ਤਾਜ਼ਾ ਖਬਰਾਂ


ਊਧਮਪੁਰ 'ਚ ਚੋਣ-ਸੰਬੰਧਿਤ ਪ੍ਰਚਾਰ ਮੁਅੱਤਲ
. . .  1 minute ago
ਊਧਮਪੁਰ (ਜੰਮੂ-ਕਸ਼ਮੀਰ), 17 ਅਪ੍ਰੈਲ - ਡਿਪਟੀ ਕਮਿਸ਼ਨਰ ਸਲੋਨੀ ਰਾਏ ਨੇ ਕਿਹਾ, "...17 ਅਪ੍ਰੈਲ ਨੂੰ ਸ਼ਾਮ 6 ਵਜੇ, ਅਸੀਂ ਸਾਰੇ ਚੋਣ-ਸੰਬੰਧਿਤ ਪ੍ਰਚਾਰ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਰਾਜਨੀਤਿਕ...
ਰਾਜਪੁਰਾ ਦੀ ਸ਼ੀਵੀਕਾ ਨੇ ਸਿਵਲ ਸੇਵਾਵਾਂ ਪ੍ਰੀਖਿਆ ਕੀਤੀ ਪਾਸ
. . .  16 minutes ago
ਰਾਜਪੁਰਾ, 17 ਅਪ੍ਰੈਲ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਦੀ ਸ਼ੀਵੀਕਾ ਹੰਸ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਕੇ ਸ਼ਹਿਰ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਤੇ ਸਾਰਾ ਦਿਨ ਉਸ ਦੇ ਪਿਤਾ ਸੁਨੀਲ ਹੰਸ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ...
ਦਿੱਲੀ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ
. . .  about 1 hour ago
ਅਹਿਮਦਾਬਾਦ, (ਗੁਜਰਾਤ), 17 ਅਪ੍ਰੈਲ-ਗੁਜਰਾਤ ਟਾਈਟਨਸ ਤੇ ਦਿੱਲੀ ਕੈਪੀਟਲਸ ਵਿਚਕਾਰ ਅੱਜ ਆਈ.ਪੀ.ਐਲ. ਦਾ ਮੈਚ ਹੈ। ਦਿੱਲੀ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ...
ਜਲੰਧਰ ਪੁਲਿਸ ਵਲੋਂ ਨਾਜਾਇਜ਼ ਹਥਿਆਰਾਂ ਸਮੇਤ ਇਕ ਕਾਬੂ
. . .  about 1 hour ago
ਜਲੰਧਰ, 17 ਅਪ੍ਰੈਲ(ਮਨਜੋਤ ਸਿੰਘ) -ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਨੌਜਵਾਨ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ...
 
