ਤਾਜ਼ਾ ਖਬਰਾਂ


ਹਰਦੀਪ ਸਿੰਘ ਬੁਟਰੇਲਾ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ
. . .  4 minutes ago
ਚੰਡੀਗੜ੍ਹ, 6 ਮਈ- ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ਵਲੋਂ ਦਿੱਤੀ ਗਈ ਟਿਕਟ ਵੀ ਮੌੜ ਦਿੱਤੀ ਹੈ।
ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸੰਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ
. . .  7 minutes ago
ਅੰਮ੍ਰਿਤਸਰ, 6 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਮੌਕੇ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਸਬੰਧੀ ਅੱਜ ਧਰਮ...
ਨੀਟ ਦੇ ਪੇਪਰ ਲੀਕ ਹੋਣ ਸੰਬੰਧੀ ਫੈਲਾਈਆਂ ਜਾ ਰਹੀਆਂ ਹਨ ਅਫ਼ਵਾਹਾਂ- ਐਨ.ਟੀ.ਏ.
. . .  23 minutes ago
ਨਵੀਂ ਦਿੱਲੀ, 6 ਮਈ- ਨੀਟ-2024 ਦਾ ਪ੍ਰਸ਼ਨ ਪੱਤਰ ਲੀਕ ਹੋਣ ਦਾ ਦਾਅਵਾ ਕਰਨ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ’ਤੇ ਨੈਸ਼ਨਲ ਟੈਸਟਿੰਗ ਏਜੰਸੀ ਨੇ ਕਿਹਾ ਕਿ ਐਨ.ਟੀ.ਏ. ਦੇ ਸੁਰੱਖਿਆ ਪ੍ਰੋਟੋਕੋਲ ਅਤੇ ਸਟੈਂਡਰਡ ਓਪਰੇਟਿੰਗ.....
ਕਾਂਗਰਸੀ ਆਗੂ ਐਡਵੋਕੇਟ ਚੌਧਰੀ ਆਰ. ਪੀ. ਸਿੰਘ ਅਕਾਲੀ ਦਲ 'ਚ ਸ਼ਾਮਿਲ
. . .  30 minutes ago
ਬਲਾਚੌਰ, 6 ਮਈ (ਦੀਦਾਰ ਸਿੰਘ ਬਲਾਚੌਰੀਆ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਜ਼ਬਰਦਸਤ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਨਾਮਵਰ...
 
