ਤਾਜ਼ਾ ਖਬਰਾਂ


ਸੁਲਤਾਨ ਹੈਥਮ ਬਿਨ ਤਾਰਿਕ ਅਲ ਸੈਦ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਰਡਰ ਆਫ਼ ਓਮਾਨ ਨਾਲ ਕੀਤਾ ਸਨਮਾਨਿਤ
. . .  2 minutes ago
ਮਸਕਟ (ਓਮਾਨ), 18 ਦਸੰਬਰ - ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ ਅਲ ਸੈਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਰਡਰ ਆਫ਼ ਓਮਾਨ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੱਲ੍ਹ ਓਮਾਨ ਦੇ ਰੱਖਿਆ ਮਾਮਲਿਆਂ ...
ਪ੍ਰਦੂਸ਼ਣ 'ਤੇ ਚਰਚਾ ਮਹੱਤਵਪੂਰਨ ਹੈ - ਹਰਸਿਮਰਤ ਕੌਰ ਬਾਦਲ
. . .  13 minutes ago
ਨਵੀਂ ਦਿੱਲੀ, 18 ਦਸੰਬਰ - ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ, ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, "ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਢੁਕਵੇਂ ਕਦਮ ਚੁੱਕਣ ਦੀ ਲੋੜ...
ਸੋਧੇ ਹੋਏ ਸ਼ਡਿਊਲ ਦੇ ਅਨੁਸਾਰ, ਅੱਜ 2,200 ਤੋਂ ਵੱਧ ਉਡਾਣਾਂ ਦਾ ਸੰਚਾਲਨ ਕਰੇਗੀ ਇੰਡੀਗੋ
. . .  18 minutes ago
ਨਵੀਂ ਦਿੱਲੀ, 18 ਦਸੰਬਰ - ਇੰਡੀਗੋ ਦੇ ਬੁਲਾਰੇ ਦਾ ਕਹਿਣਾ ਹੈ, "09 ਦਸੰਬਰ 2025 ਤੋਂ 1,800+ ਉਡਾਣਾਂ ਨਾਲ ਨੈੱਟਵਰਕ ਵਿੱਚ ਪੂਰੀ ਤਰ੍ਹਾਂ ਸਥਿਰ ਸੰਚਾਲਨ ਤੋਂ ਬਾਅਦ, ਇੰਡੀਗੋ ਹੌਲੀ-ਹੌਲੀ ਅਤੇ ਧਿਆਨ ਨਾਲ ਸਮਰੱਥਾ ਵਧਾ ਰਹੀ...
ਨਿਤੀਸ਼ ਕੁਮਾਰ ਨੇ ਕੁਝ ਗਲਤ ਨਹੀਂ ਕੀਤਾ - ਹਿਜਾਬ ਵਿਵਾਦ 'ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ
. . .  21 minutes ago
ਨਵੀਂ ਦਿੱਲੀ, 18 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਵਾਇਰਲ ਹਿਜਾਬ ਵਿਵਾਦ 'ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ, "ਨਿਤੀਸ਼ ਕੁਮਾਰ ਨੇ ਕੁਝ ਗਲਤ ਨਹੀਂ ਕੀਤਾ। ਜੇਕਰ ਉਹ ਨਿਯੁਕਤੀ...
 
ਉਡਾਣ ਰੁਕਾਵਟਾਂ ਦੇ ਸੰਦਰਭ ਵਿਚ ਇੰਡੀਗੋ ਵਿਰੁੱਧ ਦਾਇਰ ਕੀਤੀ ਗਈ ਜਾਣਕਾਰੀ ਦਾ ਸੀਸੀਆਈ ਨੇ ਲਿਆ ਨੋਟਿਸ
. . .  28 minutes ago
ਨਵੀਂ ਦਿੱਲੀ, 18 ਦਸੰਬਰ - ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (ਸੀਸੀਆਈ) ਨੇ ਹਵਾਬਾਜ਼ੀ ਖੇਤਰ ਵਿਚ ਵੱਖ-ਵੱਖ ਰੂਟਾਂ 'ਤੇ ਹਾਲ ਹੀ ਵਿਚ ਹੋਈਆਂ ਉਡਾਣ ਰੁਕਾਵਟਾਂ ਦੇ ਸੰਦਰਭ ਵਿਚ ਇੰਡੀਗੋ ਵਿਰੁੱਧ ਦਾਇਰ ਕੀਤੀ ਗਈ...
