ਤਾਜ਼ਾ ਖਬਰਾਂ


ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਤਾਜ਼ਾ ਬਰਫਬਾਰੀ
. . .  5 minutes ago
ਸ਼੍ਰੀਨਗਰ ,30 ਦਸੰਬਰ- ਕਸ਼ਮੀਰ ਘਾਟੀ ਦੇ ਕਈ ਇਲਾਕਿਆਂ ਵਿਚ ਤਾਜ਼ਾ ਬਰਫ਼ਬਾਰੀ ਹੋਈ ਕਿਉਂਕਿ ਇਕ ਕਮਜ਼ੋਰ ਪੱਛਮੀ ਗੜਬੜੀ ਪੂਰੇ ਖੇਤਰ ਵਿਚ ਫੈਲ ਗਈ। ਉਨ੍ਹਾਂ ਕਿਹਾ ਕਿ ਉੱਤਰੀ ਕਸ਼ਮੀਰ ਦੇ ਕੁਝ ...
ਬੰਗਾਲ ਦੇ ਲੋਕ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ - ਸੰਜੇ ਸਿੰਘ ਟਾਈਗਰ
. . .  14 minutes ago
ਦਾਨਾਪੁਰ, 30 ਦਸੰਬਰ- ਬਿਹਾਰ ਦੇ ਮੰਤਰੀ ਸੰਜੇ ਸਿੰਘ ਟਾਈਗਰ ਨੇ ਕਿਹਾ ਕਿ ਮਮਤਾ ਬੈਨਰਜੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਜਾਵੇਗਾ ਅਤੇ ਭਾਜਪਾ ਸਰਕਾਰ ਬਣਾਏਗੀ। ਬੰਗਾਲ ਦੇ ਲੋਕ ਮੌਜੂਦਾ ਸਰਕਾਰ ...
ਬੀ.ਕੇ.ਯੂ. ਉਗਰਾਹਾਂ ਬਲਾਕ ਦਿੜਬੇ ਦੇ ਪ੍ਰਧਾਨ ਭਰਪੂਰ ਸਿੰਘ ਮੌੜ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  39 minutes ago
ਦਿੜ੍ਹਬਾ ਮੰਡੀ ,30 ਦਸੰਬਰ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬੇ ਦੇ ਪ੍ਰਧਾਨ ਭਰਪੂਰ ਸਿੰਘ ਮੌੜ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਮੌਕੇ ਪ੍ਰੈਸ ਨਾਲ ...
ਪੰਜਾਬ ਸਕੂਲ ਸਿਖਿਆ ਬੋਰਡ - 12ਵੀਂ ਸ਼੍ਰੇਣੀ ਦੀ ਫਰਵਰੀ /ਮਾਰਚ -2026 ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸਵੇਰ ਦੇ ਸੈਸ਼ਨ 'ਚ ਹੋਵੇਗੀ
. . .  24 minutes ago
 
