ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
ਮਾਨਸਾ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ / ਦਿਹਾਤੀ
ਅੰਮ੍ਰਿਤਸਰ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਅਜੀਤ ਮੈਗਜ਼ੀਨ
1
2
3
4
5
6
7
8
9
10
11
12
ਤਾਜ਼ਾ ਖਬਰਾਂ
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . . 1 minute ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . . 7 minutes ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
. . . 16 minutes ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
ਆਨੰਦ ਕਾਰਜ ਲਈ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਆਈ ਸਾਹਮਣੇ
. . . 14 minutes ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਲਾਵਾਂ ਲੈਣ ਜਾ ਰਹੇ ਹਨ। ਆਨੰਦ ਕਾਰਜ ਲਈ ਜਾਂਦੇ ਸਮੇਂ ਦੀ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਲਾੜਾ ਬਣੇ ਸੀ.ਐੱਮ. ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ
. . . 31 minutes ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਲਾਵਾਂ ਤੋਂ ਪਹਿਲਾਂ ਲਾੜੇ ਦੇ ਰੂਪ 'ਚ ਸਜੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਜਿਸ 'ਚ ਉਹ ਪੱਗ 'ਤੇ ਕਲਗੀ ਸਜਾਏ ਹੋਏ ਨਜ਼ਰ ਆ ਰਹੇ ਹਨ।
ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਦਾ ਚਾਅ, ਵਲੰਟੀਅਰਾਂ ਵਲੋਂ ਤਿਆਰੀਆਂ ਸ਼ੁਰੂ
. . . 41 minutes ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਤੇ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਤਿਆਰੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ।
ਡੇਰਾਬੱਸੀ 'ਚ ਹਾਈ ਵੋਲਟੇਜ਼ ਬਿਜਲੀ ਦੀ ਤਾਰ ਮੱਝਾਂ ਤੇ ਡਿੱਗੀ, ਇਕ ਮੱਝ ਦੀ ਮੌਤ
. . . 57 minutes ago
ਡੇਰਾਬੱਸੀ, 7 ਜੁਲਾਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੀ ਅਮਰਦੀਪ ਕਲੋਨੀ ਵਿਖੇ ਸਵੇਰ ਵੇਲੇ ਹਾਈ ਵੋਲਟੇਜ ਬਿਜਲੀ ਦੀ ਤਾਰ ਡਿੱਗਣ ਨਾਲ ਇਕ ਮੱਝ ਦੀ ਮੌਤ ਹੋ ਗਈ, ਜਦੋਂਕਿ ਦੋ ਮੱਝਾਂ ਨੂੰ ਵੀ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ, ਜਿਨ੍ਹਾਂ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ...
ਦੇਸ਼ 'ਚ ਫਿਰ ਵਧੀ ਕੋਰੋਨਾ ਦੇ ਨਵੇਂ ਕੇਸਾਂ ਦੀ ਰਫ਼ਤਾਰ, ਪਿਛਲੇ 24 ਘੰਟਿਆਂ 'ਚ ਆਏ 18 ਹਜ਼ਾਰ ਤੋਂ ਵਧ ਮਰੀਜ਼
. . . about 1 hour ago
ਨਵੀਂ ਦਿੱਲੀ, 7 ਜੁਲਾਈ- ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਦੀ ਰਫ਼ਤਾਰ ਵੱਧ ਰਹੀ ਹੈ। ਭਾਰਤ 'ਚ ਪਿਛਲੇ 24 ਘੰਟਿਆਂ 'ਚ 18,930 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੱਲ੍ਹ ਦੇ ਮੁਕਾਬਲੇ ਅੱਜ 2,771 ਮਾਮਲਿਆਂ 'ਚ ਵਾਧਾ ਹੋਇਆ...
ਵਿਆਹ ਤੋਂ ਪਹਿਲਾ ਰਾਘਵ ਚੱਢਾ ਨੇ ਸਾਂਝੀ ਕੀਤੀ ਭਗਵੰਤ ਮਾਨ ਨਾਲ ਤਾਜ਼ਾ ਤਸਵੀਰ
. . . about 1 hour ago
ਚੰਡੀਗੜ੍ਹ 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਅੱਜ ਸਵੇਰ ਤੋਂ ਹੀ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੇ ਹੋਏ ਹਨ। ਰਾਘਵ ਚੱਢਾ ਨੇ ਭਗਵੰਤ ਮਾਨ...
