ਤਾਜ਼ਾ ਖਬਰਾਂ


ਤਾਮਿਲਨਾਡੂ 'ਚ ਬਾਗਮਤੀ ਐਕਸਪ੍ਰੈੱਸ ਮਾਲ ਗੱਡੀ ਨਾਲ ਟਕਰਾਈ-ਕਈ ਜ਼ਖ਼ਮੀ
. . .  about 7 hours ago
ਚੇਨਈ, 11 ਅਕਤੂਬਰ (ਪੀ. ਟੀ. ਆਈ.)-ਤਾਮਿਲਨਾਡੂ ਦੇ ਜ਼ਿਲ੍ਹਾ ਤਿਰੂਵੱਲੁਰ 'ਚ ਸਥਿਤ ਕਾਵਾਰਾਪੇੱਟਾਈ ਵਿਖੇ ਇਕ ਐਕਸਪ੍ਰੈੱਸ ਰੇਲ ਗੱਡੀ ਇਕ ਮਾਲ ਗੱਡੀ ਨਾਲ ਟਕਰਾ ਗਈ, ਜਿਸ ਦੌਰਾਨ ਕੁਝ ਯਾਤਰੀ ਜ਼ਖ਼ਮੀ ਹੋ ਗਏ |
ਆਪ ਨੇ ਦਿੱਲੀ ਦੇ ਬਜਟ ਵਿਚ 7,000 ਕਰੋੜ ਰੁਪਏ ਦੇ ਜ਼ਰੂਰੀ ਪ੍ਰਬੰਧਾਂ ਦਾ ਜ਼ਿਕਰ ਨਹੀਂ ਕੀਤਾ - ਬੰਸੁਰੀ ਸਵਰਾਜ
. . .  1 day ago
ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਦਿੱਲੀ ਦੇ ਬਜਟ ਘਾਟੇ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬੰਸੁਰੀ ਸਵਰਾਜ ਨੇ ਕਿਹਾ ਕਿ ਦਿੱਲੀ ਦੇ ਵਿੱਤ ਵਿਭਾਗ ...
ਉਮਰ ਅਬਦੁੱਲਾ ਨੇ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਕੀਤਾ ਦਾਅਵਾ
. . .  1 day ago
ਸ਼੍ਰੀਨਗਰ, 11 ਅਕਤੂਬਰ - ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼੍ਰੀਨਗਰ 'ਚ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ...
ਦਿੱਲੀ ਪੁਲਿਸ ਦੁਆਰਾ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਦੇ ਮਾਮਲੇ ਵਿਚ ਈ.ਡੀ. ਵਲੋਂ ਦਿੱਲੀ-ਐਨ.ਸੀ.ਆਰ., ਮੁੰਬਈ ਵਿਚ ਛਾਪੇਮਾਰੀ
. . .  1 day ago
ਨਵੀਂ ਦਿੱਲੀ, 11 ਅਕਤੂਬਰ (ਏਜੰਸੀਆਂ) : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਦਿੱਲੀ, ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਅਤੇ ਮੁੰਬਈ ਦੇ ਵੱਖ-ਵੱਖ ਸਥਾਨਾਂ 'ਤੇ ਵਿਸ਼ੇਸ਼ ਸੈੱਲ ਦੁਆਰਾ ਨਸ਼ੀਲੇ ਪਦਾਰਥਾਂ ਦੀ ਖੇਪ ...
 
ਕਾਂਗਰਸ ਨੇ ਹਰਿਆਣਾ ਦੇ 20 ਵਿਧਾਨ ਸਭਾ ਹਲਕਿਆਂ ਵਿਚ ਗੰਭੀਰ ਬੇਨਿਯਮੀਆਂ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ
. . .  1 day ago
ਨਵੀਂ ਦਿੱਲੀ, 11 ਅਕਤੂਬਰ - ਕਾਂਗਰਸ ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣ ਨਤੀਜਿਆਂ ਸੰਬੰਧੀ ਚੋਣ ਕਮਿਸ਼ਨ ਨੂੰ ਇਕ ਅੱਪਡੇਟ ਮੈਮੋਰੰਡਮ ਸੌਂਪਿਆ, ਜਿਸ ਵਿਚ 20 ਵਿਧਾਨ ਸਭਾ ਹਲਕਿਆਂ ਵਿਚ ਚੋਣ ਪ੍ਰਕਿਰਿਆ ਵਿਚ ਗੰਭੀਰ ...
ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਅੱਗੇ ਪ੍ਰਾਪਰਟੀ ਡੀਲਰਾਂ ਨੇ ਮੱਝ ਅੱਗੇ ਬੀਨ ਵਜਾ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ , 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਅੱਗੇ ਮੱਝ ਅੱਗੇ ਬੀਨ ਵਜਾ ਕੇ ਰੋਸ ਪ੍ਰਦਰਸ਼ਨ ...
ਰਾਜਨਾਥ ਸਿੰਘ ਨੇ ਦਾਰਜੀਲਿੰਗ ਵਿਚ 2024 ਦੇ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਕੀਤਾ ਸੰਬੋਧਨ
. . .  1 day ago
ਦਾਰਜੀਲਿੰਗ (ਪੱਛਮੀ ਬੰਗਾਲ), 11 ਅਕਤੂਬਰ (ਏਐਨਆਈ): ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਾਰਜੀਲਿੰਗ ਵਿਚ ਸੁਕਨਾ ਕੈਂਟ ਤੋਂ ਵੀਡੀਓ ਕਾਨਫ਼ਰੰਸ ਰਾਹੀਂ 2024 ਦੇ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ...
ਏਅਰ ਇੰਡੀਆ ਦੀ ਫਲਾਈਟ ਦੇ ਹਾਈਡ੍ਰੌਲਿਕ ਸਿਸਟਮ 'ਚ ਖਰਾਬੀ, ਤ੍ਰਿਚੀ 'ਤੇ ਚੱਕਰ ਲਗਾ ਰਿਹਾ ਜਹਾਜ਼, 140 ਯਾਤਰੀ ਹਨ ਸਵਾਰ
. . .  1 day ago
ਤਿਰੂਚਿਰਾਪੱਲੀ,11 ਅਕਤੂਬਰ - ਤਾਮਿਲਨਾਡੂ ਦੇ ਤਿਰੂਚਿਰਾਪੱਲੀ 'ਚ ਸ਼ੁੱਕਰਵਾਰ ਸ਼ਾਮ ਨੂੰ ਏਅਰ ਇੰਡੀਆ ਦੇ ਜਹਾਜ਼ ਦਾ ਹਾਈਡ੍ਰੌਲਿਕ ਫ਼ੇਲ੍ਹ ਹੋ ਗਿਆ। ਇਸ ਕਾਰਨ ਉਹ ਉਤਰਨ ਵਿਚ ਅਸਫਲ ਹੋ ਗਿਆ । ਇਸ ਜਹਾਜ਼ 'ਚ 140 ਲੋਕ...
ਅਭਿਨੇਤਾ ਅਮਿਤਾਭ ਬੱਚਨ ਨੇ ਆਪਣੇ ਜਨਮ ਦਿਨ 'ਤੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ
. . .  1 day ago
ਮੁੰਬਈ, 11 ਅਕਤੂਬਰ - ਅਭਿਨੇਤਾ ਅਮਿਤਾਭ ਬੱਚਨ ਨੇ ਆਪਣੇ ਜਨਮ ਦਿਨ 'ਤੇ 'ਜਲਸਾ' ਦੇ ਬਾਹਰ ਵੱਡੀ ਗਿਣਤੀ 'ਚ ਇਕੱਠੇ ਹੋਏ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ।
ਕਾਂਗਰਸ ਦੀ ਮੀਟਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਜੰਮੂ-ਕਸ਼ਮੀਰ ਵਿਚ ਸੀ.ਐਲ.ਪੀ. ਲੀਡਰ ਚੁਣਨ ਦਾ ਦਿੱਤਾ ਅਧਿਕਾਰ
. . .  1 day ago
ਸ਼੍ਰੀਨਗਰ (ਜੰਮੂ-ਕਸ਼ਮੀਰ), 11 ਅਕਤੂਬਰ (ਏਜੰਸੀ)-ਕਾਂਗਰਸ ਨੇ ਰਸਮੀ ਤੌਰ 'ਤੇ ਜੰਮੂ-ਕਸ਼ਮੀਰ 'ਚ ਸਰਕਾਰ ਬਣਾਉਣ ਲਈ ਨੈਸ਼ਨਲ ਕਾਨਫਰੰਸ ਨੂੰ ਸਮਰਥਨ ਦਾ ਪੱਤਰ ਦੇ ਕੇ ਸਮਰਥਨ ਦਿੱਤਾ। ਕਾਂਗਰਸ ਨੇ ...
