ਤਾਜ਼ਾ ਖਬਰਾਂ


ਵਿਦਿਆਰਥੀ ਸ਼ਕਤੀ ਲਈ ਵੱਡੀ ਜਿੱਤ - ਯੂ.ਪੀ. ਸਰਕਾਰ ਵਲੋਂ ਪੁਲਿਸ ਕਾਂਸਟੇਬਲ ਦੀਆਂ ਪ੍ਰੀਖਿਆਵਾਂ ਰੱਦ ਕਰਨ ਤੋਂ ਬਾਅਦ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ. 24 ਫਰਵਰੀ - ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਲੀਕ ਹੋਣ ਦੇ ਦੋਸ਼ਾਂ ਦਰਮਿਆਨ, ਉੱਤਰ ਪ੍ਰਦੇਸ਼ ਸਰਕਾਰ ਨੇ ਪ੍ਰੀਖਿਆ ਰੱਦ ਕਰ ਦਿੱਤੀ, ਜਿਸ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਜ ਸਰਕਾਰ ਦੁਆਰਾ ਭਰਤੀ...
ਐਨ.ਸੀ.ਬੀ. ਵਲੋਂ ਸਪੈਸ਼ਲ ਸੈੱਲ, ਦਿੱਲੀ ਪੁਲਿਸ ਨਾਲ ਮਿਲ ਕੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼
. . .  1 day ago
ਨਵੀਂ ਦਿੱਲੀ. 24 ਫਰਵਰੀ - ਨਾਰਕੋਟਿਕਸ ਕੰਟਰੋਲ ਬਿਊਰੋ ਦੇ ਹੈੱਡਕੁਆਰਟਰ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਨਾਲ ਇਕ ਸੰਯੁਕਤ ਆਪ੍ਰੇਸ਼ਨ ਵਿਚ, ਸਾਬਕਾ ਰਸਾਇਣਾਂ ਦੀ ਤਸਕਰੀ ਵਿਚ ਸ਼ਾਮਿਲ ਇਕ ਅੰਤਰਰਾਸ਼ਟਰੀ...
ਪ੍ਰਧਾਨ ਮੰਤਰੀ ਮੋਦੀ ਵਲੋਂ ਗੁਜਰਾਤ ਦੇ ਜਾਮਨਗਰ ਚ ਰੋਡ ਸ਼ੋਅ
. . .  1 day ago
ਜਾਮਨਗਰ (ਗੁਜਰਾਤ), 24 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਜਾਮਨਗਰ ਵਿਚ ਰੋਡ ਸ਼ੋਅ ਕੀਤਾ। ਪ੍ਰਧਾਨ ਮੰਤਰੀ ਮੋਦੀ ਦੇ ਰੋਡ ਸ਼ੋਅ ਨੂੰ ਦੇਖਣ ਲਈ ਵੱਡੀ ਗਿਣਤੀ...
ਰਾਜਿੰਦਰਾ ਹਸਪਤਾਲ ਦੀ ਮੋਰਚਰੀ ਨੂੰ ਜਾਂਦੇ ਰਸਤੇ 'ਤੇ ਟਰਾਲੀਆਂ ਲਾ ਕੇ ਬੈਠੇ ਕਿਸਾਨ
. . .  1 day ago
ਪਟਿਆਲਾ, 24 ਫਰਵਰੀ (ਅਮਰਵੀਰ ਸਿੰਘ ਆਹਲੂਵਾਲੀਆ) - ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਅਮਲੀ ਜਾਮਾ ਪਵਾਉਣ ਲਈ ਕਿਸਾਨਾਂ ਵਲੋਂ ਪੰਜਾਬ ਹਰਿਆਣਾ ਸਰਹੱਦ 'ਤੇ ਵਿੱਢੇ ਗਏ ਸੰਘਰਸ਼...
 