ਬਲਾਚੌਰ ਵਿਚ ਪੰਜਾਬ ਬਚਾਓ ਯਾਤਰਾ ਦੇ ਕਾਰਵਾਂ ਦਾ ਸ਼ਾਨਦਾਰ ਸਵਾਗਤ
. . .  41 minutes ago
ਬਲਾਚੌਰ, 6 ਮਈ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਬਚਾਓ ਯਾਤਰਾ ਦੇ ਕਾਰਵਾਂ ਦਾ ਬਲਾਚੌਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੇ ਕਸਬਿਆਂ.....
84 ਲੱਖ 20 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ ਵਿਅਕਤੀ ਕਾਬੂ
. . .  23 minutes ago
ਮਲੇਰਕੋਟਲਾ, 6 ਮਈ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੀ ਪੁਲਿਸ ਮੁਖੀ ਸ਼੍ਰੀਮਤੀ ਡਾ. ਸਿਮਰਤ ਕੌਰ ਨੇ ਅੱਜ ਕਾਨਫਰੰਸ ਹਾਲ ਵਿਖੇ ਬੁਲਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ...
ਜਲੰਧਰ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਨੌਜਵਾਨ ਗ੍ਰਿਫਤਾਰ
. . .  9 minutes ago
ਜਲੰਧਰ, 6 ਮਈ-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਘਟਨਾਵਾਂ ਵਿਚ ਸ਼ਾਮਲ ਤਿੰਨ ਅਪਰਾਧੀਆਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ...
ਚੋਣ ਕਮਿਸ਼ਨ ਨੇ ਭਾਜਪਾ ਦੀ ਸ਼ਿਕਾਇਤ ਤੋਂ ਬਾਅਦ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ
. . .  57 minutes ago
ਚੰਡੀਗੜ੍ਹ, 6 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਸ਼ਿਕਾਇਤ ਮਗਰੋਂ ਚੋਣ ਕਮਿਸ਼ਨ ਵਲੋਂ ਡੀ.ਜੀ.ਪੀ. ਤੋਂ ਜਵਾਬ ਤਲਬ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਭਾਜਪਾ ਵਲੋਂ ਦਿੱਤੇ ਗਏ....
ਧਰਮਸ਼ਾਲਾ ’ਚ ਭਾਰਤ ਦੀ ਪਹਿਲੀ ‘ਹਾਈਬ੍ਰਿਡ ਪਿੱਚ’ ਦਾ ਉਦਘਾਟਨ
. . .  about 1 hour ago
ਧਰਮਸ਼ਾਲਾ, 6 ਮਈ - ਭਾਰਤ ਦੀ ਪਹਿਲੀ ‘ਹਾਈਬ੍ਰਿਡ ਪਿੱਚ’ ਦਾ ਅੱਜ ਹਿਮਾਚਲ ਪ੍ਰਦੇਸ਼ ਕ੍ਰਿਕਟ ਸੰਘ ਵਲੋਂ ਇਕ ਸ਼ਾਨਦਾਰ ਸਮਾਰੋਹ ਦੌਰਾਨ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿਚ ਆਈ.ਪੀ.ਐਲ. ਦੇ ਚੇਅਰਮੈਨ ਅਰੁਣ....
ਸ਼ਾਹਕੋਟ : ਤਜਿੰਦਰ ਸਿੰਘ ਰਾਮਪੁਰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ
. . .  about 1 hour ago
ਸ਼ਾਹਕੋਟ, 6 ਮਈ (ਬਾਂਸਲ, ਸਚਦੇਵਾ)-ਹਲਕਾ ਸ਼ਾਹਕੋਟ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਜ਼ਿਲ੍ਹਾ ਵਿੰਗ ਦੇ ਪ੍ਰਧਾਨ ਤਜਿੰਦਰ ਸਿੰਘ ਰਾਮਪੁਰ ਨੇ ਆਪਣੇ ਸਾਥੀਆਂ...
ਕਟਾਰੀਆਂ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
. . .  about 1 hour ago
ਕਟਾਰੀਆਂ, 6 ਮਈ (ਪ੍ਰੇਮੀ ਸੰਧਵਾਂ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪੁਲਿਸ ਮੁਖੀ ਵਲੋਂ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਬਹਿਰਾਮ ਦੇ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਦੀ ਅਗਵਾਈ ਵਿਚ...
ਈ.ਡੀ. ਵਲੋਂ 14.04 ਕਰੋੜ ਰੁਪਏ ਦਾ ਸੋਨਾ ਜ਼ਬਤ
. . .  about 1 hour ago
ਨਵੀਂ ਦਿੱਲੀ, 6 ਮਈ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਹੈੱਡਕੁਆਰਟਰ ਦਫਤਰ ਨੇ 03.05.2024 ਨੂੰ ਇੰਡੀਅਨ ਬੈਂਕ, ਫਰੀਦਾਬਾਦ, ਹਰਿਆਣਾ ਦੀ ਬੱਲਭਗੜ੍ਹ ਸ਼ਾਖਾ ਵਿਚ ਆਪਣੀ ਮਾਂ ਦੇ ਨਾਮ 'ਤੇ ਰੱਖੇ ਸਾਈਬਰ ਧੋਖੇਬਾਜ਼ ਪੁਨੀਤ ਕੁਮਾਰ ਦੇ ਲਾਕਰ ਵਿਚੋਂ...
ਅਮਿਤ ਸ਼ਾਹ ਵੀਡੀਓ ਮਾਮਲਾ: ਅਰੁਣ ਰੈਡੀ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  about 2 hours ago
ਈ.ਡੀ. ਵਲੋਂ ਕਾਂਗਰਸੀ ਆਗੂ ਆਲਮਗੀਰ ਦੇ ਨੌਕਰ ਘਰੋਂ ਸੋਨਾ ਬਰਾਮਦ
. . .  about 1 hour ago
ਜੰਮੂ ਅੱਤਵਾਦੀ ਹਮਲਾ: ਪੁਲਿਸ ਨੇ ਅੱਤਵਾਦੀਆਂ ਦੇ ਸਕੈਚ ਕੀਤੇ ਜਾਰੀ
. . .  about 2 hours ago
ਭਾਖੜਾ ਨਹਿਰ 'ਚ ਛਾਲ ਮਾਰ ਕੇ ਹਾਕੀ ਖਿਡਾਰਨ ਨੇ ਕੀਤੀ ਖੁਦਕੁਸ਼ੀ
. . .  about 3 hours ago
ਯੂਕ੍ਰੇਨ ਦੇ ਡਰੋਨ ਹਮਲੇ 'ਚ ਰੂਸ ਦੇ ਬੇਲਗੋਰੋਡ 'ਚ 6 ਲੋਕਾਂ ਦੀ ਮੌਤ
. . .  about 3 hours ago
ਸਰਕਾਰ ਬਣਨ 'ਤੇ 3100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨਾ ਖਰੀਦਿਆ ਜਾਵੇਗਾ - ਨਰਿੰਦਰ ਮੋਦੀ
. . .  about 3 hours ago
ਭੁਪੇਸ਼ ਬਘੇਲ ਤੇ ਅਸ਼ੋਕ ਗਹਿਲੋਤ ਕਾਂਗਰਸ ਪਾਰਟੀ ਦੇ ਸੀਨੀਅਰ ਆਬਜ਼ਰਵਰ ਨਿਯੁਕਤ
. . .  about 3 hours ago
ਚੋਣ ਕਮਿਸ਼ਨ ਨੂੰ ਮਿਲਿਆ ਭਾਜਪਾ ਦਾ ਵਫ਼ਦ
. . .  about 4 hours ago
ਹੋਰ ਖ਼ਬਰਾਂ..

Powered by REFLEX