ਤਾਜ਼ਾ ਖਬਰਾਂ


ਰਾਹੁਲ ਗਾਂਧੀ ਆਪ ਹੀ ਡਰੇ ਹੋਏ ਹਨ- ਅਨੁਰਾਗ ਠਾਕੁਰ
. . .  6 minutes ago
ਹਮੀਰਪੁਰ, 3 ਮਈ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਰਾਏਬਰੇਲੀ ਤੋਂ ਨਾਮਜ਼ਦਗੀ ਭਰਨ ’ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ‘ਡਰੋ ਮਤ’ ਕਹਿ ਕੇ ਕਾਫ਼ੀ ਸਮੇਂ ਤੱਕ ਸੁਰਖੀਆਂ ’ਚ ਰਹੇ ਪਰ ਉਹ....
ਦਿੱਲੀ ਵਾਲੀਆਂ ਪਾਰਟੀਆਂ ਨੂੰ ਲੋਕ ਸਭਾ ਚੋਣਾਂ ’ਚ ਮੂੰਹ ਨਹੀਂ ਲਗਾਉਣਗੇ ਪੰਜਾਬ ਦੇ ਲੋਕ- ਸੁਖਬੀਰ ਸਿੰਘ ਬਾਦਲ
. . .  31 minutes ago
ਖਰੜ, 3 ਮਈ (ਗੁਰਮੁਖ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਤੇ ਪੰਜਾਬ ਦੇ ਲੋਕ ਦਿੱਲੀ ਵਾਲੀਆਂ ਪਾਰਟੀਆਂ, ਜਿਨ੍ਹਾਂ ਨੇ ਝੂਠ ਬੋਲ ਕੇ ਸੱਤਾ ਹਾਸਿਲ ਕੀਤੀ ਹੈ, ਨੂੰ....
ਪੰਥਕ ਢਾਡੀ ਸ਼ੇਰ ਸਿੰਘ ਨਮੋਲ ਦਾ ਦਿਹਾਂਤ
. . .  54 minutes ago
ਲੌਂਗੋਵਾਲ, 10 ਅਪ੍ਰੈਲ (ਵਿਨੋਦ, ਖੰਨਾ) - ਉੱਘੇ ਢਾਡੀ ਸ਼ੇਰ ਸਿੰਘ ਨਮੋਲ ਪਿਛਲੇ ਕਈ ਦਿਨਾਂ ਤੋਂ ਬਿਮਾਰੀ ਨਾਲ ਜੂਝਦਿਆਂ ਅੱਜ ਜ਼ਿੰਦਗੀ ਦੀ ਜੰਗ ਹਾਰ ਗਏ ਹਨ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਨਮੋਲ...
ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  58 minutes ago
ਗੁਰੂ ਹਰ ਸਹਾਏ, 3 ਮਈ (ਕਪਿਲ ਕੰਧਾਰੀ)- ਬੀਤੀ ਰਾਤ ਗੁਰੂ ਹਰ ਸਹਾਏ ਦੇ ਨਾਲ ਲੱਗਦੇ ਪਿੰਡ ਸਰੂਪੇ ਵਾਲਾ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇਸ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ....
 
ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਕੀਤੀ ਨਾਮਜ਼ਦਗੀ ਦਾਖ਼ਲ
. . .  about 2 hours ago
ਲਖਨਊ, 3 ਮਈ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਰਾਏਬਰੇਲੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੋਨੀਆ ਗਾਂਧੀ, ਪਿ੍ਰੰਅਕਾ ਗਾਂਧੀ ਤੇ ਕਾਂਗਰਸ....
ਬੀਬੀ ਰਾਜਬੀਰ ਕੌਰ ਕੰਗ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ
. . .  about 2 hours ago
ਛੇਹਰਟਾ, 3 ਮਈ (ਪੱਤਰ ਪ੍ਰੇਰਕ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਪਾਰਟੀ ਵਰਕਰ ਬੀਬੀ ਰਾਜਬੀਰ ਕੌਰ ਕੰਗ....
20 ਮਈ ਤੋਂ ਬਾਅਦ ਸੀ.ਬੀ.ਐਸ.ਈ. ਐਲਾਨੇਗੀ 10ਵੀਂ ਤੇ 12ਵੀਂ ਦਾ ਨਤੀਜਾ
. . .  1 minute ago
ਨਵੀਂ ਦਿੱਲੀ, 3 ਮਈ- ਸੀ.ਬੀ.ਐਸ.ਈ. ਨੇ ਆਪਣੀ ਅਧਿਕਾਰਤ ਵੈਬਸਾਈਟ ਰਾਹੀਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ 20 ਮਈ ਤੋਂ ਬਾਅਦ ਐਲਾਨਿਆ....
ਇਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਫਗਵਾੜਾ, 3 ਮਈ (ਤਰਨਜੀਤ ਸਿੰਘ ਕਿੰਨੜਾ)- ਇਥੇ ਸਥਿਤ ਇਕ ਨਿੱਜੀ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਨੇ ਯੂਨੀਵਰਸਿਟੀ ਦੇ ਹੋਸਟਲ ਦੀ ਦਸਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ....
ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਵਿਅਕਤੀ ਦੀ ਮੌਤ
. . .  about 3 hours ago
ਰਾਮਾਂ ਮੰਡੀ, 3 ਮਈ (ਤਰਸੇਮ ਸਿੰਗਲਾ)- ਅੱਜ ਸਵੇਰੇ ਭਾਠ ਕਾਲੋਨੀ ਰਾਮਾਂ ਮੰਡੀ ਦੇ ਨੇੜੇ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਨੌਜਵਾਨ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਸੂਚਨਾ ਮਿਲਣ ’ਤੇ ਉਸ ਨੂੰ ਇਲਾਜ ਲਈ ਹੈਲਪਲਾਈਨ....
ਮਨੀਸ਼ ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਦਿੱਲੀ ਹਾਈਕੋਰਟ ਨੇ ਈ.ਡੀ., ਸੀ.ਬੀ.ਆਈ. ਤੋਂ ਮੰਗਿਆ ਜਵਾਬ
. . .  about 3 hours ago
ਨਵੀਂ ਦਿੱਲੀ, 3 ਮਈ- ਦਿੱਲੀ ਹਾਈਕੋਰਟ ਨੇ ਈ.ਡੀ., ਸੀ.ਬੀ.ਆਈ. ਨੂੰ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਭ੍ਰਿਸ਼ਟਾਚਾਰ, ਮਨੀ ਲਾਂਡਰਿੰਗ ਮਾਮਲਿਆਂ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀਆਂ ਪਟੀਸ਼ਨਾਂ ਦਾ ਜਵਾਬ ਦੇਣ ਲਈ ਕਿਹਾ ਹੈ।
ਕਾਂਗਰਸ ਪਾਰਟੀ ਨੇ ਪਿਰਮਲ ਸਿੰਘ ਦੀ ਬਰਖ਼ਾਸਤਗੀ ਕੀਤੀ ਰੱਦ
. . .  about 4 hours ago
ਚੰਡੀਗੜ੍ਹ, 3 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਸਕੱਤਰ ਸੰਦੀਪ ਸਿੰਘ ਸੰਧੂ ਨੇ ਇਕ ਪੱਤਰ ਲਿਖ ਕੇ ਪਿਰਮਲ ਸਿੰਘ ਦੀ ਬਰਖ਼ਾਸਤਗੀ ਰੱਦ ਕਰ ਦਿੱਤੀ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਕਿ ਤੁਰੰਤ ਪ੍ਰਭਾਵ....
ਛੱਤੀਸਗੜ੍ਹ: ਸੁਸ਼ਮਾ ਅੰਧਾਰੇ ਨੂੰ ਲੈਣ ਆਇਆ ਹੈਲੀਕਾਪਟਰ ਹੋਇਆ ਕਰੈਸ਼
. . .  about 4 hours ago
ਰਾਏਗੜ੍ਹ, 3 ਮਈ- ਛੱਤੀਸਗੜ੍ਹ ਦੇ ਰਾਏਗੜ੍ਹ ਵਿਖੇ ਸ਼ਿਵ ਸੈਨਾ (ਯੂ.ਬੀ.ਟੀ.) ਦੀ ਆਗੂ ਸੁਸ਼ਮਾ ਅੰਧਾਰੇ ਨੂੰ ਲੈਣ ਲਈ ਆਇਆ ਹੈਲੀਕਾਪਟਰ ਇੱਥੇ ਪਹੁੰਚਦੇ ਹੀ ਕਰੈਸ਼ ਹੋ ਗਿਆ। ਇਹ ਜਾਣਕਾਰੀ ਰਾਏਗੜ੍ਹ ਦੇ ਐਸ. ਪੀ.....
ਸਰਹੱਦੀ ਪਿੰਡ ਮੱਸਤਗੜ ਨਜ਼ਦੀਕ ਤੋਂ ਪਾਕਿਸਤਾਨੀ ਡਰੋਨ ਬਰਾਮਦ
. . .  about 4 hours ago
ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ
. . .  about 5 hours ago
ਅਟਾਰੀ ਸਰਹੱਦ ਦੇ ਨਜ਼ਦੀਕ ਤੋਂ ਬੀ.ਐਸ.ਐਫ਼. ਨੇ ਅਸਲੇ ਸਮੇਤ ਪਾਕਿਸਤਾਨੀ ਕੀਤਾ ਕਾਬੂ
. . .  about 5 hours ago
4 ਕਿਲੋ ਆਈਸ ਡਰੱਗ ਅਤੇ 1 ਕਿਲੋਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
. . .  about 5 hours ago
ਸਾਡੇ ਪਰਿਵਾਰ ਦੀ ਕਿਸ਼ੋਰੀ ਲਾਲ ਸ਼ਰਮਾ ਨਾਲ ਲੰਬੀ ਸਾਂਝ ਰਹੀ ਹੈ - ਪ੍ਰਿਅੰਕਾ ਗਾਂਧੀ
. . .  about 6 hours ago
ਹਰਿਆਣਾ : ਕਾਂਗਰਸ ਦੇ ਕੁਝ ਚਹੇਤੇ ਵਰਕਰਾਂ ਦਾ ਜਨਤਾ ਸਮਰਥਨ ਨਹੀਂ ਕਰਦੀ - ਖੱਟਰ
. . .  about 6 hours ago
ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ ਅੱਜ
. . .  about 6 hours ago
ਤੁਰਕੀ ਵਲੋਂ ਇਜ਼ਰਾਈਲ ਤੋਂ ਸਾਰੇ ਨਿਰਯਾਤ ਅਤੇ ਆਯਾਤ ਉੱਪਰ ਰੋਕ
. . .  about 6 hours ago
ਹੋਰ ਖ਼ਬਰਾਂ..

Powered by REFLEX