ਤਾਜ਼ਾ ਖਬਰਾਂ


ਕਿਸਾਨ ਜਥੇਬੰਦੀ ਨੇ ਬਲਾਕ ਚੋਗਾਵਾਂ ਦੇ ਪਿੰਡਾਂ ’ਚ ਕੱਢਿਆ ਟਰੈਕਟਰ ਮਾਰਚ
. . .  1 minute ago
ਚੋਗਾਵਾਂ, 26 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੋੜੇ ਕਲਾਂ ਦੀ ਅਗਵਾਈ ਹੇਠ...
ਨਗਰ ਸੁਧਾਰ ਟਰੱਸਟ ਦੇ ਦੋ ਅਧਿਕਾਰੀ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  16 minutes ago
ਅੰਮ੍ਰਿਤਸਰ, 26 ਫਰਵਰੀ (ਰੇਸ਼ਮ ਸਿੰਘ)-ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਦੋ ਅਧਿਕਾਰੀਆਂ ਨੂੰ ਵਿਜੀਲੈਂਸ ਵਲੋਂ 50,000 ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਰਫ਼ਤਾਰ ਕੀਤਾ ਹੈ। ਇਹ ਖ਼ੁਲਾਸਾ ਪ੍ਰੈਸ ਕਾਨਫਰੰਸ ’ਚ ਐੱਸ.ਐੱਸ.ਪੀ. ਵਿਜੀਲੈਂਸ ਗੁਰਸੇਵਕ ਸਿੰਘ ਬਰਾੜ ਨੇ ਕੀਤਾ।
ਨਹੀਂ ਰਹੇ ਮਸ਼ਹੂਰ ਗਜ਼ਲ ਗਾਇਕ ਪੰਕਜ ਉਧਾਸ, ਕਾਫ਼ੀ ਸਮੇਂ ਤੋਂ ਸਨ ਬਿਮਾਰ
. . .  14 minutes ago
ਮੁੰਬਈ, 26 ਫਰਵਰੀ-ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਹ 72 ਸਾਲਾਂ ਦੇ ਸਨ। ਉਨ੍ਹਾਂ ਦਾ ਜਨਮ 17 ਮਈ 1951 ਨੂੰ ਜੇਤਪੁਰ, ਗੁਜਰਾਤ ’ਚ ਹੋਇਆ ਸੀ।
ਪਾਕਿਸਤਾਨ: ਮਰੀਅਮ ਨਵਾਜ਼ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਰਚਿਆ ਇਤਿਹਾਸ
. . .  about 1 hour ago
ਲਾਹੌਰ/ਪਾਕਿਸਤਾਨ, 26 ਫਰਵਰੀ-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.ਐੱਨ.) ਦੀ ਉਮੀਦਵਾਰ ਮਰੀਅਮ ਨਵਾਜ਼ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਕੇ ਇਤਿਹਾਸ ਰਚ ਦਿੱਤਾ...
 
