੀਆਂ, ਹੜਤਾਲੀ ਡਾਕਟਰ ਡਿਊਟੀ ’ਤੇ ਪਰਤੇ
. . .  about 3 hours ago
ਚੰਡੀਗੜ੍ਹ, 27 ਜੁਲਾਈ - ਹਰਿਆਣਾ ਸਰਕਾਰ ਵਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਸਰਕਾਰੀ ਡਾਕਟਰਾਂ ਨੇ ਅੱਜ ਆਪਣੀ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ ਖ਼ਤਮ ਕਰ ਦਿੱਤੀ ਹੈ ਤੇ ਮੁੜ ਡਿਊਟੀ ਸ਼ੁਰੂ ਕਰ.....
ਹਰਦੀਪ ਸਿੰਘ ਪੁਰੀ ਅੱਜ ਅਹਿਮਦਾਬਾਦ ਵਿਖੇ ਕੇਂਦਰੀ ਬਜਟ ਸੰਬੰਧੀ ਕਰਨਗੇ ਪ੍ਰੈਸ ਕਾਨਫ਼ਰੰਸ
. . .  about 3 hours ago
ਨਵੀਂ ਦਿੱਲੀ, 27 ਜੁਲਾਈ- ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਅਹਿਮਦਾਬਾਦ....
ਭਾਰਤੀ ਫ਼ੌਜ ਨੇ ਪਾਕਿਸਤਾਨੀ ਬਾਰਡਰ ਐਕਸ਼ਨ ਟੀਮ ਦੇ ਹਮਲੇ ਨੂੰ ਕੀਤਾ ਨਾਕਾਮ
. . .  about 3 hours ago
ਸ਼ਮਸ਼ਾਨਘਾਟ ਵਿਚ ਰੁੱਖ਼ ਨਾਲ ਲਟਕਦੀ ਮਿਲੀ ਲਾਸ਼
. . .  about 4 hours ago
ਤਿਹਾੜ ਜੇਲ੍ਹ ’ਚ ਇਕ ਕੈਦੀ ਵਲੋਂ ਕੀਤੇ ਗਏ ਹਮਲੇ ਵਿਚ ਦੋ ਕੈਦੀ ਜ਼ਖ਼ਮੀ
. . .  about 4 hours ago
ਪੈਰਿਸ ਉਲੰਪਿਕ: ਅੱਜ 7 ਮੁਕਾਬਲਿਆਂ ਵਿਚ 18 ਭਾਰਤੀ ਖ਼ਿਡਾਰੀ ਕਰਨਗੇ ਚੁਣੌਤੀ ਪੇਸ਼
. . .  about 4 hours ago
ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ ’ਚ ਤਿੰਨ ਜਵਾਨ ਜ਼ਖ਼ਮੀ, ਇਕ ਅੱਤਵਾਦੀ ਢੇਰ
. . .  about 3 hours ago
ਕਮਲਾ ਹੈਰਿਸ ਅਧਿਕਾਰਤ ਤੌਰ ’ਤੇ ਬਣੀ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ
. . .  about 5 hours ago
ਪ੍ਰਧਾਨ ਮੰਤਰੀ ਅੱਜ ਕਰਨਗੇ ਨੀਤੀ ਆਯੋਗ ਦੀ ਮੀਟਿੰਗ ਦੀ ਪ੍ਰਧਾਨਗੀ
. . .  about 6 hours ago
⭐ਮਾਣਕ-ਮੋਤੀ ⭐
. . .  about 6 hours ago
ਹੋਰ ਖ਼ਬਰਾਂ..

Powered by REFLEX