ਟੀ ਪੁਆਇੰਟ ਨੇੜੇ ਕਾਰ ਤੇ ਬੱਸ ਦੀ ਟੱਕਰ
. . .  32 minutes ago
ਮਮਦੋਟ/ਫ਼ਿਰੋਜ਼ਪੁਰ 18 ਦਸੰਬਰ (ਸੁਖਦੇਵ ਸਿੰਘ ਸੰਗਮ) ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪੈਂਦੇ ਖਾਈ ਟੀ ਪੁਆਇੰਟ 'ਤੇ ਕੁਝ ਦੇਰ ਪਹਿਲਾਂ ਕਾਰ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦਰਮਿਆਨ ਹਾਦਸਾ ਹੋਣ ਦਾ ਮਾਮਲਾ ਸਾਹਮਣੇ...
ਦੁਬਈ ਤੋਂ 56 ਸਾਲਾ ਸੁਰਿੰਦਰ ਪਾਲ ਦੀ ਮ੍ਰਿਤਕ ਦੇਹ ਪਹੁੰਚੀ ਅੰਮਿ੍ਤਸਰ ਹਵਾਈ ਅੱਡਾ
. . .  36 minutes ago
ਰਾਜਾਸਾਂਸੀ (ਅੰਮ੍ਰਿਤਸਰ), 18 ਦਸੰਬਰ (ਹਰਦੀਪ ਸਿੰਘ ਖੀਵਾ) - ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਲਹਿਰਾ ਨਾਲ ਸੰਬੰਧਿਤ 56 ਸਾਲਾ ਸੁਰਿੰਦਰ ਪਾਲ ਪੁੱਤਰ ਕੁੰਦਨ ਲਾਲ ਦੀ ਮ੍ਰਿਤਕ ਦੇਹ ਅੱਜ ਦੁਬਈ ਤੋਂ ਅੰਮ੍ਰਿਤਸਰ...
ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਡੀ.ਸੀ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ
. . .  1 minute ago
ਬਠਿੰਡਾ, 18 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ) - ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਤੇ ਮਾਨਸਾ...
ਪਟਿਆਲਾ ਹਾਊਸ ਕੋਰਟ ਨੇ ਭਾਰਤ ਵਿਰੁੱਧ ਅੱਤਵਾਦੀ ਸਾਜਿਸ਼ ਰਚਣ ਦੇ ਮਾਮਲੇ ’ਚ ਦੋ ਨੂੰ ਠਹਿਰਾਇਆ ਦੋਸ਼ੀ
. . .  17 minutes ago
ਨਵੀਂ ਦਿੱਲੀ, 18 ਦਸੰਬਰ- ਵਿਸ਼ੇਸ਼ ਐਨ.ਆਈ.ਏ. ਅਦਾਲਤ ਪਟਿਆਲਾ ਹਾਊਸ ਕੋਰਟ ਨੇ ਐਨ.ਆਈ.ਏ. ਦੁਆਰਾ ਭਾਰਤ ਵਿਚ ਅੱਤਵਾਦੀ ਕਾਰਵਾਈਆਂ ਕਰਨ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿਚ ਦੋ ਮੁਲਜ਼ਮਾਂ....
ਹਾਈ ਕੋਰਟ ਦੇ ਵਕੀਲਾਂ ਨੇ ਵਾਪਿਸ ਲਈ ਹੜਤਾਲ
. . .  about 1 hour ago
ਚੰਡੀਗੜ੍ਹ, 18 ਦਸੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਵਕੀਲਾਂ ਦੀ ਹੜਤਾਲ ਅੱਜ ਖਤਮ ਹੋ ਗਈ।ਬਾਰ ਐਸੋਸੀਏਸ਼ਨ ਨੇ...