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੱਢਿਆ ਗਿਆ ਟਰੈਕਟਰ ਮਾਰਚ
. . .  about 1 hour ago
ਦਿੜ੍ਹਬਾ ਮੰਡੀ, 26 ਫਰਵਰੀ (ਜਸਵੀਰ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ...
ਜੀ.ਟੀ.ਰੋਡ ਨਿਝੱਰਪੁਰਾ ਜੰਡਿਆਲਾ ਗੁਰੂ ਟੋਲ ਪਲਾਜ਼ੇ ’ਤੇ ਕਿਸਾਨਾਂ ਵਲੋਂ ਅਰਥੀ ਫੂਕ ਮੁਜਾਹਰਾ
. . .  about 1 hour ago
ਜੰਡਿਆਲਾ ਗੁਰੂ, 26 ਫਰਵਰੀ (ਹਰਜਿੰਦਰ ਸਿੰਘ ਕਲੇਰ)- ਕਿਸਾਨਾਂ ਵਲੋਂ ਜੀ.ਟੀ. ਰੋਡ ਨਿਝੱਜਰਪੁਰਾ ਜੰਡਿਆਲਾ ਗੁਰੂ ਟੋਲ ਪਲਾਜ਼ੇ ’ਤੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕ ਮੁਜਾਹਰਾ ਕੀਤਾ ਗਿਆ।
ਕਿਸਾਨੀ ਅੰਦੋਲਨ ਅਤੇ ਕਾਂਗਰਸ 'ਆਪ' ਗਠਜੋੜ 'ਤੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਬਲਕਰਨ ਸਿੰਘ ਖਾਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੇ ਹਲਕਾ ਗਿੱਦੜਬਾਹਾ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੁਸ਼ਿਆਰਪੁਰ–ਜਲੰਧਰ ਸੜਕ ਕਿਨਾਰੇ ਖੜ੍ਹੇ ਕੀਤੇ ਟਰੈਕਟਰ
. . .  about 2 hours ago
ਨਸਰਾਲਾ, 26 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦਾ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਸ਼ੁਰੂ
. . .  about 2 hours ago
ਫਿਰੋਜ਼ਪੁਰ, 26 ਫਰਵਰੀ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਤੇ ਡਬਲਿਊ ਟੀ.ਓ. ਦਾ ਵਿਰੋਧ ਕਰਦੇ ਹੋਏ ਕਿਸਾਨਾਂ ਨੇ ਡੀ.ਸੀ. ਦਫ਼ਤਰ ਬਾਹਰ ਟਰੈਕਟਰਾਂ ਨਾਲ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ...
ਵਿਜੀਲੈਂਸ ਵਲੋਂ ਜੇ.ਈ. ਅਤੇ ਕਲਰਕ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 26 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਵਿਜੀਲੈਂਸ ਵਲੋਂ ਅੱਜ ਨਗਰ ਸੁਧਾਰ ਟਰੱਸਟ ਦੇ ਜੇ.ਈ. ਅਤੇ ਇਕ ਕਲਰਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਸ਼ਨਾਖ਼ਤ ਜੇ.ਈ...
ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ 54 ’ਤੇ ਟਰੈਕਟਰ ਪਰੇਡ
. . .  about 2 hours ago
ਮਖੂ, 26 ਫਰਵਰੀ (ਕੁਲਵਿੰਦਰ ਸਿੰਘ)-ਵਿਸ਼ਵ ਵਪਾਰ ਸੰਸਥਾ ਦੇ ਦੁਬਈ ਵਿਖੇ ਹੋਏ ਤਿੰਨ ਰੋਜ਼ਾ ਸੰਮੇਲਨ ਅਤੇ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ...
ਚੌਥੇ ਟੈਸਟ 'ਚ ਭਾਰਤ ਨੇ 5 ਵਿਕਟਾਂ ਨਾਲ ਹਰਾਇਆ ਇੰਗਲੈਂਡ ਨੂੰ, ਜਿੱਤੀ ਲੜੀ
. . .  about 2 hours ago
ਰਾਂਚੀ, 26 ਫਰਵਰੀ - ਭਾਰਤ ਨੇ ਚੌਥੇ ਟੈਸਟ ਮੈਚ ਵਿਚ ਇੰਗਲੈਂਡ ਨੂੰ ਚੌਥੇ ਦਿਨ 5 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਵਲੋਂ ਮਿਲੇ 192 ਦੌੜਾਂ ਦੇ ਟੀਚੇ ਨੂੰ ਭਾਰਤ ਨੇ 5 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਇਸ ਦੇ ਨਾਲ...
ਭਾਰਤ-ਇੰਗਲੈਂਡ ਚੌਥਾ ਟੈਸਟ : ਸ਼ੁਭਮਨ ਗਿੱੱਲ ਦੀਆਂ 50 ਦੌੜਾਂ ਪੂਰੀਆਂ, ਭਾਰਤ ਜਿੱਤ ਤੋਂ 7 ਦੌੜਾਂ ਦੂਰ
. . .  about 3 hours ago
ਦੋਆਬਾ ਕਿਸਾਨ ਸੰਘਰਸ਼ ਕਮੇਟੀ ਰਜਿ.ਪੰਜਾਬ ਵਲੋਂ ਡਬਲਯੂ.ਟੀ.ਓ. ਦੇ ਵਿਰੋਧ ’ਚ ਟਰੈਕਟਰ ਸੜਕ ਕਿਨਾਰੇ ਖੜ੍ਹੇ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਬੀਕੇਯੂ ਡਕੌਂਦਾ ਨੇ ਟਰੈਕਟਰ ਸੜਕ ਕਿਨਾਰੇ ਖੜ੍ਹੇ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਜੰਮੂ-ਕੱਟੜਾ ਐਕਸਪ੍ਰੈੱਸ ਵੇਅ ਦਾ ਕੰਮ ਰੋਕ ਕੇ ਪੱਕੇ ਧਰਨ ’ਤੇ ਬੈਠੇ ਕਿਸਾਨਾਂ ਨੇ ਡਬਲਿਊ.ਟੀ.ਓ ਦਾ ਫੂਕਿਆ ਪੁਤਲਾ
. . .  about 3 hours ago
ਕੌਮੀ ਰਾਜ ਮਾਰਗ ’ਤੇ ਕਿਸਾਨਾਂ ਨੇ ਦਿੱਲੀ ਵੱਲ ਨੂੰ ਟਰੈਕਟਰਾਂ ਦੇ ਮੂੰਹ ਖੜ੍ਹੇ ਕਰਕੇ ਕੀਤਾ ਪ੍ਰਦਰਸ਼ਨ
. . .  about 3 hours ago
ਭਾਕਿਯੂ ਲੱਖੋਵਾਲ ਵਲੋਂ ਯੂ.ਟੀ.ਓ. ਦੇ ਵਿਰੋਧ ’ਚ ਸੈਂਕੜੇ ਟਰੈਕਟਰ ਸੜਕ ਕਿਨਾਰੇ ਕੀਤੇ ਖੜ੍ਹੇ
. . .  about 3 hours ago
ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਹਾਈਵੇ ’ਤੇ ਟਰੈਕਟਰ ਖੜ੍ਹੇ ਕਰ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ
. . .  about 3 hours ago
ਹੋਰ ਖ਼ਬਰਾਂ..

Powered by REFLEX