ਪ੍ਰਧਾਨ ਮੰਤਰੀ ਮੋਦੀ ਲਾਓਸ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਦਿੱਲੀ ਪਹੁੰਚੇ
. . .  1 day ago
ਨਵੀਂ ਦਿੱਲੀ, 11 ਅਕਤੂਬਰ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਓਸ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਦਿੱਲੀ ਪਰਤ ਆਏ, ਜਿਸ ਦੌਰਾਨ ਉਨ੍ਹਾਂ ਨੇ 21ਵੇਂ ਆਸੀਆਨ-ਭਾਰਤ ਅਤੇ 19ਵੇਂ ਪੂਰਬੀ ਏਸ਼ੀਆ ਸੰਮੇਲਨ ...
ਹੋਰਡਿੰਗ ਬੋਰਡ ਲਗਾਉਂਦੇ ਹੋਏ ਨੌਜਵਾਨ ਕਰੰਟ ਲੱਗਣ ਕਰਕੇ ਝੁਲਸਿਆ
. . .  1 day ago
ਭੁਲੱਥ (ਕਪੂਰਥਲਾ ) , 11 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵੇਂਈ ਪੁਲ ਨਡਾਲਾ ਰੋਡ 'ਤੇ ਹੋਰਡਿੰਗ ਬੋਰਡ ਲਗਾਉਂਦੇ ਹੋਏ ਇਕ ਨੌਜਵਾਨ ਉੱਪਰ ਜਾ ਰਹੀ ਬਿਜਲੀ ਦੀਆਂ ਤਾਰਾਂ ...
ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਹੋਇਆ ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਝੋਨੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੇ ਕੀਤੀ ਸੜਕ ਜਾਮ
. . .  1 day ago
ਕਾਂਗਰਸ ਨੇ ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੂੰ ਸੌਂਪਿਆ ਸਮਰਥਨ ਪੱਤਰ
. . .  1 day ago
ਜਾਪਾਨੀ ਸੰਗਠਨ ਨਿਹੋਨ ਹਿਡਾਨਕਿਓ ਨੂੰ ਮਿਲਿਆ ਸ਼ਾਂਤੀ ਦਾ ਨੋਬਲ ਪੁਰਸਕਾਰ
. . .  1 day ago
2027 ਵਿਚ ਪੰਜਾਬ ’ਚ ਆਵੇਗੀ ਭਾਜਪਾ ਸਰਕਾਰ- ਰਵਨੀਤ ਸਿੰਘ ਬਿੱਟੂ
. . .  1 day ago
‘ਪੰਜਾਬ 95’ ਦੀ ਵੱਖ-ਵੱਖ ਪੱਖਾਂ ਤੋਂ ਘੋਖ ਕਰਨ ਲਈ ਸਿੱਖ ਵਿਦਵਾਨਾਂ ਦੀ ਬਣਾਈ ਜਾਵੇ ਕਮੇਟੀ- ਗਿਆਨੀ ਰਘਬੀਰ ਸਿੰਘ
. . .  1 day ago
13 ਅਕਤੂਬਰ ਨੂੰ ਸੜ੍ਹਕੀ ਆਵਾਜਾਈ ਰਹੇਗੀ ਪੂਰਨ ਤੌਰ ’ਤੇ ਬੰਦ- ਕਿਸਾਨ ਆਗੂ
. . .  1 day ago
ਅਭਿਆਸ ਦੌਰਾਨ ਗੋਲਾ ਫੱਟਣ ਕਾਰਨ ਫ਼ੌਜ ਦੇ ਦੋ ਅਗਨੀਵੀਰ ਜਵਾਨਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..

Powered by REFLEX