ਅਹਿਮਦਾਬਾਦ : ਸੜਕ ਹਾਦਸੇ ਵਿਚ 10 ਜਣਿਆਂ ਦੀ ਦਰਦਨਾਕ ਮੌਤ
. . .  about 2 hours ago
ਅਹਿਮਦਾਬਾਦ, (ਗੁਜਰਾਤ), 17 ਅਪ੍ਰੈਲ-ਵਡੋਦਰਾ-ਅਹਿਮਦਾਬਾਦ ਕੌਮੀ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ...
ਚੋਹਲਾ ਸਾਹਿਬ 'ਚ 2 ਮੰਜ਼ਿਲਾ ਬਿਲਡਿੰਗ ਢਹਿ-ਢੇਰੀ
. . .  about 1 hour ago
ਚੋਹਲਾ ਸਾਹਿਬ, 17 ਅਪ੍ਰੈਲ (ਬਲਵਿੰਦਰ ਸਿੰਘ)-ਕਸਬਾ ਚੋਹਲਾ ਸਾਹਿਬ ਵਿਖੇ ਸਰਹਾਲੀ ਰੋਡ ਉਤੇ ਸਥਿਤ ਇਕ ਨਿੱਜੀ ਅਕੈਡਮੀ ਦੀ ਬਿਲਡਿੰਗ ਅਚਾਨਕ ਢਹਿ-ਢੇਰੀ ਹੋ ਗਈ। ਇਸ ਵਿਚ 45 ਤੋਂ 50 ਵਿਦਿਆਰਥੀ ਸਿੱਖਿਆ ਲੈਣ ਲਈ ਪਹੁੰਚਦੇ ਸਨ। ਵਿਦਿਆਰਥੀਆਂ ਨੂੰ ਛੁੱਟੀ...
ਜੀਰਾ ਦੇ ਮੱਖੂ ਰੋਡ 'ਤੇ ਚੱਲੀ ਗੋਲੀ, 4 ਜ਼ਖਮੀ
. . .  about 2 hours ago
ਜੀਰਾ, 17 ਅਪ੍ਰੈਲ (ਰਜਨੀਸ਼ ਕਥੂਰੀਆ, ਪ੍ਰਤਾਪ ਸਿੰਘ ਹੀਰਾ)-ਅੱਜ ਬਾਅਦ ਦੁਪਹਿਰ ਕਰੀਬ 3:00 ਵਜੇ ਜੀਰਾ-ਮੱਖੂ ਰੋਡ ਉਤੇ 2 ਧਿਰਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ...
ਭਾਰਤੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਰਾਜਪਾਲ ਦਾ ਬਿਹਾਰ ਦੌਰਾ ਰੋਕਿਆ
. . .  about 3 hours ago
ਨਵੀਂ ਦਿੱਲੀ, 17 ਅਪ੍ਰੈਲ-ਭਾਰਤੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਰਾਜਪਾਲ ਦੇ ਕੂਚ ਬਿਹਾਰ ਦੇ ਪ੍ਰਸਤਾਵਿਤ ਦੌਰੇ ਨੂੰ ਰੋਕ ਦਿੱਤਾ ਹੈ। ਰਾਜਪਾਲ ਸੀ.ਵੀ. ਆਨੰਦ ਬੋਸ ਨੇ...
ਬਖਤਾਵਰ ਸਿੰਘ ਗੁਰਦਾਸਪੁਰ ਬਣੇ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ
. . .  about 3 hours ago
ਪਠਾਨਕੋਟ, 17 ਅਪ੍ਰੈਲ (ਸੰਧੂ)-ਆਲ ਇੰਡੀਆ ਫ੍ਰੀਡਮ ਫਾਈਟਰਜ਼ ਫੈਮਿਲੀ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰੈੱਸ ਕਲੱਬ ਦਿੱਲੀ ਵਿਖੇ ਹੋਈ, ਜਿਸ ਵਿਚ ਬਿਹਾਰ, ਉੱਤਰ ਪ੍ਰਦੇਸ਼, ਦਿੱਲੀ...
ਲੁਧਿਆਣਾ : 4 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਜਣੇ ਕਾਬੂ
. . .  about 3 hours ago
ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਚਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ...
ਗੁਰੂ ਹਰਸਹਾਏ ਪੁਲਿਸ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੱਢਿਆ ਫਲੈਗ ਮਾਰਚ
. . .  about 4 hours ago
ਗੁਰੂ ਹਰਸਹਾਏ, 17 ਅਪ੍ਰੈਲ (ਕਪਿਲ ਕੰਧਾਰੀ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਦੇ ਐਸ.ਐਸ.ਪੀ. ਮੈਡਮ ਸੋਮਿਆਂ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਹਰਸਹਾਏ ਦੇ ਡੀ.ਐਸ.ਪੀ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭਲਕੇ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  about 4 hours ago
ਐਸ. ਏ. ਐਸ. ਨਗਰ, (ਚੰਡੀਗੜ੍ਹ), 17 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਵੱਲੋਂ ਮਾਰਚ 2024 ਵਿਚ ਲਈ ਗਈ ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 18 ਅਪ੍ਰੈਲ ਨੂੰ ਬਾਅਦ ਦੁਪਹਿਰ ਘੋਸ਼ਿਤ ਕੀਤਾ...
ਟੀ.ਐਮ.ਸੀ. ਵਲੋਂ ਚੋਣ ਮਨੋਰਥ ਪੱਤਰ ਜਾਰੀ
. . .  about 4 hours ago
ਰੂਸ ਨੇ ਯੂਕਰੇਨ 'ਚ ਦਾਗੀਆਂ ਮਿਜ਼ਾਈਲਾਂ, 11 ਲੋਕਾਂ ਦੀ ਮੌਤ
. . .  about 4 hours ago
ਦੁਬਈ 'ਚ ਭਾਰੀ ਮੀਂਹ ਦੌਰਾਨ ਹੜ੍ਹ ਦਾ ਕਹਿਰ ਜਾਰੀ
. . .  about 5 hours ago
ਮਕਸੂਦਪੁਰ ਸੂੰਢ ਮੰਡੀ 'ਚ ਕਣਕ ਦੀ ਆਮਦ ਤੇ ਖਰੀਦ ਸ਼ੁਰੂ
. . .  about 6 hours ago
ਲੋਕ ਸਭਾ ਚੋਣਾਂ 'ਚ ਕਾਂਗਰਸ ਵੱਡੀ ਗਿਣਤੀ 'ਚ ਸੀਟਾਂ ਲਵੇਗੀ - ਪ੍ਰਿਯੰਕਾ ਗਾਂਧੀ
. . .  about 6 hours ago
ਪ੍ਰਿਅੰਕਾ ਗਾਂਧੀ ਵਾਡਰਾ ਨੇ ਸਹਾਰਨਪੁਰ 'ਚ ਕੱਢਿਆ ਰੋਡ ਸ਼ੋਅ
. . .  1 minute ago
ਛੱਤੀਸਗੜ੍ਹ : ਨਕਸਲ ਪ੍ਰਭਾਵਿਤ ਇਲਾਕੇ 'ਚੋਂ ਤਲਾਸ਼ੀ ਦੌਰਾਨ ਹਥਿਆਰ ਬਰਾਮਦ
. . .  about 7 hours ago
ਸ਼ੰਭੂ ਰੇਲਵੇ ਸਟੇਸ਼ਨ 'ਤੇ ਵੱਡੀ ਗਿਣਤੀ 'ਚ ਕਿਸਾਨ ਲਾਈਨਾਂ 'ਤੇ ਬੈਠੇ
. . .  about 7 hours ago
ਹੋਰ ਖ਼ਬਰਾਂ..

Powered by REFLEX