ਪੰਜਾਬ ਸਕੂਲ ਸਿਖਿਆ ਬੋਰਡ -10ਵੀਂ ਮਾਰਚ-2026 ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸਵੇਰ ਦੇ ਸੈਸ਼ਨ 'ਚ ਹੋਵੇਗੀ
. . .  25 minutes ago
ਪੰਜਾਬ ਸਕੂਲ ਸਿਖਿਆ ਬੋਰਡ - 8ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਫਰਵਰੀ 2026 ਸਵੇਰ ਦੇ ਸੈਸ਼ਨ 'ਚ ਹੋਵੇਗੀ
. . .  31 minutes ago
ਧੁੰਦ 'ਚ ਅਵਾਰਾ ਪਸ਼ੂ ਦੇ ਟਕਰਾਉਣ ਕਾਰਨ ਵਿਅਕਤੀ ਦੀ ਮੌਤ 
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 30 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੁਨਾਮ-ਬਖਸ਼ੀਵਾਲਾ ਸੜਕ 'ਤੇ ਧੁੰਦ 'ਚ ਅਵਾਰਾ ਪਸ਼ੂ ਦੇ ਟਕਰਾਉਣ ਕਾਰਨ ਮੋਟਰਸਾਇਕਲ ਸਵਾਰ ਇਕ ਵਿਅਕਤੀ ਦੀ ਮੌਤ...
ਪੰਜਾਬ ਵਿਧਾਨ ਸਭਾ 'ਚ ਵੀ.ਬੀ.-ਜੀ ਰਾਮ ਜੀ ਵਿਰੁੱਧ ਮਤਾ ਪਾਸ
. . .  about 1 hour ago
ਚੰਡੀਗੜ੍ਹ, 30 ਦਸੰਬਰ - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵੀ.ਬੀ.-ਜੀ ਰਾਮ ਜੀ ਵਿਰੁੱਧ ਮਤਾ ਪਾਸ ਹੋ ਗਿਆ ਹੈ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਕਰ...
ਪ੍ਰਧਾਨ ਮੰਤਰੀ ਮੋਦੀ ਵਲੋਂ ਨੀਤੀ ਆਯੋਗ ਵਿਖੇ ਅਰਥਸ਼ਾਸਤਰੀਆਂ ਨਾਲ ਮੀਟਿੰਗ
. . .  about 2 hours ago
ਨਵੀਂ ਦਿੱਲੀ, 30 ਦਸੰਬਰ - ਚੁੱਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨੀਤੀ ਆਯੋਗ ਵਿਖੇ ਅਰਥਸ਼ਾਸਤਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ...
ਪੰਜਾਬ ਸਰਕਾਰ ਵਲੋਂ ਵੀਬੀ-ਜੀ ਰਾਮ ਜੀ ਐਕਟ ਵਿਰੁੱਧ ਬੁਲਾਇਆ ਗਿਆ ਵਿਸ਼ੇਸ਼ ਇਜਲਾਸ ਗੈਰ-ਸੰਵਿਧਾਨਕ - ਤਰੁਣ ਚੁੱਘ
. . .  about 2 hours ago
ਚੰਡੀਗੜ੍ਹ, 30 ਦਸੰਬਰ - ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਵਿਧਾਨ ਸਭਾ ਵਲੋਂ ਵਿਕਸਿਤ ਭਾਰਤ-ਜੀ ਰਾਮ ਜੀ ਐਕਟ ਵਿਰੁੱਧ ਮਤਾ ਪਾਸ ਕਰਨ ਲਈ ਇਕ ਦਿਨ...
ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੀ ਨਾਜਾਇਜ਼ ਉਸਾਰੀ ‘ਤੇ ਪ੍ਰਸ਼ਾਸਨ ਨੇ ਚਲਾਇਆ ਪੀਲਾ ਪੰਜਾ
. . .  about 2 hours ago
ਡਡਵਿੰਡੀ (ਕਪੂਰਥਲਾ), 30 ਦਸੰਬਰ (ਦਿਲਬਾਗ ਸਿੰਘ ਝੰਡ) - ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾ...
ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ 2025 ਵਿਚ ਪ੍ਰਾਪਤ ਕੀਤੇ 10 ਵੱਡੇ ਮੀਲ ਪੱਥਰਾਂ ਵਿਚ 'ਆਪ੍ਰੇਸ਼ਨ ਸੰਧੂਰ' ਦੀ ਕੀਤੀ ਗੱਲ
. . .  about 2 hours ago
ਨਵੀਂ ਦਿੱਲੀ, 30 ਦਸੰਬਰ - ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ 2025 ਵਿਚ ਭਾਰਤੀ ਫ਼ੌਜ ਦੁਆਰਾ ਪ੍ਰਾਪਤ ਕੀਤੇ ਦਸ ਵੱਡੇ ਮੀਲ ਪੱਥਰਾਂ ਨੂੰ ਰੇਖਾਂਕਿਤ ਕਰਦੇ ਹੋਏ 'ਆਪ੍ਰੇਸ਼ਨਲ ਇੰਪਲਾਇਮੈਂਟ ਐਂਡ ਡਿਟਰੈਂਸ: ਆਪ੍ਰੇਸ਼ਨ ਸੰਧੂਰ (ਮਈ 2025)' ਦੀ ਗੱਲ...
ਕੇਂਦਰੀ ਜਲ ਸ਼ਕਤੀ ਮੰਤਰੀ, ਸੀਆਰ ਪਾਟਿਲ ਵਲੋਂ ਜਲ ਜੀਵਨ ਮਿਸ਼ਨ ਅਧੀਨ "ਜਲ ਸੇਵਾ ਮੁਲਾਂਕਣ (ਜੇਐਸਏ)" ਦੀ ਈ-ਲਾਂਚ
. . .  about 2 hours ago
ਪੱਛਮੀ ਬੰਗਾਲ ਸਰਕਾਰ, ਬੰਗਲਾਦੇਸ਼ ਦੇ ਨਾਲ ਸਰਹੱਦੀ ਵਾੜ ਲਗਾਉਣ ਲਈ ਜ਼ਮੀਨ ਅਲਾਟ ਨਹੀਂ ਕਰ ਰਹੀ - ਅਮਿਤ ਸ਼ਾਹ
. . .  about 3 hours ago
ਮਿਡ-ਡੇ-ਮੀਲ ਵਰਕਰਾਂ ਵਲੋਂ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ
. . .  about 3 hours ago
ਮੁਹਾਲੀ ’ਚ ਹਾਈਕੋਰਟ ਦੇ ਸਾਬਕਾ ਐਡਵੋਕੇਟ ਜਨਰਲ ਦੀ ਪਤਨੀ ਦੀ ਗਲਾ ਘੁੱਟ ਕੇ ਹੱਤਿਆ
. . .  about 4 hours ago
ਪ੍ਰਿਅੰਕਾ ਗਾਂਧੀ ਤੇ ਰਾਬਰਟ ਵਾਡਰਾ ਦੇ ਪੁੱਤਰ ਰੇਹਾਨ ਦੀ ਹੋਈ ਮੰਗਣੀ- ਸੂਤਰ
. . .  about 4 hours ago
328 ਪਾਵਨ ਸਰੂਪ ਮਾਮਲੇ ਵਿਚ ਪੰਜਾਬ ਸਰਕਾਰ ਕੂੜ ਪ੍ਰਚਾਰ ਕਰ ਰਹੀ ਹੈ- ਐਡਵੋਕੇਟ ਧਾਮੀ
. . .  about 4 hours ago
ਪੰਜਾਬ ਸਰਕਾਰ ਲਗਾਤਾਰ ਕਰ ਰਹੀ ਗਰੀਬਾਂ ਦੇ ਹੱਕਾਂ ਲਈ ਕੰਮ- ਹਰਪਾਲ ਸਿੰਘ ਚੀਮਾ
. . .  about 5 hours ago
ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ, ਕਈ ਸ਼਼ਖਸੀਅਤਾਂ ਹੋਈਆਂ ਸ਼ਾਮਿਲ
. . .  about 5 hours ago
ਹੋਰ ਖ਼ਬਰਾਂ..

Powered by REFLEX