ਅੰਮ੍ਰਿਤਸਰ ਦੇ ਪ੍ਰਸਿੱਧ ਬੰਸਲ ਸਵੀਟ ਵਿਖੇ ਇਨਕਮ ਟੈਕਸ ਦੀ ਰੇਡ
. . . about 1 hour ago
ਅੰਮ੍ਰਿਤਸਰ, 7 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਦੇ ਪ੍ਰਸਿੱਧ ਬੰਸਲ ਸਵੀਟ ਵਿਖੇ ਅੱਜ ਸਵੇਰੇ ਇਨਕਮ ਟੈਕਸ ਵਲੋਂ ਰੇਡ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਉਨ੍ਹਾਂ ਦੇ ਖਾਤਿਆਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ। ਜਾਣਕਾਰੀ ਮੁਤਾਬਿਕ ਟੀਮ ਵਲੋਂ ਬਾਂਸਲ ਸਵੀਟ ਦੇ ਘਰ ਵੀ ਜਾਂਚ ਕੀਤੀ ਜਾ ਰਹੀ ਹੈ।
ਡੇਰਾ ਸਲਾਬਤਪੁਰਾ ਦੀ ਚਾਰ ਦੀਵਾਰੀ 'ਤੇ ਲਿਖੇ ਗਏ ਗਰਮਖਿਆਲੀ ਅਤੇ ਧਮਕੀ ਭਰੇ ਨਾਅਰੇ
. . . about 1 hour ago
ਭਗਤਾ ਭਾਈਕਾ, 7 ਜੁਲਾਈ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਦੇ ਡੇਰਾ ਸਲਾਬਤਪੁਰਾ-ਰਾਜਗੜ੍ਹ ਵਿਖੇ ਚਾਰਦੀਵਾਰੀ ਉੱਪਰ ਤਿੰਨ ਥਾਵਾਂ ਉਪਰ ਗਰਮਖਿਆਲੀ ਅਤੇ ਧਮਕੀ ਭਰੇ ਨਾਅਰੇ ਲਿਖੇ ਗਏ ਹਨ। ਇਸ ਸੰਬੰਧੀ ਡੇਰਾ ਪ੍ਰਬੰਧਕੀ ਕਮੇਟੀ ਨੂੰ ਪਤਾ ਲੱਗਦਿਆਂ...
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ 'ਚ ਸ਼ਾਮਿਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਮੁਹਾਲੀ ਹਵਾਈ ਅੱਡੇ ਪਹੁੰਚੇ
. . . about 1 hour ago
ਮੁਹਾਲੀ, 7 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁਹਾਲੀ ਹਵਾਈ ਅੱਡਾ ਵਿਖੇ ਪਹੁੰਚ ਚੁੱਕੇ ਹਨ। ਇੱਥੇ ਪਹੁੰਚਣ ਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਲੋਪੋਕੇ ਪੁਲਿਸ ਵਲੋਂ ਹਜ਼ਾਰਾਂ ਲੀਟਰ ਨਾਜਾਇਜ਼ ਸ਼ਰਾਬ, ਲਾਹਣ 'ਤੇ ਚਾਲੂ ਭੱਠੀ ਸਮੇਤ 1 ਕਾਬੂ
. . . about 1 hour ago
ਰਾਘਵ ਚੱਢਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦੇਣ
. . . about 1 hour ago
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦਾ ਮੈਨਿਊ ਆਇਆ ਸਾਹਮਣੇ
. . . about 2 hours ago
ਮੁਰਗੀ ਫਾਰਮ ਡਿੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ
. . . about 2 hours ago
ਡਾ. ਗੁਰਪ੍ਰੀਤ ਕੌਰ ਨੇ ਸਾਂਝੀ ਕੀਤੀ ਵਿਆਹ ਵਾਲੇ ਦਿਨ ਦੀ ਤਸਵੀਰ
. . . about 1 hour ago
ਰਾਘਵ ਚੱਢਾ ਪਹੁੰਚੇ ਸੀ.ਐੱਮ.ਹਾਊਸ
. . . about 1 hour ago
ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਦਿੱਤੀ ਵਧਾਈ
. . . about 3 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਗੁਰਪ੍ਰੀਤ ਕੌਰ ਨਾਲ ਲਾਵਾਂ, ਰਿਹਾਇਸ਼ ਦੇ ਬਾਹਰ ਵਰਤੀ ਜਾ ਰਹੀ ਹੈ ਸਖ਼ਤੀ, ਦੇਖੋ ਤਸਵੀਰਾਂ
. . . about 3 hours ago
ਹੋਰ ਖ਼ਬਰਾਂ..
Your browser does not support inline frames or is currently configured not to display inline frames.
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ / ਦਿਹਾਤੀ
ਅੰਮ੍ਰਿਤਸਰ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਅਜੀਤ ਮੈਗਜ਼ੀਨ
Powered by REFLEX