ਤੇਜਿੰਦਰ ਸਿੰਘ ਮਿੱਡੂਖੇੜਾ ਦੇ ਮਾਤਾ ਜੀ ਦੀ ਅੰਤਿਮ ਅਰਦਾਸ ਮੌਕੇ ਕਈ ਸ਼ਖ਼ਸੀਅਤਾਂ ਸ਼ਾਮਿਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂ ਖੇੜਾ ਅਤੇ ਗੁਰਬਖਸ਼ੀਸ਼ ਸਿੰਘ ਵਿੱਕੀ ਮਿੱਡੂਖੇੜਾ ਸਾਬਕਾ ਚੇਅਰਮੈਨ...
ਕੁਲਦੀਪ ਸਿੰਘ ਧਾਲੀਵਾਲ ਹਲਕਾ ਅਜਨਾਲਾ ਦੇ ਜੇਤੂਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
. . .  about 1 hour ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਮਦੀ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕਾ ਅਜਨਾਲਾ ਦੇ ਜ਼ਿਲ੍ਹਾ ਪ੍ਰੀਸ਼ਦ....
ਕਾਂਗਰਸ ਨੇ ਪਹਿਲਾਂ ਮਹਾਤਮਾ ਗਾਂਧੀ ਨੂੰ ਕਿਉਂ ਨਹੀਂ ਕੀਤਾ ਯਾਦ- ਅਨੁਰਾਗ ਠਾਕੁਰ
. . .  1 minute ago
ਉਤਰਾਖ਼ੰਡ:ਖੱਡ ਵਿਚ ਡਿੱਗੀ ਗੱਡੀ, ਤਿੰਨ ਦੀ ਮੌਤ
. . .  about 2 hours ago
ਭਾਰਤ ਤੇ ਓਮਾਨ ਦੇ ਰਿਸ਼ਤੇ ਹਨ ਸਦੀਆਂ ਪੁਰਾਣੇ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਗਰੀਬਾਂ ਦੇ ਵਿਰੁੱਧ ਹੈ ਵੀ.ਬੀ.ਜੀਰਾਮ ਜੀ ਬਿੱਲ- ਪ੍ਰਿਅੰਕਾ ਗਾਂਧੀ
. . .  about 3 hours ago
ਅਸੀਂ ਨਹੀਂ ਕਰਦੇ ਕੋਈ ਵਿਤਕਰਾ, ਮਹਾਤਮਾ ਗਾਂਧੀ ਹਨ ਸਾਡੀ ਪ੍ਰੇਰਨਾ- ਸ਼ਿਵਰਾਜ ਸਿੰਘ ਚੌਹਾਨ
. . .  about 3 hours ago
ਧੁੰਦ ਕਾਰਨ ਜਲੰਧਰ-ਪਠਾਨਕੋਟ ਹਾਈਵੇਅ 'ਤੇ ਹਾਦਸਾ, ਪੰਜ ਵਾਹਨ ਆਪਸ ਵਿਚ ਟਕਰਾਏ
. . .  1 minute ago
ਵਿਧਾਇਕ ਪਠਾਨਮਾਜਰਾ ਨੇ ਹਾਈ ਕੋਰਟ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਪਟੀਸ਼ਨ
. . .  about 4 hours ago
ਜਲਦ ਪੂਰੀਆਂ ਕਰਾਂਗੇ ਆਪਣੀਆਂ ਰਹਿੰਦੀਆਂ ਗਾਰੰਟੀਆਂ- ਮੁੱਖ ਮੰਤਰੀ ਮਾਨ
. . .  about 4 hours ago
ਹੋਰ ਖ਼ਬਰਾਂ..

Powered by REFLEX