ਤਾਜ਼ਾ ਖਬਰਾਂ


ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ
. . .  9 minutes ago
ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ.....
ਮਨੀ ਲਾਂਡਰਿੰਗ ਮਾਮਲਾ: ਅਰਵਿੰਦ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਏਗੀ ਈ.ਡੀ.
. . .  18 minutes ago
ਨਵੀਂ ਦਿੱਲੀ, 15 ਜਨਵਰੀ- ਗ੍ਰਹਿ ਮੰਤਰਾਲੇ ਨੇ ਸ਼ਰਾਬ ਘੁਟਾਲੇ ਮਾਮਲੇ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ.....
ਜਲੰਧਰ ਐਨਕਾਊਂਟਰ ਸੰਬੰਧੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦਾ ਬਿਆਨ ਆਇਆ ਸਾਹਮਣੇ
. . .  23 minutes ago
ਜਲੰਧਰ, 15 ਜਨਵਰੀ- ਜਲੰਧਰ ਵਿਚ ਹੋਏ ਐਨਕਾਊਂਟਰ ਸੰਬੰਧੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਪੁਲਿਸ ਨੇ ਇਕ ਮੁਕਾਬਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗੋਲਡੀ ਬਰਾੜ....
ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ 2 ਕਾਰਕੁੰਨ ਹਥਿਆਰਾਂ ਸਮੇਤ ਗਿ੍ਫ਼ਤਾਰ- ਡੀ.ਜੀ.ਪੀ.
. . .  30 minutes ago
ਚੰਡੀਗੜ੍ਹ, 15 ਜਨਵਰੀ- ਡੀ.ਜੀ.ਪੀ. ਪੰਜਾਬ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਕ ਵੱਡੀ ਸਫ਼ਲਤਾ ਵਿਚ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ 2 ਮੁੱਖ....
 