ਯੂ.ਪੀ. - ਬੁਲੰਦਸ਼ਹਿਰ ਪਹੁੰਚੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ
. . .  1 day ago
ਬੁਲੰਦਸ਼ਹਿਰ (ਯੂ.ਪੀ.). 24 ਫਰਵਰੀ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਪਹੁੰਚੀ...
ਪ੍ਰੀਤਪਾਲ ਸਿੰਘ ਨੂੰ ਪੀ.ਜੀ.ਆਈ. ਚੰਡੀਗੜ੍ਹ ਕੀਤਾ ਗਿਆ ਰੈਫਰ, ਬਿਕਰਮ ਸਿੰਘ ਮਜੀਠੀਆ ਵੀ ਪੀ.ਜੀ.ਆਈ. ਮੌਜੂਦ
. . .  1 day ago
ਐਮ.ਐਸ.ਪੀ. ਦੇਣਾ, ਕਿਸਾਨ ਲਈ ਹੀ ਨਹੀਂ ਸਗੋਂ ਦੇਸ਼ ਦੇ ਵਿਕਾਸ ਲਈ ਵੀ ਜ਼ਰੂਰੀ -ਸਪੀਕਰ ਸੰਧਵਾਂ
. . .  1 day ago
ਮਲੇਰਕੋਟਲਾ, 24 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਉਰਦੂ ਅਕਾਦਮੀ ਸਾਡੀ ਇਕ ਮਾਣਮੱਤੀ ਸੰਸਥਾ ਹੈ ਜੋ ਕਿ ਭਾਸ਼ਾ...
ਸ਼ੰਭੂ ਸਰਹੱਦ 'ਤੇ ਮੋਮਬੱਤੀਆਂ ਬਾਲ ਕੇ ਸ਼ਹੀਦ ਕਿਸਾਨਾਂ ਨੁੰ ਦਿੱਤੀ ਸ਼ਰਧਾਂਜਲੀ
. . .  1 day ago
ਰਾਜਪੁਰਾ, 24 ਫਰਵਰੀ (ਰਣਜੀਤ ਸਿੰਘ ) - ਅੱਜ ਦੇਰ ਸ਼ਾਮ ਕਿਸਾਨਾਂ ਨੇ ਸ਼ੰਭੂ ਸਰਹੱਦ 'ਤੇ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਜਲੀ ਦਿੱਤੀ ਗਈ । ਇਸ ਮੌਕੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ ਵਰਚੂਅਲ ਤਰੀਕੇ ਬਠਿੰਡਾ ਏਮਜ਼ ਦਾ ਕਰਨਗੇ ਉਦਘਾਟਨ
. . .  1 day ago
ਚੰਡੀਗੜ੍ਹ, 24 ਫਰਵਰੀ - ਪੰਜਾਬ ਦੇ ਲੋਕਾਂ ਨੂੰ ਵਧੀਆ ਤੇ ਸਸਤੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਬਠਿੰਡਾ ਵਿਖੇ 925 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਗਏ ਆਲ ਇੰਡੀਆ ਇੰਸਟੀਚਿਊਟ ਸਾਇੰਸਿਜ...
ਐਸ.ਪੀ.ਡੀ. ਵੈਭਵ ਜਾਇਸਵਾਲ ਨੇ ਸੰਭਾਲਿਆ ਅਹੁਦਾ
. . .  1 day ago
ਮਲੇਰਕੋਟਲਾ, 24 ਫਰਵਰੀ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਵਿਖੇ ਲੁਧਿਆਣਾ ਤੋਂ ਬਦਲ ਕੇ ਆਏ ਵੈਭਵ ਜਾਇਸਵਾਲ (ਪੀ.ਪੀ.ਐਸ.) ਨੇ ਬਤੌਰ ਐਸ.ਪੀ.ਡੀ. ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਐਸ.ਪੀ.ਡੀ. ਵੈਭਵ ਜਾਇਸਵਾਲ...
ਇੰਸਪੈਕਟਰ ਹਰਿੰਦਰ ਸਿੰਘ ਨੇ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਐਸ.ਐਚ.ਓ. ਦਾ ਅਹੁਦਾ ਸੰਭਾਲਿਆ
. . .  1 day ago
ਫ਼ਿਰੋਜ਼ਪੁਰ, 24 ਫਰਵਰੀ (ਸੁਖਵਿੰਦਰ ਸਿੰਘ) - ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਹਰਿੰਦਰ ਸਿੰਘ ਨੇ ਬਤੋਰ ਐਸ.ਐਚ.ਓ. ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੋਕੇ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ...
ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਾਂਗਰਸੀ ਵਰਕਰਾਂ ਵਲੋਂ ਕੱਢਿਆ ਗਿਆ ਕੈਂਡਲ ਮਾਰਚ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ (ਬਲਕਰਨ ਸਿੰਘ ਖਾਰਾ) - ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸੀ ਵਰਕਰਾਂ ਵਲੋਂ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਦੇਣ ਦੇ ਲਈ...
‘ਬਾਰਡਰਮੈਨ ਮੈਰਾਥਨ’ ਦਾ 25 ਫਰਵਰੀ ਨੂੰ ਸਵੇਰੇ 5:30 ਵਜੇ ਗੋਲਡਨ ਗੇਟ ਅੰਮ੍ਰਿਤਸਰ ਤੋਂ ਹੋਵੇਗਾ ਆਰੰਭ
. . .  1 day ago
ਜਥੇਦਾਰ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ
. . .  1 day ago
ਸੋਨੀਆ ਮਾਨ ਨੇ ਮਹਿਲਾ ਯੂਥ ਵਿੰਗ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਹਰ ਅਰਥ ਚ ਸਭ ਤੋਂ ਅਜੀਬ ਸਿਆਸੀ ਗਠਜੋੜ ਹੋਵੇਗਾ - ਆਪ-ਕਾਂਗਰਸ ਗੱਠਜੋੜ 'ਤੇ ਹਰਦੀਪ ਸਿੰਘ ਪੁਰੀ
. . .  1 day ago
ਭਾਰਤ ਇੰਗਲੈਂਡ ਚੌਥਾ ਟੈਸਟ : ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਪਹਿਲੀ ਪਾਰੀ 'ਚ ਭਾਰਤ 219/5
. . .  1 day ago
ਚਰਨ ਛੋਹ ਪ੍ਰਾਪਤ ਧਰਤੀ ਪਿੰਡ ਡੰਡੇ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਉਤਸ਼ਾਹ ਸਹਿਤ ਮਨਾਇਆ
. . .  1 day ago
‘ਭਾਰਤ ਜੋੜੋ ਨਿਆ ਯਾਤਰਾ’ ’ਚ ਚੁੱਕੇ ਗਏ ਪੇਪਰ ਲੀਕ ਦੇ ਮੁੱਦੇ ਦਾ ਦੇਖਣ ਨੂੰ ਮਿਲਿਆ ਅਸਰ
. . .  1 day ago
ਭਾਰਤੀ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਡਰੱਗ ਮਨੀ, ਪਿਸਟਲ, ਡੋਗਲ, ਦੋ ਮੋਬਾਇਲ ਫੋਨ ਸਮੇਤ ਇਕ ਸਮਗਲਰ ਕਾਬੂ
. . .  1 day ago
ਹੋਰ ਖ਼ਬਰਾਂ..

Powered by REFLEX