ਸਵੇਰੇ-ਸਵੇਰੇ ਪੁਲਿਸ ਅਤੇ ਲਾਰੈਂਸ ਗੈਂਗ ਦੇ ਗੈਂਗਸਟਰਾਂ ਵਿਚਕਾਰ ਚੱਲੀਆਂ ਗੋਲੀਆਂ
. . .  about 1 hour ago
ਜਲੰਧਰ, 15 ਜਨਵਰੀ- ਪੁਲਿਸ ਵਿਭਾਗ ਪੰਜਾਬ ਅਪਰਾਧ ਦੀਆਂ ਘਟਨਾਵਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ ਹੈ। ਅੱਜ ਸਵੇਰੇ ਸੀ.ਆਈ.ਏ. ਸਟਾਫ਼ ਅਤੇ ਲਾਰੈਂਸ ਗੈਂਗ ਦੇ ਗੁਰਗਿਆਂ ਵਿਚਕਾਰ ਮੁਕਾਬਲਾ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਉਨ੍ਹਾਂ ਨੂੰ ਰੋਕਣ....
ਮਾਘੀ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਨਗਰ ਕੀਰਤਨ ਰਵਾਨਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮਾਘੀ ਜੋੜ ਮੇਲੇ ਮੌਕੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਅਰਦਾਸ ਉਪਰੰਤ ਨਗਰ ਕੀਰਤਨ ਦੀ...
ਅੱਜ ਤੋਂ ਤਿੰਨ ਦਿਨ ਤੱਕ ਡੀ.ਸੀ. ਦਫ਼ਤਰ ’ਚ ਨਹੀਂ ਹੋਵੇਗਾ ਕੋਈ ਕੰਮ
. . .  about 1 hour ago
ਚੰਡੀਗੜ੍ਹ, 15 ਜਲੰਧਰ- ਜਲੰਧਰ ਡੀ.ਸੀ. ਦਫ਼ਤਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਤੋਂ ਤਿੰਨ ਦਿਨ ਲਈ ਕਲਮ ਛੋੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਹੜਤਾਲ ’ਤੇ ਗਏ ਕਰਮਚਾਰੀ....
ਅਰਵਿੰਦ ਕੇਜਰੀਵਾਲ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖ਼ਲ
. . .  about 2 hours ago
ਨਵੀਂ ਦਿੱਲੀ, 15 ਜਨਵਰੀ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਨਵੀਂ ਦਿੱਲੀ ਸੀਟ ਤੋਂ ਆਪਣੀ ਨਾਮਜ਼ਦਗੀ ਦਾਖ਼ਲ ਕਰਨਗੇ....
ਮਨੀ ਲਾਂਡਰਿੰਗ ਮਾਮਲੇ ’ਚ ਮਨੀਸ਼ ਸਿਸੋਦੀਆ ਵਿਰੁੱਧ ਮੁਕੱਦਮਾ ਚਲਾਉਣ ਦੀ ਈ.ਡੀ. ਨੂੰ ਮਿਲੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 15 ਜਨਵਰੀ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਲਈ ਦਿੱਲੀ ਦੇ ਸਾਬਕਾ....
ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ
. . .  about 2 hours ago
ਅਮਰੀਕਾ, 15 ਜਨਵਰੀ- ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ ਹੋ ਗਿਆ। ਉਨ੍ਹਾਂ ਅਮਰੀਕਾ ਵਿਚ ਆਖ਼ਰੀ ਸਾਹ ਲਏ। ਦੱਸ ਦੇਈਏ....
ਮੌਸਮ ਵਿਭਾਗ ਨੇ 16 ਜਨਵਰੀ ਤੱਕ ਮੀਂਹ ਦੀ ਸੰਭਾਵਨਾ ਕੀਤੀ ਜ਼ਾਹਰ
. . .  about 2 hours ago
ਚੰਡੀਗੜ੍ਹ, 15 ਜਨਵਰੀ- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਤੋਂ ਕੁਝ ਥਾਵਾਂ ’ਤੇ ਸੰਘਣੀ ਧੁੰਦ ਅਤੇ ਮੀਂਹ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵਲੋਂ ਪੱਛਮੀ ਗੜਬੜ ਦੇ ਸਰਗਰਮ....
ਡੱਲੇਵਾਲ ਨੂੰ ਲੈ ਕੇ ਅੱਜ ਹੋਵੇਗੀ ਸੁਪਰੀਮ ਕੋਰਟ ’ਚ ਸੁਣਵਾਈ
. . .  about 3 hours ago
ਨਵੀਂ ਦਿੱਲੀ, 15 ਜਨਵਰੀ- ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕੀਤੇ ਗਏ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਬੀਤੇ ਦਿਨ ਪਟਿਆਲਾ.....
ਕਾਂਗਰਸ ਨੂੰ ਅੱਜ ਮਿਲੇਗਾ ਨਵਾਂ ਦਫ਼ਤਰ
. . .  about 3 hours ago
⭐ਮਾਣਕ-ਮੋਤੀ⭐
. . .  about 3 hours ago
ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਭਾਰਤ ਪਹੁੰਚੇ
. . .  1 day ago
ਹੀਰੋ ਹਾਕੀ ਇੰਡੀਆ ਲੀਗ 2025 (ਮਹਿਲਾ) : ਸ਼੍ਰਾਚੀ ਰਾੜ ਬੰਗਾਲ ਟਾਈਗਰਜ਼ ਨੇ ਦਿੱਲੀ ਐਸਜੀ ਪਾਈਪਰਜ਼ ਨੂੰ 1-0 ਨਾਲ ਹਰਾਇਆ
. . .  1 day ago
ਤਾਮਿਲਨਾਡੂ ਦੇ ਮਦੁਰਾਈ ਵਿਚ ਜਲੀਕੱਟੂ ਸਮਾਗਮ ਦੌਰਾਨ ਇਕ ਵਿਅਕਤੀ ਦੀ ਮੌਤ, 75 ਜ਼ਖ਼ਮੀ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਿਠਲਾ ਵਿਚ ਪ੍ਰਚਾਰ ਕੀਤਾ ਸ਼ੁਰੂ
. . .  1 day ago
ਖੋ-ਖੋ ਵਿਸ਼ਵ ਕੱਪ 2025 : ਦੱਖਣੀ ਕੋਰੀਆ ਵਿਰੁੱਧ ਜਿੱਤ ਸਾਡੀ ਸਖਤ ਮਿਹਨਤ ਹੈ - ਪ੍ਰਿਯੰਕਾ ਇੰਗਲ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕਾਂਗਰਸ ਵਲੋਂ 16 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  1 day ago
ਹੋਰ ਖ਼ਬਰਾਂ..

Powered by REFLEX